ਖ਼ਬਰਾਂ
ਤਰਨਜੀਤ ਸਿੰਘ ਸੰਧੂ ਦੀ ਨਵੀਂ ਨਿਯੁਕਤੀ ਭਾਰਤ-ਅਮਰੀਕਾ ਸਾਂਝ ਲਈ ਨਵੇਂ ਯੁੱਗ ਦੀ ਸ਼ੁਰੂਆਤ: ਪ੍ਰੋ. ਸਰਚਾਂਦ ਸਿੰਘ ਖਿਆਲਾ”
ਅੰਮ੍ਰਿਤਸਰ : ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਅਮਰੀਕਾ ’ਚ ਭਾਰਤ ਦੇ ਰਾਜਦੂਤ ਰਹੇ ਸ. ਤਰਨਜੀਤ ਸਿੰਘ ਸੰਧੂ ਦੀ ਯੂਐੱਸ-ਇੰਡੀਆ ਸਟ੍ਰੈਟਜਿਕ ਪਾਰਟਨਰਸ਼ਿਪ ਫੋਰਮ (ਯੂ.ਐਸ.ਆਈ.ਐਸ.ਪੀ.ਐਫ) ਦੇ ਬੋਰਡ ਦੇ ਐਡਵਾਈਜ਼ਰ ਅਤੇ ਜੀਓਪੌਲਿਟਿਕਲ ਇੰਸਟੀਚਿਊਟ ਦੇ ਚੇਅਰਮੈਨ ਵਜੋਂ ਨਿਯੁਕਤੀ … More
ਭਾਰਤ ਦੇ 5 ਲੜਾਕੂ ਜਹਾਜ਼ ਡੇਗੇ ਗਏ ਸਨ : ਰਾਸ਼ਟਰਪਤੀ ਟਰੰਪ ਦਾ ਦਾਅਵਾ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਕਸਰ ਇਹ ਦਾਅਵਾ ਕਰਦੇ ਆਏ ਹਨ ਕਿ ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਸੀਜ਼ਫਾਇਰ ਕਰਵਾਇਆ ਸੀ। ਹੁਣ ਉਨ੍ਹਾਂ ਨੇ ਇਕ ਹੋਰ ਨਵਾਂ ਦਾਅਵਾ ਕਰ ਦਿੱਤਾ ਹੈ ਕਿ ਅਪਰੇਸ਼ਨ ਸਿੰਧੂਰ ਦੌਰਾਨ ਸੰਘਰਸ਼ ਵਿੱਚ ਪਾਕਿਸਤਾਨ ਨੇ … More
ਡੀ.ਐੱਸ.ਜੀ.ਐੱਮ.ਸੀ ਵੱਲੋਂ ਸਿੱਖ ਸੰਸਥਾਵਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਾਂਝੀ ਤਰੀਕੇ ਨਾਲ ਮਨਾਉਣ ਦੀ ਅਪੀਲ
ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਸਾਰੀਆਂ ਸਿੱਖ ਸੰਸਥਾਵਾਂ ਅਤੇ ਸੰਪਰਦਾਵਾਂ ਨੂੰ ਅਪੀਲ ਕੀਤੀ ਕਿ ਉਹ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਇਕੱਠਿਆਂ … More
ਸ਼ਰਧਾ ਨਾਲ ਮਨਾਇਆ ਬੱਬਰ ਅਕਾਲੀ ਰਤਨ ਸਿੰਘ ਰੱਕੜ ਦਾ ਸ਼ਹੀਦੀ ਦਿਹਾੜਾ
ਬਲਾਚੌਰ, (ਉਮੇਸ਼ ਜੋਸ਼ੀ) – ਬੱਬਰ ਅਕਾਲੀ ਲਹਿਰ ਦੇ ਸਿਰਮੌਰ ਸ਼ਹੀਦ ਬੱਬਰ ਰਤਨ ਸਿੰਘ ਰੱਕੜ ਦੇ 93 ਵੇਂ ਸ਼ਹੀਦੀ ਦਿਹਾੜੇ ਤੇ ਬੱਬਰ ਅਕਾਲੀ ਰਤਨ ਸਿੰਘ ਰੱਕੜ ਯਾਦਗਾਰੀ ਟੱਰਸਟ ਵੱਲੋਂ ਗੁਰੂਦੁਆਰਾ ਟਾਹਲੀ ਸਾਹਿਬ ਪਿੰਡ ਸੁੱਧਾਮਾਜਰਾ ਵਿੱਖੇ ਪ੍ਰਭਾਵਸ਼ਾਲੀ ਸਮਾਗਮ ਰੱਕੜ ਪਰਿਵਾਰਾਂ ਦੇ ਸਹਿਯੋਗ … More
ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ‘ਤੇ ਕਈ ਸਾਲਾਂ ਦੀ ਜਨਤਕ ਮੰਗ ਤੋਂ ਬਾਅਦ ਯਾਤਰੀਆਂ ਲਈ ਮੁਫ਼ਤ ਵਾਈ-ਫਾਈ ਸਹੂਲਤ ਬਹਾਲ
ਅੰਮ੍ਰਿਤਸਰ – ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਪਿਛਲੇ ਕਈ ਸਾਲਾਂ ਤੋਂ ਬੰਦ ਹੋਈ ਮੁਫ਼ਤ ਵਾਈ-ਫਾਈ ਇੰਟਰਨੈੱਟ ਦੀ ਸਹੂਲਤ ਹੁਣ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸਹੂਲਤ ਖਾਸ ਕਰਕੇ ਵਿਦੇਸ਼ੀ ਯਾਤਰੀਆਂ ਲਈ ਇੱਕ ਮਹੱਤਵਪੂਰਨ ਕਦਮ ਹੈ। … More
ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਅਧਿਕਾਰਤ ਯੂਟਿਊਬ ਚੈਨਲ ਦੀ ਸ਼ੁਰੂਆਤ
ਅੰਮ੍ਰਿਤਸਰ – ਸੰਗਤ ਹੁਣ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸਰਵਣ ਕਰ ਸਕੇਗੀ। ਇਸ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਆਪਣਾ ਅਧਿਕਾਰਤ ਯੂਟਿਊਬ ਚੈਨਲ ਸਥਾਪਿਤ ਕੀਤਾ ਗਿਆ, ਜਿਸ ਦਾ ਰਸਮੀ ਤੌਰ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੀਆਂ ਈਮੇਲਾਂ ਚਿੰਤਾ ਦਾ ਵਿਸ਼ਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬਸਾਂਝਾ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਰੋਜ਼ਾਨਾ ਨਤਮਸਤਕ ਹੁੰਦੀਆਂ ਹਨ। ਇਸ ਅਸਥਾਨ ’ਤੇ ਧਮਾਕੇ ਕਰਨ ਦੀਆਂ ਧਮਕੀਆਂ ਸਬੰਧੀ ਲਗਾਤਾਰ ਆ ਰਹੀਆਂ ਈਮੇਲਾਂ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਹ … More
ਵਿਧਾਨ ਸਭਾ ’ਚ ਸਰਕਾਰ ਕੋਲ ਪ੍ਰਾਪਤੀ ਦੱਸਣ ਲਈ ਕੁਝ ਨਹੀਂ ਤਾਂ ਵਿਰੋਧੀਆਂ ਨੂੰ ਕੋਸਣ ‘ਤੇ ਦਿੱਤਾ ਗਿਆ ਜ਼ੋਰ”
ਅੰਮ੍ਰਿਤਸਰ – ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਧਾਨ ਸਭਾ ਵਿੱਚ ਲਿਆਂਦੇ ਗਏ ਬੇਅਦਬੀ ਸੰਬੰਧੀ ਬਿੱਲ ਨੂੰ ਅਰਵਿੰਦ ਕੇਜਰੀਵਾਲ ਦਾ ਰਾਜਨੀਤਿਕ ਸਟੰਟ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਬੇਅਦਬੀ ਮਾਮਲਿਆਂ ’ਤੇ ਇਮਾਨਦਾਰ ਅਤੇ ਸਾਫ਼ … More
ਪੰਜਾਬ ਦਾ ਮਾਣ ਮੈਰਾਥਨ ਦੌੜਾਕ 114 ਸਾਲਾ ਬਾਬਾ ਫੌਜ਼ਾ ਸਿੰਘ ਨਹੀਂ ਰਹੇ
ਅੰਮ੍ਰਿਤਸਰ – ਵਿਸ਼ਵ-ਪੱਧਰ ਤੇ ਸੱਭ ਤੋਂ ਵੱਡੀ ਉਮਰ ਦੇ ਮੈਰਾਥਨ ਦੌੜਾਕ ਬਾਬਾ ਫੌਜ਼ਾ ਸਿੰਘ ਦਾ 114 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਆਪਣੇ ਘਰ ਦੇ ਬਾਹਰ ਟਹਿਲ ਰਹੇ ਸਨ ਤਾਂ ਇੱਕ ਫਾਰਚੂਨਰ ਗੱਡੀ ਨੇ ਉਨ੍ਹਾਂ ਨੂੰ ਟੱਕਰ … More
ਰੁੱਖਾਂ, ਦਰੱਖਤਾਂ ਨੂੰ ਬੇਰਹਿਮੀ ਨਾਲ ਕੱਟਣ ਦੇ ਅਮਲ ਵਾਤਾਵਰਣ ਦੇ ਨਾਲ-ਨਾਲ ਪੰਛੀਆਂ, ਜਾਨਵਰਾਂ ਦੀਆਂ ਰੱਖਾਂ ਨੂੰ ਤਬਾਹ ਕਰਨ ਦੇ ਤੁੱਲ : ਮਾਨ
ਫ਼ਤਹਿਗੜ੍ਹ ਸਾਹਿਬ – “ਕੁਝ ਸਮੇਂ ਤੋਂ ਸੜਕਾਂ ਦੇ ਆਲੇ-ਦੁਆਲੇ ਅਤੇ ਹੋਰ ਜੋ ਵੱਡੀਆਂ-ਵੱਡੀਆਂ ਪੰਛੀਆਂ ਤੇ ਜਾਨਵਰਾਂ ਦੀਆਂ ਰੱਖਾਂ ਨਿਰੰਤਰ ਲੰਮੇ ਸਮੇ ਤੋ ਕਾਇਮ ਹਨ, ਉਨ੍ਹਾਂ ਨੂੰ ਦਿਸ਼ਾਹੀਣ ਨੀਤੀਆ ਰਾਹੀ ਕੀਤੀ ਜਾ ਰਹੀ ਕਟਾਈ ਕੇਵਲ ਵਾਤਾਵਰਣ ਨੂੰ ਹੀ ਵੱਡਾ ਨੁਕਸਾਨ ਨਹੀ … More










