ਖ਼ਬਰਾਂ

Screenshot_2022-08-06_14-03-34.resized

2024 ‘ਚ ਬੰਜਾਰਾ ਵੋਟਾਂ ਲਈ ਦਿੱਲੀ ਕਮੇਟੀ ਨੂੰ ਵਰਤਿਆ ਜਾਣਾ ਚਿੰਤਾ ਦਾ ਵਿਸ਼ਾ: ਪਰਮਿੰਦਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਜਾਗੋ ਪਾਰਟੀ ਦੇ ਸਕੱਤਰ ਅਤੇ ਮੁੱਖ ਬੁਲਾਰੇ ਸਰਦਾਰ ਪਰਮਿੰਦਰ ਸਿੰਘ ਨੇ ਸਿੱਖ ਪੰਥ ਦੀ ਅਨਮੋਲ ਸੰਸਥਾ ਦਿੱਲੀ ਗੁਰੂਦੁਆਰਾ ਕਮੇਟੀ ਨੂੰ 2024 ਦੀਆਂ ਚੋਣਾਂ ਲਈ ਵਰਤੋਂ ਕਰਣ ਤੇ ਚਿੰਤਾ ਜ਼ਾਹਿਰ ਕੀਤੀ ਹੈ । ਉਨ੍ਹਾਂ ਕਿਹਾ ਕਿ … More »

ਭਾਰਤ | Leave a comment
Screenshot_2022-08-06_13-52-31.resized

ਪੰਜਾਬ ਅੰਦਰ ਦਿੱਲੀ ਕਮੇਟੀ ਦਾ ਧਰਮ ਪ੍ਰਚਾਰ ਪ੍ਰੋਜੈਕਟ ਮਹਿਜ਼ ਇੱਕ ਢੌਂਗ: ਸਰਨਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਬੈਨਰ ਹੇਠ ਹਰਮੀਤ ਸਿੰਘ ਕਾਲਕਾ ਅਤੇ ਮਨਜਿੰਦਰ ਸਿੰਘ ਸਿਰਸਾ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਪ੍ਰਚਾਰ ਦੀ ਆੜ ਵਿੱਚ ਸਿੱਖ ਵਸੀਲਿਆਂ ਦੀ ਖੇਤੀ ਕਰਨਾ ਚਾਹੁੰਦੇ … More »

ਭਾਰਤ | Leave a comment
Screenshot_2022-08-06_13-37-32.resized

ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ‘ਤੇ ਕਿਰਪਾਨ ਰੱਖਣ ਦੀ ਇਜਾਜ਼ਤ ਵਿਰੁੱਧ ਹਿੰਦੂ ਸੈਨਾ ਦੀ ਅਪੀਲ ਸੁਪਰੀਮ ਕੋਰਟ ‘ਚ ਹੋਈ ਖਾਰਿਜ਼

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਿੱਖ ਯਾਤਰੀਆਂ ਨੂੰ ਘਰੇਲੂ ਉਡਾਣਾਂ ‘ਤੇ ਕਿਰਪਾਨ ਰੱਖਣ ਦੀ ਇਜਾਜ਼ਤ ਦੇਣ ਦੇ ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਹਿੰਦੂ ਸੈਨਾ ਦੀ ਜਨਹਿਤ ਪਟੀਸ਼ਨ ‘ਤੇ ਸੁਣਵਾਈ ਕਰਨ … More »

ਪੰਜਾਬ | Leave a comment
Screenshot_2022-08-06_13-32-04.resized

ਦਿੱਲੀ ਦੀ ਔਰੰਗਜ਼ੇਬ ਲੇਨ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਕਰਨ ਦੇ ਮੁਕੱਦਮੇ ‘ਚ ਅਨੁਰਾਧਾ ਭਾਰਗਵ ਨੂੰ ਮਿਲੀ ਪੱਕੀ ਜ਼ਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਜਨਵਰੀ 2021 ਵਿੱਚ ਦਿੱਲੀ ਚ ਲੱਗੇ ਔਰੰਗਜ਼ੇਬ ਲੇਨ ਨਾਮ ਦੀ ਸੜਕ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ਤੇ ਰੱਖਣ ਦੀ ਮੁਹਿੰਮ ਨੂੰ ਲੈ ਕੇ ਪੁਲਿਸ ਨੇ ਅਨੁਰਾਧਾ ਭਾਰਗਵ ਅਤੇ ਉਸਦੇ ਸਾਥੀਆਂ ਤੇ ਪਰਚਾ … More »

ਭਾਰਤ | Leave a comment
278196262_415789583705779_4437180948053805072_n.resized

ਟਰੱਸ ਨੇ ਸਕਾਟਲੈਂਡ ਦੀ ਫਸਟ ਮਨਿਸਟਰ ਨੂੰ ਕਿਹਾ ਸੀ ‘ਅਟੈਨਸ਼ਨ ਸੀਕਰ”

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬੀਤੇ ਦਿਨੀਂ ਸਕਾਟਲੈਂਡ ਦੀ ਫਸਟ ਮਨਿਸਟਰ ਤੇ ਐੱਸ ਐੱਨ ਪੀ ਪ੍ਰਮੁੱਖ ਨਿਕੋਲਾ ਸਟਰਜਨ ਬਾਰੇ ਲਿਜ਼ ਟਰੱਸ ਵੱਲੋਂ ਦਿੱਤਾ ਬਿਆਨ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਬਰਤਾਨੀਆ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਲਿਜ਼ ਟਰੱਸ … More »

ਅੰਤਰਰਾਸ਼ਟਰੀ | Leave a comment
AdobeStock_486206297.jpeg.resized

ਸਕਾਟਲੈਂਡ: ਗਲਾਸਗੋ ‘ਚ ਗੱਡੀਆਂ ਪਾਰਕ ਕਰਨ ਲਈ ਡਰਾਇਵਰਾਂ ਨੇ ਖਰਚੇ 25 ਮਿਲੀਅਨ ਤੋਂ ਵੱਧ ਪੌਂਡ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗੱਡੀ ਹਰ ਕਿਸੇ ਲਈ ਜ਼ਰੂਰੀ ਸਾਧਨ ਬਣੀ ਹੋਈ ਹੈ। ਸ਼ਹਿਰਾਂ ‘ਚ ਗੱਡੀ ਪਾਰਕ ਕਰਨ ਲਈ ਭੁਗਤਾਨ ਕਰਨਾ ਪੈਂਦਾ ਹੈ। ਗਲਾਸਗੋ ਦੀ ਗੱਲ ਕਰੀਏ ਤਾਂ ਪਿਛਲੇ ਤਿੰਨ ਵਿੱਤੀ ਸਾਲਾਂ ਵਿੱਚ ਡਰਾਈਵਰਾਂ ਨੇ ਸ਼ਹਿਰ ਵਿੱਚ ਗੱਡੀਆਂ ਪਾਰਕ … More »

ਅੰਤਰਰਾਸ਼ਟਰੀ | Leave a comment
IMG_20220719_184022.resized

ਸੰਯੁਕਤ ਕਿਸਾਨ ਮੋਰਚਾ ਨੇ ਕੇਂਦਰ ਸਰਕਾਰ ਨੂੰ ਇਸ ਸੰਸਦੀ ਸੈਸ਼ਨ ‘ਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਨ ਅਤੇ ਪਾਸ ਕਰਨ ਵਿਰੁੱਧ ਚੇਤਾਵਨੀ ਦਿੱਤੀ

ਨਵੀਂ ਦਿੱਲੀ – (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਮੌਜੂਦਾ ਸੰਸਦੀ ਸੈਸ਼ਨ ਵਿੱਚ ਬਿਜਲੀ (ਸੋਧ) ਬਿੱਲ 2022 ਪੇਸ਼ ਕਰਕੇ ਪਾਸ ਕਰ ਸਕਦੀ ਹੈ।  ਕੇਂਦਰੀ ਕੈਬਨਿਟ ਪਹਿਲਾਂ ਹੀ ਇਸ ਬਿੱਲ ਨੂੰ ਮਨਜ਼ੂਰੀ ਦੇ ਚੁੱਕੀ ਹੈ। … More »

ਭਾਰਤ | Leave a comment
 

ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿਚ ਆਏ ਭਾਰੀ ਹੜ੍ਹਾਂ ਕਾਰਨ ਹੋ ਰਹੇ ਜਾਨੀ-ਮਾਲੀ ਨੁਕਸਾਨ ਦੀ ਪੂਰਤੀ ਲਈ ਸ੍ਰੀ ਮੋਦੀ ਇਨਸਾਨੀਅਤ ਦੇ ਨਾਤੇ ਵੱਧ ਚੜ੍ਹਕੇ ਮਦਦ ਕਰਨ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਡੇ ਗੁਆਂਢੀ ਮੁਲਕ ਦੇ ਲਹਿੰਦੇ ਪੰਜਾਬ ਵਿਚ ਭਾਰੀ ਹੜ੍ਹਾਂ ਦੀ ਬਦੌਲਤ ਬਹੁਤ ਵੱਡਾ ਜਾਨੀ-ਮਾਲੀ ਨੁਕਸਾਨ ਹੋਇਆ ਹੈ । ਜਿਸਦਾ ਸਾਨੂੰ ਗਹਿਰਾ ਦੁੱਖ ਹੈ । ਉਥੇ ਅਸੀਂ ਇੰਡੀਆਂ ਦੀ ਸ੍ਰੀ ਮੋਦੀ ਹਕੂਮਤ ਨੂੰ ਇਨਸਾਨੀਅਤ ਦੇ ਨਾਤੇ ਇਹ ਅਪੀਲ … More »

ਪੰਜਾਬ | Leave a comment
drinking-alone

ਕੋਵਿਡ ਦੌਰਾਨ ਵਿਗੜੀਆਂ ਲੋਕਾਂ ਦੀਆਂ ਆਦਤਾਂ- ਸਿਹਤ ਮਾਹਿਰ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)-ਵਿਸਕੀ ਦੇ ਘਰ ਵਜੋਂ ਜਾਣੇ ਜਾਂਦੇ ਸਕਾਟਲੈਂਡ ਵਿੱਚ ਕੋਵਿਡ ਦੌਰਾਨ ਅਲਕੋਹਲ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਪਿਛਲੇ 13 ਸਾਲਾਂ ਦੇ ਮੁਕਾਬਲੇ ਉੱਚੇ ਪੱਧਰ ‘ਤੇ ਦਰਜ ਹੋਇਆ ਹੈ। ਪ੍ਰਕਾਸ਼ਿਤ ਹੋਏ ਨਵੇਂ ਅੰਕੜਿਆਂ ਅਨੁਸਾਰ ਸ਼ਰਾਬਨੋਸ਼ੀ ਕਾਰਨ ਪਿਛਲੇ ਸਾਲ 1245 … More »

ਅੰਤਰਰਾਸ਼ਟਰੀ | Leave a comment
Screenshot_2022-08-03_13-45-04.resized

ਦਿੱਲੀ ਕਮੇਟੀ ਚਲਾਏਗੀ ‘‘ਧਰਮ ਜਾਗਰੂਕਤਾ ਲਹਿਰ’’

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ’ਚ ਧਰਮ ਬਦਲੀ ਦੇ ਵੱਧਦੇ ਮਾਮਲਿਆਂ ’ਤੇ ਲਗਾਮ ਕੱਸਣ ਲਈ ‘‘ਧਰਮ ਜਾਗਰੂਕਤਾ ਲਹਿਰ’’ ਦੀ ਅਰੰਭਤਾ ਅੱਜ ਅਰਦਾਸ ਸਮਾਗਮ ਕਰਵਾ ਕੇ ਕੀਤੀ ਗਈ ਜਿਸ ’ਚ ਸੂਬਾ ਭਰ ਤੋਂ ਕਈ … More »

ਭਾਰਤ | Leave a comment