ਖ਼ਬਰਾਂ

WhatsApp Image 2022-06-06 at 22.37.59 (2).resized

ਨਨਕਾਣਾ ਸਾਹਿਬ ਵਿਖੇ ਜੂਨ ੧੯੮੪ ‘ਚ ਵਾਪਰੇ ਤੀਜੇ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਨਨਕਾਣਾ ਸਾਹਿਬ -: ਦਮਦਮੀ ਟਕਸਾਲ ਦੇ ੧੪ਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ‘੮੪ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ ੩੮ਵਾਂ ਮਹਾਨ ਸ਼ਹੀਦੀ ਸਮਾਗਮ  ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਵਿਖੇ ਪਾਕਿਸਤਾਨ ਸਿੱਖ … More »

ਅੰਤਰਰਾਸ਼ਟਰੀ | Leave a comment
IMG_20220607_193947.resized

ਦਿੱਲੀ ਮੁਰਾਦਾਬਾਦ ਹਾਈਵੇ ’ਤੇ ਬਣੇ ਲੰਗਰ ਹਾਲ ਨੂੰ ਢਾਉਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸ਼ਖ਼ਤ ਨੋਟਿਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ, ਮੁਰਾਦਾਬਾਦ ਹਾਈਵੇ ’ਤੇ ਸਥਿਤ ਉੱਤਰ ਪ੍ਰਦੇਸ਼ ਦੇ ਗਾਗਨ ਮਨੋਹਰਪੁਰ ਪਿੰਡ ਵਿਚ ਪ੍ਰਸਾਸ਼ਨ ਵੱਲੋਂ ਸੜਕ ਕਿਨਾਰੇ ਬਣੇ ਲੰਗਰ ਹਾਲ ਅਤੇ ਕੁਝ ਲੋਕਾਂ ਦੇ ਘਰ ਤੋੜਨ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ … More »

ਪੰਜਾਬ | Leave a comment
IMG-20220528-WA0013.resized

ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਅਤੇ ਸਿਖਲਾਈ ਦੇਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ: ਜਥੇ. ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇ. ਕਰਨੈਲ ਸਿੰਘ ਪੰਜੋਲੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ਸਤਰਧਾਰੀ ਹੋਣ ਦੇ ਫੈਸਲੇ ਦੀ ਪੁਰਜ਼ੋਰ ਹਮਾਇਤ ਕੀਤੀ ਹੈ। ਜਥੇ. ਪੰਜੋਲੀ … More »

ਪੰਜਾਬ | Leave a comment
FB_IMG_1640167017094.resized

ਗਿਆਨੀ ਹਰਪ੍ਰੀਤ ਸਿੰਘ ਵੱਲੋ ਘੱਲੂਘਾਰਾ ਦਿਹਾੜੇ ਸਮੇਂ ਕੌਮ ਪੱਖੀ ਪ੍ਰਗਟਾਏ ਵਿਚਾਰ ਸਲਾਘਾਂਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “38ਵੇਂ ਘੱਲੂਘਾਰੇ ਸ਼ਹੀਦੀ ਦਿਹਾੜੇ ਸਮੇਂ ਗਿਆਨੀ ਹਰਪ੍ਰੀਤ ਸਿੰਘ ਵੱਲੋ ਆਪਣੇ ਵਿਚਾਰ ਪ੍ਰਗਟਾਉਦਿਆ ਜੋ ਕਿਹਾ ਗਿਆ ਹੈ ਕਿ ਸਿੱਖ ਕੌਮ ਨੂੰ ਜੋ ਹਥਿਆਰਾਂ ਦੀ ਸਿਖਲਾਈ ਦੀ ਗੁੜਤੀ ਪ੍ਰਾਪਤ ਹੋਈ ਹੈ ਇਹ ਤਾਂ ਸਿੱਖ ਕੌਮ ਨੂੰ ਆਪਣੇ ਜਨਮ ਤੋਂ … More »

ਪੰਜਾਬ | Leave a comment
IMG_20220606_131239.resized

ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਘੱਲੂਘਾਰੇ ਦੀ 38ਵੀ ਸ਼ਹੀਦੀ ਸਮਾਗਮ ਰਾਹੀਂ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਮਹਿਤਾ ਚੌਕ -: ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ … More »

ਪੰਜਾਬ | Leave a comment
IMG_20220605_181602.resized

ਅਖੰਡ ਕੀਰਤਨੀ ਜੱਥੇ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ ਯਾਦ ਵਿਚ ਹੋਏ ਅਰਦਾਸ ਸਮਾਗਮ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸਿੱਖ ਪੰਥ ਦੀ ਇਕ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਕਾ ਨੀਲਾ ਤਾਰਾ ਦੀ 38 ਵੀਂ ਵਰੇਗੰਢ ਤੇ ਇਤਿਹਾਸਿਕ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨੀ ਅਖਾੜੇ ਸਜਾਏ ਗਏ । ਇਸ ਸਮਾਗਮ ਵਿਚ ਬੀਬੀ … More »

ਭਾਰਤ | Leave a comment
IMG-20220604-WA0016.resized

ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਯੂਕੇ ਪ੍ਰਧਾਨ ਮੰਤਰੀ ਤੁਰੰਤ ਦਖਲ ਦੇਵੇ : ਕੀਰ ਸਟਾਰਮਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਲੇਬਰ ਪਾਰਟੀ ਦੇ ਆਗੂ ਕੀਰ ਸਟਾਰਮਰ ਨੇ ਬੋਰਿਸ ਜੌਹਨਸਨ ਨੂੰ ਜੱਗੀ ਜੋਹਲ ਦੀ ਰਿਹਾਈ ਦੇ ਮਾਮਲੇ ਵਿਚ ਤੁਰੰਤ ਦਖਲ ਦੇਣ ਲਈ ਕਿਹਾ ਹੈ ਅਤੇ ਬੇਨਤੀ ਕੀਤੀ ਹੈ ਕਿ ਸੰਯੁਕਤ ਰਾਸ਼ਟਰ ਦੇ ਇੱਕ ਕਾਰਜ ਸਮੂਹ ਦੁਆਰਾ … More »

ਪੰਜਾਬ | Leave a comment
IMG_20220604_180506.resized

ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲੇ ਦੀ 38ਵੀਂ ਵਰ੍ਹੇਗੰਢ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਏ ਗੁਰਮਤਿ ਸਮਾਗਮ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 1984 ਵਿਚ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਫੌਜੀ ਹਮਲਾ ਹੋਣ ਦੀ ਵਰ੍ਹੇਗੰਢ ਗੁਰਮਤਿ ਸਮਾਗਮ ਕਰਕੇ ਮਨਾਈ ਗਈ। ਇਸ ਮੌਕੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ੍ਰੀ … More »

ਪੰਜਾਬ | Leave a comment
IMG-20220604-WA0013.resized

ਦਿੱਲੀ ਕਮੇਟੀ ਵਲੋਂ ਅਦਾਲਤ ਅੰਦਰ ਜਾਰੀ ਚਾਰਟ ਮੇਰੀ ਬੇਗੁਨਾਹੀ ਦਾ ਵੱਡਾ ਸਬੂਤ : ਜੀਕੇ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਜੂਨ ਨੂੰ ਦਿੱਲੀ ਹਾਈ ਕੋਰਟ ਵਿੱਚ ਦਿੱਲੀ ਕਮੇਟੀ ਦੇ ਸਾਰੇ ਮੁਖੀਆਂ ਦੇ 2006 ਤੋਂ ਬਾਅਦ ਦੇ ਕਾਰਜਕਾਲ ਦੌਰਾਨ ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਅਤੇ ਅਦਾਇਗੀਆਂ ਦਾ ਚਾਰਟ ਪੇਸ਼ … More »

ਭਾਰਤ | Leave a comment
 

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਸਰਨਾ ਭਰਾ, ਜੀ.ਕੇ., ਸਿਰਸਾ ‘ਤੇ ਕਾਲਕਾ ਅਦਾਲਤ ‘ਚ ਤਲਬ – ਇੰਦਰ ਮੋਹਨ ਸਿੰਘ

ਦਿੱਲੀ-: ਦਿੱਲੀ ਹਾਈ ਕੋਰਟ ਨੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਜੂਦਾ ‘ਤੇ ਸਾਬਕਾ ਪ੍ਰਬੰਧਕਾਂ ਨੂੰ ਅਦਾਲਤ ‘ਚ ਤਲਬ ਕੀਤਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ … More »

ਭਾਰਤ | Leave a comment