ਖ਼ਬਰਾਂ

IMG-20220418-WA0013.resized

ਸਿਰਸਾ-ਕਾਲਕਾ ਵਲੋਂ ਗੁਰਪੁਰਬ ਸਮਾਗਮਾਂ ਦੇ ਨਾਂ ‘ਤੇ ਕੀਤਾ ਜਾ ਰਿਹਾ ਕਰੋੜਾਂ ਦਾ ਘਪਲਾ: ਸ਼੍ਰੋਮਣੀ ਅਕਾਲੀ ਦਲ ਦਿੱਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਲਾਲ ਕਿਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਕਰੋੜਾਂ ਰੁਪਏ ਦੇ ਟੈਂਡਰ ਘੁਟਾਲੇ ਦੀ ਨਿੰਦਾ ਕਰਦਿਆਂ ਤੁਰੰਤ … More »

ਭਾਰਤ | Leave a comment
20220404_171935.resized

ਲਖੀਮਪੁਰ ਖੇੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਮੁੱਖ ਦੋਸ਼ੀ ਆਸ਼ਿਸ਼ ਮਿਸ਼ਰਾ ਦੀ ਜਮਾਨਤ ਕੀਤੀ ਰੱਦ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲਖੀਮਪੁਰ ਖੇੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਦੇਂਦਿਆਂ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਹੈ ਅਤੇ ਅਦਾਲਤ ਨੇ ਆਸ਼ੀਸ਼ ਮਿਸ਼ਰਾ ਨੂੰ ਇੱਕ ਹਫ਼ਤੇ ਵਿੱਚ ਆਤਮ ਸਮਰਪਣ … More »

ਭਾਰਤ | Leave a comment
INDER MOHAN SINGH(9).resized

ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਤੇ ਹੋਣ ਵਾਲੇ ਖਰਚ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਸਥਿਤੀ ਸਪੱਸ਼ਟ ਕਰੇ – ਇੰਦਰ ਮੋਹਨ ਸਿੰਘ

ਦਿੱਲੀ -: ਬੀਤੇ ਦਿੱਨੀ ਭਾਰਤ ਸਰਕਾਰ ਵਲੋਂ ਸ੍ਰੀ ਗੁਰੁ ਤੇਗ ਬਹਾਦੁਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼-ਪੁਰਬ ਨੂੰ ਸਰਕਾਰੀ ਪੱਧਰ ‘ਤੇ ਮਨਾਉਣ ਦਾ ਐਲਾਨ ਇਕ ਸ਼ਲਾਘਾਯੋਗ ਕਦਮ ਹੈ। ਇਸ ਸਬੰਧ ‘ਚ ਹੋ ਰਹੀ ਕਿੰਤੂ-ਪ੍ਰੰਤੂ ‘ਤੇ ਆਪਣੀ ਪ੍ਰਤਿਕਿਰਿਆ ਦਿੰਦਿਆ ਦਿੱਲੀ ਸਿੱਖ … More »

ਭਾਰਤ | Leave a comment
IMG_20220417_183324.resized

ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ ਜਥੇਬੰਦੀਆਂ ਦੀ ਮੁੱਖ ਮੰਤਰੀ ਮਾਨ ਨਾਲ ਝੋਨੇ ਦੀ ਬਜਾਈ ਅਤੇ ਹੋਰ ਸਮੱਸਿਆਵਾਂ ਬਾਰੇ ਹੋਈ ਮੀਟਿੰਗ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਮਾਨ ਨਾਲ ਹੋਈ । ਜਿਸ ਵਿੱਚ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਜਨਰਲ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ … More »

ਪੰਜਾਬ | Leave a comment
WhatsApp Image 2022-04-17 at 3.06.41 PM.resized

ਸੀਤਾ ਰਾਮ ਮੰਦਿਰ ਬਲਾਚੌਰ ‘ਚ 23ਵਾਂ ਵਿਸ਼ਾਲ ਭਗਵਤੀ ਜਾਗਰਣ ਕਰਾਇਆ

ਬਲਾਚੌਰ -: ਸਥਾਨਕ ਸ਼ਹਿਰ ਬਲਾਚੌਰ ਦੇ ਪ੍ਰਸਿੱਧ ਸੀਤਾ ਰਾਮ ਮੰਦਿਰ ਦੀ ਮਾਂ ਭਗਵਤੀ ਜਾਗਰਣ ਕਮੇਟੀ ਅਤੇ ਸਮੂਹ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ 23ਵਾਂ ਵਿਸ਼ਾਲ ਭਗਵਤੀ ਜਾਗਰਣ ਕਰਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਸੰਗਤਾ ਨੇ ਨਤਮਸਤਕ ਹੋ ਕੇ ਆਪਣੀ ਹਾਜ਼ਰੀ ਲਗਾਈ … More »

ਪੰਜਾਬ | Leave a comment
index.resized

ਆਪ ਦੀ ਸਰਕਾਰ ਦਾ ਅਨੋਖਾ ਮਾਡਲ ਬਣਦੇ ਜਾ ਰਹੇ ਸਰਕਾਰੀ ਸਕੂਲ, ਕਿਤਾਬਾਂ ਅਤੇ ਵਰਦੀਆਂ ਤੋਂ ਬਗੈਰ ਨਵੇਂ ਸੈਸ਼ਨ ਦੀ ਪੜ੍ਹਾਈ ਕੀਤੀ ਸ਼ੁਰੂ

ਬਲਾਚੌਰ, (ਉਮੇਸ਼ ਜੋਸ਼ੀ)-:ਸਬ ਡਿਵੀਜ਼ਨ ਬਲਾਚੌਰ ਦੇ ਵੱਖ ਵੱਖ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ ਤਾਂ ਵੇਖਿਆ ਕਿ ,6ਵੀ ,7ਵੀ ,9ਵੀ, 10ਵੀ ਕਲਾਸ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਅਗਲਾ 2022-23 ਸੈਸ਼ਨ ਚਾਲੂ ਹੋ ਚੁੱਕਾ ਹੈ ਅਤੇ ਇਸ ਸੈਸ਼ਨ ਦੌਰਾਨ ਸਕੂਲਾਂ ਦੇ … More »

ਪੰਜਾਬ | Leave a comment
 

ਕਿਸਾਨਾਂ ਨੂੰ ਭਰਮਾਉਣ ਲਈ ਕਾਰਪੋਰੇਟ ਘਰਾਣੇ ਵਕਤੀ ਤੌਰ ਤੇ ਸਹੂਲਤਾਂ ਦੇ ਰਹੇ ਹਨ- ਕਾ: ਸੇਖੋਂ

ਚੰਡੀਗੜ੍ਹ – ( ਉਮੇਸ਼ ਜੋਸ਼ੀ ) – ਕੇਂਦਰ ਦੀ ਮੋਦੀ ਸਰਕਾਰ ਅੰਡਾਨੀਆਂ ਅੰਬਾਨੀਆਂ ਦਾ ਅੰਦਰਖਾਤੇ ਪੱਖ ਪੂਰ ਰਹੀ ਹੈ, ਜਿਸ ਸਦਕਾ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਨੂੰ ਭਰਮਾਉਣ ਲਈ ਉਹਨਾਂ ਨੂੰ ਵਕਤੀ ਤੌਰ ਤੇ ਕੁੱਝ ਸਹੂਲਤਾਂ ਮੁਹੱਈਆ ਕਰ ਰਹੇ ਹਨ। ਇਹ … More »

ਪੰਜਾਬ | Leave a comment
 

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੱਲੋਂ ਚੰਡੀਗੜ੍ਹ ਆਉਣ `ਤੇ ਸਵਾਗਤ ਕਰਨਾ ਠੀਕ, ਪਰ ਮੁੱਖ ਮੰਤਰੀ ਵੱਲੋਂ ਝੁਕ ਕੇ ਤੋਹਫਾ ਦੇਣਾ ਸ਼ਰਮਨਾਕ : ਮਾਨ

ਫ਼ਤਹਿਗੜ੍ਹ ਸਾਹਿਬ “ਪੰਜਾਬ ਸੂਬਾ ਅਤੇ ਇਥੋਂ ਦੇ ਨਿਵਾਸੀ ਆਪਣੀ ਅਣਖ਼-ਗੈਰਤ ਨੂੰ ਕਾਇਮ ਰੱਖਣ ਨੂੰ ਹਮੇਸ਼ਾਂ ਪਹਿਲ ਦਿੰਦੇ ਹਨ । ਕਿਉਂਕਿ ਸਾਨੂੰ ਇਹ ਆਪਣੇ ਗੁਰੂ ਸਾਹਿਬਾਨ ਤੋਂ ਗੁੜਤੀ ਪ੍ਰਾਪਤ ਹੈ ਕਿ ਅਣਖ਼-ਇੱਜ਼ਤ ਦੇ ਮਸਲੇ ਉਤੇ ਕਿਸੇ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ … More »

ਪੰਜਾਬ | Leave a comment
mannsaab(2)

ਸਾਬਕਾ ਮੁੱਖ ਮੰਤਰੀ ਚੰਨੀ ਨੂੰ ਈ.ਡੀ. ਦੇ ਚੱਕਰ ‘ਚ ਉਲਝਾਉਣਾ, ਅਸਲ ਵਿੱਚ ਉਨ੍ਹਾਂ ਵੱਲੋਂ ਮੋਦੀ ਦੀ ਬਠਿੰਡਾ ਰੈਲੀ ‘ਚ ਨਾ ਜਾਣ ਦਾ ‘ਰੰਜ’ ਹੈ : ਮਾਨ

ਚੰਡੀਗੜ੍ਹ – “ਜਿਸ ਉਤੇ ਕੋਈ ਦੋਸ਼ ਅਤੇ ਅਪਰਾਧ ਹੋਵੇ, ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਾ ਤਾਂ ਜਾਇਜ ਹੈ । ਲੇਕਿਨ ਕਿਸੇ ਰਿਸਤੇਦਾਰ ਦੇ ਬਿਨ੍ਹਾਂ ਉਤੇ ਕਿਸੇ ਮੁੱਖ ਮੰਤਰੀ ਨੂੰ ਨਿਸ਼ਾਨਾਂ ਬਣਾਉਣਾ ਸਿਆਸੀ ਮੰਦਭਾਵਨਾ ਅਤੇ ਨਫਰਤ ਹੁੰਦੀ ਹੈ । ਜੋ ਸਾਬਕਾ ਮੁੱਖ … More »

ਪੰਜਾਬ | Leave a comment
IMG-20220414-WA0273.resized

ਸੰਵਿਧਾਨ ਦੇ ਨਿਰਮਾਤਾ ਡਾ ਬੀ.ਆਰ.ਅੰਬੇਦਕਰ ਮਹਾਨ ਸ਼ਖਸੀਅਤ ਸਨ: ਮਨੀਸ਼ ਤਿਵਾੜੀ

ਬੰਗਾ, (ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ ਅੰਬੇਦਕਰ ਇੱਕ ਮਹਾਨ ਸ਼ਖਸੀਅਤ ਸਨ ਤੇ ਉਹ ਬਤੌਰ ਵਕੀਲ ਅਤੇ ਐਡਵੋਕੇਟ ਉਨ੍ਹਾਂ ਦੁਆਰਾ ਬਣਾਏ … More »

ਪੰਜਾਬ | Leave a comment