ਖ਼ਬਰਾਂ
ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਕਮੇਟੀ ਨੂੰ ਪ੍ਰੋ: ਕੁਲਵੰਤ ਸਿੰਘ ਔਜਲਾ ਦੀ ਪੁਸਤਕ ਭੇਂਟ ਕੀਤੀ
ਗਲਾਸਗੋ/ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਸਾਹਿਤਕ ਮੱਸ ਰੱਖਣ ਵਾਲੇ ਸੁਹਿਰਦ ਲੋਕ ਆਪਣੀ ਸੋਚ ਦੇ ਹਾਣੀ ਲੋਕਾਂ ਨੂੰ ਮਿਲਣ ਦਾ ਕੋਈ ਮੌਕਾ ਖੁੰਝਾਉਣਾ ਬੱਜਰ ਗੁਸਤਾਖ਼ੀ ਮੰਨਦੇ ਹਨ। ਇਸੇ ਗੁਸਤਾਖ਼ੀ ਤੋਂ ਬਚਣ ਲਈ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਸੁਰਖਪੁਰ ਤੋਂ ਅੱਖਰ ਮੰਚ ਕਪੂਰਥਲਾ … More
ਬੈਕਫੁੱਟ ‘ਤੇ ਆਪ ਸਰਕਾਰ, ਹਾਈਕੋਰਟ ਨੇ 7 ਜੂਨ ਤੋਂ ਬਹਾਲ ਕੀਤੀ 424 VIP ਦੀ ਸਕਿਊਰਟੀ
ਚੰਡੀਗੜ੍ਹ – ਪੰਜਾਬ ਦੇ ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਸੱਭ ਪਾਸਿਆਂ ਤੋਂ ਨਮੋਸ਼ੀ ਝੱਲ ਰਹੀ ਆਪ ਸਰਕਾਰ ਹੁਣ ਬੈਕਫੁੱਟ ਤੇ ਆ ਗਈ ਹੈ। ਜਿਕਰਯੋਗ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਰਾਜ ਦੇ 424 ਨੁਮਾਇੰਦਿਆਂ ਦੀ ਸਕਿਊਰਟੀ … More
ਫ਼ੌਜੀ ਦੀ ਪਤਨੀ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਕਰਦਿਆਂ ਇਨਸਾਫ਼ ਦਿੱਤਾ ਜਾਵੇ : ਅਰਵਿੰਦਰ ਸ਼ਰਮਾ
ਅੰਮ੍ਰਿਤਸਰ – ਸਰਹੱਦਾਂ ’ਤੇ ਰਾਖੀ ਕਰਨ ਵਾਲੇ ਇਕ ਫ਼ੌਜੀ ਪ੍ਰਗਟ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਨੇ ਆਪਣੇ ’ਤੇ ਕੀਤੇ ਗਏ ਝੂਠੇ ਪਰਚੇ ਨੂੰ ਰੱਦ ਕਰਾਉਣ ਲਈ ਪੰਜਾਬ ਮਹਿਲਾ ਕਮਿਸ਼ਨ, ਡੀ ਜੀ ਪੀ ਅਤੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਗੁਹਾਰ ਲਗਾਈ ਹੈ। … More
ਸਿੱਧੂ ਮੂਸੇਵਾਲਾ ਦੇ ਹੋਏ ਕਤਲ ਸਬੰਧੀ ਪੰਜਾਬ ਸਰਕਾਰ ਉਤੇ 120-ਬੀ ਦਾ ਕੇਸ ਦਰਜ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਮਈ ਮਹੀਨੇ ਦੇ ਸੁਰੂ ਵਿਚ ਹੀ ਦਿੱਲੀ ਪੁਲਿਸ ਨੇ ਪੰਜਾਬ ਸਰਕਾਰ ਨੂੰ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਤਿਹਾੜ੍ਹ ਜੇਲ੍ਹ ਵਿਚ ਬਣੀ ਸਾਜ਼ਿਸ ਸੰਬੰਧੀ ਅਗਾਊ ਜਾਣਕਾਰੀ ਦੇ ਦਿੱਤੀ ਸੀ, ਇਸ ਉਪਰੰਤ ਵੀ ਪੰਜਾਬ ਸਰਕਾਰ ਵੱਲੋ ਸਿੱਧੂ ਮੂਸੇਵਾਲ … More
ਵਿੱਕੀ ਗੌਂਡਰ ‘ਤੇ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਸਿੱਧੂ ਦੀ ਮੌਤ ਦਾ ਬਦਲਾ ਲੈਣ ਲਈ ਆਇਆ ਸਾਹਮਣੇ
ਮਾਨਸਾ – ਪੰਜਾਬੀ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਦੀ ਜਿੰਮੇਵਾਰੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਕਨੇਡਾ ਵਿੱਚ ਬੈਠੇ ਸਾਥੀ ਗੋਲਡੀ ਬਰਾੜ ਨੇ ਇਸ ਘਿਨੌਣੀ ਹੱਤਿਆ ਦੀ ਜਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ … More
ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਾ ‘ਚ ਖ਼ਾਲਿਸਤਾਨ ਐਲਾਨਨਾਮੇ ਸਬੰਧੀ ਇੱਕ ਹੋਰ ਮਾਰਕਾ ਮਾਰਿਆ
ਚਿਕੋਪੀ, (ਅਮਰੀਕਾ): ਅਮਰੀਕਾ ਦੇ ਸ਼ਹਿਰ ਚਿਕੋਪੀ ਨੇ 29 ਅਪ੍ਰੈਲ ਨੂੰ ਸਿੱਖ ਕੌਮ ਦੇ ਆਜ਼ਾਦੀ ਦਿਵਸ ਦੇ ਐਲਾਨਨਾਮੇ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਘੋਸ਼ਣਾ ਪੱਤਰ ਚਿਕੋਪੀ ਸਿਟੀ ਦੇ ਮੇਅਰ, ਸ੍ਰੀ ਜੌਹਨ ਵਿਯੂ ਦੁਆਰਾ ਜਾਰੀ ਕੀਤਾ ਗਿਆ ਹੈ। ਚਿਕੋਪੀ ਅਮਰੀਕਾ ਦੇ … More
ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਲਗਾਏ ਮੁਫ਼ਤ ਸਿਹਤ ਜਾਂਚ ਕੈਂਪ ਦਾ 500 ਤੋਂ ਵੱਧ ਸ਼ਹਿਰ ਵਾਸੀਆਂ ਨੇ ਉਠਾਇਆ ਲਾਭ
ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਸੈਕਟਰ-42 ਦੇ ਕਮਿਊਨਿਟੀ ਸੈਂਟਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਹ ਕੈਂਪ ਰੈਜ਼ੀਡੈਂਸ ਵੈਲਫ਼ੇਅਰ ਐਸੋਸੀਏਸ਼ਨ ਅਤੇ ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ … More
ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਲਈ ਪੰਜਾਬ ਸਰਕਾਰ ਜਿੰਮੇਵਾਰ
ਮਾਨਸਾ – ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਸਿੰਗਰ ਸਿੱਧੂ ਮੂਸੇਵਾਲ ਦੀ ਸਕਿਊਰਟੀ ਵਿੱਚ ਕਟੌਤੀ ਕੀਤੀ ਸੀ, ਜਿਸ ਕਰਕੇ ਗੈਂਗਸਟਰਾਂ ਨੇ ਪੁਲਿਸ ਪ੍ਰਸ਼ਾਸਨ ਦੀਆਂ ਧੱਜੀਆਂ ਉਡਾਉਂਦੇ ਹੋਏ ਇਸ ਨੌਜਵਾਨ ਜਵਾਨ ਸਿੰਗਰ ਦੀ ਹੱਤਿਆ … More
ਪੰਜਾਬ ਸਰਕਾਰ ਨੇ ਸਰਕਾਰੀ ਖ਼ਰਚੇ ‘ਤੇ 88 ਮੈਂਬਰੀ ਸੋਸ਼ਲ ਮੀਡੀਆ ਟੀਮ ਨਿਯੁਕਤ ਕਰ ਖ਼ਜ਼ਾਨੇ ਦੀ ਕੀਤੀ ਦੁਰਵਰਤੋਂ: ਮਨਜਿੰਦਰ ਸਿੰਘ ਸਿਰਸਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਸਿਆਸੀ ਵਿਰੋਧੀਆਂ ਨੂੰ ਟ੍ਰੋਲ ਕਰਨ … More
ਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਲਈ ਕੀਤੀ ਵਿਉਂਤਬੰਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸੰਤ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦ ਕੀਤੀ ਤੇ ਐਲਾਨ ਕੀਤਾ ਕਿ … More










