ਖ਼ਬਰਾਂ
ਡਾ. ਅੰਬੇਦਕਰ ਸੰਬਧੀ ਸੈਮੀਨਾਰ ਵਿਚ ਸੰਵਿਧਾਨ ਬਦਲਣ ਦੇ ਮਨਸੂਬਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ
ਲੁਧਿਆਣਾ, (ਪਰਮਜੀਤ ਸਿੰਘ, ਬਾਗੜੀਆ)- ਐਸ.ਸੀ.,ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੀ.ਏ.ਯੂ. ਲੁਧਿਆਣਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਅਤੇ ਮਹਾਨ ਰਹਿਬਰ ਭਾਤਰ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 131ਵੇਂ ਜਨਮ ਦਿਨ ਨੂੰ ਸਮਰਪਿਤ ਇਕ ਸੈਮੀਨਾਰ ਵ੍ਹੀਟ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਜਿਸ ਵਿਚ … More
ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਵੱਲੋਂ ਲਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਭਾਰਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਨਿਵਾਰਣ, ਓ ਸੀ ਆਈ ਕਾਰਡ, ਵੀਜ਼ਾ, ਪਾਸਪੋਰਟ ਨਾਲ ਸੰਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਹਿੰਦੂ ਮੰਦਰ ਗਲਾਸਗੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਵਿਸ਼ਾਲ ਕੈਂਪ ਲਗਾਇਆ … More
ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਨੂੰ ਸਦਮਾ, ਮਾਤਾ ਜੀ ਕਰ ਗਏ ਅਕਾਲ ਚਲਾਣਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਨੇ ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਦੇ ਮਾਤਾ ਜੀ ਮਾਤਾ ਅਵਤਾਰ ਕੌਰ ਜੀ ਦੇ ਅਕਾਲ ਚਲਾਣੇ ਤੇ ਡੂੰਘਾ ਦੁੱਖ ਜ਼ਾਹਿਰ ਕੀਤਾ … More
ਭਗਵੰਤ ਮਾਨ ਸਰਕਾਰ ਤੋਂ ਲੋਕਾਂ ਦਾ ਹੋ ਚੁੱਕਿਆ ਮੋਹ ਭੰਗ : ਗਰੇਵਾਲ
ਲੁਧਿਆਣਾ – ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਇਤਿਹਾਸ ਦੀ ਪਹਿਲੀ ਸਰਕਾਰ ਹੋਵੇਗਾ ਜਿਸ ਦਾ ਹਨੀਮੂਨ ਪੀਰੀਅਡ ਮੁੱਕਿਆ ਵੀ ਨਹੀਂ ਕਿ ਉਸ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰ ਪ੍ਰਤੀ ਲੋਕਾਂ … More
ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ
ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)- ਮੌਸਮ ਵਿੱਚ ਤਬਦੀਲੀ ਆਉਣ ਕਰਕੇ ਅਗਲੇ ਕੁੱਝ ਦਿਨਾਂ ਵਿੱਚ ਸਕਾਟਲੈਂਡ ਦੇ ਕਈ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ ਨੇ ਇਹ ਚੇਤਾਵਨੀ ਜਾਰੀ ਕੀਤੀ ਹੈ ਜਿਸ ਅਨੁਸਾਰ ਗਰਮ ਤਾਪਮਾਨ … More
ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੱਥੇਦਾਰ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਦਫ਼ਤਰ ਵਿਖੇ ਮੁੜ ਕਬਜ਼ਾ ਕਰਨ ਉਪਰੰਤ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਆਰੰਭ … More
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼
ਚੰਡੀਗੜ੍ਹ – ਬਿਹਤਰੀਨ ਸਿਨੇਮਾ ਅਤੇ ਸਿਨੇਮਾ ਉਦਯੋਗ ਵਿੱਚ ਮੌਜੂਦਾ ਰੁਝਾਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼ ਹੋਇਆ। ਫ਼ਿਲਮ ਫੈਸਟੀਵਲ ਦੇ ਉਦਘਾਟਨੀ ਸਮਾਗਮ ’ਚ … More
ਸਕਾਟਲੈਂਡ : ਨਿਕੋਲਾ ਸਟਰਜਨ ਦੂਜੀ ਰਾਏਸ਼ੁਮਾਰੀ ਬਾਰੇ ਆਸਵੰਦ, ਕੀਤਾ ਇਹ ਵੱਡਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫ਼ਸਟ ਮਨਿਸਟਰ ਨਿਕੋਲਾ ਸਟਰਜਨ ਦੂਜੀ ਰਾਇਸ਼ੁਮਾਰੀ ਪ੍ਰਤੀ ਆਸਵੰਦ ਹੈ ਪਰ ਉਹਨਾਂ ਵੱਲੋਂ ਅਹਿਮ ਐਲਾਨ ਕਰਦਿਆਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਉਹ ਸੁਤੰਤਰ ਸਕਾਟਲੈਂਡ ਲਈ ਆਪਣੇ ਇਸ ਕਾਰਜ ਵਿੱਚ ਅਸਫਲ ਰਹੀ ਤਾਂ … More
ਇਕ ਬੂੰਦ ਪਾਣੀ ਵੀ ਪੰਜਾਬ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਵੀ ਰਾਜ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਇਸ ਲਈ ਇਕ ਬੂੰਦ ਪਾਣੀ ਵੀ ਪੰਜਾਬ ਤੋਂ … More
ਆਪ ਦੇ ਸੁਸੀਲ ਗੁਪਤਾ ਐਮ.ਪੀ. ਵੱਲੋਂ ਪੰਜਾਬ ਦੇ ਪਾਣੀਆਂ ਨੂੰ ਹਰਿਆਣੇ ਦੇ ਹਰ ਖੇਤ ‘ਚ ਦੇਣ ਦੀ ਬਿਆਨਬਾਜ਼ੀ, ਬੀਜੇਪੀ-ਆਰ.ਐਸ.ਐਸ. ਅਤੇ ਆਮ ਆਦਮੀ ਪਾਰਟੀ ਦੀ ਸਾਂਝੀ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਮੈਬਰ ਬਣਾਕੇ ਸੁਸੀਲ ਗੁਪਤਾ ਨੂੰ ਭੇਜਿਆ ਗਿਆ ਹੈ ਅਤੇ ਜਿਨ੍ਹਾਂ ਵੱਲੋਂ ਬੀਤੇ ਦਿਨੀਂ ਇਹ ਪੰਜਾਬੀਆਂ ਤੇ ਸਿੱਖ ਕੌਮ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਉਣ ਵਾਲੀ ਅਤੇ ਪੰਜਾਬ ਦਾ … More










