ਖ਼ਬਰਾਂ

Supreme_Court_of_India_-_Retouched.resized

ਸੁਪਰੀਮ ਕੋਰਟ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਪਟੀਸ਼ਨ ਤੇ 2 ਮਹੀਨੇ ਦੇ ਅੰਦਰ ਫੈਂਸਲਾ ਕੀਤਾ ਜਾਵੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੀ ਸਿਖਰਲੀ ਅਦਾਲਤ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ 1995 ਕਤਲ ਦੇ ਨਾਮਜਦ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਲਗਭਗ 26 ਸਾਲ ਦੀ ਲੰਬੀ ਕੈਦ ਦੇ ਆਧਾਰ … More »

ਪੰਜਾਬ | Leave a comment
 

ਪਟਿਆਲਾ ਪੁਲਿਸ ਪੂਰੇ ਪੇਸ਼ੇਵਾਰਾਨਾ ਢੰਗ ਨਾਲ ਕਰ ਰਹੀ ਹੈ ਪੂਰੀ ਘਟਨਾ ਦੀ ਜਾਂਚ – ਐਸ.ਐਸ.ਪੀ. ਦੀਪਕ ਪਾਰਿਕ

ਪਟਿਆਲਾ, (ਉਮੇਸ਼ ਜੋਸ਼ੀ) – ਪਟਿਆਲਾ ਪੁਲਿਸ ਨੇ 29 ਅਪ੍ਰੈਲ 2022 ਨੂੰ ਇੱਥੇ ਕਾਲੀ ਦੇਵੀ ਮੰਦਿਰ ਨੇੜੇ ਦੋ ਧਿਰਾਂ ਦੇ ਹੋਏ ਆਪਸੀ ਟਕਰਾਅ ਦੇ ਮਾਮਲੇ ‘ਚ ਲੋੜੀਂਦੇ ਬਰਜਿੰਦਰ ਸਿੰਘ ਪਰਵਾਨਾ ਤੋਂ ਇਲਾਵਾ ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਸ਼ੰਕਰ ਭਾਰਦਵਾਜ … More »

ਪੰਜਾਬ | Leave a comment
FB_IMG_1651488686141.resized

ਗਲਾਸਗੋ: ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਦਾ ਆਯੋਜਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ ਸੈਂਟਰਲ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਵਿੱਚ ਪੰਥ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਭਾਈ ਮਹਿਲ ਸਿੰਘ ਚੰਡੀਗੜ੍ਹ ਵਾਲੇ ਤੇ ਸਾਥੀ ਸਿੰਘਾਂ ਵੱਲੋਂ ਵਿਸ਼ੇਸ਼ ਤੌਰ … More »

ਅੰਤਰਰਾਸ਼ਟਰੀ | Leave a comment
Press Pic 2(9).resized

ਸ਼ਹਿਰ ਵਾਸੀਆਂ ਦੀ ਸਿਹਤਯਾਬੀ ਲਈ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਨੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਲਗਾਇਆ ਮੁਫ਼ਤ ਸਿਹਤ ਜਾਂਚ ਕੈਂਪ

ਚੰਡੀਗੜ੍ – ਸਿਟੀ ਬਿਊਟੀਫੁੱਲ ਦੇ ਸਰਬਪੱਖੀ ਵਿਕਾਸ ਲਈ ਸਥਾਪਿਤ ਕੀਤੀ ਗਈ ਸੰਸਥਾ ਚੰਡੀਗੜ੍ਹ ਵੈਲਫੇਅਰ ਟਰੱਸਟ ਵੱਲੋਂ ਪਹਿਲਾ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਹ ਕੈਂਪ ਫੋਰਟਿਸ ਹਸਪਤਾਲ ਮੋਹਾਲੀ ਅਤੇ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ, ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਇਆ ਗਿਆ। ਬੀ.ਐਮ.ਡੀ ਪਬਲਿਕ … More »

ਪੰਜਾਬ | Leave a comment
IMG-20220430-WA0195.resized

ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਜਰਨੈਲ ਹਰੀ ਸਿੰਘ ਨਲੂਆ ਜੀ ਦੇ ਸੂਰਮਗਤੀ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੀ ਗਈ ਚਿੱਤਰ ਬਣਾਉ ਪ੍ਰਤੀਯੋਗਤਾ*

ਲੁਧਿਆਣਾ – ਸਿੱਖ ਕੌਮ ਦੇ ਮਹਾਨ ਸੂਰਬੀਰ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਜੀ ਦੇ ਸੂਰਮਗਤੀ ਦਿਵਸ ਨੂੰ ਅੱਜ ਪੰਜਾਬੀ ਵਿਰਸਾ ਫਾਊਂਡੇਸ਼ਨ ਵੱਲੋ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ।ਇਸ ਸਬੰਧੀ ਸਥਾਨਕ ਗੁਰੂ ਨਾਨਕ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮਾਡਲ … More »

ਪੰਜਾਬ | Leave a comment
 

ਪਹਿਲੀ ਮਈ ਦਾ ਕੌਮਾਂਤਰੀ ਮਜ਼ਦੂਰ ਦਿਹਾਡ਼ਾ ਜਿਲ੍ਹਾ ਪੱਧਰੀ ਰੈਲੀਆਂ ਅਤੇ ਪ੍ਰਦਰਸ਼ਨ ਕਰਕੇ ਮਨਾਇਆ ਜਾਵੇਗਾ : ਸੀਟੂ

ਚੰਡੀਗਡ਼੍ਹ, (ਉਮੇਸ਼ ਜੋਸ਼ੀ)-:  ਚੰਡੀਗਡ਼੍ਹ ਵਿਖੇ ਹੋਈ ਸੀਟੂ ਦੀ ਕੁੱਲ ਹਿੰਦ ਵਰਕਿੰਗ ਕਮੇਟੀ ਦੇ ਫੈਸਲੇ ਅਨੁਸਾਰ ਫੈਕਟਰੀ ਗੇਟਾਂ ਅਤੇ ਕੰਮ ਵਾਲੀਆਂ ਥਾਂਵਾਂ ਉੱਤੇ ਝੰਡੇ ਝੁਲਾਉਣ ਉਪਰੰਤ ਸੀਟੂ ਯੂਨੀਅਨਾਂ ਵਲੋਂ ਸਾਰੇ ਜਿਲ੍ਹਾ ਕੇਂਦਰਾਂ ਉੱਤੇ ਇਕੱਠੇ ਹੋ ਕੇ ਮਈ ਦਿਵਸ ਦੇ ਸ਼ਹੀਦਾਂ ਨੂੰ … More »

ਪੰਜਾਬ | Leave a comment
ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਪਿੰਡ ਐਮਾ ਚਾਹਲ ਵਿਖੇ ਬਾਗ਼ਾਂ ਦੇ ਦੌਰੇ ਦੌਰਾਨ ਨਜ਼ਰ ਆ ਰਹੇ ਹਨ।

ਜ਼ਿਲ੍ਹੇ ’ਚ ਇਸ ਸਾਲ 150 ਏਕਡ਼੍ਹ ਰਕਬਾ ਬਾਗ਼ਾਂ ਹੇਠ ਲਿਆਂਦਾ ਜਾਵੇਗਾ: ਡੀ.ਸੀ. ਰੰਧਾਵਾ

ਬਲਾਚੌਰ, (ਉਮੇਸ਼ ਜੋਸ਼ੀ)-: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਾਗ਼ਬਾਨੀ ਨੂੰ ਉਤਸ਼ਾਹਿਤ ਕਰਨ ਲਈ ਇਸ ਵਿੱਤੀ ਵਰ੍ਹੇ ਦੌਰਾਨ 150 ਏਕਡ਼ ਰਕਬਾ ਬਾਗ਼ਾਂ ਹੇਠ ਲਿਆਂਦਾ ਜਾਵੇਗਾ। ਇਸ ਮੰਤਵ ਲਈ ਬਾਗ਼ਬਾਨੀ ਵਿਭਾਗ ਵਲੋਂ ਨਵੇਂ ਬਾਗ਼ ਲਗਾਉਣ ਲਈ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ।ਇਹ … More »

ਪੰਜਾਬ | Leave a comment
FB_IMG_1651325374994.resized

ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ’ਤੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ਦੇ ਸਬੰਧ ਵਿਚ ਅੱਜ ਗਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਦੀ ਅਗਵਾਈ ’ਚ ਸ਼ਹਿਰ ਸਿੱਖ ਜਥੇਬੰਦੀਆਂ ਨਾਲ ਇਕੱਤਰਤਾ ਕੀਤੀ ਗਈ। … More »

ਪੰਜਾਬ | Leave a comment
Press Pic 1.resized

ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਓ ਵੱਲੋਂ ਗ਼ਲਤ ਸੂਚਨਾ ਅਤੇ ਫਰਜ਼ੀ ਖ਼ਬਰਾਂ ਵਿਰੁੱਧ ‘ਫੈਕਟਸ਼ਾਲਾ’ ਦਾ ਆਯੋਜਨ

ਲੋਕਾਂ ਨੂੰ ਗ਼ਲਤ ਸੂਚਨਾ ਅਤੇ ਫ਼ਰਜ਼ੀ ਖ਼ਬਰਾਂ ਨਾਲ ਨਜਿੱਠਣ ਦੇ ਤਰੀਕਿਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਓ ‘ਰੇਡੀਓ ਪੰਜਾਬ 90.0’ ਵੱਲੋਂ ਮੀਡੀਆ ਅਤੇ ਸੂਚਨਾ ਸਾਖਰਤਾ ਮੁਹਿੰਮ ਅਧੀਨ ‘ਫੈਕਟਸ਼ਾਲਾ’ ਦਾ ਆਯੋਜਨ ਕਰਵਾਇਆ ਗਿਆ। ‘ਸੋਚੋ, ਸਮਝੋ, … More »

ਪੰਜਾਬ | Leave a comment
IMG_20220429_183601.resized

ਸੁਤੰਤਰਤਾ ਸੰਗ੍ਰਾਮ ਅਤੇ ਆਜ਼ਾਦੀ ਦੇ ਬਾਅਦ ਦੇ ਯੁਗ ਵਿਚ ਯੋਗਦਾਨ ਲਈ ਪੂਰਾ ਦੇਸ਼ ਸਿੱਖਾਂ ਦਾ ਆਭਾਰੀ: ਮੋਦੀ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਵਿਚ ਇਕ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਸਿੱਖ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਪੀ.ਐੱਮ. ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਨਾਲ ਮੇਰਾ ਡੂੰਘਾ ਰਿਸ਼ਤਾ ਹੈ, ਤੁਸੀਂ ਵਿਦੇਸ਼ਾਂ … More »

ਭਾਰਤ | Leave a comment