ਖ਼ਬਰਾਂ
ਬੀਜੇਪੀ-ਆਰ.ਐਸ.ਐਸ. ਵੱਲੋਂ ਮਸਜਿਦਾਂ-ਧਾਰਮਿਕ ਸਥਾਨਾਂ ਵਿਖੇ ਸਿਵਲਿੰਗ ਹੋਣ ਨੂੰ ਲੈਕੇ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਨਿਸ਼ਾਨਾ ਬਣਾਉਣਾ ਫਿਰਕੂ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਵਾਰਨਸੀ ਵਿਖੇ ਗਿਆਨਵਾਪੀ ਮਸਜਿਦ ਵਾਲੇ ਸਥਾਂਨ ਉਤੇ ਸ਼ਿਵਲਿੰਗ ਹੋਣ ਦਾ ਕੂੜ ਪ੍ਰਚਾਰ ਕਰਕੇ ਘੱਟ ਗਿਣਤੀ ਕੌਮਾਂ ਦੇ ਧਾਰਮਿਕ ਸਥਾਨਾਂ ਨੂੰ ਬਾਬਰੀ ਮਸਜਿਦ ਦੀ ਤਰ੍ਹਾਂ ਗਿਰਾਉਣ ਅਤੇ ਮੰਦਰ ਬਣਾਉਣ ਦਾ ਨਫ਼ਰਤ ਭਰਿਆ ਪ੍ਰਚਾਰ ਕੀਤਾ ਜਾ ਰਿਹਾ ਹੈ … More
ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਨੇ ਸ਼ਵੇਤ ਮਲਿਕ ਨੂੰ ਦਿੱਤਾ ਮੰਗ ਪੱਤਰ
ਅੰਮ੍ਰਿਤਸਰ – ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਦ ਨਾਮ ਭਾਜਪਾ ਦੇ ਅੰਮ੍ਰਿਤਸਰ ਤੋਂ ਸਾਬਕਾ ਐਮ ਪੀ ਸ਼ਵੇਤ ਮਲਿਕ ਨੂੰ ਇਕ ਮੰਗ ਪੱਤਰ ਦਿੰਦਿਆਂ ਇੰਪੈਕਟ ਗਾਰਡਨ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀ ਦੇ ਇਕ ਵਫ਼ਦ ਨੇ ਸਥਾਨਕ ਵੱਲਾ … More
ਕਣਕ ਦਾ ਝਾੜ ਘਟਣ ਕਾਰਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਤੀ ਕੁਇੰਟਲ 500 ਰੁਪਏ ਮੁਆਵਜ਼ੇ ਦੀ ਮੰਗ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਉਤੇ ਬਾਸਮਤੀ ਦੀ ਖਰੀਦ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ’ਤੇ ਜ਼ੋਰ ਪਾਇਆ। ਮੁੱਖ ਮੰਤਰੀ … More
ਸੁਨੀਲ ਜਾਖੜ ਨੇ ਫੜਿਆ ਭਾਜਪਾ ਦਾ ਪੱਲਾ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਦਿੱਲੀ ਵਿੱਚ ਉਨ੍ਹਾਂ ਨੂੰ ਭਾਜਪਾ ਦੇ ਪ੍ਰਧਾਨ ਜੇ ਪੀ ਨੱਡਾ ਨੇ ਪਾਰਟੀ ਦੀ ਮੈਂਬਰਸਿ਼ਪ ਦੁਆਈ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਸੁਨੀਲ ਜਾਖੜ ਨੂੰ ਕਾਂਗਰਸ ਵਲੋਂ ਪਾਰਟੀ ਵਿਰੁੱਧ … More
ਸਿੱਧੂ ਨੂੰ ਹੋਈ ਇਕ ਸਾਲ ਦੀ ਸਖ਼ਤ ਸਜ਼ਾ
ਕਾਂਗਰਸ ਦੇ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਦੇ ਕੇਸ ਦੌਰਾਨ ਸੁਪਰੀਮ ਕੋਰਟ ਵਲੋਂ ਇਕ ਸਾਲ ਦੀ ਸਖ਼ਤ ਸਜ਼ਾ ਸੁਣਾਈ ਗਈ ਹੈ। ਜਿ਼ਕਰਯੋਗ ਹੈ ਕਿ ਨਵਜੋਤ ਸਿੱਧੂ ਉਸਦੇ ਦੋਸਤ ਰੁਪਿੰਦਰ ਸਿੰਘ ਸੰਧੂ ਵਲੋਂ … More
ਦਿੱਲੀ ਗੁਰਦੁਆਰਾ ਕਮੇਟੀ ਆਰ.ਟੀ.ਆਈ. ਕਾਨੂੰਨ ਤਹਿਤ ਜਾਣਕਾਰੀ ਦੇਣ ਤੋਂ ਮੁਨਕਰ ਕਿਊੰ ? – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਰ.ਟੀ. ਆਈ. ਕਾਨੂੰਨ ਦੇ ਤਹਿਤ ਜਾਣਕਾਰੀ ਦੇਣ ਤੋਂ ਪਾਸਾ ਵੱਟ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰੂਦੁਆਰਾ ਮਾਮਲਿਆਂ ਦੇ ਜਾਣਕਾਰ ਇੰਦਰ ਮੋਹਨ ਸਿੰਘ … More
ਹਰਮੀਤ ਕਾਲਕਾ ਨੇ ਬੰਦੀ ਸਿੰਘਾਂ ਦੇ ਮਾਮਲੇ ਵਿਚ ਅਵਤਾਰ ਸਿੰਘ ਹਿੱਤ ਨੁੰ ਕਮੇਟੀ ‘ਚ ਸ਼ਾਮਲ ਕਰਨ ‘ਤੇ ਕੀਤਾ ਇਤਰਾਜ਼
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ਵਿਚ ਅੱਜ ਦੋ ਮੈਂਬਰਾਂ ਵਿਚ ਜਥੇਦਾਰ … More
ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਨਿੱਜੀ ਕਾਰਨ ਦਸ, ਦਿੱਤਾ ਅਸਤੀਫਾ
ਨਵੀਂ ਦਿੱਲੀ 18 ਮਈ (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਨਿਜੀ ਕਾਰਣ ਦਸਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ … More
ਰਾਜੀਵ ਗਾਂਧੀ ਹੱਤਿਆਕਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੱਟ ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਦਿੱਤਾ ਹੁਕਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆਕਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਵੱਡਾ ਫੈਸਲਾ ਦੇਂਦੇ ਹੋਏ ਇਸ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਵਿੱਚੋਂ ਇੱਕ ਏਜੀ ਪੇਰਾਰੀਵਲਨ ਨੂੰ … More
ਸਕਾਟਲੈਂਡ ਵਿੱਚ ਬੇਰੁਜ਼ਗਾਰੀ ਦੀ ਦਰ ‘ਚ ਆਈ ਗਿਰਾਵਟ
ਗਲਾਸਗੋ ,(ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਨਸ਼ਰ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਬੇਰੁਜ਼ਗਾਰੀ ਦੀ ਦਰ ਪਿਛਲੀ ਤਿਮਾਹੀ ਵਿੱਚ ਰਿਕਾਰਡ ਹੇਠਲੇ ਪੱਧਰ ‘ਤੇ ਆ ਗਈ ਹੈ। ਰਾਸ਼ਟਰੀ ਅੰਕੜਾ ਦਫ਼ਤਰ (ONS) ਦੇ ਅੰਕੜਿਆਂ ਅਨੁਸਾਰ ਜਨਵਰੀ ਅਤੇ ਮਾਰਚ ਦੇ ਵਿਚਕਾਰ 16 ਸਾਲ ਤੋਂ … More










