ਖ਼ਬਰਾਂ

Com. Bant Brar(1).resized

ਬਜਟ ਵੀ ਪਿਛਲੀਆਂ ਸਰਕਾਰਾਂ ਵਾਲਾ ਹੀ ਰਵਾਇਤੀ ਬਜਟ ਹੈ- ਬੰਤ ਬਰਾਡ਼

ਚੰਡੀਗਡ਼੍ਹ, (ਉਮੇਸ਼ ਜੋਸ਼ੀ) – ਫੌਜ ਵਿਚ ਭਰਤੀ ਸਮਾਂ ਸਿਰਫ 4 ਚਾਰ ਸਾਲ ਕਰਨ ਦੇ ਕੇ-ਦਰੀ ਮੋਦੀ ਸਰਕਾਰ ਦੇ ਫੈਸਲੇ ਵਿਰੁੱਧ ਪੰਜਾਬ ਸੀਪੀਆਈ ਨੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਅਤੇ ਜਮਹੂਰੀ ਸ਼ਕਤੀਆਂ ਨੂੰ ਸਾਂਝਾ ਅੰਦੋਲਨ ਛੇਡ਼ਣ ਦੀ ਅਪੀਲ ਕਰਦਿਆਂ ਹੋਇਆ, ਪੰਜਾਬ ਸਰਕਾਰ … More »

ਪੰਜਾਬ | Leave a comment
 

ਅਗਨੀਪਥ ਯੋਜਨਾ ਵਿਰੁੱਧ ਹੋ ਰਹੀ ਵੱਡੀ ਵਿਰੋਧਤਾ ਨੂੰ ਨਜ਼ਰ ਅੰਦਾਜ ਕਰਕੇ ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਰਨੈਲਾਂ ਤੋਂ ਇਸਨੂੰ ਲਾਗੂ ਕਰਵਾਉਣਾ ‘ਹਕੂਮਤੀ ਸਾਜ਼ਿਸ’ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਵੀ ਮੁਲਕ ਦੇ ਹੁਕਮਰਾਨ ਕਿਸੇ ਕਾਨੂੰਨ, ਯੋਜਨਾ ਨੂੰ ਲਾਗੂ ਕਰਨਾ ਹੋਵੇ ਉਸ ਤੋ ਪਹਿਲੇ ਇਥੋ ਦੀਆਂ ਸਭ ਸਿਆਸੀ ਪਾਰਟੀਆ, ਤੁਜਰਬੇਕਾਰ ਆਈ.ਐਸ. ਅਫਸਰਸਾਹੀ, ਸਿਆਸਤਦਾਨਾਂ ਅਤੇ ਮੁਲਕ ਨਿਵਾਸੀਆ ਨੂੰ ਉਸਦੀ ਪ੍ਰਚਾਰ ਮਾਧਿਅਮ ਰਾਹੀ ਜਾਣਕਾਰੀ ਦੇ ਕੇ ਹੋਣ ਵਾਲੇ … More »

ਪੰਜਾਬ | Leave a comment
MSGK 1.resized

ਸਿੱਖ ਆਗੂਆਂ ਨੂੰ ਝੂਠਾ ਨਾਮਨਾ ਖੱਟਣ ਦੀ ਦੌੜ ਵਿੱਚ ਗਲਤ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ: ਜੀਕੇ

ਨਵੀਂ ਦਿੱਲੀ – ਯੂਪੀ ਪੁਲਿਸ ਦੀ ਐਸ.ਆਈ.ਟੀ. ਵੱਲੋਂ 1984 ਦੇ ਕਾਨਪੁਰ ਸਿੱਖ ਕਤਲੇਆਮ ਮਾਮਲੇ ‘ਚ ਦੋ ਹੋਰ ਅਰੋਪੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ‘ਚ ਝੂਠਾ ਨਾਮਨਾ ਖੱਟਣ ਲਈ ਜੁੱਟੇ ਸਿੱਖ … More »

ਭਾਰਤ | Leave a comment
IMG-20220620-WA0031.resized

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਨੇ ਕਾਬੁਲ ਗੁਰਦੁਆਰਾ ਹਮਲੇ ਦੀ ਕੀਤੀ ਨਿੰਦਾ, ਸਿੱਖ ਅਫਗਾਨਾਂ ਨੂੰ ਤੁਰੰਤ ਬਾਹਰ ਕੱਢਣ ਦੀ ਕੀਤੀ ਅਪੀਲ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਨੇ ਕਾਬੁਲ ਦੇ ਗੁਰਦੁਆਰਾ ਕਾਰਤੇ ਪਰਵਾਨ ‘ਤੇ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰਾਲੇ ਨੂੰ ਅਫਗਾਨਿਸਤਾਨ ਤੋਂ ਬਾਕੀ ਰਹਿੰਦੇ ਸਿੱਖਾਂ ਨੂੰ ਤੁਰੰਤ ਬਾਹਰ ਕੱਢਣ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ … More »

ਭਾਰਤ | Leave a comment
IMG-20220620-WA0032.resized

ਅਗਨੀਪੱਥ ਯੋਜਨਾ ਵਿਰੁੱਧ 24 ਜੂਨ ਨੂੰ ਦੇਸ਼ ਵਿਆਪੀ ਹੋਵੇਗਾ ਰੋਸ ਦਿਹਾੜਾ : ਸੰਯੁਕਤ ਕਿਸਾਨ ਮੋਰਚਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਫੌਜ ਵਿੱਚ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਦੇ ਖਿਲਾਫ ਨੌਜਵਾਨਾਂ ਦੇ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।  ਧਰਨੇ ਨੂੰ ਸ਼ਾਂਤਮਈ ਰੱਖਣ ਦੀ ਅਪੀਲ ਕਰਦਿਆਂ ਸੰਯੁਕਤ ਕਿਸਾਨ … More »

ਪੰਜਾਬ | Leave a comment
20220618_115728.resized

ਸਕਾਟਲੈਂਡ: ਸੈਮਸਾ ਵੱਲੋਂ ਇੱਕ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) -: ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ ਵੱਲੋਂ ਸਮੇਂ ਸਮੇਂ ‘ਤੇ ਨਿਰੰਤਰ ਆਪਣੀਆਂ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਬੱਚਿਆਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡਾਂ ਜ਼ਰੀਏ ਅਨੁਸਾਸ਼ਨ ਸਿਖਾਉਣ ਦੇ ਮਨੋਰਥ ਨਾਲ ਇੱਕ ਰੋਜ਼ਾ ਖੇਡ ਸਮਾਰੋਹ ਗਲਾਸਗੋ ਦੇ ਕੈਲਵਿਨਗਰੋਵ … More »

ਅੰਤਰਰਾਸ਼ਟਰੀ | Leave a comment
IMG-20220620-WA0029.resized

ਕਾਬੁਲ ਗੁਰੂਘਰ ਹਮਲੇ ‘ਚ ਮਾਰੇ ਗਏ ਸਵਿੰਦਰ ਸਿੰਘ ਦੇ ਬੇਟੇ ਨਾਲ ਐਸਜੀਪੀਸੀ ਪ੍ਰਧਾਨ ਨੇ ਦੁੱਖ ਪ੍ਰਗਟ ਕੀਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਫ਼ਗਾਨਿਸਤਾਨ ਦੇ ਕਾਬੁਲ ਨੇੜੇ ਗੁਰਦੁਆਰਾ ਕਰਤੇ ਪ੍ਰਵਾਨ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਜੀ ਦੀ ਦਿੱਲੀ ਦੇ ਇਕ ਗੁਰੂਘਰ ਵਿਖੇ ਅੰਤਿਮ ਅਰਦਾਸ ਮੌਕੇ ਬਰਤਾਨੀਆ ਤੋਂ ਪਰਤੇ ਉਨ੍ਹਾਂ ਦੇ ਸਪੁੱਤਰ ਸ. ਅਜਮੀਤ ਸਿੰਘ … More »

ਪੰਜਾਬ | Leave a comment
IMG-20220620-WA0027.resized

ਬੰਦੀ ਸਿੰਘਾਂ ਦੀ ਰਿਹਾਈ, ਸੰਗਰੂਰ ਲੋਕਸਭਾ ਜ਼ਿਮਣੀ ਚੋਣ ਅਤੇ ਅਫ਼ਗਾਨੀ ਸਿੱਖ ਅਤੇ ਹੋਰ ਪੰਥਕ ਮਸਲਿਆਂ ਤੇ ਜਾਗੋ ਪਾਰਟੀ ਨੇ ਕੀਤੀ ਇਕਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਮੌਜੂਦਾ ਪੰਥਕ ਮਸਲਿਆਂ ਬਾਰੇ ਵਿਚਾਰ ਚਰਚਾ ਕਰਨ ਲਈ ਜਾਗੋ ਪਾਰਟੀ ਦੇ ਅਹੁਦੇਦਾਰਾਂ, ਕਾਰਕੁੰਨਾ ਤੇ ਸਮਰਥਕਾਂ ਦੀ ਵਿਸ਼ੇਸ਼ ਇਕੱਤਰਤਾ ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਹੋਈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More »

ਭਾਰਤ | Leave a comment
WhatsApp Image 2022-06-19 at 1.50.52 PM.resized

ਦੇਸ਼ ‘ਤੇ ਪੋਲੀਓ ਦੀ ਬਿਮਾਰੀ ਦਾ ਖ਼ਤਰਾ ਬਰਕਰਾਰ : ਡਾ. ਕੁਲਵਿੰਦਰ ਮਾਨ

ਬਲਾਚੌਰ,(ਉਮੇਸ਼ ਜੋਸ਼ੀ) -: ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਬਲਾਕ ਬਲਾਚੌਰ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ 0 … More »

ਪੰਜਾਬ | Leave a comment
Screenshot_20220619-093518_Gallery.resized

ਸਿੱਖ ਕੌਂਸਲ ਆਫ ਸਕਾਟਲੈਂਡ ਨੇ ਸਿਕਲੀਗਰ ਵਣਜਾਰੇ ਸਿੱਖਾਂ ਲਈ ਕੀਤੇ ਕਾਰਜਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਿੱਖ ਕੌਂਸਲ ਆਫ ਸਕਾਟਲੈਂਡ ਸੰਸਥਾ ਵੱਲੋਂ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਦੌਰਾਨ ਸੈਂਟਰਲ ਗੁਰਦੁਆਰਾ … More »

ਅੰਤਰਰਾਸ਼ਟਰੀ | Leave a comment