ਖ਼ਬਰਾਂ
ਸੀਟੂ ਦੀ ਕੁੱਲ ਹਿੰਦ ਮੀਟਿੰਗ ਚੰਡੀਗਡ਼੍ਹ ‘ਚ ਮਜ਼ਦੂਰ ਅਤੇ ਲੋਕ ਵਿਰੋਧੀ, ਮੋਦੀ ਸਰਕਾਰ ਵਿਰੁੱਧ ਸਾਂਝਾ ਘੋਲ ਉਸਾਰਨ ਦਾ ਇਤਿਹਾਸਕ ਕਾਰਜ
ਚੰਡੀਗਡ਼੍ਹ, (ਉਮੇਸ਼ ਜੋਸ਼ੀ) -: ਸੀਟੂ ਦੀ ਕੁੱਲ ਹਿੰਦ ਵਰਕਿੰਗ ਕਮੇਟੀ ਦੀ ਮੀਟਿੰਗ ਚੰਡੀਗਡ਼੍ਹ ਵਿਖੇ ਮਿਤੀ 22 ਤੋਂ 24 ਅਪਰੈਲ 2022 ਦੀ ਤੈਅ ਹੋਈ ਹੈ। ਮੀਟਿੰਗ ਦੀ ਕਾਮਯਾਬੀ ਲਈ ਸਾਰੀਆਂ ਸੀਟੂ ਇਕਾਈਆਂ ਅਤੇ ਭਰਾਤਰੀ ਕਰਮਚਾਰੀ ਯੂਨੀਅਨਾਂ ਵਲੋਂ ਜੋਰ-ਸ਼ੋਰ ਨਾਲ ਤਿਆਰੀ ਅਤੇ ਫੰਡ … More
ਗੁਰੂ ਗੋਬਿੰਦ ਸਿੰਘ ਜੀ ਦੀ 1699 ਦੀ ਵਿਸਾਖੀ ਦੇ ਰਚੇ ਇਨਕਲਾਬ ਤੋਂ ਅਸੀਂ ਖੁਦ ਬਾਗੀ ਹੋਏ ਹਾਂ: ਭਾਈ ਭਿਓਰਾ/ਭਾਈ ਤਾਰਾ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੇਅੰਤ ਸਿੰਘ ਕਾਂਡ ਵਿਚ ਮੁੱਖ ਭੂਮਿਕਾ ਨਾਲ ਨਿਭਾਉਣ ਵਾਲੇ ਭਾਈ ਪਰਮਜੀਤ ਸਿੰਘ ਭਿਓਰਾ, ਭਾਈ ਜਗਤਾਰ ਸਿੰਘ ਤਾਰਾ ਅਤੇ ਕਈ ਹੋਰ ਸੂਰਮੇ ਬੰਦ ਹਨ । ਭਾਈ ਭਿਉਰਾ ਅਤੇ ਭਾਈ ਤਾਰਾ ਨੇ ਆਪਣੀ … More
ਕਿਸਾਨ 11 ਤੋਂ 17 ਅਪ੍ਰੈਲ ਤੱਕ ਮਨਾਉਣਗੇ ਐਮ ਐਸ ਪੀ ਗਾਰੰਟੀ ਹਫ਼ਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: 11 ਅਪ੍ਰੈਲ ਤੋਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ “ਸੰਯੁਕਤ ਕਿਸਾਨ ਮੋਰਚਾ” ਦੇ ਬੈਨਰ ਹੇਠ ਐਮਐਸਪੀ ਗਰੰਟੀ ਹਫ਼ਤਾ ਮਨਾਉਣਗੀਆਂ। ਇਸ ਪ੍ਰੋਗਰਾਮ ਤਹਿਤ ਵੱਖ-ਵੱਖ ਥਾਵਾਂ ‘ਤੇ ਧਰਨੇ, ਮੁਜ਼ਾਹਰੇ ਅਤੇ ਸੈਮੀਨਾਰਾਂ ਰਾਹੀਂ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) … More
ਪੰਜਾਬ ਦੇ ਸਮੂਹ ਸਕੂਲਾਂ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਤੱਕ ਪੰਜਾਬੀ ਭਾਸ਼ਾ ਨੂੰ ਪੜ੍ਹਾਉਣਾ ਲਾਜਮੀ ਕੀਤਾ ਜਾਏ: ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜੱਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੂੰ ਇਹ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਅੰਦਰ ਬਹੁਤ ਸਾਰੇ ਪ੍ਰਾਈਵੇਟ ਸਕੂਲ ਚੱਲਦੇ ਹਨ … More
ਦਿੱਲੀ ਕਮੇਟੀ ਦੇ ਦੋ ਮੈਂਬਰ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਵਿਰੋਧੀ ਪਾਰਟੀਆਂ ਦੇ ‘ਪੰਥਕ ਫਰੰਟ’ ਦੀ ਮੀਟਿੰਗ ਵਿੱਚ ਸ਼ਮੂਲੀਅਤ ਕਰ ਆਪਣਾ ਸਮਰਥਨ ਦਿੱਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਕਮੇਟੀ ਦੀ ਮੌਜੂਦਾ ਹਾਕਮ ਧਿਰ ਅਕਾਲੀ ਦਲ ਦਿੱਲੀ ਸਟੇਟ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਕਮੇਟੀ ਦੇ ਦੋ ਮੈਂਬਰ ਰਣਜੀਤ ਕੌਰ ਅਤੇ ਸੁਖਵਿੰਦਰ ਸਿੰਘ ਬੱਬਰ ਨੇ ਵਿਰੋਧੀ ਪਾਰਟੀਆਂ ਦੇ ‘ਪੰਥਕ ਫਰੰਟ’ ਦੀ ਮੀਟਿੰਗ … More
ਸਿੱਖਾਂ ਲਈ ਆਉਣ ਵਾਲ਼ਾ ਸਮਾਂ ਬੇਹੱਦ ਖ਼ਤਰਨਾਕ, ਸਿੱਖ ਸਥਿਤੀਆਂ ਨਾਲ ਨਜਿੱਠਣ ਦੇ ਸਮਰੱਥ ਵੀ ਨਹੀਂ: ਪ੍ਰਭਸ਼ਰਨਦੀਪ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸਿੱਖ ਚਿੰਤਕ ਸਰਦਾਰ ਪ੍ਰਭਸ਼ਰਨਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਵਲੋਂ ਸਿੱਖ ਫਲਸਫੇ ਦੇ ਖਿਲਾਫ ਬਣਾਈ ਗਈ ਫਿਲਮ ਮਦਰਹੂਡ ਦਾ ਪ੍ਰਚਾਰ ਕਰਕੇ ਜਾਣਬੁਝ ਕੇ ਬੇਅਦਬੀ ਦੀ ਪੁਸ਼ਤਪਨਾਹੀ ਕੀਤੀ ਜਾ ਰਹੀ ਹੈ । … More
ਸੁਮੇਧ ਸੈਣੀ ਦੇ ਬਚਾਅ ਵਿੱਚ ਆਉਣ ਤੇ ਹੋਇਆ ਆਮ ਆਦਮੀ ਪਾਰਟੀ ਦਾ ਸਿੱਖ ਵਿਰੋਧੀ ਚਿਹਰਾ ਫਿਰ ਹੋਇਆ ਬੇਨਕਾਬ
ਨਵੀਂ ਦਿੱਲੀ – ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਬਲੈਂਕੇਟ ਬੈੱਲ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ ਦੇ ਬਾਵਜੂਦ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਦੀ ਲੋੜ ਨਾ ਹੋਣ … More
ਸਕਾਟਲੈਂਡ: ਇੱਕ ਮਿਲੀਅਨ ਪਰਿਵਾਰ ਨਹੀਂ ਬਣੇ ਮਰਦਮਸ਼ੁਮਾਰੀ ਦਾ ਹਿੱਸਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਇਸ ਸਾਲ ਹੋਈ ਮਰਦਮਸ਼ੁਮਾਰੀ ਵਿੱਚ ਤਕਰੀਬਨ ਇੱਕ ਮਿਲੀਅਨ ਲੋਕ ਆਪਣਾ ਫਾਰਮ ਭਰ ਕੇ ਵਾਪਸ ਭੇਜਣ ਵਿੱਚ ਅਸਫਲ ਰਹੇ ਹਨ। ਸਾਹਮਣੇ ਆਇਆ ਹੈ ਕਿ 2011 ਵਿੱਚ ਹੋਈ ਮਰਦਮਸ਼ੁਮਾਰੀ ਦੇ ਮੁਕਾਬਲੇ 2022 ਦੀ ਮਰਦਮਸ਼ੁਮਾਰੀ ਵਿੱਚ … More
ਯੂਕੇ ਦੀ ਸੰਸਦ ’ਚ ਕਿਸਾਨ ਅੰਦੋਲਨ ਦੌਰਾਨ ਜ਼ੋਰਦਾਰ ਆਵਾਜ਼ ਉਠਾਉਣ ਲਈ ਕਿਸਾਨ ਯੂਨੀਅਨਾਂ ਨੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੂੰ ਕੀਤਾ ਸਨਮਾਨਿਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਬਰਤਾਨੀਆ ਦੀ ਸੰਸਦ ਵਿੱਚ ਬਹਿਸਾਂ ਅਤੇ ਸਵਾਲਾਂ ਦੌਰਾਨ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਅੰਦੋਲਨ ਬਾਰੇ ਜ਼ੋਰਦਾਰ ਢੰਗ ਨਾਲ ਆਵਾਜ਼ ਉਠਾਉਣ ਲਈ ਅੱਜ ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਪਿੰਡ ਮੌਲੀ, ਫਗਵਾੜਾ ਵਿੱਚ ਹਲਕਾ ਸਲੋਹ, ਯੂਕੇ ਤੋਂ … More
ਗੁਰਦੁਆਰਾ ਰਾਜੌਰੀ ਗਾਰਡਨ ਵਿਖੇ 10 ਕਮਰਿਆਂ ਵਾਲੀ ਸਰਾਂ ਸੰਗਤ ਨੂੰ ਸਮਰਪਿਤ ਕੀਤੀ ਗਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਬਣੀ 10 ਕਮਰਿਆਂ ਵਾਲੀ ਸਰਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਦਾ ਨਾਂ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਸਰਾਂ ਦਾ ਉਦਘਾਟਨ ਆਯੂਰ … More









