ਖ਼ਬਰਾਂ

IMG-20220529-WA0046.resized

ਪੰਜਾਬ ਸਰਕਾਰ ਨੇ ਸਰਕਾਰੀ ਖ਼ਰਚੇ ‘ਤੇ 88 ਮੈਂਬਰੀ ਸੋਸ਼ਲ ਮੀਡੀਆ ਟੀਮ ਨਿਯੁਕਤ ਕਰ ਖ਼ਜ਼ਾਨੇ ਦੀ ਕੀਤੀ ਦੁਰਵਰਤੋਂ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਸਿਆਸੀ ਵਿਰੋਧੀਆਂ ਨੂੰ ਟ੍ਰੋਲ ਕਰਨ … More »

ਪੰਜਾਬ | Leave a comment
WhatsApp Image 2022-05-28 at 4.38.36 PM.resized

ਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਲਈ ਕੀਤੀ ਵਿਉਂਤਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸੰਤ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦ ਕੀਤੀ ਤੇ ਐਲਾਨ ਕੀਤਾ ਕਿ … More »

ਭਾਰਤ | Leave a comment
IMG_20220528_160521.resized

ਦਿੱਲੀ ਵਿਚ ਫੈਸ਼ਨ ਸ਼ੋਅ ਦੇ ਨਾਂਅ ਹੇਠ ਹੋਇਆ ਸਿੱਖ ਕਕਾਰਾਂ ਨਾਲ ਖਿਲਵਾੜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਰੋਹਿਣੀ ਸੈਕਟਰ 3 ਵਿਖੇ ਚਲ ਰਹੇ ਜਗਨਨਾਥ ਕਾਮਿਉਨਿਟੀ ਕਾਲਜ ਵਲੋਂ ਬੀਤੇ ਐਤਵਾਰ ਨੂੰ ਫੈਸ਼ਨ ਸ਼ੋਅ ਦੇ ਨਾਂਅ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਵਾਇਰਲ … More »

ਭਾਰਤ | Leave a comment
Screenshot_2022-05-28_21-02-11.resized

ਸੁਲਤਾਨਾ ਬੇਗਮ ਦੇ ਸਦੀਵੀ ਵਿਛੋੜੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਇਕ ਜ਼ਰੂਰੀ ਸ਼ੌਕ ਇਕਰੱਤਤਾ ਡਾ.ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ.ਸੁਲਤਾਨਾ ਬੇਗ਼ਮ ਦੇ ਸਦੀਵੀ ਵਿਛੋੜੇ ‘ਤੇ ਮੌਨ ਰੱਖ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ। ਡਾ.ਸੁਲਤਾਨਾ ਬੇਗਮ ਪੰਜਾਬੀ … More »

ਪੰਜਾਬ | Leave a comment
sarchand pic2.resized

ਮੱਧ ਪ੍ਰਦੇਸ਼ ’ਚ ਸਿਕਲੀਗਰ ਭਾਈਚਾਰੇ ਨਾਲ ਧੱਕੇਸ਼ਾਹੀ ਸਿੱਖਾਂ ਲਈ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਚੇਅਰਮੈਨ ਘਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: … More »

ਪੰਜਾਬ | Leave a comment
 

ਕਸ਼ਮੀਰੀਆਂ ‘ਚ ਕੌਮੀਅਤ ਦੀ ਭਾਵਨਾ ਸਿੱਖਰਾਂ `ਤੇ, ਹਿੰਦੂਤਵ ਹੁਕਮਰਾਨ ਕਸ਼ਮੀਰੀਆਂ ਨੂੰ ਗੁਲਾਮ ਨਹੀਂ ਬਣਾ ਸਕਣਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਕੱਟੜਵਾਦੀ ਹਿੰਦੂ ਰਾਸ਼ਟਰ ਨੂੰ ਜ਼ਬਰੀ ਕਾਇਮ ਕਰਨ ਦੀ ਸੋਚ ਅਧੀਨ ਲੰਮੇ ਸਮੇ ਤੋ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਮੁਸਲਿਮ, ਇਸਾਈ, ਸਿੱਖ, ਰੰਘਰੇਟੇ, ਲੰਗਾਇਤ, ਕਬੀਲਿਆ, ਆਦਿਵਾਸੀਆ ਆਦਿ ਉਤੇ ਗੈਰ-ਵਿਧਾਨਿਕ ਢੰਗ ਰਾਹੀ ਜ਼ਬਰ-ਜੁਲਮ ਵੀ ਕਰਦਾ … More »

ਪੰਜਾਬ | Leave a comment
IMG-20220528-WA0013.resized

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕਟੌਤੀ ਗੈਰ ਵਾਜਿਬ ਕਦਮ: ਜਥੇਦਾਰ ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ’ਚ ਕੀਤੀ ਗਈ ਕਟੌਤੀ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਖਤ ਸ਼ਬਦਾਂ … More »

ਪੰਜਾਬ | Leave a comment
IMG_20220527_151502.resized

ਹਲੇਮੀ ਰਾਜ’ ਦੇ ਸੰਕਲਪ ਬਾਰੇ ਗੁਰਮਤਿ ਦਿ੍ਰਸਟੀਕੋਣ‘ ਵਿਸ਼ੇ ਤਹਿਤ ਹੋਏ ਵਿਸ਼ੇਸ਼ ਲੈਕਚਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸੱਟਡੀਜ ਇਨ ਸਿੱਖਇਜਮ, ਬਹਾਦਰਗੜ  ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦੇ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਤ “ਹਲੇਮੀ ਰਾਜ ਦਾ ਸੰਕਲਪ: ਗੁਰਮਤਿ ਦਿ੍ਰਸ਼ਟੀਕੋਣ’’ ਵਿਸ਼ੇ … More »

ਪੰਜਾਬ | Leave a comment
IMG-20220527-WA0039.resized

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ-ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ … More »

ਪੰਜਾਬ | Leave a comment
IMG-20220526-WA0022.resized

ਸਕਾਟਿਸ਼ ਪਾਰਲੀਮੈਂਟ ‘ਚ ਸ਼ਾਨਦਾਰ ਸਮਾਗਮ ਲਈ ਸਿੱਖ ਭਾਈਚਾਰੇ ਵੱਲੋਂ ਪੈਮ ਗੋਸਲ ਦੇ ਉਪਰਾਲੇ ਦੀ ਸ਼ਲਾਘਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਿਸੇ ਭਾਈਚਾਰੇ ਲਈ ਇਸ ਤੋਂ ਵੱਡਾ ਮਾਣ ਕੀ ਹੋਵੇਗਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਤਿਉਹਾਰ ਪਾਰਲੀਮੈਂਟ ਵਿੱਚ ਮਨਾਇਆ ਜਾਵੇ। ਜੀ ਹਾਂ, ਸਕਾਟਲੈਂਡ ਵਸਦੇ ਸਿੱਖ ਭਾਈਚਾਰੇ ਦੀ ਝੋਲੀ ਇਹ ਮਾਣ ਪਿਆ ਹੈ ਕਿ ਐੱਮ ਐੱਸ … More »

ਅੰਤਰਰਾਸ਼ਟਰੀ | Leave a comment