ਖ਼ਬਰਾਂ
ਸਿੱਖ ਕੌਮ ਦਾ ਸੰਘਰਸ਼ੀ ਯੋਧਾ ਸੀ– ਬਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ
ਸਾਡਾ ਬਹੁਤ ਹੀ ਸਤਿਕਾਰਯੋਗ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਦਿੱਤੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ ,ਜੇਕਰ ਭਾਈ ਜਗਦੀਸ਼ ਸਿੰਘ ਭੂਰਾ ਦੀ ਜ਼ਿੰਦਗੀ ਦਾ ਪੂਰਾ ਨਿਚੋੜ ਇੱਕ ਲਾਈਨ ਵਿੱਚ ਕੱਢਣਾ … More
ਟੈਕਸਸ ਦੇ ਰਾਬ ਐਲੀਮੈਂਟਰੀ ਸਕੂਲ ‘ਚ ਹੋਈ ਸ਼ੂਟਿੰਗ ਦੌਰਾਨ 19 ਬੱਚਿਆਂ ਸਮੇਤ 21 ਦੀ ਮੌਤ
ਯੂਵਾਲਡੇ - ਅਮਰੀਕਾ ਦੀ ਟੈਕਸਸ ਸਟੇਟ ਦੇ ਯੂਵਾਲਡੇ ਦੇ ਰਾਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 21 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸ਼ੂਟਿੰਗ ਵਿੱਚ ਮਰਨ ਵਾਲੇ ਜਿਆਦਾਤਰ ਸਕੂਲ ਦੇ ਬੱਚੇ ਹਨ। ਇਸ ਰੂਹ … More
ਸਕਾਟਲੈਂਡ: ਸੈਮਸਾ ਵੱਲੋਂ ਕਰਵਾਏ ਬੈਡਮਿੰਟਨ ਮੁਕਾਬਲਿਆਂ ਉਪਰੰਤ ਸਨਮਾਨ ਸਮਾਰੋਹ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਨਾਮਵਾਰ ਸੰਸਥਾ ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ (ਸੈਮਸਾ) ਪਿਛਲੇ ਲੰਮੇ ਸਮੇਂ ਤੋਂ ਸਰਗਰਮੀ ਨਾਲ ਗਤੀਵਿਧੀਆਂ ਕਰਦੀ ਆ ਰਹੀ ਹੈ। ਇਸ ਵਰ੍ਹੇ ਦੇ ਬੈਡਮਿੰਟਨ ਮੁਕਾਬਲਿਆਂ ਦਾ ਆਯੋਜਨ ਸਕੌਟਸਟਨ ਸਥਿਤ ਨੈਸ਼ਨਲ ਬੈਡਮਿੰਟਨ ਅਕੈਡਮੀ ਵਿਖੇ ਕਰਵਾਇਆ … More
ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ
ਗ੍ਰੀਨਵਿਚ, ਕਨੈਕਟੀਕਟ : ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ … More
550 ਸਾਲਾਂ ਪ੍ਰਕਾਸ਼ ਪੁਰਬ ਦੀ ਆੜ ‘ਚ ਫੀਸ ਪ੍ਰਾਯੋਜਿਤ ਬਚਿਆਂ ਦੀ ਗਿਣਤੀ ਤੇ ਉਠੇ ਸਵਾਲ
ਨਵੀਂ ਦਿੱਲੀ – ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ ਗੋਦ ਲੈਣ ਦਾ ਮਾਮਲਾ ਭਖ ਗਿਆ ਹੈ। ਦਰਅਸਲ ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ … More
ਗੋਆ ਦੇ ਰਾਜ ਭਵਨ ਵਿਖੇ ਕੀਤਾ ਗਿਆ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਮਤਿ ਸਮਾਗਮ
ਗੋਆ – ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਕਰਾਇਆ ਗਿਆ। ਡੋਨਾ ਪੌਲਾ ਸਥਿਤ ਰਾਜ ਭਵਨ ਦੇ ਨਵਨਿਰਮਾਣ ਉਪਰੰਤ ਇਹ ਪਲੇਠਾ ਸਮਾਗਮ ਸੀ। ਗੁਰਦੁਆਰਾ … More
ਸਿੱਧੂ ਨੇ ਕੀਤਾ ਕੋਰਟ ‘ਚ ਆਤਮ ਸਮਰਪਣ
ਰੋਡ ਰੇਜ ਕੇਸ ਵਿੱਚ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਕੋਰਟ ਵਿੱਚ ਸਿੱਧੂ ਦੇ ਸਰੈਂਡਰ ਕਰਨ ਦੀ ਕਾਰਵਾਈ ਕੀਤੀ ਗਈ। ਇਸਤੋਂ ਬਾਅਦ ਸਿੱਧੂ ਦਾ ਮੈਡੀਕਲ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਕਰਵਾਇਆ ਗਿਆ। … More
ਸਕਾਟਲੈਂਡ ਦੇ ਪ੍ਰਮੁੱਖ ਸ਼ਹਿਰਾਂ ਦੀ ਸੂਚੀ ‘ਚ ਡੰਫਰਲਾਈਨ ਹੋਵੇਗਾ ਅੱਠਵਾਂ ਸ਼ਹਿਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਡੰਫਰਲਾਈਨ ਕਸਬੇ ਨੂੰ ਮਹਾਰਾਣੀ ਦੇ ਪਲੈਟੀਨਮ ਜੁਬਲੀ ਦੇ ਜਸ਼ਨਾਂ ਦੇ ਹਿੱਸੇ ਵਜੋਂ ਦਰਜਾ ਦਿੱਤੇ ਜਾਣ ਤੋਂ ਬਾਅਦ ਸਕਾਟਲੈਂਡ ਦਾ ਅੱਠਵਾਂ ਸ਼ਹਿਰ ਬਣਾਇਆ ਜਾਵੇਗਾ। ਫਾਈਫ ਦੇ ਇਸ ਕਸਬੇ ਨੂੰ ਯੂਕੇ ਅਤੇ ਵਿਦੇਸ਼ੀ ਖੇਤਰਾਂ ਵਿੱਚ … More
ਦਰਬਾਰ ਸਾਹਿਬ ਹੇਠ ‘ਰਾਮ ਨਾਮ’ ਵਾਲੀਆਂ ਇੱਟਾਂ ਲਾਉਣਾ, ‘ਸ਼ਿਵਲਿੰਗ’ ਬੀਜਣ ਵਾਂਗ: ਗਜਿੰਦਰ ਸਿੰਘ ਦਲ ਖਾਲਸਾ
ਨਵੀਂ ਦਿੱਲ (ਮਨਪ੍ਰੀਤ ਸਿੰਘ ਖਾਲਸਾ):- ਹਿੰਦੁਸਤਾਨ ਅੰਦਰ ਮੁਸਲਮਾਨਾਂ ਦੀਆਂ ਮਸੀਤਾਂ ਨੂੰ ਹਿੰਦੂ ਮੰਦਰ ਸਾਬਿਤ ਕਰਣ ਦੇ ਮਾਹੌਲ ਦੇ ਵਿਚਕਾਰ ਦਰਬਾਰ ਸਾਹਿਬ, ਅੰਮ੍ਰਤਿਸਰ ਦੇ ਸੀਵਰੇਜ ਵਿੱਚ ਲੱਗ ਰਹੀਆਂ ਇੱਟਾਂ ਉਤੇ ‘ਰਾਮ’ ਲਿਖੇ ਹੋਣ ਦੀ ਖਬਰ ਸਾਹਮਣੇ ਆਣ ਤੇ ਡੂੰਘੀ ਚਿੰਤਾ ਪ੍ਰਗਟ … More
6 ਜੂਨ ਨੂੰ ਸ਼੍ਰੋਮਣੀ ਕਮੇਟੀ ਅਤੇ ਸਰਕਾਰੀ ਅਦਾਰਿਆਂ ’ਚ ਛੁੱਟੀ ਹੋਵੇ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਅਦਾਰਿਆਂ ’ਚ 6 ਜੂਨ ਨੂੰ ਛੁੱਟੀ ਦਾ ਐਲਾਨ ਕਰਨ ਅਤੇ ਘੱਲੂਘਾਰਾ ਹਫ਼ਤੇ ਦੌਰਾਨ ਕੋਈ ਵੀ ਭੜਕਾਊ … More










