ਖ਼ਬਰਾਂ
ਸਰਕਾਰ ਐਮ ਐਸ ਪੀ ਅਤੇ ਹੋਰ ਮੁੱਦਿਆਂ ਤੇ ਪ੍ਰਸਤਾਵਿਤ ਕਮੇਟੀ ਬਾਰੇ ਕਿਸਾਨ ਮੋਰਚੇ ਦੇ ਸਵਾਲਾਂ ਨੂੰ ਟਾਲ ਰਹੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਸਯੁੰਕਤ ਕਿਸਾਨ ਮੋਰਚਾ 9 ਦਸੰਬਰ ਦੇ ਭਾਰਤ ਸਰਕਾਰ ਦੇ ਭਰੋਸੇ ਪੱਤਰ ਵਿੱਚ ਜ਼ਿਕਰ ਕੀਤੇ ਗਏ ਕਮੇਟੀ ਦੇ ਗਠਨ ਬਾਰੇ ਸਰਕਾਰ ਨਾਲ ਆਪਣੀ ਹਾਲੀਆ ਗੱਲਬਾਤ ਬਾਰੇ ਜਾਣਕਾਰੀ ਨੂੰ ਜਨਤਕ ਕਰਨਾ ਚਾਹੁੰਦਾ ਹੈ। ਕਿਸਾਨ ਨੇਤਾ ਡਾ: … More
ਦਿੱਲੀ ਮੈਟਰੋ ਸਟੇਸ਼ਨ ਤੇ ਸੀਆਈਐਸਐਫ ਅਧਿਕਾਰੀ ਵਲੋਂ ਸਿੱਖ ਨੌਜੁਆਨ ਨਾਲ ਧੱਕਾ, ਕਿਹਾ ਕ੍ਰਿਪਾਨ ਕਢ ਕੇ ਦਿਖਾਓ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਦਿੱਲੀ ਦੇ ਮੈਟਰੋ ਸਟੇਸ਼ਨਾਂ ‘ਤੇ ਸਿੱਖਾਂ ਦੀ ਕਿਰਪਾਨ ਨੂੰ ਲੈ ਕੇ ਸੀ.ਆਈ.ਐਸ.ਐਫ ਸਟਾਫ਼ ਵਲੋਂ ਬਾਰ ਬਾਰ ਸਿੱਖਾਂ ਨੂੰ ਤੰਗ ਕਰਣ ਨਾਲ ਸਿੱਖ ਹਲਕਿਆ ਵਿਚ ਨਾਰਾਜ਼ਗੀ ਹੱਦਾਂ ਪਾਰ ਕਰਦਾ ਜਾ ਰਿਹਾ ਹੈ। ਅੱਜ ਸਵੇਰੇ ਰੋਜ਼ਾਨਾ … More
ਜਾਗੋ ਪਾਰਟੀ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦਾ ਰੋਡਮੈਪ ਪੁਛਿਆ
ਨਵੀਂ ਦਿੱਲੀ – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਲੱਚਰ ਪ੍ਰਬੰਧ ਤੇ ਮਾੜੇ ਵਿੱਤੀ ਹਲਾਤਾਂ ਨੂੰ ਲੈਕੇ ਜਾਗੋ ਪਾਰਟੀ ਨੇ ਜਵਾਬਤਲਬੀ ਕੀਤੀ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਕੂਲਾਂ ਦੇ ਮੌਜੂਦਾ ਹਾਲਾਤਾਂ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ … More
ਗਲਾਸਗੋ ਵਿੱਚ ਬੇਘਰੇ ਲੋਕਾਂ ਦੀਆਂ ਮੌਤਾਂ ਵਿੱਚ ਹੋਇਆ ਵਾਧਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿੱਚ ਬੇਘਰ ਲੋਕਾਂ ਦੀਆਂ ਹੋਣ ਵਾਲੀਆਂ ਮੌਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਗਲਾਸਗੋ ਵਿੱਚ ਬੇਘਰ ਹੋਣ ਵਾਲੀਆਂ ਮੌਤਾਂ ਵਿੱਚ ਇੱਕ ਸਾਲ ਵਿੱਚ 84% ਦਾ ਵਾਧਾ ਹੋਇਆ ਹੈ। ਅੰਕੜੇ ਦੱਸਦੇ ਹਨ ਕਿ … More
ਗੁਰਮੁਖੀ ਭਾਸ਼ਾ ‘ਤੋ ਵਿਹੂਣੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਤੋਂ ਅਸਤੀਫਾ ਦੇਣ – ਇੰਦਰ ਮੋਹਨ ਸਿੰਘ
ਦਿੱਲੀ –: ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਦੇ ਖਿਲਾਫ ਗੋਲਕ ਦੀ ਦੁਰਵਰਤੋਂ ਦੀ ਸ਼ਿਕਾਇਤਾਂ ਤੋਂ ਬਾਅਦ ਹੁਣ ਕਮੇਟੀ ਦੇ ਕੰਮ-ਕਾਜ ‘ਚ ਗੁਰਮੁਖੀ ਭਾਸ਼ਾ ਨੂੰ ਅਲੋਪ ਕੀਤਾ ਜਾ ਰਿਹਾ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ … More
ਭਾਜਪਾਈ ਅਨਸਰਾਂ ਵਲੋਂ ਕੇਜਰੀਵਾਲ ਦੇ ਘਰ ਤੇ ਹਮਲਾ, ਸੀਸੀਟੀਵੀ ਤੋੜੇ ਦਰਵਾਜੇ ਤੇ ਭਗਵਾ ਪੇਂਟ ਮਲਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :- ਕਸ਼ਮੀਰ ਫਾਈਲ ਫਿਲਮ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਕੇਜਰੀਵਾਲ ਸਰਕਾਰ ਆਹਮੋ-ਸਾਹਮਣੇ ਹਨ। ਬੁੱਧਵਾਰ ਨੂੰ ਸੰਸਦ ਮੈਂਬਰ ਤੇਜਸਵੀ ਸੂਰਿਆ ਦੀ ਅਗਵਾਈ ‘ਚ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਪ੍ਰਦਰਸ਼ਨ … More
ਸਕਾਟਲੈਂਡ : ਤੂਫਾਨ ਅਰਵੇਨ ਨੇ ਲਗਭਗ 16 ਮਿਲੀਅਨ ਦਰੱਖਤਾਂ ਦਾ ਕੀਤਾ ਨੁਕਸਾਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪਿਛਲੇ ਸਾਲ ਆਏ ਤੂਫਾਨ ਅਰਵੇਨ ਨੇ ਵੱਡੇ ਪੱਧਰ ‘ਤੇ ਤਬਾਹੀ ਮਚਾਈ ਸੀ। ਇਸ ਤੂਫਾਨ ਨਾਲ ਵੱਡੀ ਗਿਣਤੀ ਵਿੱਚ ਦਰੱਖਤਾਂ ਦਾ ਵੀ ਨੁਕਸਾਨ ਹੋਇਆ ਸੀ। ਇਸ ਸੰਬੰਧੀ ਮਾਹਿਰਾਂ ਦਾ ਮੰਨਣਾ ਹੈ ਕਿ ਸਕਾਟਲੈਂਡ ਵਿੱਚ … More
ਗਲਾਸਗੋ : ਪ੍ਰਿੰ: ਸੁਖਵੰਤ ਸਿੰਘ ਜੀ ਦੇ ਸਕਾਟਲੈਂਡ ਟੂਰ 2022 ਤਹਿਤ ਕੀਰਤਨ ਦਰਬਾਰ ਦਾ ਆਯੋਜਨ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਟੂਰ 2022 ਤਹਿਤ ਪੰਥ ਦੇ ਪ੍ਰਸਿੱਧ ਕੀਰਤਨੀਏ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਵੱਲੋਂ ਗਲਾਸਗੋ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਗਈ। ਉਹਨਾਂ ਦੇ ਇਸ ਟੂਰ ਵਿੱਚ ਐਡਿਨਬਰਾ, ਐਬਰਡੀਨ ਦੇ … More
ਕੇਂਦਰ ਸਰਕਾਰ ਚੰਡੀਗੜ੍ਹ ਮੁੱਦੇ ਤੇ ਪੰਜਾਬ ਦੇ ਹਕ਼ ਤੇ ਮਾਰ ਰਹੀ ਹੈ ਡਾਕਾ: ਹਰਸਿਮਰਤ ਬਾਦਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੰਸਦ ਨੂੰ ਰਾਜੀਵ-ਲੌਂਗੋਵਾਲ ਸਮਝੌਤੇ ’ਤੇ ਮੋਹਰ ਲਗਾਉਣੀ ਚਾਹੀਦੀ ਹੈ ਤਾਂ ਜੋ ਚੰਡੀਗੜ੍ਹ ਛੇਤੀ ਤੋਂ ਛੇਤੀ ਪੰਜਾਬ ਨੁੂੰ ਦਿੱਤਾ ਜਾ ਸਕੇ।ਸੰਸਦ ਦੇ ਸਿਰਫ ਕਾਲ ਦੌਰਾਨ ਚੰਡੀਗੜ੍ਹ … More
ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਸਿੱਖੀ ਦਾ ਪ੍ਰਚਾਰ ਅਤੇ ਪ੍ਰਸਾਰ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਸਬੰਧੀ ਕਾਰਜਾਂ ਨੂੰ ਅੱਗੇ ਤੋਰਦਿਆਂ ਦਿੱਲੀ ਦੇ ਵੱਖ-ਵੱਖ ਹਲਕਿਆਂ ਵਿਚ ਬਾਣੀ ਅਤੇ ਬਾਣੇ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ … More










