ਖ਼ਬਰਾਂ
ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ਬਲਾਚੌਰ, (ਉਮੇਸ਼ ਜੋਸ਼ੀ) -: ਨੈਸ਼ਨਲ ਹਾਈਵੇਅ ਤੇ ਸਥਿਤ ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ, ਸ.ਭ.ਸ.ਨਗਰ,( ਨਜ਼ਦੀਕ ਰੋਪੜ ) ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵਿਦਿਆਰਥੀਆਂ ਨੇ ਲੋਕ ਗੀਤ, ਕਵਿਤਾਵਾਂ ਅਤੇ ਵੈਸਾਖੀ ਦੇ ਤਿਉਹਾਰ ਮਨਾਏ ਜਾਣ … More
ਦਿੱਲੀ ਗੁਰਦੁਆਰਾ ਕਮੇਟੀ ਨੇ ਖਾਲਸਾ ਸਿਰਜਣਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਖਾਲਸਾ ਪੰਥ ਦਾ ਸਿਰਜਣਾ ਦਿਵਸ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਗੁਰਮਤਿ ਸਮਾਗਮ ਹੋਏ ਜਿਸ ਦੌਰਾਨ ਰਾਗੀ ਜੱਥਿਆਂ … More
ਸਕਾਟਲੈਂਡ: ਪਰਥ ਕਿਨਰੌਸ ਕੌਂਸਲ ਵੱਲੋਂ ਵਿਸਾਖੀ ‘ਤੇ ਇਤਿਹਾਸਕ ਪੁਲ ਤੇ ਚਰਚ ਨੂੰ ਰੁਸ਼ਨਾਉਣ ਦਾ ਐਲਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ -: ਵਿਸ਼ਵ ਭਰ ਵਿੱਚ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਕੋਵਿਡ ਦੀ ਮਾਰ ਝੱਲਣ ਤੋਂ ਬਾਅਦ ਤਿਉਹਾਰਾਂ ਪ੍ਰਤੀ ਲੋਕਾਂ ਵਿੱਚ ਵੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਯੂਕੇ ਭਰ ਦੇ ਗੁਰਦੁਆਰਾ … More
ਯੂਕੇ: ਸੰਤੋਖ ਸਿੰਘ ਹੇਅਰ ਦਾ ਨਵ-ਪ੍ਰਕਾਸਿਤ ਕਹਾਣੀ ਸੰਗ੍ਰਹਿ “ਹਰਾ ਚੂੜਾ” ਲੋਕ ਅਰਪਣ
ਗਲਾਸਗੋ/ਕਾਵੈਂਟਰੀ, (ਮਨਦੀਪ ਖੁਰਮੀ ਹਿੰਮਤਪੁਰਾ) -: ਬਰਤਾਨੀਆ ਵਸਦੇ ਲੇਖਕਾਂ ਵਿੱਚ ਸੰਤੋਖ ਸਿੰਘ ਹੇਅਰ ਦਾ ਨਾਮ ਬੜੇ ਮਾਣ ਸਤਿਕਾਰ ਨਾਲ ਲਿਆ ਜਾਂਦਾ ਹੈ। ਬਹੁਤ ਹੀ ਹਲੀਮ ਸਖਸ਼ੀਅਤ ਦੇ ਮਾਲਕ ਸੰਤੋਖ ਸਿੰਘ ਹੇਅਰ ਸਾਹਿਤਕ ਖੇਤਰ ਵਿੱਚ ਬੇਹੱਦ ਸਰਗਰਮੀ ਤੇ ਲਗਨ ਨਾਲ ਰੁੱਝੇ ਰਹਿੰਦੇ … More
ਸੰਵਿਧਾਨਿਕ ਮਰਿਯਾਦਾ ਦੀ ਉਲੰਘਣਾ ਦੇ ਮੁੱਦੇ ‘ਤੇ ਰਾਸ਼ਟਰਪਤੀ ਵੱਲੋਂ ਸ੍ਰੀ ਕੇਜਰੀਵਾਲ ਨੂੰ ਬਰਖਾਸਤ ਕੀਤਾ ਜਾਵੇ – ਕਾ: ਸੇਖੋਂ
ਚੰਡੀਗਡ਼੍ਹ,(ਉਮੇਸ਼ ਜੋਸ਼ੀ ) -: ਇੱਕ ਰਾਜ ਦੇ ਮੁੱਖ ਮੰਤਰੀ ਵੱਲੋਂ ਦੂਜੇ ਰਾਜ ਦੇ ਕੰਮਾਂ ਵਿੱਚ ਦਖ਼ਲ ਅੰਦਾਜ਼ੀ ਭਾਰਤੀ ਸੰਵਿਧਾਨ ਦੀ ਘੋਰ ਉਲੰਘਣਾ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸੀ ਪੀ ਆਈ ਐੱਮ ਪੰਜਾਬ ਦੇ ਸਕੱਤਰ ਕਾ: ਸੁਖਵਿੰਦਰ ਸਿੰਘ ਸੇਖੋਂ ਨੇ ਭਾਰਤ … More
ਦੂਰਦਰਸ਼ਨ ਤੇ ਚਾਰ ਸਾਲਾਂ ਮਗਰੋਂ 13 ਅਪ੍ਰੈਲ ਤੋਂ ਫਿਰ ਤੋਂ ਸ਼ੁਰੂ ਹੋਵੇਗਾ ਪੰਜਾਬੀ ਦਰਪਣ ਪ੍ਰੋਗਰਾਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਭਾਜਪਾ ਦੇ ਸਿੱਖ ਨੇਤਾ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦੂਰਦਰਸ਼ਨ ‘ਤੇ ਚਾਰ ਸਾਲ ਤੋਂ ਬੰਦ ਪਿਆ ਪ੍ਰੋਗਰਾਮ ਪੰਜਾਬੀ ਦਰਪਣ 13 ਅਪ੍ਰੈਲ ਤੋਂ ਮੁੜ ਸ਼ੁਰੂ ਹੋਵੇਗਾ ਜਿਸ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਅਹੁਦੇਦਾਰ ਸਿੱਖ ਇਤਿਹਾਸ ਨਾਲ ਛੇੜ੍ਹ-ਛਾੜ੍ਹ ਕਰਨ ਦੀ ਕੋਸ਼ਿਸ਼ ਨਾ ਕਰਨ – ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਲਗਾਤਾਰ ਸਿੱਖ ਇਤਿਹਾਸ ਨੂੰ ਤੋੜ੍ਹ-ਮਰੋੜ੍ਹ ਕੇ ਪੇਸ਼ ਕਰਨ ਦੇ ਮਾਮਲੇ ਉਜਾਗਰ ਹੋ ਰਹੇ ਹਨ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ … More
ਸਿੱਖ ਕੌਮ ਨੂੰ ਬਰਗਾੜੀ, ਬੁਰਜ ਜਵਾਹਰ ਸਿੰਘ ਵਾਲਾ, ਬਹਿਬਲ ਕਲਾਂ ਅਤੇ ਕੋਟਕਪੂਰੇ ਦਾ ਲੰਮੇ ਸਮੇ ਤੋਂ ਇਨਸਾਫ਼ ਕਿਉ ਨਹੀਂ ਦਿੱਤਾ ਜਾ ਰਿਹਾ ? : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਸਮੇ ਵਿਚ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਨੇ ਆਪਣੇ 2 ਵਜ਼ੀਰ ਸ. ਸੁਖਜਿੰਦਰ ਸਿੰਘ ਰੰਧਾਵਾ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ 4 ਸੀਟਿੰਗ ਐਮ.ਐਲ.ਏ. ਬਰਗਾੜੀ ਮੋਰਚੇ ਵਿਚ ਭੇਜਕੇ ਉਪਰੋਕਤ ਚਾਰੇ ਸਥਾਨਾਂ ਉਤੇ ਸਾਹਿਬ ਸ੍ਰੀ … More
ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਂ ਤਖਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਅੱਜ ਇਥੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਹੋਲੋਗ੍ਰਾਫਿਕ ਆਡੀਟੋਰੀਅਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਅਕਾਲ ਪੁਰਖ ਦੇ ਸ਼ੁਕਰਾਨੇ … More
ਗੁਰੂ ਤੇਗ਼ ਬਹਾਦੁਰ ਸਾਹਿਬ ਨੇ ਸ਼ਹਾਦਤ, ਸਮੁੱਚੀ ਇਨਸਾਨੀਅਤ ਲਈ ਦਿੱਤੀ, ‘ਹਿੰਦੂਆਂ, ਜਾਂ ਹਿੰਦੁਸਤਾਨੀ ਸਭਿਅਤਾ’ ਲਈ ਨਹੀਂ: ਸਰਨਾ/ ਜੀਕੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦਵਾਰਾ ਕਮੇਟੀ ਵੱਲੋਂ ਗੁਰੂ ਤੇਗ਼ ਬਹਾਦੁਰ ਸਾਹਿਬ ਦੀ ਯਾਦ ਵਿੱਚ ਹੋ ਰਹੇ ਸੈਮੀਨਾਰ ਸਬੰਧੀ ਸੱਦੇ ਪੱਤਰ ਉਤੇ ਗੁਰੂ ਸਾਹਿਬ ਦੀ ਸ਼ਹਾਦੱਤ ਸਬੰਧੀ ਸ਼ਬਦਾਵਲੀ ਕਾਬਿਲੇ ਕਬੂਲ ਨਹੀਂ ਹੈ । ਉਨ੍ਹਾਂ ਵਲੋਂ ਗੁਰੂ ਸਾਹਿਬ ਨੂੰ … More







