ਖ਼ਬਰਾਂ
ਸਿੱਖ ਪੰਥ ਨੂੰ ਚਲ ਰਹੇ ਮੌਜੂਦਾ ਹਾਲਾਤਾਂ ਵਿਚ ਲੜਾਈ ਦਾ ਅੰਦਾਜ਼ ‘ਡੀਫੈਂਸਿਵ’ ਨਹੀਂ, ‘ਅਗਰੈਸਿਵ’ ਰੱਖਣ ਦੀ ਲੋੜ: ਗਜਿੰਦਰ ਸਿੰਘ, ਦਲ ਖਾਲਸਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਪੰਥ ਤੇ ਹੋ ਰਹੇ ਚੋਤਰਫ਼ਾ ਹਮਲਿਆ ਵਿਚ ਸਿੱਖਾਂ ਵਲੋਂ ਇਹ ਲੜ੍ਹਾਈ ਕਿਵੇਂ ਲੜ੍ਹੀ ਜਾਵੇ ਦੇ ਹਾਲਾਤਾਂ ਤੇ ਜਿਕਰ ਕਰਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ ਭਾਈ ਗਜਿੰਦਰ ਸਿੰਘ ਨੇ ਕਿਹਾ ਕਿ ਅਜ ਦੇ ਸਮੇਂ ਵਿਚ … More
ਸਕਾਟਲੈਂਡ: ਸ੍ਰੀਮਤੀ ਸਵਰਨ ਕੌਰ ਚੌਧਰੀ ਨੂੰ ਬ੍ਰਿਟਿਸ਼ ਐਂਪਾਇਰ ਮੈਡਲ (ਬੀ.ਈ.ਐੱਮ.) ਨਾਲ ਨਿਵਾਜਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਿੱਖ ਭਾਈਚਾਰੇ ਦੇ ਸ਼ਾਨਾਮੱਤੇ ਕਾਰਜਾਂ ਦੀ ਲੜੀ ਦਿਨੋ ਦਿਨ ਲੰਮੀ ਹੁੰਦੀ ਜਾ ਰਹੀ ਹੈ। ਸਮਾਜ ਸੇਵਾ ਦੇ ਖੇਤਰ ਵਿੱਚ ਲੱਕ ਬੰਨ੍ਹ ਕੇ ਤੁਰੇ ਮਰਦ ਔਰਤਾਂ ਨਵੇਂ ਦਿਸਹੱਦੇ ਸਿਰਜ ਰਹੇ ਹਨ। ਗਲਾਸਗੋ ਦੀ ਝੋਲੀ … More
ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਸੰਤ ਸਮਾਜ ਨੂੰ ਸਹਿਯੋਗ ਦੇਣ ਲਈ ਅਪੀਲ: ਸਰਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੀ ਸਿੱਖ ਜਥੇਬੰਦੀਆ ਅਤੇ ਸੰਤ ਸਮਾਜ ਨੂੰ ਪੂਰਣ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ। ਸਰਦਾਰ ਸਰਨਾ ਨੇ ਕਿਹਾ ਕਿ … More
ਸਕਾਟਲੈਂਡ ਦੀ ਆਜ਼ਾਦੀ ਬਾਰੇ ਮੁੜ ਰਾਇਸ਼ੁਮਾਰੀ ‘ਤੇ ਦ੍ਰਿੜ ਹੈ ਨਿਕੋਲਾ ਸਟਰਜਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀ ਸੱਤਾਧਾਰੀ “ਸਕਾਟਿਸ਼ ਨੈਸ਼ਨਲ ਪਾਰਟੀ” (ਐੱਸ.ਐੱਨ.ਪੀ.) ਸਕਾਟਲੈਂਡ ਨੂੰ ਯੂਕੇ ਤੋਂ ਅਲੱਗ ਕਰਵਾਉਣ ਦੀ ਸੋਚ ਨੂੰ ਲੈ ਕੇ ਨਿਰੰਤਰ ਅੱਗੇ ਵਧ ਰਹੀ ਹੈ। ਹੁਣ ਐੱਸ.ਐੱਨ.ਪੀ. ਵੱਲੋਂ ਸਕਾਟਿਸ਼ ਸਰਕਾਰ ਦੇ ਸੁਪਰੀਮ ਕੋਰਟ ਦੇ ਕੇਸ ਵਿੱਚ ਦਖਲ ਦੇਣ … More
ਤਰਲੋਚਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਨ ਦੀ ਮੰਗ
ਨਵੀਂ ਦਿੱਲੀ - ਸਾਬਕਾ ਰਾਜਸਭਾ ਮੈਂਬਰ ਤਰਲੋਚਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਨ ਦੀ ਮੰਗ ਨੂੰ ਲੈਕੇ ਦਿੱਲੀ ਕਮੇਟੀ ਮੈਂਬਰ ਸਤਨਾਮ ਸਿੰਘ ਖਾਲਸਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਤਰਲੋਚਨ … More
ਬੀਬੀ ਦ੍ਰੋਪਦੀ ਮੁਰਮੂ ਵੱਲੋਂ ਹੁਣ ਸਰਹੱਦੀ ਸੂਬਿਆਂ ‘ਚ ਮਾਓਵਾਦੀ ਅਤੇ ਨਕਸਲਾਈਟ ਕਹਿਕੇ ਮਾਰੇ ਜਾ ਰਹੇ ਨਾਗਰਿਕਾਂ ਨੂੰ ਮਾਰਨ ਦੇ ਅਮਲਾਂ ਨੂੰ ਰੋਕਿਆ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹੁਣ ਇੰਡੀਆ ਦੇ ਸਦਰ ਦੀ ਹੋਈ ਚੋਣ ਵਿਚ ਬੀਬੀ ਦ੍ਰੋਪਦੀ ਮੁਰਮੂ ਪ੍ਰੈਜੀਡੈਟ ਬਣ ਚੁੱਕੇ ਹਨ ਤਾਂ ਅਸੀ ਇਸ ਮੌਕੇ `ਤੇ ਉਨ੍ਹਾਂ ਨੂੰ ਹਾਰਦਿਕ ਮੁਬਾਰਕਬਾਦ ਇਸ ਲਈ ਭੇਜਦੇ ਹਾਂ ਕਿ ਪਹਿਲੀ ਵਾਰ ਜਿਨ੍ਹਾਂ ਸਰਹੱਦੀ ਸੂਬਿਆਂ ਵਿਚ ਸੈਂਟਰਲ … More
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਅਯੋਜਿਤ
ਲੁਧਿਆਣਾ – ਗੁਰਦੁਆਰਾ ਸ੍ਰੀ ਗੁਰੂ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਦੇ ਵੱਲੋ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਨਿੱਘੇ ਸਹਿਯੋਗ ਦੇ ਨਾਲ ਸੇਵਾ ਤੇ ਸਿਮਰਨ ਦੇ ਪੁੰਜ ਅਠਵੇਂ ਪਾਤਿਸ਼ਾਹ ਬਾਲਾ ਪ੍ਰੀਤਮ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ … More
ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਅਦਾਲਤ ਵਲੋਂ ਦਿੱਲੀ ਗੁਰਦੁਆਰਾ ਕਮੇਟੀ ਨੂੰ ਕੋਈ ਰਾਹਤ ਨਹੀ – ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੋਜੂਦਾ ‘ਤੇ ਸੇਵਾਮੁਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਦੇ ਅਦਾਲਤ ਵਲੋਂ ਸਖਤ ਆਦੇਸ਼ ਦਿੱਤੇ ਗਏ ਹਨ। ਇਸ ਸਬੰਧ ‘ਚ … More
ਸਕਾਟਲੈਂਡ: ਟਾਈਮ ਆਊਟ ਸਰਵੇਖਣ ਅਨੁਸਾਰ ਗਲਾਸਗੋ ਨੂੰ ਦੁਨੀਆ ਦੇ ਤੀਜੇ ਸਭ ਤੋਂ ਗੰਦੇ ਸ਼ਹਿਰ ਦਾ ਦਰਜਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ਾਂ ਵਿੱਚ ਅਕਸਰ ਹੀ ਵੱਖ ਵੱਖ ਸ਼ਹਿਰਾਂ ਦੀ ਖੂਬਸੂਰਤੀ, ਭੱਦੇਪਣ, ਖਾਣ-ਪੀਣ, ਮਿਲਾਪੜੇਪਣ ਆਦਿ ਸੰਬੰਧੀ ਸਰਵੇਖਣ ਹੁੰਦੇ ਰਹਿੰਦੇ ਹਨ। ਆਨਲਾਈਨ ਸਰਵੇਖਣਾਂ ਰਾਹੀਂ ਮਿਥ ਲਿਆ ਜਾਂਦਾ ਹੈ ਕਿ ਵਧੇਰੇ ਲੋਕ ਕਿਸ ਦੇ ਹੱਕ ਜਾਂ ਵਿਰੋਧ ਵਿੱਚ ਖੜ੍ਹੇ … More
ਨਿਰਮਲ ਜੌੜਾ ਤੁਰਿਆ ਫਿਰਦਾ ਸ਼ਬਦਕੋਸ਼ ਤੇ ਸੰਸਥਾ- ਡਾ. ਆਲਮ, ਜੱਗੀ ਕੁੱਸਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਾਹਿਤਕ ਤੇ ਸੱਭਿਆਚਾਰਕ ਹਲਕਿਆਂ ਵਿੱਚ ਇਹ ਖ਼ਬਰ ਬੜੇ ਮਾਣ ਨਾਲ ਪੜ੍ਹੀ ਜਾਵੇਗੀ ਕਿ ਉਹਨਾਂ ਦੇ ਆਪਣੇ ਡਾ. ਨਿਰਮਲ ਜੌੜਾ ਨੇ ਪ੍ਰਾਪਤੀ ਭਰੀ ਇੱਕ ਪੁਲਾਂਘ ਪੁੱਟੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਵਲੋਂ ਪੰਜਾਬ … More










