ਖ਼ਬਰਾਂ
ਦਿੱਲੀ ਵਿਚ ਫੈਸ਼ਨ ਸ਼ੋਅ ਦੇ ਨਾਂਅ ਹੇਠ ਹੋਇਆ ਸਿੱਖ ਕਕਾਰਾਂ ਨਾਲ ਖਿਲਵਾੜ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਰੋਹਿਣੀ ਸੈਕਟਰ 3 ਵਿਖੇ ਚਲ ਰਹੇ ਜਗਨਨਾਥ ਕਾਮਿਉਨਿਟੀ ਕਾਲਜ ਵਲੋਂ ਬੀਤੇ ਐਤਵਾਰ ਨੂੰ ਫੈਸ਼ਨ ਸ਼ੋਅ ਦੇ ਨਾਂਅ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਵਾਇਰਲ … More
ਸੁਲਤਾਨਾ ਬੇਗਮ ਦੇ ਸਦੀਵੀ ਵਿਛੋੜੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ
ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਇਕ ਜ਼ਰੂਰੀ ਸ਼ੌਕ ਇਕਰੱਤਤਾ ਡਾ.ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ.ਸੁਲਤਾਨਾ ਬੇਗ਼ਮ ਦੇ ਸਦੀਵੀ ਵਿਛੋੜੇ ‘ਤੇ ਮੌਨ ਰੱਖ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ। ਡਾ.ਸੁਲਤਾਨਾ ਬੇਗਮ ਪੰਜਾਬੀ … More
ਮੱਧ ਪ੍ਰਦੇਸ਼ ’ਚ ਸਿਕਲੀਗਰ ਭਾਈਚਾਰੇ ਨਾਲ ਧੱਕੇਸ਼ਾਹੀ ਸਿੱਖਾਂ ਲਈ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਚੇਅਰਮੈਨ ਘਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: … More
ਕਸ਼ਮੀਰੀਆਂ ‘ਚ ਕੌਮੀਅਤ ਦੀ ਭਾਵਨਾ ਸਿੱਖਰਾਂ `ਤੇ, ਹਿੰਦੂਤਵ ਹੁਕਮਰਾਨ ਕਸ਼ਮੀਰੀਆਂ ਨੂੰ ਗੁਲਾਮ ਨਹੀਂ ਬਣਾ ਸਕਣਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਕੱਟੜਵਾਦੀ ਹਿੰਦੂ ਰਾਸ਼ਟਰ ਨੂੰ ਜ਼ਬਰੀ ਕਾਇਮ ਕਰਨ ਦੀ ਸੋਚ ਅਧੀਨ ਲੰਮੇ ਸਮੇ ਤੋ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਮੁਸਲਿਮ, ਇਸਾਈ, ਸਿੱਖ, ਰੰਘਰੇਟੇ, ਲੰਗਾਇਤ, ਕਬੀਲਿਆ, ਆਦਿਵਾਸੀਆ ਆਦਿ ਉਤੇ ਗੈਰ-ਵਿਧਾਨਿਕ ਢੰਗ ਰਾਹੀ ਜ਼ਬਰ-ਜੁਲਮ ਵੀ ਕਰਦਾ … More
ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕਟੌਤੀ ਗੈਰ ਵਾਜਿਬ ਕਦਮ: ਜਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ’ਚ ਕੀਤੀ ਗਈ ਕਟੌਤੀ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਖਤ ਸ਼ਬਦਾਂ … More
ਹਲੇਮੀ ਰਾਜ’ ਦੇ ਸੰਕਲਪ ਬਾਰੇ ਗੁਰਮਤਿ ਦਿ੍ਰਸਟੀਕੋਣ‘ ਵਿਸ਼ੇ ਤਹਿਤ ਹੋਏ ਵਿਸ਼ੇਸ਼ ਲੈਕਚਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸੱਟਡੀਜ ਇਨ ਸਿੱਖਇਜਮ, ਬਹਾਦਰਗੜ ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦੇ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਤ “ਹਲੇਮੀ ਰਾਜ ਦਾ ਸੰਕਲਪ: ਗੁਰਮਤਿ ਦਿ੍ਰਸ਼ਟੀਕੋਣ’’ ਵਿਸ਼ੇ … More
ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ-ਐਡਵੋਕੇਟ ਧਾਮੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ … More
ਸਕਾਟਿਸ਼ ਪਾਰਲੀਮੈਂਟ ‘ਚ ਸ਼ਾਨਦਾਰ ਸਮਾਗਮ ਲਈ ਸਿੱਖ ਭਾਈਚਾਰੇ ਵੱਲੋਂ ਪੈਮ ਗੋਸਲ ਦੇ ਉਪਰਾਲੇ ਦੀ ਸ਼ਲਾਘਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਿਸੇ ਭਾਈਚਾਰੇ ਲਈ ਇਸ ਤੋਂ ਵੱਡਾ ਮਾਣ ਕੀ ਹੋਵੇਗਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਤਿਉਹਾਰ ਪਾਰਲੀਮੈਂਟ ਵਿੱਚ ਮਨਾਇਆ ਜਾਵੇ। ਜੀ ਹਾਂ, ਸਕਾਟਲੈਂਡ ਵਸਦੇ ਸਿੱਖ ਭਾਈਚਾਰੇ ਦੀ ਝੋਲੀ ਇਹ ਮਾਣ ਪਿਆ ਹੈ ਕਿ ਐੱਮ ਐੱਸ … More
ਦਿੱਲੀ ਗੁਰਦੁਆਰਾ ਕਮੇਟੀ ਦਿਵਾਲੀਆ ਹੋਣ ਦੀ ਕਗਾਰ ਤੇ, ਸਰਨਾ ਪਾਰਟੀ ਜਾਂਚ ਲਈ ਕਰੇਗੀ ਪਟੀਸ਼ਨ ਦਾਇਰ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਭਰਾਵਾਂ ਵਲੋਂ ਦਿੱਲੀ ਦੀ ਸਿਖਰਲੀ ਸਿੱਖ ਧਾਰਮਿਕ ਸੰਸਥਾ ਦੇ ਮੁਕੰਮਲ ਦੀਵਾਲੀਏਪਣ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪਰਮਜੀਤ ਸਰਨਾ ਨੇ … More
ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ 1 ਜੂਨ ਤੋਂ 10 ਜੁਲਾਈ ਤੱਕ ਗੁਰਮਤਿ ਕੈਂਪਾਂ ਦੀ ਸ਼ੁਰੂਆਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਮਾਲਵਾ ਜ਼ੋਨ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ … More









