ਖ਼ਬਰਾਂ

images (15)(1).resized

ਪ੍ਰੋ. ਭੁੱਲਰ ਦੀ ਰਿਹਾਈ ਮਾਮਲੇ ‘ਚ ਹਾਈਕੋਰਟ ਅੰਦਰ ਪੰਜਾਬ ਸਰਕਾਰ ਦਾ ਜਵਾਬ, ਮਾਮਲਾ ਦਿੱਲੀ ਸਰਕਾਰ ਕੋਲ ਵਿਚਾਰ ਅਧੀਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸਿਆਸੀ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਫਿਰ ਗਰਮਾ ਗਿਆ ਹੈ।  ਜਿਸ ਵਿੱਚ ਆਮ ਆਦਮੀ ਪਾਰਟੀ ਘਿਰਦੀ ਨਜ਼ਰ ਆ ਰਹੀ ਹੈ।  ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਜਵਾਬ ਦਾਇਰ ਕਰਕੇ ਕਿਹਾ ਕਿ … More »

ਪੰਜਾਬ | Leave a comment
Half size(28).resized

ਸ. ਗੁਰਤੇਜ ਸਿੰਘ ਦਾ ਸਰਾਏਨਾਗਾ ਘਟਨਾ ਨੂੰ 43 ਸਾਲ ਬਾਅਦ ਉਛਾਲਣ ਦਾ ਕੀ ਗੁੱਝਾ ਮਕਸਦ ਹੈ?: ਅੰਮ੍ਰਿਤਸਰ ਦਲ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਸ. ਸਿਮਰਨਜੀਤ ਸਿੰਘ ਮਾਨ ਅਤੇ ਸ. ਗੁਰਤੇਜ ਸਿੰਘ ਆਪਣੀ ਮੁੱਢਲੀ ਅਤੇ ਉੱਚ ਵਿਦਿਆ ਇਕੱਠੇ ਹਾਸਿਲ ਕਰਦੇ ਰਹੇ ਹਨ । ਸ. ਸਿਮਰਨਜੀਤ ਸਿੰਘ ਮਾਨ ਬਚਪਨ ਤੋਂ ਹੀ ਤੇਜ਼ ਦਿਮਾਗ ਦੇ ਮਾਲਕ ਹੋਣ ਦੀ ਬਦੌਲਤ ਇਤਿਹਾਸ ਵਿਚੋਂ ਗੋਲਡ … More »

ਪੰਜਾਬ | Leave a comment
IMG_20220719_184022.resized

ਸਰਕਾਰ ਵਲੋਂ ਐਮਐਸਪੀ ਅਤੇ ਹੋਰ ਮੁੱਦਿਆਂ ‘ਤੇ ਬਣਾਈ ਕਮੇਟੀ ਕਬੂਲ ਨਹੀਂ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸੰਯੁਕਤ ਕਿਸਾਨ ਮੋਰਚਾ ਨੇ ਭਾਰਤ ਸਰਕਾਰ ਵੱਲੋਂ ਐਮਐਸਪੀ ਅਤੇ ਹੋਰ ਕਈ ਮੁੱਦਿਆਂ ’ਤੇ ਬਣਾਈ ਗਈ ਕਮੇਟੀ ਨੂੰ ਰੱਦ ਕਰਦਿਆਂ ਇਸ ਵਿੱਚ ਕੋਈ ਵੀ ਪ੍ਰਤੀਨਿਧੀ ਨਾਮਜ਼ਦ ਨਾ ਕਰਨ ਦਾ ਫੈਸਲਾ ਕੀਤਾ ਹੈ।  19 ਨਵੰਬਰ ਨੂੰ ਪ੍ਰਧਾਨ … More »

ਪੰਜਾਬ | Leave a comment
20220719_143416.resized

ਸਿੱਖ ਕੌਸਲ ਆਫ ਸਕਾਟਲੈਂਡ ਦੇ ਯਤਨਾਂ ਸਦਕਾ ਸਿਕਲੀਗਰਾਂ ਤੇ ਵਣਜਾਰੇ ਸਿੱਖਾਂ ਦੇ ਬੱਚੇ ਹੁਣ ਇੰਡੋ ਸਕਾਟਿਸ਼ ਅਕੈਡਮੀ ‘ਚ ਪ੍ਰਾਪਤ ਕਰਨਗੇ ਉੱਚ ਵਿੱਦਿਆ

ਲੁਧਿਆਣਾ – ਸਿੱਖ ਕੌਂਸਲ ਆਫ ਸਕਾਟਲੈਂਡ ਦੇ ਮੀਡੀਆ ਸਲਾਹਕਾਰ ਸ. ਰਣਜੀਤ ਸਿੰਘ ਖਾਲਸਾ ਨੇ ਅੱਜ ਕੌਂਸਲ ਦੇ ਸੀ.ਈ.ਉ  ਸ. ਗੁਰਦੀਪ ਸਿੰਘ ਸਮਰਾ ਦੇ ਹਵਾਲੇ ਨਾਲ ਪ੍ਰੈਸ ਨੂੰ ਜਾਣਕਾਰੀ ਦੇਦਿਆ ਦੱਸਿਆ ਕਿ ਮੱਧ ਪ੍ਰਦੇਸ਼ ਦੇ ਵੱਖ-ਵੱਖ  ਪੱਛੜੇ ਇਲਾਕਿਆਂ ਵਿੱਚ ਵੱਸਦੇ ਗੁਰੂ … More »

ਅੰਤਰਰਾਸ਼ਟਰੀ | Leave a comment
IMG-20220712-WA0026.resized

ਦਿੱਲੀ ਕਮੇਟੀ ਦੇ ਪ੍ਰਬੰਧਕ ਸੌੜੀ ਸੋਚ ਵਿਚ ਆ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨੀਵਾਂ ਵਿਖਾਉਣ ਵਿਚ ਲੱਗੇ ਹਨ: ਜਥੇਦਾਰ ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਕੇ ਮੌਜੂਦਾ ਸਮੇਂ ਵਿਚ ਬਦਲ ਰਹੇ ਸਮੀਕਰਨਾਂ ’ਤੇ ਚਿੰਤਾ ਜਿਤਾਉਂਦਿਆਂ … More »

ਪੰਜਾਬ | Leave a comment
3246_94707417924_6643196_n.resized.resized

‘ਰਾਘਵ ਚੱਢਾ’ ਦੀ ਗੈਰ-ਵਿਧਾਨਿਕ ਨਿਯੁਕਤੀ ਵਿਰੁੱਧ ਉੱਠੇ ਰੋਹ ਦੀ ਦਿਸ਼ਾ ਮੋੜਨ ਹਿੱਤ, ਕਿਰਪਾਨ ਅਤੇ ਭਗਤ ਸਿੰਘ ਦੇ ਮੁੱਦੇ ਨੂੰ ਉਛਾਲਿਆ ਜਾ ਰਿਹਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਪਟਿਆਲਾ ਅਦਾਲਤ ਨੇ ਸਾਨੂੰ ਭਗਤ ਸਿੰਘ ਦੇ ਕੇਸ ਵਿਚੋਂ ਲੰਮੀ ਕਾਨੂੰਨੀ ਪ੍ਰਕਿਰਿਆ, ਬਹਿਸ ਆਦਿ ਉਪਰੰਤ ਇਸ ਕੇਸ ਨੂੰ ਖਾਰਜ ਕਰਦੇ ਹੋਏ ਬਾਇੱਜ਼ਤ ਢੰਗ ਨਾਲ ਬਹੁਤ ਪਹਿਲੇ ਬਰੀ ਕਰ ਦਿੱਤਾ ਗਿਆ ਹੈ, ਤਾਂ ਫਿਰ ਇਹ ਆਮ ਆਦਮੀ … More »

ਪੰਜਾਬ | Leave a comment
Screenshot_20220716-160536_Gallery(1).resized

ਯੂਕੇ: ਬੈੱਡਫੋਰਡ ਵਿਖੇ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ

ਗਲਾਸਗੋ/ ਬੈੱਡਫੋਰਡ, (ਮਨਦੀਪ ਖੁਰਮੀ ਹਿੰਮਤਪੁਰਾ) – ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਵੱਲੋਂ ਖਾਲਸਾ ਫੁੱਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ ਦੋ ਰੋਜ਼ਾ 25ਵਾਂ ਸ਼ਹੀਦੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਦੀ ਖੂਬਸੂਰਤੀ ਇਹ ਸੀ ਕਿ ਇਹ ਖੇਡ ਮੇਲਾ ਪੰਜਾਬ ਦੇ ਖੇਡ ਮੇਲਿਆਂ … More »

ਅੰਤਰਰਾਸ਼ਟਰੀ | Leave a comment
sant harnam singh khalsa_edited 2(12).resized

ਪੰਜਾਬੀ ਯੂਨੀਵਰਸਿਟੀ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰੇ: ਗਿਆਨੀ ਹਰਨਾਮ ਸਿੰਘ ਖ਼ਾਲਸਾ

ਮਹਿਤਾ ਚੌਕ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਕ ਸਿਲੇਬਸ ਵਿਚ ਦਮਦਮੀ ਟਕਸਾਲ ਦੇ ਚੌਧਵੇ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਵਰਤੀ ਗਈ ਇਤਰਾਜ਼ਯੋਗ … More »

ਪੰਜਾਬ | Leave a comment
20220712_104622(1).resized

ਸਕਾਟਲੈਂਡ: “ਪੰਜ ਦਰਿਆ” ਵੱਲੋਂ ਐਡਵੋਕੇਟ ਕੁਲਵੰਤ ਕੌਰ ਢਿੱਲੋਂ ਦਾ ਜੀਵਨ ਭਰ ਦੀਆਂ ਪ੍ਰਾਪਤੀਆਂ ਬਦਲੇ ਸਨਮਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – “ਭਾਰਤੀ ਸਮਾਜ ਵਿੱਚ ਜਦੋਂ ਔਰਤਾਂ ਦਾ ਕਾਰਜ ਸਥਾਨ ਘਰ ਦੀ ਚਾਰਦੀਵਾਰੀ ਜਾਂ ਚੌਂਕਾ ਚੁੱਲ੍ਹੇ ਤੱਕ ਹੀ ਸੀਮਤ ਮੰਨਿਆ ਜਾਂਦਾ ਹੋਵੇ ਤਾਂ ਮਰਦ ਔਰਤ ਬਰਾਬਰੀ ਦੀਆਂ ਗੱਲਾਂ ਨਾਟਕ ਜਿਹਾ ਲਗਦੀਆਂ ਹਨ। ਅਜਿਹੇ ਸਮੇਂ ਵਿੱਚ ਜਦੋਂ ਕੁੜੀਆਂ … More »

ਅੰਤਰਰਾਸ਼ਟਰੀ | Leave a comment
IMG-20220714-WA0019.resized.resized

ਨਵੰਬਰ 84 ਵਿਚ ਕਾਨਪੁਰ ਦੇ ਦਬੋਲੀ ‘ਚ 7 ਸਿੱਖਾਂ ਦੇ ਕਤਲ ਮਾਮਲੇ ਅੰਦਰ ਤਿੰਨ ਹੋਰ ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) – 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਅੰਦਰ ਵੱਖ ਵੱਖ ਵਿੱਚ ਰਾਜਾ ਵਿਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਜਿਸ ਵਿਚ ਕਾਨਪੁਰ ਸ਼ਹਿਰ ਵਿੱਚ 127 ਸਿੱਖਾਂ ਦੀ … More »

ਭਾਰਤ | Leave a comment