ਖ਼ਬਰਾਂ
ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦਾ ਸਿਹਰਾ ਲੈਣ ‘ਤੇ ਹੋਇਆ ਵਿਵਾਦ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਰੱਦ ਕਰਵਾਉਣ ਦੇ ਬੁੱਧਵਾਰ ਨੂੰ ਕੀਤੇ ਗਏ ਦਾਅਵੇ ਨੂੰ ਲੈ ਕੇ ਵਿਵਾਦ ਪੈਦਾ ਹੋ ਗਿਆ ਹੈ। ਜਾਗੋ ਪਾਰਟੀ ਦੇ ਇੰਟਰਨੈਸ਼ਨਲ ਪ੍ਰਧਾਨ ਮਨਜੀਤ ਸਿੰਘ … More
ਮਿੱਟੀ ਦੀ ਗੁਣਵੱਤਾ ਵਧਾਉਣ ਅਤੇ ਪਰਾਲੀ ਦੀ ਸਮੱਸਿਆ ਦੇ ਨਿਪਟਾਰੇ ਲਈ ਅਤਿ ਆਧੁਨਿਕ ਤਕਨੀਕ ਦੀ ਕੀਤੀ ਜਾਵੇਗੀ ਵਰਤੋਂ
ਭਾਰਤ ‘ਚ ਕਿਸਾਨੀ ਨੂੰ ਦਰਪੇਸ਼ ਆ ਰਹੀਆਂ ਮੁੱਖ ਸਮੱਸਿਆਵਾਂ ਵਿਚੋਂ ਪਰਾਲੀ ਅਤੇ ਮਿੱਟੀ ਦੀ ਗੁਣਵੱਤਾ ਅਤੇ ਪੌਸ਼ਟਿਕ ਤੱਤਾਂ ਦੀ ਘਾਟ ਗੰਭੀਰ ਮੁੱਦਾ ਹੈ। ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਕਾਰਨ ਪੈਦਾ ਹੋਣ ਵਾਲਾ ਪ੍ਰਦੂਸ਼ਣ ਭਾਰਤ ਦੇ ਕੁੱਲ ਹਵਾ ਪ੍ਰਦੂਸ਼ਣ ਵਿੱਚ … More
ਸੱਜਣ ਕੁਮਾਰ ਦੀ ਜਮਾਨਤ ਤੇ ਲੱਗੀ ਰੋਕ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੁਕਮ ਉੱਤੇ ਰੋਕ ਲਾ ਦਿੱਤੀ ਹੈ, ਸੱਜਣ ਕੁਮਾਰ ਪਹਿਲਾਂ ਹੀ ਇੱਕ ਹੋਰ … More
ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿੱਖੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਇਆ ਗਿਆ
ਡੇਟਨ,( ਅਮਰੀਕਾ )-: ਅਮਰੀਕਾ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਓਹਾਇਓ ਸ¨ਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ … More
ਸਕਾਟਲੈਂਡ: ਬੋਰਿਸ ਜੌਹਨਸਨ ਦੇ ਦੋ ਮੰਤਰੀਆਂ ਦੇ ਅਸਤੀਫੇ ‘ਤੇ ਫਸਟ ਮਨਿਸਟਰ ਨੇ ਕਸਿਆ ਤੰਜ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਿਨ ਬ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੇ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ … More
ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਵਾਲਿਆਂ ਦੀ 35ਵੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ … More
ਗੁਰੂ ਗੋਬਿੰਦ ਸਿੰਘ ਦੁਆਰ’ ਹੋਇਆ ਨਗਰ ਨਿਵਾਸੀਆਂ ਨੂੰ ਸਮਰਪਿਤ
ਨਵੀਂ ਦਿੱਲੀ – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ ‘ਗੁਰੂ ਗੋਬਿੰਦ ਸਿੰਘ ਦੁਆਰ’ ਦੇ ਤੌਰ ‘ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰਸੇਵਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ … More
ਸਿੱਖ ਕੌਂਸਲ ਆਫ ਸਕਾਟਲੈਂਡ ਨੂੰ ਐਡਿਨਬਰਾ ਗੁਰਦੁਆਰਾ ਸਾਹਿਬ ਵੱਲੋਂ ਸਕੂਲ ਨਿਰਮਾਣ ਲਈ ਆਰਥਿਕ ਸਹਾਇਤਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ … More
31 ਜੁਲਾਈ ਨੂੰ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ‘ਚ ਟ੍ਰੈਫਿਕ ਜਾਮ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗਾਜ਼ੀਆਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਦੇ ਚੋਣਵੇਂ ਨੁਮਾਇੰਦਿਆਂ ਦੀ ਹੋਈ ਕੌਮੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਤਿੰਨ ਅਹਿਮ ਫੈਸਲੇ ਲਏ ਗਏ। ਸੰਯੁਕਤ ਕਿਸਾਨ ਮੋਰਚਾ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ … More
ਅਮਰੀਕਾ ’ਚ ਸਿੱਖਾਂ ’ਤੇ ਹਮਲਾ ਕਰਨ ਵਾਲੇ ਵਰਨੌਨ ਡਗਲਸ ਦਾ ਹੋਇਆ ਕਤਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿਤੀ। ਨਿਊ ਯਾਰਕ ਪੁਲਿਸ ਨੇ ਸਪੱਸ਼ਟ ਕੀਤਾ ਹੈ … More










