ਖ਼ਬਰਾਂ
ਬੋਕਾਰੋ ਅੰਦਰ 1984 ਸਿੱਖ ਕਤਲੇਆਮ ਚ ਮਾਰੇ ਗਏ ਸਿੱਖਾਂ ਦੇ ਕਤਲਾਂ ਦਾ ਮੁੱਦਾ ਭਖਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਰਬਾਰ ਸਾਹਿਬ ਤੇ ਹਮਲਾ ਕਰਵਾਣ ਦੇ ਦੋਸ਼ ਹੇਠ ਸਿੱਖਾਂ ਦੇ ਹੱਥੋਂ ਮਾਰੀ ਗਈ ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਉਪਰੰਤ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਇਕ ਹੋਰ ਮਾਮਲਾ ਜੋ ਕਿ ਬੋਕਾਰੋ ਵਿਚ ਹੋਇਆ … More
ਅਕਾਲੀ ਦਲ ਬਾਦਲ ਵੱਲੋਂ ਹੁਣ ਬਿਨ੍ਹਾਂ ਸ਼ਰਤ ਬੀਜੇਪੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਨੂੰ ਸਮਰਥਨ ਦੇਣਾ ਮੌਕਾਪ੍ਰਸਤੀ ਦੀ ਸੋਚ ਵਾਲੀ ਕਾਰਵਾਈ : ਮਾਨ
ਫ਼ਤਹਿਗੜ੍ਹ ਸਾਹਿਬ - “ਜਦੋਂ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਹੋਣੀ ਸੀ ਤਾਂ ਬਾਦਲ ਦਲੀਆ ਨੇ ਮੌਕਾਪ੍ਰਸਤੀ ਦੀ ਸੋਚ ਉਤੇ ਅਮਲ ਕਰਨ ਵਾਲਿਆ ਨੂੰ ਬੰਦੀ ਸਿੰਘਾਂ ਦੀ ਯਾਦ ਆ ਗਈ । ਜਦੋਕਿ ਇਹ ਬਾਦਲ ਦਲੀਏ ਲੰਮਾਂ ਸਮਾਂ ਹਕੂਮਤ ਪਾਰਟੀ ਬੀਜੇਪੀ … More
ਅੰਮ੍ਰਿਤਸਰ ਵਿੱਚ 450 ਜੰਗਲ ਲਗਾਉਣ ਦੀ ਮੁਹਿੰਮ ਸ਼ੁਰੂ
ਸ੍ਰੀ ਅਮਿੰਤਸਰ ਸਾਹਿਬ: ਸ਼ਹਿਰ ਦੇ 445ਵੇਂ ਸਥਾਪਨਾ ਦਿਹਾੜੇ ਮੌਕੇ ਵਾਸ਼ਿੰਗਟਨ ਅਧਾਰਤ ਸੰਸਥਾ ਈਕੋਸਿੱਖ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਤੱਕ 550 ਰੁੱਖਾਂ ਦੇ 450 ਗੁਰੂ ਨਾਨਕ ਪਵਿੱਤਰ ਜੰਗਲ ਲਗਾਉਣ ਦਾ ਕਾਰਜ ਅਰਦਾਸ ਨਾਲ ਸ਼ੁਰੂ ਕੀਤਾ। ‘ਈਕੋ ਅਮ੍ਰਿੰਤਸਰ 450′ ਨਾਂ ਹੇਠ ਅੰਮ੍ਰਿਤਸਰ … More
ਲਾਲ ਪਰੀ ਦੇ ਦੀਵਾਨਿਆਂ ਲਈ ਆਈ ਆਫਤ , ਠੇਕੇ ਟੁੱਟਣ ਦੀ ਬਜਾਏ ਹੋਏ ਬੰਦ
ਬਲਾਚੌਰ,(ਉਮੇਸ਼ ਜੋਸ਼ੀ) – ਪਿਛਲੇ ਲੰਮੇ ਸਮੇਂ ਤੋਂ ਹਰ ਸਾਲ ਲਾਲ ਪਰੀ ਦੇ ਸੌ਼ਕੀਨਾਂ ਨੂੰ ਮਾਰਚ ਮਹੀਨੇ ਦੀ ਉਡੀਕ ਰਹਿੰਦੀ ਸੀ ਕਿਉਕਿ ਮਾਰਚ ਮਹੀਨੇ ਦੇ ਆਖਰੀ ਦਿਨਾਂ ਵਿੱਚ ਠੇਕੇਦਾਰਾਂ ਵਲੋਂ ਪਿਛਲੇ ਸਟਾਕ ਨੂੰ ਖਤਮ ਕਰਨ ਲਈ ਸ਼ਰਾਬ ਦੇ ਰੇਟ ਬਹੁਤ ਘਟਾ … More
ਆਬਾਦੀ ਨੂੰ ਕੰਟਰੋਲ ਕਰਨਾ ਸਮੇਂ ਦੀ ਲੋੜ : ਡਾ. ਮਾਨ
ਬਲਾਚੌਰ, (ਉਮੇਸ਼ ਜੋਸ਼ੀ) – ਮਾਣਯੋਗ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਆਉਣ ਵਾਲੀ 11 ਜੁਲਾਈ ਨੂੰ ਵਿਸ਼ਵ … More
ਹਿੰਦੁਸਤਾਨ ਨੇ ਮਨਮਾਨੇ ਢੰਗ ਨਾਲ ਬ੍ਰਿਟਿਸ਼ ਸਿੱਖ ਜੱਗੀ ਜੋਹਲ ਨੂੰ ਨਜ਼ਰਬੰਦ ਕੀਤਾ ਹੋਇਆ ਹੈ: ਬੋਰਿਸ ਜਾਨਸਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪਹਿਲੀ ਵਾਰ ਕਿਹਾ ਹੈ ਕਿ ਹਿੰਦੁਸਤਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਹਿੰਦੁਸਤਾਨੀ ਜੇਲ੍ਹ ਵਿੱਚ ਬੰਦ ਬਰਤਾਨਵੀ ਸਿੱਖ ਕਾਰਕੁਨ ਜਗਤਾਰ ਸਿੰਘ ਜੌਹਲ ਨੂੰ ਮਨਮਾਨੇ ਢੰਗ ਨਾਲ ਨਜ਼ਰਬੰਦ … More
ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੁਰਮਤਿ ਕੈਂਪ ਵਿੱਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਦੇਣ ਵਾਲੇ ਪ੍ਰਚਾਰਕ ਅਤੇ ਅਧਿਆਪਕ ਸਾਹਿਬਾਨਾਂ ਦਾ ਹੋਇਆ ਸਨਮਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਵੱਖ-ਵੱਖ ਇਤਿਹਾਸਕ ਅਸਥਾਨਾਂ ਅਤੇ ਸਿੰਘ ਸਭਾਵਾਂ ਵਿਚ ਲਗਾਏ ਗਏ ਗੁਰਮਤਿ ਕੈਂਪਾਂ ਵਿੱਚ ਬੱਚਿਆਂ ਨੂੰ ਗੁਰਬਾਣੀ ਦੀ ਸਿਖਲਾਈ ਦੇਣ ਵਾਲੇ ਅਧਿਆਪਕਾਂ ਦਾ ਗੁਰਦੁਆਰਾ ਬੰਗਲਾ ਸਾਹਿਬ … More
ਅਗਨੀਪਥ ਦੀ ਯੋਜਨਾ ਅਤਿ ਖ਼ਤਰਨਾਕ, ਪੰਜਾਬੀਆਂ ਅਤੇ ਸਿੱਖ ਕੌਮ ਨੂੰ ਇਸ ਤੋਂ ਸੁਚੇਤ ਰਹਿਣ ਦੀ ਲੋੜ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨਾਂ ਨੇ ਬੀਤੇ ਸਮੇਂ ਦੇ 2000 ਸਾਲਾਂ ਵਿਚ ਅਯੁੱਧਿਆ ਤੋਂ ਇਲਾਵਾ ਕਦੇ ਰਾਜ ਭਾਗ ਨਹੀ ਕੀਤਾ । ਇਸ ਲਈ ਇਨ੍ਹਾਂ ਨੂੰ ਰਾਜ ਪ੍ਰਬੰਧ ਚਲਾਉਣ ਦਾ ਕੋਈ ਇਲਮ ਨਹੀਂ। ਕੇਵਲ ਹਿੰਦੂਤਵ ਰਾਸ਼ਟਰ ਬਣਾਉਣ ਦੀ ਖ਼ਤਰਨਾਕ ਸੋਚ ਨੂੰ … More
ਸਕਾਟਲੈਂਡ: ਪੰਜਾਬੀ ਨੌਜਵਾਨਾਂ ਨੇ ਸਿਮਰਨਜੀਤ ਸਿੰਘ ਮਾਨ ਨੂੰ ਜਿੱਤ ਦੀ ਵਧਾਈ ਪੇਸ਼ ਕੀਤੀ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਪੰਜਾਬ ਦੀ ਸਿਆਸਤ ਦਾ ਪ੍ਰਭਾਵ ਵਿਦੇਸ਼ਾਂ ‘ਚ ਬੈਠੇ ਪੰਜਾਬੀਆਂ ‘ਚ ਵੀ ਦੇਖਣ ਨੂੰ ਮਿਲਦਾ ਰਹਿੰਦਾ ਹੈ। ਸਿਆਸਤ ਦੇ ਉਤਰਾਅ ਚੜਾਅ ਪ੍ਰਵਾਸੀ ਪੰਜਾਬੀਆਂ ਨੂੰ ਹਰ ਵਕਤ ਪੰਜਾਬ ਨਾਲ ਜੋੜੀ ਰੱਖਦੇ ਹਨ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ … More
ਸ. ਸਿਮਰਨਜੀਤ ਸਿੰਘ ਮਾਨ ਹਸਪਤਾਲ ਤੋਂ ਆਪਣੇ ਸੰਗਰੂਰ ਨਿਵਾਸ ਤੇ ਪਹੁੰਚ ਗਏ ਹਨ, ਅਫਵਾਹਾਂ ਤੇ ਵਿਸਵਾਸ਼ ਨਾ ਕੀਤਾ ਜਾਵੇ : ਟਿਵਾਣਾ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਉਸ ਅਕਾਲ ਪੁਰਖ ਦੀ ਮਿਹਰ ਅਤੇ ਬਖਸ਼ਿਸ਼, ਸਮੁੱਚੇ ਪੰਜਾਬੀਆਂ ਅਤੇ ਸਿੱਖ ਕੌਮ ਦੀਆਂ ਅਰਦਾਸਾਂ ਸਦਕਾ ਅਤੇ ਸੰਗਰੂਰ ਨਿਵਾਸੀਆਂ ਵੱਲੋਂ ਮਿਲੇ ਸੱਚ-ਹੱਕ ਦੇ ਫਤਵੇ ਦੀ ਬਦੌਲਤ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸੈਟਰ ਦੀ … More









