ਖ਼ਬਰਾਂ

Manjit Singh GK(2).resized

ਪੰਥਕ ਜਜਬਾਤਾਂ ਨੂੰ ਦਫ਼ਨਾਉਣ ਲਈ ਪੰਥ ਇਸ ਵੇਲੇ ਤਿਆਰ ਨਹੀਂ : ਜੀਕੇ

ਨਵੀਂ ਦਿੱਲੀ – ਸੰਗਰੂਰ ਲੋਕਸਭਾ ਜ਼ਿਮਣੀ ਚੋਣ ਦੌਰਾਨ ਪੰਥਕ ਵੋਟਾਂ ਦੇ ਵੰਡਣ ਦੀ ਸੰਭਾਵਨਾ ਨੂੰ ਭਾਂਪਦਿਆਂ ਹੋਇਆ ਜਾਗੋ ਪਾਰਟੀ ਨੇ ਚਿੰਤਾ ਜਤਾਈ ਹੈ। ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਸਰਦਾਰ ਮਨਜੀਤ ਸਿੰਘ ਜੀਕੇ ਨੇ ਮੀਡੀਆ ਨੂੰ ਜਾਰੀ ਬਿਆਨ ਵਿੱਚ ਬੰਦੀ ਸਿੰਘਾਂ … More »

ਭਾਰਤ | Leave a comment
WhatsApp Image 2022-06-15 at 4.42.10 PM (1).resized

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੀਰੀ ਪੀਰੀ ਦੇ ਮਾਲਕ ਛੇਵੇਂ ਸਿੱਖ ਗੁਰੂ, ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ … More »

ਭਾਰਤ | Leave a comment
IMG_20220615_170711.resized

1984 ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ 38 ਸਾਲਾਂ ਬਾਅਦ ਚਾਰ ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਸ਼ਹਿਰ ਵਿੱਚ ਹੋਏ ਸਿੱਖ ਕਤਲੇਆਮ ਦੇ ਸਬੰਧ ਵਿੱਚ ਐਸਆਈਟੀ, ਕਾਨਪੁਰ ਕਮਿਸ਼ਨਰੇਟ ਅਤੇ ਕਾਨਪੁਰ ਆਊਟਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ … More »

ਪੰਜਾਬ | Leave a comment
Eye Hospital 1.resized

ਮੋਤੀਆਬਿੰਦ ਦਾ ਆਪ੍ਰੇਸ਼ਨ ਹੁਣ ਹੋਵੇਗਾ ਕਿਫਾਇਤੀ ਅਤੇ ਮਿਆਰੀ

ਨਵੀਂ ਦਿੱਲੀ – ਦਿੱਲੀ ਵਿੱਚ ਮੋਤੀਆਬਿੰਦ ਦਾ ਸਭ ਤੋਂ ਸਸਤਾ ਆਪ੍ਰੇਸ਼ਨ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮੋਤੀ ਨਗਰ ਦੀ ਪ੍ਰਬੰਧਕ ਕਮੇਟੀ ਨੇ ‘ਗੁਰੂ ਰਾਮਦਾਸ ਚੈਰੀਟੇਬਲ ਆਈ ਹਸਪਤਾਲ’ ਦੀ ਸਥਾਪਨਾ ਕੀਤੀ ਹੈ। ਜਿਸ ਵਿੱਚ ਮਾਹਿਰ ਡਾਕਟਰਾਂ ਵੱਲੋਂ … More »

ਭਾਰਤ | Leave a comment
PhotoCollage_20220614_192154662.resized

ਕਿਰਨ ਬੇਦੀ ਵੱਲੋਂ ਸਿੱਖਾਂ ਖਿਲਾਫ ਕੀਤੀ ਬਿਆਨਬਾਜ਼ੀ ਦੀ ਸਿੱਖ ਆਗੂਆਂ ਨੇ ਕੀਤੀ ਜ਼ੋਰਦਾਰ ਨਿਖੇਧੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਉੱਘੀ ਆਈ ਪੀ ਐਸ ਤੇ ਸੀਨੀਅਰ ਆਗੂ ਕਿਰਨ ਬੇਦੀ ਵੱਲੋਂ ਸਿੱਖ ਕੌਮ ਦੇ ਖਿਲਾਫ ਬਿਆਨਬਾਜ਼ੀ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਉਹਨਾਂ ਨੂੰ … More »

ਭਾਰਤ | Leave a comment
IMG_20220614_183829.resized

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਅਜਾਇਬਘਰ ਵਿੱਚ ਲਗਾਉਣ ਦਾ ਧੰਨਵਾਦ: ਭਾਈ ਰੇਸ਼ਮ ਸਿੰਘ ਬੱਬਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਨੌਜਵਾਨ ਸਿੱਖਾਂ ਦੀ ਨਸਲਕੁਸ਼ੀ ਕਰਨ ਦੇ ਜ਼ਿਮੇਵਾਰ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ 31 ਅਗਸਤ 1995 ਨੂੰ ਮਨੁੱਖੀ ਬੰਬ ਬਣ ਗੱਡੀ ਚੜਾਨ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਦਿਲਾਵਰ ਸਿੰਘ … More »

ਪੰਜਾਬ | Leave a comment
1655263387485.resized.resized

ਜਰਖੜ ਅਕੈਡਮੀ ਨੇ ਮੁੱਕੇਬਾਜ਼ੀ ਵਿੱਚ ਤਮਗੇ ਜਿੱਤਣ ਦੀ ਕੀਤੀ ਜੇਤੂ ਸ਼ੁਰੂਆਤ

ਲੁਧਿਆਣਾ – ਹਰਿਆਣਾ ਦੇ ਸ਼ਹਿਰ ਬੇਰੀ ਝੱਜਰ ਵਿਖੇ ਹੋਈ ਕੌਮੀ ਪੱਧਰ ਦੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਜਰਖੜ ਅਕੈਡਮੀ ਨੇ  ਪਹਿਲੀ ਵਾਰ ਆਪਣਾ ਜੇਤੂ ਆਗਾਜ਼ ਸ਼ੁਰੂ ਕਰਦਿਆਂ  ਵੱਖ ਵੱਖ ਵਰਗਾਂ ਵਿੱਚ ਚਾਰ ਤਮਗੇ ਜਿੱਤ ਕੇ ਇਕ ਨਿਵੇਕਲੀ ਜੇਤੂ ਮੁਹਿੰਮ ਦੀ  ਸ਼ੁਰੂਆਤ ਕੀਤੀ  … More »

ਪੰਜਾਬ | Leave a comment
20220612_134641.resized

ਗਲਾਸਗੋ: ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਕੀਰਤਨੀਏ ਸਿੰਘਾਂ ਦੀ ਵਿਦਾਇਗੀ ਨਮਿਤ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਵਿਦੇਸ਼ਾਂ ਦੀ ਧਰਤੀ ‘ਤੇ ਗੁਰਦੁਆਰਾ ਸਾਹਿਬਾਨਾਂ ਦੀ ਸਥਾਪਨਾ ਬੇਸ਼ੱਕ ਸੰਗਤਾਂ ਦੇ ਸਹਿਯੋਗ ਤੇ ਦਸਵੰਧ ਨਾਲ ਹੁੰਦੀ ਹੈ ਪਰ ਗੁਰਦੁਆਰਾ ਸਾਹਿਬਾਨਾਂ ਅੰਦਰ ਨਿਰੰਤਰਤਾ ਨੂੰ ਕਾਇਮ ਰੱਖਣ ਵਿੱਚ ਰਾਗੀ ਸਿੰਘਾਂ, ਕੀਰਤਨੀਏ ਸਿੰਘਾਂ ਅਤੇ ਗ੍ਰੰਥੀ ਸਿੰਘਾਂ ਦਾ ਯੋਗਦਾਨ … More »

ਅੰਤਰਰਾਸ਼ਟਰੀ | Leave a comment
WhatsApp Image 2022-06-13 at 5.03.38 PM.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਲਾਏ ਸਮਰ ਕੈਂਪ ਵਿਚ ਵਿਦਿਅਰਾਥੀਆਂ ਨੂੰ ਗੁਰਮਤਿ ਸਿੱਖਿਆ ਤੇ ਕੋਮਲ ਕਲਾਵਾਂ ਦੀ ਦਿੱਤੀ ਗਈ ਸਿੱਖਲਾਈ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਪ੍ਰੀਤ ਵਿਹਾਰ ਵਿਚ ਲਗਾਏ ਗਏ ਸਮਰ ਕੈਂਪ ਵਿਚ ਵਿਦਿਆਰਥੀਆਂ ਨੂੰ ਗੁਰਮਤਿ ਸਿੱਖਿਆ ਤੇ ਕੋਮਲ ਕਲਾਵਾਂ ਦੀ ਸਿੱਖਲਾਈ ਦਿੱਤੀ ਗਈ ਹੈ। ਇਹ ਜਾਣਕਾਰੀ ਕਮੇਟੀ ਦੇ ਮੈਂਬਰ ਤੇ ਸੀਨੀਅਰ … More »

ਭਾਰਤ | Leave a comment
 

ਬੀਜੇਪੀ ਦੀ ਬੀਬੀ ਨੂਪੁਰ ਸ਼ਰਮਾ ਅਤੇ ਬੁਲਾਰੇ ਸ੍ਰੀ ਜਿੰਦਲ ਵੱਲੋਂ, ਸ੍ਰੀ ਮੋਦੀ, ਜੇਪੀ ਨੱਢਾ ਅਤੇ ਮੋਹਨ ਭਗਵਤ ਦੇ ਇਸਾਰੇ ਤੋਂ ਬਗੈਂਰ ਬਿਆਨਬਾਜੀ ਨਹੀ ਕੀਤੀ ਗਈ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਬੀਜੇਪੀ ਦੀ ਬੀਬੀ ਨੂਪੁਰ ਸ਼ਰਮਾ ਅਤੇ ਸ੍ਰੀ ਜਿੰਦਲ ਵੱਲੋਂ ਮੁਸਲਿਮ ਕੌਮ ਦੇ ਰਹਿਬਰ ਹਜ਼ਰਤ ਮੁਹੰਮਦ ਸਾਹਿਬ ਸੰਬੰਧੀ ਅਪਮਾਨਜ਼ਨਕ ਸ਼ਬਦਾਂ ਰਾਹੀ ਬਿਆਨਬਾਜੀ ਕੀਤੀ ਗਈ ਹੈ, ਉਹ ਕੋਈ ਅਣਜਾਨਪੁਣੇ ਵਿਚ ਨਹੀ ਦਿੱਤੀ ਗਈ ਬਲਕਿ ਬੀਜੇਪੀ-ਆਰ.ਐਸ.ਐਸ. ਦੇ ਫਿਰਕੂ ਦਿਮਾਗ … More »

ਪੰਜਾਬ | Leave a comment