ਖ਼ਬਰਾਂ

IMG_20220517_183906.resized

ਝਾਰਖੰਡ ‘ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਰਨਦੀਪ ਸਿੰਘ ਨੂੰ ਕਿਰਪਾਨ ਸਣੇ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਝਾਰਖੰਡ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਰਨਦੀਪ ਸਿੰਘ ਨੂੰ ਕਿਰਪਾਨ ਸਣੇ ਦਸਵੀਂ ਜਮਾਤ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਖ਼ਬਰ ਪ੍ਰਾਪਤ ਹੋਈ ਹੈ। ਕਰਨਦੀਪ ਸਿੰਘ ਡੀ ਏ ਵੀ ਸਕੂਲ ਬੋਕਾਰੋ ਦਾ ਵਿਦਿਆਰਥੀ ਹੈ ਤੇ ਇਸ … More »

ਪੰਜਾਬ | Leave a comment
photo_2022-05-17_04-29-27.resized

ਭਾਈ ਭੂਰਾ ਦੀ ਬੇਵਕਤੀ ਮੌਤ, ਕੌਮੀ ਘਾਟਾ: ਭਾਈ ਤਾਰਾ/ ਭਾਈ ਭਿਓਰਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਸੰਘਰਸ਼ ਦੇ ਯੋਧੇ ਭਾਈ ਜਗਦੀਸ਼ ਸਿੰਘ ਜੀ ਭੂਰਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ । ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਨੇ ਕਿਹਾ ਕਿ ਭੈਣ ਜੀ … More »

ਪੰਜਾਬ | Leave a comment
IMG-20220516-WA0000.resized

ਪਟਿਆਲਾ ਸ਼ਿਵ ਸੈਨਿਕ ਭੜਕਾਊ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਸਿੱਖਾਂ ‘ਤੇ ਕੀਤਾ ਜਾ ਰਿਹਾ ਪੁਲਿਸ ਤਸ਼ੱਦਦ, ਜੁਲਮ ਨਿੰਦਣਯੋਗ

ਚੰਡੀਗੜ੍ਹ – “ਬੀਜੇਪੀ-ਆਰ.ਐਸ.ਐਸ. ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਮੁਤੱਸਵੀ ਸੋਚ ਵਾਲੇ ਸੰਗਠਨ ਸਿਵ ਸੈਨਾ ਵੱਲੋਂ ਜੋ 29 ਅਪ੍ਰੈਲ 2022 ਨੂੰ ਪਟਿਆਲੇ ਵਿਖੇ ਡੂੰਘੀ ਸਾਜ਼ਿਸ ਤਹਿਤ ਭੜਕਾਊ ਬਿਆਨਬਾਜੀ ਕਰਕੇ ਅਤੇ ਹਥਿਆਰਾਂ ਨਾਲ ਲੈਂਸ ਹੋ ਕੇ ਮਾਹੌਲ ਨੂੰ ਵਿਸਫੋਟਕ ਬਣਾਕੇ ਹਾਲਾਤ … More »

ਪੰਜਾਬ | Leave a comment
20220515_122612.resized

ਸਕਾਟਲੈਂਡ ਦੇ ਸਭ ਤੋਂ ਵੱਡੇ ਸੈਂਟਰਲ ਗੁਰਦੁਆਰਾ ਸਾਹਿਬ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰੂਘਰ ਵਜੋਂ ਪ੍ਰਸਿੱਧ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਦੀ ਛੇਵੀਂ ਵਰ੍ਹੇਗੰਢ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਸਮਾਗਮਾਂ ਦੌਰਾਨ ਸਕਾਟਲੈਂਡ ਦੇ ਦੂਰ ਦੁਰਾਡੇ ਦੇ ਇਲਾਕਿਆਂ ਤੋਂ ਸੈਂਕੜਿਆਂ ਦੀ ਤਾਦਾਦ … More »

ਅੰਤਰਰਾਸ਼ਟਰੀ | Leave a comment
 

ਹਰਵਿੰਦਰ ਸਿੰਘ ਸਰਨਾ 20 ਮਈ ਤੱਕ ਜਿਲਾ ਅਦਾਲਤ ‘ਚ ਨਵੇਂ ਤੱਥਾਂ ਨਾਲ ਚੋਣ ਪਟੀਸ਼ਨ ਦਾਖਿਲ ਕਰ ਸਕਦੇ ਹਨ – ਇੰਦਰ ਮੋਹਨ ਸਿੰਘ

ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਬੋਰਡ ਦੀਆਂ ਬੀਤੇ 22 ਜਨਵਰੀ ਨੂੰ ਹੋਈਆਂ ਚੋਣਾਂ ਨੂੰ ਵੰਗਾਰਨ ਸੰਬਧੀ ਸ਼੍ਰੋਮਣੀ ਅਕਾਲੀ ਦਲ ਦਿੱਲੀ ‘ਤੇ ਹਰਵਿੰਦਰ ਸਿੰਘ ਸਰਨਾ ਵਲੋਂ ਸਾਂਝੇ ਤੋਰ ‘ਤੇ ਦਾਖਿਲ ਕੀਤੀ ਪਟੀਸ਼ਨ ਦੀ ਬੀਤੇ 10 ਮਈ ਨੂੰ … More »

ਭਾਰਤ | Leave a comment
PhotoCollage_20220515_174437693.resized

ਪਾਕ ਵਿਚ ਦਹਿਸ਼ਤਗਰਦੀਆਂ ਵਲੋ ਸਿੱਖਾਂ ਦੀ ਕੀਤੀ ਗਈ ਹੱਤਿਆ ਦੀ ਸਖ਼ਤ ਨਿਖੇਧੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਅਜ ਗੁਆਂਢੀ ਦੇਸ਼ ਪਾਕਿਸਤਾਨ ਵਿਚ ਦੋ ਸਿੱਖਾਂ ਨੂੰ ਦਹਿਸ਼ਤਗਰਦੀਆਂ ਵਲੋ ਮਾਰੇ ਜਾਣ ਦੀ ਖ਼ਬਰ ਦਾ ਪਤਾ ਲਗਦੇ ਹੀ ਦੇਸ਼ ਅੰਦਰ ਸੋਗ ਦੀ ਲਹਿਰ ਫੈਲ ਗਈ । ਇਸ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ … More »

ਭਾਰਤ | Leave a comment
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਤਕਨੀਕੀ ਮੇਲੇ ’ਟੈਕ ਇਨਵੈਂਟ 2022’ ਦਾ ਆਗ਼ਾਜ਼ ਕਰਦੇ ਭਾਰਤ ਸਰਕਾਰ ਦੇ ਆਰਕੀਟੈਕਚਰ ਕੌਂਸਲ ਦੇ ਪ੍ਰਧਾਨ ਸ਼੍ਰੀ ਹਬੀਬ ਖ਼ਾਨ ਅਤੇ ’ਵਰਸਿਟੀ ਦੇ ਪ੍ਰੋ-ਵਾਈਸ ਚਾਂਸਲਰ ਡਾ. ਐਸ.ਐਸ ਸਹਿਗਲ।

ਦੇਸ਼ ਦੇ ਨੌਜਵਾਨ ਬਹੁਤ ਪ੍ਰਤਿਭਾਸ਼ਾਲੀ; ਭਾਰਤ ਕੋਲ 2030 ਤੱਕ ਵਿਸ਼ਵ ਦੀ ਅਗਵਾਈ ਕਰਨ ਦਾ ਸੁਨਿਹਰੀ ਮੌਕਾ: ਹਬੀਬ ਖ਼ਾਨ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਤਕਨੀਕੀ ਮੇਲੇ ‘ਟੈਕ ਇਨਵੈਂਟ 2022’ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਭਾਰਤ ਸਰਕਾਰ ਦੇ ਆਰਕੀਟੈਕਚਰ ਕੌਂਸਲ ਦੇ ਪ੍ਰਧਾਨ ਸ਼੍ਰੀ ਹਬੀਬ ਖ਼ਾਨ ਨੇ ਦਾਅਵਾ ਕੀਤਾ ਕਿ ਸਾਡੇ ਦੇਸ਼ ਦੇ ਨੌਜਵਾਨ ਤਕਨਾਲੋਜੀ, ਇੰਜੀਨੀਅਰਿੰਗ ਅਤੇ ਪ੍ਰਬੰਧਨ ਖੇਤਰਾਂ ਵਿੱਚ … More »

ਪੰਜਾਬ | Leave a comment
chowk name 2.resized

ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ਤੇ ਰੱਖਿਆ ਚੌਰਾਹੇ ਦਾ ਨਾਮ

ਨਵੀਂ ਦਿੱਲੀ -  ਮੁਗਲ ਸ਼ਾਸਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਮੋਤੀ ਨਗਰ ‘ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ। ਉੱਤਰੀ ਦਿੱਲੀ ਨਗਰ ਨਿਗਮ … More »

ਭਾਰਤ | Leave a comment
 

ਸੂਬਾ ਖ਼ੈਬਰ ਪਖਤੂਨਖਵਾ ’ਚ ਹੋਏ ਦੇ ਸਿੱਖਾਂ ਦੀ ਟਾਰਗੈਟ ਕਿਲਿੰਗ ਰਾਹੀਂ ਬੇਰਹਿਮ ਕਤਲ ਦੀ ਕੀਤੀ ਨਿੰਦਾ

ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ’ਚ ਸਰਬੰਦ ਦੇ ਬਾਟਾ ਬਜ਼ਾਰ ਵਿਚ ਮਸਾਲਾ ਵੇਚਣ ਵਾਲੇ ਦੋ ਸਿੱਖ ਦੁਕਾਨਦਾਰ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ ਦਿਹਾੜੇ … More »

ਪੰਜਾਬ | Leave a comment
INDER MOHAN SINGH(14).resized

ਸਿੱਖ ਇਤਹਾਸ ‘ਚ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀਆਂ ਘਟਨਾਵਾਂ ‘ਤੇ ਪੰਥਕ ਜੱਥੇਬੰਦੀਆਂ ਚੁੱਪ ਕਿਉਂ ?- ਇੰਦਰ ਮੋਹਨ ਸਿੰਘ

ਦਿੱਲੀ -: ਬੀਤੇ ਸਮੇਂ ਤੋਂ ਲਗਾਤਾਰ ਗੁਰਬਾਣੀ ‘ਤੇ ਸਿੱਖ ਇਤਹਾਸ ਨਾਲ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀ ਘਟਨਾਵਾਂ ਸਿੱਖ ਪੰਥ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ … More »

ਭਾਰਤ | Leave a comment