ਖ਼ਬਰਾਂ

DC 2.resized

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੋਤੀ ਨਗਰ ਵਿਖੇ ਹੋਇਆ ਦਸਤਾਰ ਤੇ ਦੁਮਾਲਾ ਮੁਕਾਬਲਾ

ਨਵੀਂ ਦਿੱਲੀ -  ਜਪ ਜਾਪ ਸੇਵਾ ਟ੍ਰਸਟ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਵਿਖੇ ਦਸਤਾਰ ਮੁਕਾਬਲਾ ਕਰਵਾਇਆ ਗਿਆ। ਦਸਤਾਰ ਤੇ ਦੁਮਾਲਾ ਮੁਕਾਬਲੇ ਲਈ 6 ਤੋਂ 12 ਸਾਲ ਤੇ 13 ਤੋਂ 18 ਸਾਲ ਉਮਰ ਦੇ ਵੱਖੋ-ਵੱਖ ਗਰੁੱਪ ਬਣਾਏ ਗਏ … More »

ਭਾਰਤ | Leave a comment
983062f0-4f54-4ce3-9790-d63597d67353.resized

ਬ੍ਰਹਮਾ ਕੁਮਾਰੀਜ਼ ਨੇ ਮੌਜੂਦਾ ਸਰਪੰਚਾਂ ਦਾ ਕੀਤਾ ਸਨਮਾਨ

ਅੰਤਰ ਰਾਸ਼ਟਰੀ ਸੰਸਥਾਂ ਬ੍ਰਹਮਾਂ ਕ੍ਰਮਾਰੀਜ਼ ਦੇ ਸਨੋਰ ਸੈਂਟਰ ਵੱਲੋਂ ਲਗਾਤਾਰ ਜਾਰੀ ਸਨਮਾਨ ਸਮਾਰੋਹਾਂ ਦੀ ਲੜੀ ਤਹਿਤ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ, ਔਰਗੈਨਿਕ ਖੇਤੀ ਲਈ ਪ੍ਰੇਰਿਤ ਕਰਨ, ਲਈ ਜੀਵਨ ਜਿਉਣ ਦੀ ਕਲਾ ਸਿਖਾਉਣ ਲਈ ਪਿੰਡ ਦੇ ਮੌਜੂਦਾ ਸਰਪੰਚਾਂ ਨੂੰ … More »

ਪੰਜਾਬ | Leave a comment
20220626_104146.resized

ਸਕਾਟਲੈਂਡ: ਸਿੱਧੂ ਮੂਸੇਵਾਲਾ ਦੀ ਯਾਦ ‘ਚ ਅਰਦਾਸ ਸਮਾਗਮ ਕਰਵਾਇਆ ਗਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਉੱਦਮੀ ਕਾਰੋਬਾਰੀ ਨੌਜਵਾਨਾਂ ਵੱਲੋਂ ਭਰ ਜਵਾਨੀ ਵਿੱਚ ਜਹਾਨੋਂ ਰੁਖ਼ਸਤ ਹੋ ਗਏ ਗਾਇਕ ਸਿੱਧੂ ਮੂਸੇਵਾਲਾ ਦੀ ਆਤਮਿਕ ਸ਼ਾਂਤੀ ਲਈ ਗੁਰੂ ਗ੍ਰੰਥ ਸਹਿਬ ਗੁਰਦੁਆਰਾ ਗਲਾਸਗੋ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਨੌਜਵਾਨ ਗੁਰਚੇਤ ਸਿੰਘ ਗੁਰੀ ਤੇ … More »

ਅੰਤਰਰਾਸ਼ਟਰੀ | Leave a comment
IMG-20220620-WA0031.resized

ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ, ਭਗਵੰਤ ਮਾਨ ਨੂੰ ਆਤਮ ਚਿੰਤਨ ਕਰਨ ਦੀ ਸਲਾਹ: ਸਰਨਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੰਜਾਬ ਦੇ ਸੰਗਰੂਰ ਚੋਣਾਂ ਵਿਚ ਸਰਦਾਰ ਸਿਮਰਨਜੀਤ ਸਿੰਘ ਮਾਨ ਨੂੰ ਚੋਣ ਜਿੱਤਣ ਦੀ ਵਧਾਈ ਦੇਂਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦੇਂਦਿਆਂ ਕਿਹਾ … More »

ਭਾਰਤ | Leave a comment
1656252824045.resized

ਕੀ ਪੰਜਾਬ ਦੇ ਲੋਕ ਲਾਰਿਆਂ ਵਾਲੀ ਸਿਆਸਤ ਨੂੰ ਸਬਕ ਸਿਖਾਉਣਾ ਸਿੱਖ ਗਏ ਹਨ ?

ਲੁਧਿਆਣਾ – ਹਲਕਾ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਵਿਚ ਸਿਮਰਨਜੀਤ ਸਿੰਘ ਮਾਨ ਦੇ ਇਤਿਹਾਸਕ ਜਿੱਤ ਨੇ ਆਮ ਆਦਮੀ ਪਾਰਟੀ ਦਾ ਤਾਣਾ ਬਾਣਾ ਹਿਲਾਕੇ ਰੱਖ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੂੰ ਹਲਕਾ ਸੰਗਰੂਰ ਦੇ 9 ਹਲਕਿਆਂ ਤੋਂ ਕੁੱਲ 253154 ਹਜ਼ਾਰ  … More »

ਪੰਜਾਬ | Leave a comment
WhatsApp Image 2022-06-26 at 4.23.56 PM.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਮਰ ਕੈਂਪ ਦੌਰਾਨ ਗੁਰਮਤਿ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ ਵਾਸਤੇ ਕੀਤਾ ਗਿਆ ਪ੍ਰੋਗਰਾਮ ਆਯੋਜਿਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲਖੀ ਸ਼ਾਹ ਵਣਜਾਰਾ ਹਾਲ ਵਿਚ ਗੁਰਮਤਿ ਕੈਂਪ 2022 ਆਯੋਜਿਤ ਕੀਤਾ ਗਿਆ ਜਿਸ ਵਿਚ ਸਮਾਜ ਦੇ ਵੱਖ ਵੱਖ ਪਤਵੰਤਿਆਂ ਨੇ ਸ਼ਮੂਲੀਅਤ … More »

ਭਾਰਤ | Leave a comment
IMG-20220626-WA0016.resized

ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜੌਰੀ ਗਾਰਡਨ ਵਿਖੇ ਕੀਤਾ ਗਿਆ ਸਨਮਾਨਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਵਿਸ਼ਵ ਪੰਜਾਬੀ ਸੰਸਥਾ ਅਤੇ ਸਨ ਫ਼ਾਉਂਡੇਸ਼ਨ ਦੇ ਮੁਖੀ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੂੰ ਰਾਜਸਭਾ ਮੈਂਬਰ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਵੱਲੋਂ ਸੰਗਤ ਨਾਲ ਮਿਲ ਕੇ ਆਪਣੇ ਨਿਵਾਸ … More »

ਭਾਰਤ | Leave a comment
3246_94707417924_6643196_n.resized

ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕਸਭਾ ਸੀਟ ਤੋਂ ਪ੍ਰਾਪਤ ਕੀਤੀ ਸ਼ਾਨਦਾਰ ਜਿੱਤ

ਫਤਿਹਗੜ੍ਹ ਸਾਹਿਬ – ਸ਼ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਨੇ ਆਪ ਨੂੰ ਪਟਕਣੀ ਦਿੰਦੇ ਹੋਏ ਸੰਗਰੂਰ ਦੀ ਲੋਕਸਭਾ ਸੀਟ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਸਰਪੰਚ ਨੂੰ … More »

ਪੰਜਾਬ | Leave a comment
 

ਪਾਕਿਸਤਾਨ ਵੱਲੋਂ ਆਪਣੀਆਂ ਮਾਲੀ ਟਾਸਕ ਫੋਰਸ ਦੀਆਂ ਕਾਰਵਾਈਆਂ ਖ਼ਤਮ ਕਰਨ ਉਪਰੰਤ ਸਰਕਾਰ ਨੂੰ ਹੁਣ ਵਾਹਗਾ ਬਾਰਡਰ ਖੋਲ੍ਹ ਦੇਣਾ ਚਾਹੀਦਾ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆ ਦੇ ਗੁਆਢੀ ਮੁਲਕ ਇਸਲਾਮਿਕ ਪਾਕਿਸਤਾਨ ਵੱਲੋਂ ਬੀਤੇ ਸਮੇਂ ਤੋਂ ਆਪਣੇ ਮੁਲਕ ਵਿਚ ਮਾਲੀ ਟਾਸਕ ਫੋਰਸ ਦੀਆਂ ਲਗਾਈਆ ਪਾਬੰਦੀਆ ਨੂੰ ਪੂਰਨ ਰੂਪ ਵਿਚ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਹੁਣ ਇੰਡੀਆ ਦੇ ਵਜ਼ੀਰ-ਏ-ਆਜਮ ਸ੍ਰੀ ਮੋਦੀ ਨੂੰ … More »

ਪੰਜਾਬ | Leave a comment
IMG-20220623-WA0049.resized

ਰਈਆ ਵਿਖੇ ਬਣ ਰਹੇ ਪੁਲ ਦੇ ਵਿਸਥਾਰ ਦੀ ਬਣੀ ਸੰਭਾਵਨਾ

ਅੰਮ੍ਰਿਤਸਰ – ਜੀ ਟੀ. ਰੋਡ ਰਈਆ ਵਿਖੇ ਉਸਾਰੀ ਅਧੀਨ ਪੁਲ ਦੇ ਵਿਸਥਾਰ ਦੀ ਪੂਰੀ ਸੰਭਾਵਨਾ ਹੈ। ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਨੇ ਮੁਲਾਕਾਤ ਲਈ ਆਏ ਭਾਜਪਾ ਆਗੂ ਅਰਵਿੰਦ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੂੰ ਰਈਆ ਵਿਖੇ … More »

ਪੰਜਾਬ | Leave a comment