ਖ਼ਬਰਾਂ
ਸੱਜਣ ਕੁਮਾਰ ਦੀ ਜਮਾਨਤ ਤੇ ਲੱਗੀ ਰੋਕ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਕ ਮਾਮਲੇ ਵਿਚ ਜ਼ਮਾਨਤ ਦੇਣ ਦੇ ਹੁਕਮ ਉੱਤੇ ਰੋਕ ਲਾ ਦਿੱਤੀ ਹੈ, ਸੱਜਣ ਕੁਮਾਰ ਪਹਿਲਾਂ ਹੀ ਇੱਕ ਹੋਰ … More
ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿੱਖੇ ਅਮਰੀਕਾ ਦੇ ਆਜ਼ਾਦੀ ਦਿਵਸ ‘ਤੇ ਝੰਡਾ ਲਹਿਰਾਇਆ ਗਿਆ
ਡੇਟਨ,( ਅਮਰੀਕਾ )-: ਅਮਰੀਕਾ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਓਹਾਇਓ ਸ¨ਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ … More
ਸਕਾਟਲੈਂਡ: ਬੋਰਿਸ ਜੌਹਨਸਨ ਦੇ ਦੋ ਮੰਤਰੀਆਂ ਦੇ ਅਸਤੀਫੇ ‘ਤੇ ਫਸਟ ਮਨਿਸਟਰ ਨੇ ਕਸਿਆ ਤੰਜ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਿਨ ਬ ਦਿਨ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੇ ਹਨ। ਸਿਹਤ ਮੰਤਰੀ ਸਾਜਿਦ ਜਾਵਿਦ ਅਤੇ ਵਿੱਤ ਮੰਤਰੀ ਰਿਸ਼ੀ ਸੁਨਕ ਨੇ ਮੰਗਲਵਾਰ ਨੂੰ ਇਹ ਕਹਿੰਦੇ ਹੋਏ ਆਪਣੇ ਅਹੁਦਿਆਂ ਤੋਂ ਅਸਤੀਫ਼ਾ … More
ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਦੀ 35ਵੀ ਬਰਸੀ ਮੌਕੇ ਕਲੋਨ ਵਿਖੇ ਹੋਏ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਮੌਜੂਦਾ ਸਿੱਖ ਸੰਘਰਸ਼ ਦੇ ਮਹਾਨ ਸ਼ਹੀਦ ਭਾਈ ਗੁਰਦੇਵ ਸਿੰਘ ਜੀ ਧੀਰਪੁਰ ਵਾਲਿਆਂ ਦੀ 35ਵੀ ਬਰਸੀ ਮੌਕੇ ਗੁਰਦੁਆਰਾ ਸ੍ਰੀ ਦਸ਼ਮੇਸ਼ ਸਿੰਘ ਸਭਾ ਕਲੋਨ ਜਰਮਨੀ ਵਿਖੇ ਸ਼ਹੀਦੀ ਸਮਾਗਮ ਕੀਤੇ ਗਏ। ਜਿਸ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਹੁੰਚ … More
ਗੁਰੂ ਗੋਬਿੰਦ ਸਿੰਘ ਦੁਆਰ’ ਹੋਇਆ ਨਗਰ ਨਿਵਾਸੀਆਂ ਨੂੰ ਸਮਰਪਿਤ
ਨਵੀਂ ਦਿੱਲੀ – ਮੋਤੀ ਨਗਰ ਤਾਂਗਾ ਸਟੈਂਡ ਵਾਲੇ ਦਾਖਲਾ ਦਰਵਾਜ਼ੇ ਦੀ ‘ਗੁਰੂ ਗੋਬਿੰਦ ਸਿੰਘ ਦੁਆਰ’ ਦੇ ਤੌਰ ‘ਤੇ ਕਾਇਆਕਲਪ ਅਤੇ ਨਵੀਨੀਕਰਨ ਦੀ ਕਾਰਸੇਵਾ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ … More
ਸਿੱਖ ਕੌਂਸਲ ਆਫ ਸਕਾਟਲੈਂਡ ਨੂੰ ਐਡਿਨਬਰਾ ਗੁਰਦੁਆਰਾ ਸਾਹਿਬ ਵੱਲੋਂ ਸਕੂਲ ਨਿਰਮਾਣ ਲਈ ਆਰਥਿਕ ਸਹਾਇਤਾ
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਸਿਕਲੀਗਰ ਵਣਜਾਰੇ ਸਿੱਖਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਸੇਵਾ ਕਾਰਜ ਕਰ ਰਹੀ ਸੰਸਥਾ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਐਡਿਨਬਰਾ ਗੁਰਦੁਆਰਾ ਸਾਹਿਬ ਨਤਮਸਤਕ ਹੋਇਆ ਗਿਆ। ਐਡਿਨਬਰਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਖਦੇਵ ਸਿੰਘ, ਬੀਜੇ … More
31 ਜੁਲਾਈ ਨੂੰ ਕਿਸਾਨ ਅੰਦੋਲਨ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਦੇਸ਼ ਭਰ ‘ਚ ਟ੍ਰੈਫਿਕ ਜਾਮ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਗਾਜ਼ੀਆਬਾਦ ਵਿੱਚ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਦੇ ਚੋਣਵੇਂ ਨੁਮਾਇੰਦਿਆਂ ਦੀ ਹੋਈ ਕੌਮੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਤਿੰਨ ਅਹਿਮ ਫੈਸਲੇ ਲਏ ਗਏ। ਸੰਯੁਕਤ ਕਿਸਾਨ ਮੋਰਚਾ ਨੇ ਇਸ ਗੱਲ ‘ਤੇ ਨਿਰਾਸ਼ਾ ਜ਼ਾਹਰ ਕੀਤੀ … More
ਅਮਰੀਕਾ ’ਚ ਸਿੱਖਾਂ ’ਤੇ ਹਮਲਾ ਕਰਨ ਵਾਲੇ ਵਰਨੌਨ ਡਗਲਸ ਦਾ ਹੋਇਆ ਕਤਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਮਰੀਕਾ ਦੇ ਨਿਊ ਯਾਰਕ ਸ਼ਹਿਰ ਵਿਚ 3 ਸਿੱਖਾਂ ’ਤੇ ਨਸਲੀ ਹਮਲਾ ਕਰਨ ਵਾਲੇ 19 ਸਾਲਾ ਵਰਨੌਨ ਡਗਲਸ ਦੀ ਅਣਪਛਾਤੇ ਹਮਲਾਵਰਾਂ ਨੇ ਛੁਰਾ ਮਾਰ ਕੇ ਹੱਤਿਆ ਕਰ ਦਿਤੀ। ਨਿਊ ਯਾਰਕ ਪੁਲਿਸ ਨੇ ਸਪੱਸ਼ਟ ਕੀਤਾ ਹੈ … More
ਬੋਕਾਰੋ ਅੰਦਰ 1984 ਸਿੱਖ ਕਤਲੇਆਮ ਚ ਮਾਰੇ ਗਏ ਸਿੱਖਾਂ ਦੇ ਕਤਲਾਂ ਦਾ ਮੁੱਦਾ ਭਖਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਰਬਾਰ ਸਾਹਿਬ ਤੇ ਹਮਲਾ ਕਰਵਾਣ ਦੇ ਦੋਸ਼ ਹੇਠ ਸਿੱਖਾਂ ਦੇ ਹੱਥੋਂ ਮਾਰੀ ਗਈ ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੇ ਕਤਲ ਉਪਰੰਤ ਸਿੱਖਾਂ ਦੀ ਹੋਈ ਨਸਲਕੁਸ਼ੀ ਦਾ ਇਕ ਹੋਰ ਮਾਮਲਾ ਜੋ ਕਿ ਬੋਕਾਰੋ ਵਿਚ ਹੋਇਆ … More
ਅਕਾਲੀ ਦਲ ਬਾਦਲ ਵੱਲੋਂ ਹੁਣ ਬਿਨ੍ਹਾਂ ਸ਼ਰਤ ਬੀਜੇਪੀ ਦੇ ਰਾਸ਼ਟਰਪਤੀ ਦੇ ਉਮੀਦਵਾਰ ਨੂੰ ਸਮਰਥਨ ਦੇਣਾ ਮੌਕਾਪ੍ਰਸਤੀ ਦੀ ਸੋਚ ਵਾਲੀ ਕਾਰਵਾਈ : ਮਾਨ
ਫ਼ਤਹਿਗੜ੍ਹ ਸਾਹਿਬ - “ਜਦੋਂ ਸੰਗਰੂਰ ਲੋਕ ਸਭਾ ਦੀ ਜਿਮਨੀ ਚੋਣ ਹੋਣੀ ਸੀ ਤਾਂ ਬਾਦਲ ਦਲੀਆ ਨੇ ਮੌਕਾਪ੍ਰਸਤੀ ਦੀ ਸੋਚ ਉਤੇ ਅਮਲ ਕਰਨ ਵਾਲਿਆ ਨੂੰ ਬੰਦੀ ਸਿੰਘਾਂ ਦੀ ਯਾਦ ਆ ਗਈ । ਜਦੋਕਿ ਇਹ ਬਾਦਲ ਦਲੀਏ ਲੰਮਾਂ ਸਮਾਂ ਹਕੂਮਤ ਪਾਰਟੀ ਬੀਜੇਪੀ … More










