ਖ਼ਬਰਾਂ
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਭਾਸ਼ਾ ਵਿਭਾਗ ਦੇ ਸਮਾਗਮ ’ਚ ਮਰਯਾਦਾ ਦਾ ਉਲੰਘਣ ਦੁੱਖਦਾਈ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ … More
ਫਰਾਂਸ ਦੇ ਰਾਸ਼ਟਰਪਤੀ ਮੈਕਰੋ ਨੇ ਫ਼ਲਸਤੀਨ ਨੂੰ ਰਾਸ਼ਟਰ ਦਾ ਦਰਜ਼ਾ ਦੇਣ ਦਾ ਕੀਤਾ ਐਲਾਨ
ਪੈਰਿਸ – ਫਰਾਂਸ ਦੇ ਰਾਸ਼ਟਰਪਤੀ ਇਮੈਨੁਇਲ ਮੈਕਰੋ ਨੇ ਇੱਕ ਬਹੁਤ ਵੱਡਾ ਐਲਾਨ ਕਰਦੇ ਹੋਏ ਕਿਹਾ ਹੇ ਕਿ ਉਹ ਫਲਸਤੀਨ ਨੂੰ ਰਾਸ਼ਟਰ ਦੇ ਤੌਰ ਤੇ ਮਾਨਤਾ ਦੇਵੇਗਾ। ਅਜਿਹਾ ਕਰਕੇ ਫਰਾਂਸ ਪਹਿਲਾ ਜੀ-7 ਰਾਸ਼ਟਰ ਬਣ ਜਾਵੇਗਾ। ਫਲਸਤੀਨ ਨੇ ਰਾਸ਼ਟਰਪਤੀ ਮੈਕਰੋ ਦੇ ਇਸ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ ਦੀ ਅਣਗਹਿਲੀ ਅਤੇ ਅਣਦੇਖੀ ਖ਼ਿਲਾਫ ਸਰਕਾਰ ਨੂੰ ਲਿਖੀ ਚਿੱਠੀ
ਲੁਧਿਆਣਾ – ਪੰਜਾਬ ਸਰਕਾਰ ਵਲੋਂ ਬਣਾਈ ਗਈ ਆਊਟਸਟੈਂਡਿੰਗ ਸਪੋਰਟਸ ਪਰਸੋਨਲ ੨੦੨੪ ਪਾਲਿਸੀ ਅਨੁਸਾਰ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ, ਪੰਜਾਬ ਵਿਚ ੨੬-੦੫-੨੦੨੫ ਨੂੰ ੩੮ ਕੋਚ ਗਰੁਪ ਬੀ ਅਤੇ ਸੀ ਸ਼੍ਰੇਣੀ ਵਿੱਚ ਨਿਯੁਕਤ ਕੀਤੇ ਗਏ ਹਨ।ਪੰਜਾਬ ਸਰਕਾਰ ਨੂੰ ਇਸ ਗੱਲ ਦੀ ਵਧਾਈ … More
ਸ਼ਹੀਦੀ ਸ਼ਤਾਬਦੀ ਧਾਰਮਿਕ ਸਹਿਣਸ਼ੀਲਤਾ ਅਤੇ ਰਾਸ਼ਟਰੀ ਚੇਤਨਾ ਨੂੰ ਜਗਾਉਣ ਦਾ ਵੇਲਾ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅੱਜ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਵੱਖਰੇ ਤੌਰ ’ਤੇ ਮਨਾਉਣ ਦੀ … More
ਸਾਹਿਤ ਅਕਾਦਮੀ ਦੇ ਫੈਲੋ ਪ੍ਰੋਫੈਸਰ ਡਾ. ਤੇਜਵੰਤ ਸਿੰਘ ਗਿੱਲ 55 ਸਾਲਾਂ ਬਾਅਦ ਅਲਮਾ ਮੇਟਰ ਐਸਸੀਡੀ ਸਰਕਾਰੀ ਕਾਲਜ ਲੁਧਿਆਣਾ ਪਹੁੰਚੇ, ਆਪਣੀਆਂ ਕਿਤਾਬਾਂ ਲਾਇਬ੍ਰੇਰੀ ਵਿਖੇ ਭੇਟ ਕੀਤੀਆਂ
ਪ੍ਰੋ. ਡਾ. ਤੇਜਵੰਤ ਸਿੰਘ ਗਿੱਲ ਹੁਣ ਜ਼ਿਆਦਾਤਰ ਅਮਰੀਕਾ ਵਿੱਚ ਰਹਿੰਦੇ ਹਨ, ਪਰ 2021 ਤੋਂ ਭਾਰਤੀ ਸਾਹਿਤ ਅਕਾਦਮੀ ਦੇ ਜੀਵਨਕਾਲ ਫੈਲੋ ਹਨ, ਇੱਕ ਦੁਰਲੱਭ ਸਨਮਾਨ ਹੈ, ਜੋ 1950 ਦੇ ਦਹਾਕੇ ਵਿੱਚ ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਰਹੇ ਹਨ ਅਤੇ … More
ਸ਼੍ਰੋਮਣੀ ਕਮੇਟੀ ਵੱਲੋਂ ਐਲਾਨੇ ਪ੍ਰੋਗਰਾਮਾਂ ਦੇ ਮੁਕਾਬਲੇ ਸਰਕਾਰ ਵੱਲੋਂ ਵੱਖਰੇ ਸਮਾਗਮ ਪੰਥਕ ਪ੍ਰੰਪਰਾਵਾਂ ਦੇ ਵਿਰੁੱਧ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਜਾਬ ਸਰਕਾਰ ਇਸ ਦਿਹਾੜੇ ਨੂੰ ਸਮਰਪਿਤ ਢੁੱਕਵੀਆਂ ਯਾਦਗਾਰਾਂ ਬਨਾਉਣ ਵੱਲ ਧਿਆਨ ਦੇਵੇ, ਨਾ ਕਿ ਧਾਰਮਿਕ ਸਮਾਗਮਾਂ ਰਾਹੀਂ ਟਕਰਾਅ ਵਾਲਾ ਮਾਹੌਲ ਪੈਦਾ ਕਰੇ। ਇਹ ਪ੍ਰਗਟਾਵਾ … More
ਰੂਸ ਨਾਲ ਵਪਾਰ ਕਰਨ ਵਾਲੇ ਦੇਸ਼ਾਂ ਦੀ ਆਰਥਿਕਤਾ ਨੂੰ ਤਬਾਹ ਕਰ ਦੇਵਾਂਗੇ : ਲਿੰਡਸੇ ਗ੍ਰਾਹਮ
ਵਾਸ਼ਿੰਗਟਨ – ਅਮਰੀਕੀ ਪ੍ਰਸ਼ਾਸਨ ਰੂਸ ਅਤੇ ਯੁਕਰੇਨ ਦਰਮਿਆਨ ਚੱਲ ਰਹੇ ਯੁੱਧ ਨੂੰ ਰੁਕਵਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸ ਦੇ ਤਹਿਤ ਹੀ ਰਾਸ਼ਰਟਰਪਤੀ ਟਰੰਪ ਨੇ ਰੂਸ ਦੇ ਨਦਲ ਵਪਾਰ ਕਰਨ ਵਾਲੇ ਦੇਸ਼ਾਂ ਤੇ ਬਹੁਤ ਭਾਰੀ ਟੈਰਿਫ਼ ਲਗਾਉਣ ਦੀ … More
ਇੰਗਲੈਂਡ ਦੇ ਸਿੱਖ ਭਾਈ ਖੰਡੇ ਦੇ ਕਾਤਲ ਸ੍ਰੀ ਮੋਦੀ ਦੇ ਆਉਣ ਤੇ ਸਮੂਹਿਕ ਰੂਪ ਵਿਚ ਬ੍ਰਿਟਿਸ਼ ਸਰਕਾਰ ਨੂੰ ਕਾਰਵਾਈ ਕਰਨ ਲਈ ਗੁਹਾਰ ਲਗਾਉਣ : ਮਾਨ
ਫ਼ਤਹਿਗੜ੍ਹ ਸਾਹਿਬ – “ਦੁਨੀਆ ਭਰ ਵਿਚ ਵੱਸਣ ਵਾਲੇ ਸਿੱਖਾਂ ਨੂੰ ਇਹ ਭਰਪੂਰ ਜਾਣਕਾਰੀ ਹੈ ਕਿ ਇੰਡੀਆ ਦੀ ਮੁਤੱਸਵੀ ਮੋਦੀ ਹਕੂਮਤ ਦੇ ਵਜੀਰ ਏ ਆਜਮ ਸ੍ਰੀ ਮੋਦੀ, ਗ੍ਰਹਿ ਵਜੀਰ ਅਮਿਤ ਸ਼ਾਹ, ਵਿਦੇਸ ਵਜੀਰ ਜੈਸੰਕਰ, ਰੱਖਿਆ ਵਜੀਰ ਰਾਜਨਾਥ ਸਿੰਘ, ਕੌਮੀ ਸੁਰੱਖਿਆ ਸਲਾਹਕਾਰ … More
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਸ਼ਤਾਬਦੀ ਸਮਾਗਮ ਕਰਨ ਦੇ ਐਲਾਨ ’ਤੇ ਕੀਤਾ ਇਤਰਾਜ਼
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵੱਖਰੇ ਤੌਰ ’ਤੇ ਸਰਕਾਰੀ ਪੱਧਰ ’ਤੇ ਸਮਾਗਮ ਕਰਵਾਏ ਜਾਣ ਦੇ ਐਲਾਨ ’ਤੇ … More
ਭਾਈ ਗੁਰਮੀਤ ਸਿੰਘ ‘ਸ਼ਾਂਤ’ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ “ਸ਼੍ਰੋਮਣੀ ਰਾਗੀ ਪੁਰਸਕਾਰ” ਨਾਲ ਸਨਮਾਨਿਤ
ਨਵੀਂ ਦਿੱਲੀ – ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕ਼ੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਸਿੱਧ ਰਾਗੀ ਭਾਈ ਗੁਰਮੀਤ ਸਿੰਘ ‘ਸ਼ਾਂਤ’ ਜੀ , ਜੋ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਹਨ … More









