ਖ਼ਬਰਾਂ
ਦਿੱਲੀ ਕਮੇਟੀ ਦੀ ਪ੍ਰਧਾਨਗੀ ਅਹੁਦੇ ਦੀ ਚੋਣ ਵਿਚ ਹੋਈ ਗੜਬੜੀ ਦਾ ਸੱਚ ਛੇਤੀ ਆਏਗਾ ਸਾਹਮਣੇ — ਹਰਵਿੰਦਰ ਸਿੰਘ ਸਰਨਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਣੀ ਚੋਣਾਂ ‘ਚ ਹੋਈ ਧਾਂਦਲੀ ਛੇਤੀ ਹੀ ਸੰਗਤਾਂ ਸਾਹਮਣੇ ਆਏਗੀ। ਕਾਰਜਕਾਰਣੀ ਚੋਣਾਂ ਦੇ ਦੌਰਾਨ ਹੋਈਆਂ ਭਾਰੀ ਗੜਬੜੀਆਂ ਨੂੰ ਉਜਾਗਰ ਕਰਨ ਦੇ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਹਰਵਿੰਦਰ ਸਿੰਘ … More
ਪਿ੍ਰੰਸੀਪਲ ਬਾਬੂ ਸਿੰਘ ਗੁਰਮ ਨੂੰ ਸਦਮਾ
ਪਟਿਆਲਾ: ਮਿਤੀ 12 ਮਈ 2022- ਪਿ੍ਰੰਸੀਪਲ ਬਾਬੂ ਸਿੰਘ ਗੁਰਮ, ਪ੍ਰਧਾਨ ਗੁਰਦੁਆਰਾ ਸਿੰਘ ਸਭਾ ਮਾਲ ਰੋਡ ਪਟਿਆਲਾ ਨੂੰ ਅੱਜ ਉਦੋਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਹਰਜੀਤ ਕੌਰ ਸੰਖੇਪ ਬਿਮਾਰੀ ਤੋਂ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਸਵਰਗ ਸਿਧਾਰ ਗਏ। … More
ਮੋਹਾਲੀ ਬਲਾਸਟ ’ਤੇ ਮੁੱਖ ਮੰਤਰੀ ਤੇ ਡੀਜੀਪੀ ਦੀ ਬਿਆਨਬਾਜ਼ੀ ਆਪਾ ਵਿਰੋਧੀ ਕਿਉਂ : ਕਾਮਰੇਡ ਸੇਖੋਂ
ਚੰਡੀਗੜ੍ਹ, (ਉਮੇਸ਼ ਜੋਸ਼ੀ) : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੋਹਾਲੀ ਵਿਖੇ ਸਥਿਤ ਸਟੇਟ ਇੰਟੈਲੀਜੈਂਸ ਵਿੰਗ ਹੈਡ ਕੁਆਰਟਰ ’ਚ ਹੋਏ ਬਲਾਸਟ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ … More
ਯੂਕੇ ਦੇ ਬਾਸ਼ਿੰਦੇ ਨੂੰ ਨਿੱਕਲੀ 184 ਮਿਲੀਅਨ ਪੌਂਡ ਦੀ ਲਾਟਰੀ
ਗਲਾਸਗੋ/ ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਇੱਕ ਟਿਕਟ ਧਾਰਕ ਨੇ 184 ਮਿਲੀਅਨ ਪੌਂਡ ਦਾ ਯੂਰੋ ਮਿਲੀਅਨ ਜੈਕਪਾਟ ਜਿੱਤਿਆ ਹੈ, ਜੋ ਦੇਸ਼ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਰਾਸ਼ਟਰੀ ਲਾਟਰੀ ਇਨਾਮ ਹੈ। ਇਸ ਲਾਟਰੀ ਨਾਲ ਸੰਬੰਧਿਤ ਮੰਗਲਵਾਰ ਦੇ … More
ਜੇਕਰ ਸ. ਸਿਮਰਨਜੀਤ ਸਿੰਘ ਮਾਨ ਦੀ ਜ਼ਿੰਦਗੀ ਨੂੰ ਕੋਈ ਨੁਕਸਾਨ ਹੋਇਆ ਤਾਂ ਸੈਂਟਰ ਤੇ ਪੰਜਾਬ ਦੀਆਂ ਸਰਕਾਰਾਂ ਜ਼ਿੰਮੇਵਾਰ ਹੋਣਗੀਆਂ: ਅੰਮ੍ਰਿਤਸਰ ਦਲ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਦਫ਼ਤਰ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਜਿਥੇ ਅਕਸਰ ਹੀ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਦਿੱਲੀ, ਰਾਜਸਥਾਂਨ ਆਦਿ ਸੂਬਿਆਂ ਤੋਂ ਸੰਗਤਾਂ ਆਪਣੇ ਕੰਮਾਂ ਨੂੰ ਲੈਕੇ ਜਾਂ ਮੁਸ਼ਕਿਲਾਂ ਨੂੰ ਲੈਕੇ ਵੱਡੀ ਗਿਣਤੀ … More
ਸਕਾਟਲੈਂਡ: ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਨੇ 20ਵਾਂ ਵਰ੍ਹੇਗੰਢ ਸਮਾਗਮ ਸ਼ਾਨੋ-ਸ਼ੌਕਤ ਨਾਲ ਮਨਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਵੱਕਾਰੀ ਸੰਸਥਾ ਵਜੋਂ ਪ੍ਰਸਿੱਧ ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਸੰਨ 2000 ਵਿੱਚ ਹੋਂਦ ‘ਚ ਆਇਆ ਸੀ। ਕੋਵਿਡ ਤਾਲਾਬੰਦੀਆਂ ਕਰਕੇ 20ਵੀਂ ਵਰ੍ਹੇਗੰਢ ਸਮਾਗਮ ਕੈਂਸਲ ਹੁੰਦੇ ਰਹੇ। ਉਸੇ ਸਮਾਗਮ ਨੂੰ ਮਨਾਉਣ ਹਿਤ ਕਰਾਊਨ ਪਲਾਜਾ ਗਲਾਸਗੋ ਵਿਖੇ … More
ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਾ ਵਿੱਚ ਖ਼ਾਲਿਸਤਾਨ ਐਲਾਨਨਾਮੇ ਸਬੰਧੀ ਇੱਕ ਹੋਰ ਘੋਸ਼ਣਾ ਪੱਤਰ ਜਾਰੀ ਕਰਵਾਇਆ
ਹੋਲੀਓਕ -: ਅਮਰੀਕਾ ਦੇ ਸ਼ਹਿਰ ਹੋਲੀਓਕ ਨੇ 29 ਅਪ੍ਰੈਲ ਨੂੰ ਸਿੱਖ ਕੌਮ ਦੇ ਆਜ਼ਾਦੀ ਦਿਵਸ ਦੇ ਐਲਾਨਨਾਮੇ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਘੋਸ਼ਣਾ ਪੱਤਰ ਹੋਲੀਓਕ ਸਿਟੀ ਦੇ ਮੇਅਰ, ਸ਼੍ਰੀ ਜਾਸ਼ੂਆ ਏ. ਗਾਰਸੀਆ ਦੁਆਰਾ ਜਾਰੀ ਕੀਤਾ ਗਿਆ ਹੈ। ਇਸ ਘੋਸ਼ਣਾ … More
ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਹੋਈ ਆਰੰਭ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਆਰੰਭ … More
ਹਰਦੀਪ ਸਿੰਘ ਸ਼ੇਰਾ ਨੂੰ ਰੋਹਿਣੀ ਜੇਲ੍ਹ ਅੰਦਰ ਕੀਤਾ ਜਾ ਰਿਹਾ ਹੈ ਤੰਗ ਅਤੇ ਪ੍ਰੇਸ਼ਾਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ ਹੋਏ ਆਰ ਐਸ ਐਸ ਨੇਤਾਵਾਂ ਦੇ ਸੀਰੀਅਲ ਕਤਲਾਂ ਦੇ ਮਾਮਲੇ ਵਿਚ ਹਰਦੀਪ ਸਿੰਘ ਉਰਫ ਸ਼ੇਰਾ ਜੋ ਵਰਤਮਾਨ ਵਿੱਚ ਰੋਹਿਣੀ ਜੇਲ੍ਹ, ਦਿੱਲੀ ਵਿੱਚ ਬੰਦ ਹੈ, ਨੇ ਜੇਲ੍ਹ ਅਧਿਕਾਰੀਆਂ ਦੇ ਹੱਥੋਂ ਪੱਖਪਾਤੀ ਸਲੂਕ ਕਰਨ ਦਾ … More
ਪੱਛਮੀ ਉਦਯੋਗਿਕ ਦੇਸ਼ਾਂ ਨੂੰ ਜਲਵਾਯੂ ਤਬਦੀਲੀ ਵਿਰੁੱਧ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਹੈ: ਕੇਂਦਰੀ ਮੰਤਰੀ ਭੁਪੇਂਦਰ ਯਾਦਵ
ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੁਪਿੰਦਰ ਯਾਦਵ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿਸ਼ਵਵਿਆਪੀ ਕਾਰਬਨ ਨਿਕਾਸ ਵਿੱਚ ਸਭ ਤੋਂ ਘੱਟ ਯੋਗਦਾਨ ਪਾਉਂਦੇ ਹਨ, ਇਸ ਲਈ ਪੱਛਮੀ ਉਦਯੋਗਿਕ ਦੇਸ਼ਾਂ ਨੂੰ ਜਲਵਾਯੂ ਤਬਦੀਲੀ ਦਾ ਮੁਕਾਬਲਾ … More








