ਖ਼ਬਰਾਂ
ਸਿੱਖਾਂ ਦੀ ਨਸਲ ਅਤੇ ਫਸਲ ਬਚਾਉਣ ਲਈ ਸਿਮਰਨਜੀਤ ਸਿੰਘ ਮਾਨ ਨੂੰ ਜਿਤਾਇਆ ਜਾਏ : ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਸਾਬਕਾ ਮੁੱਖਮੰਤਰੀ ਬੇਅੰਤ ਸਿੰਘ ਕਤਲ ਕਾਂਡ ਵਿਚ ਮੁੱਖ ਭੂਮਿਕਾ ਨਿਭਾਉਣ ਵਾਲੇ ਅਤੇ ਬੁੜੈਲ ਜੇਲ੍ਹ ਅਨੰਦ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਆਪਣੇ ਵਕੀਲ ਸਿਮਰਨਜੀਤ ਸਿੰਘ ਰਾਹੀਂ ਕੌਮ ਨੂੰ ਭੇਜੇ ਸੁਨੇਹੇ ਵਿਚ ਸ਼੍ਰੋਮਣੀ ਅਕਾਲੀ … More
ਗਲਾਸਗੋ: “ਰੈਲੀ ਫਾਰ ਜਸਟਿਸ” ਦੌਰਾਨ 1984 ਦੇ ਸ਼ਹੀਦਾਂ, ਦੀਪ ਸਿੱਧੂ ਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਗਲਾਸਗੋ ਵਿਖੇ ਸਿੱਖਜ਼ ਇਨ ਸਕਾਟਲੈਂਡ ਵੱਲੋਂ “ਰੈਲੀ ਫਾਰ ਜਸਟਿਸ” ਦਾ ਆਯੋਜਨ ਕੀਤਾ ਗਿਆ। ਨਿਆਂ ਪ੍ਰਾਪਤੀ ਦੇ ਬੈਨਰ ਹੇਠ ਹੋਈ ਇਸ ਰੈਲੀ ਵਿੱਚ 1984 ਦੇ ਸਮੂਹ ਸਿੰਘ ਸਿੰਘਣੀਆਂ, ਦੀਪ ਸਿੱਧੂ, ਸਿੱਧੂ ਮੂਸੇ ਵਾਲਾ, ਦੀ ਯਾਦ ਵਿੱਚ … More
ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 38ਵੀਂ ਬਰਸੀ ਪੂਰੀ ਸ਼ਰਧਾ ਨਾਲ ਮਨਾਈ ਗਈ
ਮਹਿਤਾ ਚੌਕ / ਅੰਮ੍ਰਿਤਸਰ – ਜੂਨ ’84 ਦੇ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਅੰਦਰ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ ਸ਼ਹਾਦਤ ਦੀ 38ਵੀਂ ਬਰਸੀ ਉਨ੍ਹਾਂ ਦੇ ਜੱਦੀ ਪਿੰਡ ਜੇਠੂਵਾਲ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਇਲਾਕਾ ਨਿਵਾਸੀ ਸਮੂਹ … More
ਧਰਮ ਪਰਿਵਰਤਨ ਦੇ ਮਾਮਲਿਆਂ ’ਚ ਕੌਮੀ ਘਟ ਗਿਣਤੀ ਕਮਿਸ਼ਨ ਨੂੰ ਦਖ਼ਲ ਦੀ ਅਪੀਲ
ਮੁੰਬਈ / ਅੰਮ੍ਰਿਤਸਰ – ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ: ਇਕਬਾਲ ਸਿੰਘ ਲਾਲਪੁਰਾ ਜੀ ਨੂੰ ਮੁੰਬਈ ਦੀਆਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਇਕ ਮੰਗ ਪੱਤਰ ਦਿੰਦਿਆਂ ਸੁਪਰੀਮ ਕੌਂਸਲ, ਨਵੀਂ ਮੁੰਬਈ ਗੁਰਦੁਆਰਾ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਨੇ ਇਤਰਾਜ਼ਯੋਗ … More
ਰਾਘਵ ਚੱਢਾ ਵੱਲੋ ਸਿੱਖ ਕੌਮ ਦੀ ‘ਦਸਤਾਰ’ ਸਬੰਧੀ ਪ੍ਰਗਟਾਏ ਵਿਚਾਰ ਸ਼ਰਾਰਤ ਭਰਪੂਰ ਅਤੇ ਮੰਦਭਾਵਨਾ ਵਾਲੇ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਆਮ ਆਦਮੀ ਪਾਰਟੀ ਦੇ ਹੁਣੇ ਹੀ ਬਿਨ੍ਹਾਂ ਕਿਸੇ ਤਰ੍ਹਾਂ ਦੀ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਸਿੱਖ ਕੌਮ ਨੂੰ ਦੇਣ ਦੇ ਬਣਾਏ ਗਏ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਵੱਲੋ ਸ਼ੋਸ਼ਲ ਮੀਡੀਏ ਉਤੇ ਪ੍ਰਗਟਾਏ ਇਹ ਵਿਚਾਰ ਕਿ ਸ. ਭਗਵੰਤ … More
ਨਨਕਾਣਾ ਸਾਹਿਬ ਵਿਖੇ ਜੂਨ ੧੯੮੪ ‘ਚ ਵਾਪਰੇ ਤੀਜੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਨਨਕਾਣਾ ਸਾਹਿਬ -: ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ‘੮੪ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ ੩੮ਵਾਂ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ … More
ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਲੋਕਾਂ ਦੇ ਘਰ ਤੋੜਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ … More
ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਅਤੇ ਸਿਖਲਾਈ ਦੇਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ: ਜਥੇ. ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਜਥੇ. ਪੰਜੋਲੀ … More
ਗਿਆਨੀ ਹਰਪ੍ਰੀਤ ਸਿੰਘ ਵੱਲੋ ਘੱਲੂਘਾਰਾ ਦਿਹਾੜੇ ਸਮੇਂ ਕੌਮ ਪੱਖੀ ਪ੍ਰਗਟਾਏ ਵਿਚਾਰ ਸਲਾਘਾਂਯੋਗ : ਮਾਨ
ਫ਼ਤਹਿਗੜ੍ਹ ਸਾਹਿਬ – “38ਵੇਂ ਘੱਲੂਘਾਰੇ ਸ਼ਹੀਦੀ ਦਿਹਾੜੇ ਸਮੇਂ ਗਿਆਨੀ ਹਰਪ੍ਰੀਤ ਸਿੰਘ ਵੱਲੋ ਆਪਣੇ ਵਿਚਾਰ ਪ੍ਰਗਟਾਉਦਿਆ ਜੋ ਕਿਹਾ ਗਿਆ ਹੈ ਕਿ ਸਿੱਖ ਕੌਮ ਨੂੰ ਜੋ ਹਥਿਆਰਾਂ ਦੀ ਸਿਖਲਾਈ ਦੀ ਗੁੜਤੀ ਪ੍ਰਾਪਤ ਹੋਈ ਹੈ ਇਹ ਤਾਂ ਸਿੱਖ ਕੌਮ ਨੂੰ ਆਪਣੇ ਜਨਮ ਤੋਂ … More
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਘੱਲੂਘਾਰੇ ਦੀ 38ਵੀ ਸ਼ਹੀਦੀ ਸਮਾਗਮ ਰਾਹੀਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਮਹਿਤਾ ਚੌਕ -: ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More










