ਖ਼ਬਰਾਂ
‘ਵਾਤਾਵਰਣ ਵਭਿੰਨਤਾ ਅਤੇ ਵਾਤਾਵਰਣ ਨਿਆਂ-ਸ਼ਾਸ਼ਤਰ’ ਵਿਸ਼ੇ ’ਤੇ ਸੁਪਰੀਮ ਕੋਰਟ ਦੇ ਜੱਜਾਂ ਸਮੇਤ 20 ਦੇਸ਼ਾਂ ਦੇ ਨੁਮਾਇੰਦੇ ਪਾਉਣਗੇ ਵਿਚਾਰਾਂ ਦੀ ਸਾਂਝ
ਚੰਡੀਗੜ੍ਹ – ਵਾਤਾਵਰਨ ਸੁਰੱਖਿਆ ਨਾਲ ਸਬੰਧਤ ਮਹੱਤਵਪੂਰਨ ਆਲਮੀ ਵਿਸ਼ਿਆਂ ਸਬੰਧੀ ਭਾਰਤ ਵੱਲੋਂ ਮਿੱਥੇ ਟੀਚਿਆਂ ਦੀ ਪ੍ਰਾਪਤੀ ਲਈ ਪੁਖਤਾ ਰੋਡਮੈਪ ਬਣਾਉਣ ਦੇ ਉਦੇਸ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ 7-8 ਮਈ ਨੂੰ ਦੋ ਰੋਜ਼ਾ ਅੰਤਰਰਾਸ਼ਟਰੀ ਲਾਅ ਕਾਨਫ਼ਰੰਸ ਦਾ ਆਯੋਜਨ ਕਰਵਾਇਆ ਜਾ ਰਿਹਾ … More
ਸਕਾਟਲੈਂਡ ਦੀ ਸਕਾਟਿਸ਼ ਜੇਲ੍ਹ ਵਿੱਚ ਲੱਗਿਆ ਪਹਿਲਾ ਬਾਡੀ ਸਕੈਨਰ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਕਾਟਿਸ਼ ਜੇਲ੍ਹ ਸੇਵਾ ਨੇ ਨਸ਼ਾ ਅਤੇ ਹੋਰ ਸਮੱਗਰੀ ਦੀ ਤਸਕਰੀ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਐੱਚ ਐੱਮ ਪੀ ਬਾਰਲਿਨੀ ਵਿੱਚ ਪਹਿਲਾ ਬਾਡੀ ਸਕੈਨਰ ਲਗਾਇਆ ਹੈ ਜਿਸ ਨਾਲ ਹਥਿਆਰਾਂ, ਮੋਬਾਈਲ ਫੋਨਾਂ ਅਤੇ … More
ਭਾਰਤੀ ਕਾਂਸਲੈਟ ਦੀਆਂ ਧਮਕੀਆਂ ਦੇ ਚੱਲਦਿਆਂ ਕਨੇਟੀਕਟ ਸਟੇਟ ਨੇ ਦਸਤਾਰ ਬਿੱਲ ਕੀਤਾ ਪਾਸ : ਵਰਲਡ ਸਿੱਖ ਪਾਰਲੀਮੈਂਟ
ਹਾਰਟਫੋਰਡ - ਕਨੇਟੀਕਟ ਸੂਬੇ ਵਲੋ ਸਿੱਖਾਂ ਦਾ ਵਧਾਇਆ ਮਾਣ ਅਜੇ 29 ਅਪ੍ਰੈਲ ਨੂੰ ਖਾਲਿਸਤਾਨ ਐਲਾਨਨਾਮੇ ਨੂੰ ਮਾਨਤਾ ਦਿੱਤੀ ਹੈ ਜਿਸ ਦੇ ਨਾਲ ਪੂਰੇ ਭਾਰਤ ਦੇ ਮੀਡੀਆ ਅਤੇ ਭਾਰਤੀ ਸਟੇਟ ਵੱਲੋਂ ਕਨੇਟੀਕਟ ਸਟੇਟ ਨੂੰ ਅੱਖਾਂ ਦਿਖਾਈਆਂ ਜਾ ਰਹੀਆਂ ਸਨ, ਕੌਸ਼ਲ ਮੈਂਬਰਾਂ … More
ਟਾਟਾ ਟੈਕਨਾਲੋਜੀਜ਼ ਵੱਲੋਂ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼
ਬਲਾਚੌਰ, (ਉਮੇਸ਼ ਜੋਸ਼ੀ) – ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਲਈ ਭਰਪੂਰ ਅਵਸਰ ਪ੍ਰਦਾਨ ਕਰਨ ਲਈ ਅਤੇ ਉਦਯੋਗ ਨੂੰ ਹੁਲਾਰਾ ਦੇਣ ਲਈ ਟਾਟਾ ਟੈਕਨਾਲੋਜੀ ਨੇ ਪੰਜਾਬ ਵਿੱਚ ਇਲੈਕਟ੍ਰਿਕ ਵਾਹਨ ਪ੍ਰੋਡਕਸ਼ਨ ਸੈਂਟਰ ਸਥਾਪਤ ਕਰਨ ਦੀ ਪੇਸ਼ਕਸ਼ ਕੀਤੀ, ਜਿਸ ਦੇ ਮਕਸਦ ਲਈ ਟਾਟਾ … More
ਪੰਜਾਬ ਸਰਕਾਰ ਨੇ ਜੇ ਸਿੱਖਾਂ ‘ਤੇ ਬਣਾਏ ਝੂਠੇ ਕੇਸਾਂ ਨੂੰ ਵਾਪਸ ਲੈਣ ਅਤੇ ਰੇਡਾਂ ਨਾ ਮਾਰਨ ਦੀ ਗੱਲ ਤੇ ਅਮਲ ਕੀਤਾ, ਤਾਂ ਇਹ ਮਾਹੌਲ ਨੂੰ ਸਹੀ ਰੱਖਣ ਲਈ ਅੱਛਾ ਹੋਵੇਗਾ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਕਿਉਂਕਿ ਅਸੀਂ ਖ਼ਾਲਿਸਤਾਨ ਦੇ ਸੰਬੰਧ ਵਿਚ ਕੇਸ ਸੁਪਰੀਮ ਕੋਰਟ ਵਿਚ ਜਿੱਤ ਚੁੱਕੇ ਹਾਂ । ਜੋ ਵੀ ਸ਼ਰਾਰਤੀ ਅਨਸਰ ਜਾਂ ਸੰਗਠਨ ਇਸ ਵਿਰੁੱਧ ਕੋਈ ਗੱਲ ਕਰਦਾ ਹੈ, ਉਸ ਵਿਰੁੱਧ ਉਸੇ ਸਮੇਂ ਸੁਪਰੀਮ ਕੋਰਟ ਦੀ ਮਾਣਹਾਨੀ ਕਰਨ ਦਾ ਕੇਸ … More
ਯੂਕੇ: ਐੱਨ ਆਰ ਆਈ ਏਕਤਾ ਗਰੁੱਪ ਵੱਲੋਂ ਕਾਨੂੰਨੀ ਸੇਵਾਵਾਂ ਸੰਬੰਧੀ ਕੈਂਪ ਲਗਾਇਆ
ਵਾਲਸਾਲ/ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਇੰਗਲੈਂਡ ਦੇ ਸ਼ਹਿਰ ਵਾਲਸਾਲ ਦੇ ਗੁਰਦੁਆਰਾ ਸਾਹਿਬ ਵਿਖੇ ਐੱਨ ਆਰ ਆਈ ਏਕਤਾ ਗਰੁੱਪ ਵੱਲੋਂ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਸੰਸਥਾ ਦੇ ਬਾਨੀ ਸੰਚਾਲਕ ਅਵਤਾਰ ਸਿੰਘ ਦੀ ਅਗਵਾਈ ਹੇਠ ਲੱਗੇ ਇਸ … More
ਸਿਹਤ ਵਿਭਾਗ ਵੱਲੋਂ ਲੂਅ ਤੋਂ ਬਚਾਅ ਲਈ ਅਡਵਾਈਜਰੀ ਜਾਰੀ
ਬਲਾਚੌਰ, ( ਉਮੇਸ਼ ਜੋਸ਼ੀ) :- ਸਿਹਤ ਵਿਭਾਗ ਨੇ ਸੂਬੇ ਵਿਚ ਪੈ ਰਹੀ ਭਿਆਨਕ ਗਰਮੀ ਨਾਲ ਹੋਣ ਵਾਲੀਆਂ ਸੰਭਾਵਿਤ ਮੌਤਾਂ ਨੂੰ ਰੋਕਣ ਲਈ ਸਿਹਤ ਅਡਵਾਈਜਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਨਿਰਦੇਸ਼ਾਂ ਅਨੁਸਾਰ ਲੈਫ. ਜਨਰਲ ਬਿਕਰਮ ਸਿੰਘ ਸਬ … More
ਯੂਕੇ: ਕਰੋੜਾਂ ਪੌਂਡ ਜਾਅਲੀ ਬੈਂਕ ਨੋਟ ਛਾਪਣ ਵਾਲੇ ਗਿਰੋਹ ਦੇ ਮੈਂਬਰ ਨੂੰ ਹੋਈ ਜੇਲ੍ਹ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਕੇ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਜਾਅਲੀ ਨਕਦੀ ਛਾਪਣ ਨਾਲ ਸੰਬੰਧਿਤ ਇੱਕ ਦੋਸ਼ੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਅਪਰਾਧੀ ਨੇ 12 ਮਿਲੀਅਨ ਪੌਂਡ ਮੁੱਲ ਦੇ ਨਕਲੀ ਬੈਂਕ ਨੋਟ ਛਾਪਣ ਵਿੱਚ ਮਦਦ … More
ਮੰਦਰ ਕਮੇਟੀ ਅਤੇ ਸੰਗਤ, ਸਿਵ ਸੈਨਿਕ+ਬਾਦਲ ਦਲ ਗੱਠਜੋੜ ਅਤੇ ਪੰਜਾਬ ਪੁਲਿਸ ਵੱਲੋਂ ਸਿੱਖਾਂ ਉਪਰ ਪਾਈ ਜਾ ਰਹੀ ਦਹਿਸ਼ਤ ਗੈਰ-ਕਾਨੂੰਨੀ : ਇਮਾਨ ਸਿੰਘ ਮਾਨ
ਫ਼ਤਹਿਗੜ੍ਹ ਸਾਹਿਬ – “ਪਿਛਲੇ ਦਿਨੀਂ ਪਟਿਆਲਾ ਵਿਖੇ ਮੰਦਰ ਕਮੇਟੀ ਅਤੇ ਸੰਗਤ, ਸ਼ਿਵ ਸੈਨਿਕ+ਬਾਦਲ ਦਲ ਗੱਠਜੋੜ ਵੱਲੋਂ ਜੋ ਬਾਬਾ ਬੰਦਾ ਸਿੰਘ ਬਹਾਦਰ ਦਾ ਸਥਾਪਿਤ ਕੀਤਾ ਗਿਆ ਖ਼ਾਲਸਾ ਰਾਜ ਜਿਸ ਵਿਚ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ, ਚਾਰ ਸਾਹਿਬਜਾਦੇ, ਬਾਬਾ ਮੋਤੀ … More
ਪੁਲਿਸ ਪ੍ਰਸ਼ਾਸਨ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੇ: ਐਸਜੀਪੀਸੀ ਵਫ਼ਦ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਪਟਿਆਲਾ ਸ਼ਹਿਰ ’ਚ ਵਾਪਰੇ 29 ਅਪ੍ਰੈਲ ਦੇ ਘਟਨਾਕ੍ਰਮ ਤੋਂ ਬਾਅਦ ਜ਼ਿਲ੍ਹਾ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਖਿਲਾਫ਼ ਲਗਾਈਆਂ ਜਾ ਰਹੀਆਂ ਸਖਤ ਧਰਾਵਾਂ ਅਤੇ ਗਿ੍ਰਫਤਾਰੀਆਂ ਨੂੰ ਲੈ ਕੇ ਅੱਜ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ … More









