ਖ਼ਬਰਾਂ
ਯੂਪੀ ਸਰਕਾਰ ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ‘ਚ ਸੁਪਰੀਮ ਕੋਰਟ ਅੰਦਰ ਜੁਆਬ ਦਾਇਰ ਕਰਦਿਆਂ ਪੀੜਤ ਪਰਿਵਾਰਾਂ ਦੇ ਦੋਸ਼ਾਂ ਨੂੰ ਨਕਾਰਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਲਖੀਮਪੁਰ ਖੇੜੀ ਹਿੰਸਾ ਮਾਮਲੇ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ‘ਚ ਜਵਾਬ ਦਾਖਲ ਕੀਤਾ ਹੈ। ਦਾਇਰ ਜਵਾਬ ‘ ਚ ਯੂਪੀ ਸਰਕਾਰ ਦੀ ਤਰਫੋਂ ਕਿਹਾ ਗਿਆ ਹੈ ਕਿ ਦੋਸ਼ੀ ਆਸ਼ੀਸ਼ ਮਿਸ਼ਰਾ … More
ਬਰਤਾਨਵੀ ਸੰਸਦ ‘ਚ ਸਕਾਟਿਸ਼ ਐੱਮ ਪੀ ਨੇ ਉਠਾਇਆ ਜਲ੍ਹਿਆਂ ਵਾਲਾ ਬਾਗ ਕਤਲੇਆਮ ਸਬੰਧੀ ਮੁਆਫ਼ੀ ਦਾ ਮੁੱਦਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਜਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਕੌਮਨਵੈਲਥ ਡਿਬੇਟ ਦੌਰਾਨ ਸਕਾਟਲੈਂਡ ਦੇ ਕੋਰਟ ਬਰਿੱਜ, ਕਰਿਸਟਨ ਅਤੇ ਬੈੱਲ ਸ਼ਿਲ ਤੋਂ ਸ਼ਕਾਟਿਸ ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਸਟੀਵਨ ਬੋਨਰ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਅਧੀਨ ਬਸਤੀਵਾਦ ਦੇ ਪਰਦੇ ਪਿੱਛੇ … More
ਚੰਡੀਗੜ੍ਹ ਵਿੱਚ ਕੇਂਦਰੀ ਸਰਵਿਸ ਨਿਯਮ ਲਾਗੂ ਕਰਕੇ ਕੇਂਦਰ ਸਰਕਾਰ ਦਾ ਇਕ ਹੋਰ ਡਾਕਾ
ਲੰਡਨ :- ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਜਾਵੇਗਾ, ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ … More
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਲਾਗੂ ਕੀਤੇ ਨਿਯਮਾਂ ਨੂੰ ਫ਼ੌਰਨ ਵਾਪਸ ਲੈਣ ਦੀ ਮੰਗ ਕੀਤੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) :– ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬੰਨੀ ਜੌਲੀ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਦੇ ਫੈਸਲੇ ਨੇ ਚੰਡੀਗੜ੍ਹ ਨੂੰ ਆਪਣੀ ਰਾਜਧਾਨੀ ਬਣਾਉਣ ਦੇ ਪੰਜਾਬ ਦੇ ਦਾਅਵਿਆਂ … More
‘ਮੈਂ ਅਸਤੀਫ਼ਾ ਨਹੀਂ ਦੇਵਾਂਗਾ, 5 ਸਾਲ ਦਾ ਕਾਰਜਕਾਲ ਪੂਰਾ ਕਰਾਂਗਾ’ : ਇਮਰਾਨ ਖਾਨ
ਇਸਲਾਮਾਬਾਦ – ਪਾਕਿਸਤਾਨ ਵਿੱਚ ਪਿੱਛਲੇ ਕੁਝ ਦਿਨਾਂ ਤੋਂ ਪ੍ਰਧਾਨਮੰਤਰੀ ਇਮਰਾਨ ਖਾਨ ਦੀ ਸਰਕਾਰ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਾਫੀ ਉਥਲ-ਪੁੱਥਲ ਮੱਚੀ ਹੋਈ ਹੈ। ਅੋਪੋਜੀਸ਼ਨ ਵੱਲੋਂ ਉਨ੍ਹਾਂ ਦੇ ਸੰਸਦ ਮੈਂਬਰਾਂ ਨੂੰ ਤੋੜਨ ਦੀਆਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ … More
ਹਿਮਾਚਲ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸੰਤ ਭਿੰਡਰਾਂਵਾਲਿਆ ਦੀ ਸਖਸ਼ੀਅਤ ਪ੍ਰਤੀ ਕਿੰਤੂ-ਪ੍ਰੰਤੂ ਕਰਨਾ ਸਹਿਣ ਨਹੀਂ ਕੀਤਾ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਸਭ ਕੌਮਾਂ ਦੇ ਆਪੋ-ਆਪਣੇ ਸ਼ਹੀਦ ਤੇ ਸਖਸ਼ੀਅਤਾਂ ਹੁੰਦੀਆਂ ਹਨ, ਉਸੇ ਤਰ੍ਹਾਂ ਸਿੱਖ ਕੌਮ ਦੇ ਵੀ ਆਪਣੇ ਸ਼ਹੀਦ ਅਤੇ ਸਖਸ਼ੀਅਤਾਂ ਹਨ । ਇਸ ਲਈ ਕਿਸੇ ਹੋਰ ਕੌਮ ਦੇ ਕਿਸੇ ਆਗੂ ਵੱਲੋਂ ਸਾਡੀ ਕੌਮ ਦੇ ਸ਼ਹੀਦਾਂ ਤੇ ਮਹਾਨ ਸਖਸ਼ੀਅਤਾਂ … More
ਮਹਾਰਾਸ਼ਟਰ ਰਾਜ ਭਵਨ, ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਕਰਾਇਆ ਗਿਆ ਗੁਰਮਤਿ ਸਮਾਗਮ
ਮੁੰਬਈ / ਮਹਿਤਾ ਚੌਕ - ਮਹਾਰਾਸ਼ਟਰ ਰਾਜ ਭਵਨ, ਮੁੰਬਈ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਮਹਾਰਾਸ਼ਟਰ ਸਿੱਖ ਐਸੋਸੀਏਸ਼ਨ, ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਾ ਅਤੇ ਗੁਰੂ … More
ਦਿੱਲੀ ਸਰਕਾਰ ਦੇ ਮੰਤਰੀ ਮੰਡਲ ਵਿਚ ਸਿੱਖ ਮੰਤਰੀ ਸ਼ਾਮਲ ਕਰਣ ਲਈ ਸਪੀਕਰ ਨੂੰ ਕੀਤੀ ਅਪੀਲ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਅੱਜ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਕੌਮੀ ਪ੍ਰਧਾਨ ਸ. ਜਸਵਿੰਦਰ ਸਿੰਘ ਮਲਸ਼ੀਆ ਨੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਇਸ ਮੰਗ ਪੱਤਰ … More
ਕੌਮੀ ਸੁਰੱਖਿਆ ਦਾ ਮੁੱਦਾ ਉਠਾਉਂਦਿਆਂ ਮਾਨ ਨੇ ਮੋਦੀ ਨੂੰ ਅਤਿ-ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਉਣ ਲਈ ਕਿਹਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਅਰਥਚਾਰੇ ਦੀ ਸੁਰਜੀਤੀ ਦੇ ਨਾਲ-ਨਾਲ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਕੇਂਦਰ ਸਰਕਾਰ ਪਾਸੋਂ ਇਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਵਿੱਤੀ ਪੈਕੇਜ … More
ਪੰਜਾਬ ਵਾਸੀਉ ਜੇ ਪੌਣੀ ਸਦੀ ਬਾਅਦ ਜਾਗੇ ਹੀ ਸੀ ਤਾਂ ਕਾਸ਼ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰੇਦਾਰਾਂ ਨੂੰ ਚੁਣ ਲੈਂਦੇ
ਲੰਡਨ -: ਆਮ ਲੋਕਾਂ ਨਾਲ ਜੁੜੀ ਹੋਈ ‘ਤੇ ਰਾਜਨੀਤੀ ਬਦਲ ਦੇਣ ਦਾ ਦਾਅਵਾ ਕਰਨ ਵਾਲੀ ਪਾਰਟੀ ਨੇ ਜੋ ਰਾਜਸਭਾ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਨ ਲਈ 5 ਨਾਵਾਂ ਦੀ ਚੋਣ ਕੀਤੀ ਹੈ ਇਹੋ ਜਿਹੇ ਪੰਥ, ਪੰਜਾਬ ‘ਤੇ ਪੰਜਾਬੀਅਤ ਦੇ ਪਹਿਰਦਾਰ “ਆਮ … More








