ਖ਼ਬਰਾਂ

INDER MOHAN SINGH(15).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਹਾਈ ਕੋਰਟ ਵਲੋਂ ਸੱਖਤ ਆਦੇਸ਼ ਜਾਰੀ– ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇ ਬਕਾਇਆ ਰਾਸ਼ੀ ‘ਤੇ ਸੇਵਾਮੁੱਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਾ ਕਰਨ … More »

ਭਾਰਤ | Leave a comment
images (14)(1).resized

ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 30 ਮਈ ਨੂੰ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ -: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 30 ਮਈ ਨੂੰ ਹੋਵੇਗੀ।  ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਤੁਹਾਨੂੰ ਦਸ … More »

ਭਾਰਤ | Leave a comment
IMG_20220525_192945.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਲਈ ਮੌਜੂਦਾ ਪ੍ਰਬੰਧਕ ਜਿੰਮੇਵਾਰ : ਅਵਤਾਰ ਸਿੰਘ ਹਿੱਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਣ ਵਾਲੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਬਣਾਉਣ ਲਈ ਕਮੇਟੀ ਦੇ ਮੌਜੁਦਾ ਪ੍ਰਬੰਧਕ ਪੁਰੀ ਤਰ੍ਹਾਂ ਜਿੰਮੇਵਾਰ ਹਨ। ਮਾਣਯੋਗ ਅਦਾਲਤ ਨੇ ਜਿਸ ਤਰੀਕੇ ਜੇਲ੍ਹ ਭੇਜਣ ਦੀ ਧਮਕੀ … More »

ਭਾਰਤ | Leave a comment
Screenshot_2022-05-25_15-28-24.resized

ਕਸ਼ਮੀਰੀ ਨੇਤਾ ਯਸੀਨ ਮਲਿਕ ਨੂੰ ਦਿੱਲੀ ਅਦਾਲਤ ਨੇ ਦਿੱਤੀ ਉਮਰਕੈਦ ਦੀ ਸਜ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਜੰਮੂ-ਕਸ਼ਮੀਰ ਦੇ ਵੱਖਵਾਦੀ ਅਤੇ ਸਾਬਕਾ ਜੇਹਾਦੀ ਯਾਸੀਨ ਮਲਿਕ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।  ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਜੇਹਾਦੀ ਫੰਡਿੰਗ ਦੇ ਮਾਮਲੇ ‘ਚ ਇਹ ਸੁਣਵਾਈ ਕੀਤੀ ਹੈ।  ਸਜ਼ਾ … More »

ਭਾਰਤ | Leave a comment
gulzar Group celebrated Africa day at its campus 1.resized

ਗੁਲਜ਼ਾਰ ਗਰੁੱਪ ਵਿਚ ਅਫ਼ਰੀਕਾ ਦਿਵਸ ਮਨਾਇਆ ਗਿਆ, ਅਫ਼ਰੀਕਣ ਵਿਦਿਆਰਥੀਆਂ ਨੇ ਆਪਣੇ ਆਪਣੇ ਦੇਸ਼ਾਂ ਦੀ ਸੰਸਕ੍ਰਿਤੀ ਦੀ ਕੀਤੀ ਖ਼ੂਬਸੂਰਤ ਪੇਸ਼ਕਾਰੀ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਅਫ਼ਰੀਕਣ ਵਿਦਿਆਰਥੀਆਂ ਵੱਲੋਂ ਅਫ਼ਰੀਕਾ ਦਿਵਸ ਧੂਮਧਾਮ ਨਾਲ ਮਨਾਇਆਂ ਗਿਆ। ਜ਼ਿਕਰਯੋਗ ਹੈ ਕਿ ਅਫ਼ਰੀਕਾ ਦਿਵਸ ਨੂੰ 25 ਮਈ 1963 ਨੂੰ ਬਣਾਇਆ ਗਿਆ ਸੀ, ਜੋ ਕਿ ਅਫ਼ਰੀਕਣ ਏਕਤਾ ਦੇ ਸੰਗਠਨ ਦੀ ਸਥਾਪਨਾ ਦੀ ਯਾਦ ਵਿਚ ਹਰ ਸਾਲ … More »

ਪੰਜਾਬ | Leave a comment
FB_IMG_1653043094881.resized

ਸਿੱਖਾਂ ਲਈ ਹਥਿਆਰ ਰੱਖਣ ਸਬੰਧੀ ਜੱਥੇਦਾਰ ਸਾਹਿਬ ਦਾ ਬਿਆਨ ਸਿੱਖ ਪ੍ਰੰਪਰਾਵਾਂ ਦੇ ਮੁਤਾਬਕ : ਗਜਿੰਦਰ ਸਿੰਘ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦੇ ਦਿੱਤੇ ਬਿਆਨ ਤੇ ਬਹੁਤ ਚਰਚਾ ਹੋ ਰਹੀ ਹੈ ਇਸ ਤੇ ਆਪਣਾ ਪ੍ਰਤੀਕਰਮ ਦੇਂਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ … More »

ਪੰਜਾਬ | Leave a comment
Manjit Singh GK(1).resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਜੀਕੇ ਨੇ ਸਹਿਯੋਗ ਦੀ ਪੇਸ਼ਕਸ਼ ਕੀਤੀ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਤਨਖ਼ਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ … More »

ਭਾਰਤ | Leave a comment
PhotoCollage_20220524_185424126.resized

ਦਿੱਲੀ ਕਮੇਟੀ ਦੇ ਸਕੂਲਾਂ ਦੀ ਤਨਖਾਹ ਮਾਮਲੇ ਵਿਚ ਹਾਈ ਕੋਰਟ ਹੋਈ ਸਖ਼ਤ, ਪ੍ਰਧਾਨ ਅਤੇ ਸਕੱਤਰ ਨੂੰ ਜੇਲ੍ਹ ਭੇਜਣ ਦੇ ਦਿੱਤੇ ਸੰਕੇਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਤਨਖਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦੇ ਹੋਏ ਦਿੱਲੀ ਕਮੇਟੀ ਦੇ … More »

ਭਾਰਤ | Leave a comment
1653376591194.resized

ਸਿੱਖ ਕੌਮ ਦਾ ਸੰਘਰਸ਼ੀ ਯੋਧਾ ਸੀ– ਬਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ

ਸਾਡਾ ਬਹੁਤ ਹੀ ਸਤਿਕਾਰਯੋਗ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਦਿੱਤੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ ,ਜੇਕਰ ਭਾਈ ਜਗਦੀਸ਼ ਸਿੰਘ ਭੂਰਾ ਦੀ ਜ਼ਿੰਦਗੀ ਦਾ ਪੂਰਾ ਨਿਚੋੜ ਇੱਕ ਲਾਈਨ ਵਿੱਚ ਕੱਢਣਾ  … More »

ਅੰਤਰਰਾਸ਼ਟਰੀ | Leave a comment
283972216_376005321226893_6771007646204399878_n.resized

ਟੈਕਸਸ ਦੇ ਰਾਬ ਐਲੀਮੈਂਟਰੀ ਸਕੂਲ ‘ਚ ਹੋਈ ਸ਼ੂਟਿੰਗ ਦੌਰਾਨ 19 ਬੱਚਿਆਂ ਸਮੇਤ 21 ਦੀ ਮੌਤ

ਯੂਵਾਲਡੇ - ਅਮਰੀਕਾ ਦੀ ਟੈਕਸਸ ਸਟੇਟ ਦੇ ਯੂਵਾਲਡੇ ਦੇ ਰਾਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 21 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸ਼ੂਟਿੰਗ ਵਿੱਚ ਮਰਨ ਵਾਲੇ ਜਿਆਦਾਤਰ ਸਕੂਲ ਦੇ ਬੱਚੇ ਹਨ। ਇਸ ਰੂਹ … More »

ਅੰਤਰਰਾਸ਼ਟਰੀ | Leave a comment