ਖ਼ਬਰਾਂ
ਆਮ ਆਦਮੀ ਪਾਰਟੀ, ਪੰਜਾਬ ਦੇ ਹਰ ਮਹੱਤਵਪੂਰਨ ਮੁੱਦੇ ‘ਤੇ ਹੜਬੜਾਈ ਤੇ ਉਲਝੀ ਹੋਈ, ਉਸ ਦਾ ਦ੍ਰਿਸ਼ਟੀਕੋਣ ਸਪੱਸ਼ਟ ਨਹੀਂ: ਹਰਸਿਮਰਤ ਬਾਦਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਾਬਕਾ ਕੇਂਦਰੀ ਮੰਤਰੀ ਅਤੇ ਅਕਾਲੀ ਦਲ ਬਾਦਲ ਦੀ ਮੈਂਬਰ ਬੀਬਾ ਹਰਸਿਮਰਤ ਕੌਰ ਨੇ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ‘ਆਮ ਆਦਮੀ ਪਾਰਟੀ, ਪੰਜਾਬ ਨਾਲ ਜੁੜੇ ਹਰ ਮਹੱਤਵਪੂਰਨ ਮਸਲੇ ‘ਤੇ ਹੜਬੜਾਈ ਤੇ ਉਲਝੀ ਹੋਈ ਦਿਖਾਈ ਦਿੰਦੀ … More
ਅੰਗਰੇਜ਼ੀ ਦੀਆਂ ਅਖਬਾਰਾਂ ‘ਚ ਸਿੱਖਾਂ ਦੇ ਨਾਮ ਪਿੱਛੇ ‘ਸਿੰਘ’ ਸ਼ਬਦ ਨੂੰ ਕੱਟਕੇ ਪ੍ਰਕਾਸ਼ਿਤ ਕਰਨਾ ਨਿੰਦਣਯੋਗ, ਇਕ ਡੂੰਘੀ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪੰਜਾਬ ਵਿਚ ਪ੍ਰਕਾਸ਼ਿਤ ਹੋਣ ਵਾਲੇ ਸਭ ਪੰਜਾਬੀ ਅਖ਼ਬਾਰ ਸਿੱਖ ਸਿਆਸਤਦਾਨਾਂ ਦੇ ਨਾਮ ਤੇ ਖਬਰਾਂ ਪ੍ਰਕਾਸ਼ਿਤ ਕਰਦੇ ਸਮੇਂ ਉਨ੍ਹਾਂ ਦੇ ਨਾਮ ਨਾਲ ਪੂਰਾ ਨਾਮ ਲਿਖਦੇ ਹੋਏ ‘ਸਿੰਘ’ ਵੀ ਲਿਖਦੇ ਹਨ, ਤਾਂ ਫਿਰ ਅੰਗਰੇਜ਼ੀ ਦੇ ਅਖਬਾਰ ਦਾ ਟ੍ਰਿਬਿਊਨ, … More
ਭੂੰਬਲਾ ਪਰਿਵਾਰ ਵੱਲੋਂ ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਨੂੰ ਵਜੀਫੇ ਲਈ 60 ਲੱਖ ਰੁਪਏ ਭੇਂਟ
ਬਲਾਚੌਰ, (ਉਮੇਸ਼ ਜੋਸ਼ੀ) – ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਉੱਘੇ ਵਿਗਿਆਨੀ ਸਵ. ਡਾ. ਦੇਵ ਰਾਜ ਭੂੰਬਲਾ ਦੇ ਪਰਿਵਾਰ ਵੱਲੋਂ ਖੇਤੀਬਾੜੀ ਕਾਲਜ , ਬੱਲੋਵਾਲ ਸੌਂਖੜੀ ਦੇ ਵਿਦਿਆਰਥੀਆਂ ਲਈ ਵਜੀਫਾ ਸ਼ੁਰੂ ਕਰਨ ਲਈ 60 ਲੱਖ ਰੁਪਏ ਭੇਂਟ ਕੀਤੇ ਗਏ । ਇਸ ਮੌਕੇ ਸ਼੍ਰੀ … More
ਸੂਬੇ ਨੂੰ ਸੜਕਾਂ ਦੇ ਬੁਨਿਆਦੀ ਢਾਂਚੇ ਪੱਖੋਂ ਮੁਲਕ ਦਾ ਮੋਹਰੀ ਸੂਬਾ ਬਣਾਉਣ ਲਈ ਪੇਸ਼ ਕੀਤਾ “ਖਾਕਾ”
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਨਵੇਂ ਰਾਸ਼ਟਰੀ ਮਾਰਗ ਪ੍ਰਾਜੈਕਟਾਂ ਨੂੰ ਜਲਦੀ ਮੰਨਜ਼ੂਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਹਰਭਜਨ ਸਿੰਘ ਵੱਲੋਂ ਅੱਜ ਨਵੀਂ ਦਿੱਲੀ ਵਿਖੇ ਸੜਕੀ ਆਵਾਜਾਈ … More
ਸਿਵਲ ਸਰਜਨ ਨੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ
ਬਲਾਚੌਰ, (ਉਮੇਸ਼ ਜੋਸ਼ੀ):- ਸਿਹਤ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਉਪਰਾਲੇ ਕਰ ਰਿਹਾ ਹੈ। ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੀ ਯੋਗ ਅਗਵਾਈ ਹੇਠ ਆਮ ਲੋਕਾਂ ਦਾ ਸਰਕਾਰੀ ਸਿਹਤ ਸੰਸਥਾਵਾਂ 0ਤੇ … More
ਜੇਕਰ ਹੁਕਮਰਾਨ ਪੰਜਾਬੀਆਂ ਤੇ ਸਿੱਖਾਂ ਨੂੰ ਆਪਣੀ ਰਾਜਧਾਨੀ ਲਈ ‘2 ਗਜ ਜ਼ਮੀਨ’ ਨਹੀਂ ਦਿੰਦੇ, ਫਿਰ ਪਾਕਿਸਤਾਨ ਨੂੰ 1 ਹਜਾਰ ਕਿੱਲਾ ਪ੍ਰਾਪਤ ਕਰਨ ਲਈ ਪਹੁੰਚ ਕਰਨਾ ਹੀ ਠੀਕ ਹੋਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਸਟੇਟ ਦੀ ਹਕੂਮਤ ਦੇ ਖੇਤਰਫਲ ਦਾ ਇਲਾਕਾ 3.287 ਲੱਖ ਸਕੇਅਰ ਵਰਗ ਕਿਲੋਮੀਟਰ ਇਲਾਕੇ ਵਿਚੋਂ, ਲਾਹੌਰ ਖ਼ਾਲਸਾ ਰਾਜ ਦਰਬਾਰ ਕਾਇਮ ਕਰਨ ਵਾਲੀ ਸਿੱਖ ਕੌਮ ਨੂੰ ਆਪਣੀ ਪੰਜਾਬ ਸੂਬੇ ਦੀ ਰਾਜਧਾਨੀ ਬਣਾਉਣ ਲਈ ‘2 ਗਜ ਜ਼ਮੀਨ’ ਦੇਣ ਤੋਂ … More
ਦਿੱਲੀ ਗੁਰੂਦੁਆਰਾ ਕਮੇਟੀ ਦੇ ਸਕੂਲਾਂ ‘ਚ ਸਿਖਿਆ ਖੇਤਰ ਤੋਂ ਵਿਹੂਣੇ ਚੇਅਰਮੈਨਾਂ ‘ਤੇ ਮੈਨੇਜਰਾਂ ਦੀ ਨਿਯੁਕਤੀ ਕਿਉਂ?– ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਕੂਲਾਂ ‘ਚ ਬੀਤੇ ਦਿਨੀ ਅਯੋਗ ਵਿਅਕਤੀਆਂ ਨੂੰ ਸਕੂਲ ਪ੍ਰਬੰਧਨ ਦੇ ਅਹਿਮ ਅਹੁਦਿਆਂ ‘ਤੇ ਨਿਵਾਜਿਆ ਗਿਆ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ … More
ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਬਿਜਲੀ ਮੰਤਰੀ ਨਾਲ ਕੋਲਾ ਸੰਕਟ ਬਾਰੇ ਦਿੱਲੀ ਵਿਖੇ ਕੀਤੀ ਮੁਲਾਕਾਤ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ … More
ਦਿੱਲੀ ਕਮੇਟੀ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਲੱਗੀਆਂ ਅਤਿ ਆਧੁਨਿਕ ਟੈਸਟ ਮਸ਼ੀਨਾਂ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਸਥਿਤ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਅੱਜ ਅਤਿ ਆਧੁਨਿਕ ਮਸ਼ੀਨਾਂ ਦੀ ਸ਼ੁਰੂਆਤ ਕੀਤੀ ਗਈ ਜਿਸਦੀ ਬਦੌਲਤ ਹੁਣ ਸੰਗਤਾਂ ਨੁੰ ਇਹਨਾਂ ਮਸ਼ੀਨਾਂ ਨਾਲ ਬਜ਼ਾਰ ਨਾਲੋਂ 50 ਫੀਸਦੀ ਤੋਂ ਵੀ ਘੱਟ ਕੀਮਤ ’ਤੇ ਲੋਕਾਂ … More
ਜ਼ੁਲਮ ਵਿਰੁੱਧ ਲੜਨ ਵਾਲੇ ਮਹਾਨ ਸਿੱਖ ਯੋਧਿਆਂ ਨੂੰ ਸਮਰਪਿਤ ਬੱਚਿਆਂ ਦੀ ਕਿਤਾਬ ਮੈਗਨੀਫਿਸੈਂਟ 7 ਇਸ ਹਫਤੇ ਰਿਲੀਜ਼ ਹੋਵੇਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- 1984ਟ੍ਰਿਬਿਊਟ.ਕੋਮ ਦੁਆਰਾ ਬੱਚਿਆਂ ਦੀ ਕਿਤਾਬ ਦੀ ਲੜੀ ਜਿਲਦ 4 ਜਾਰੀ ਕੀਤੀ ਜਾ ਰਹੀ ਹੈ ਅਤੇ ਇਸ ਵਾਰ ਕਲਾਕਾਰ ਅਜ਼ਾਦ ਸਿੰਘ ਅਮਰੀਕਾ ਤੋਂ ਹਨ।ਇਹ ਪੁਸਤਕ ਜ਼ੁਲਮ ਵਿਰੁੱਧ ਲੜਨ ਵਾਲੇ ਸਾਡੇ ਮਹਾਨ ਸਿੱਖ ਯੋਧਿਆਂ ਦੀਆਂ ਗਾਥਾਵਾਂ ਦਸ … More









