ਖ਼ਬਰਾਂ

PHOTO-2022-05-30-20-09-20.resized

ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕਾ ‘ਚ ਖ਼ਾਲਿਸਤਾਨ ਐਲਾਨਨਾਮੇ ਸਬੰਧੀ ਇੱਕ ਹੋਰ ਮਾਰਕਾ ਮਾਰਿਆ

ਚਿਕੋਪੀ, (ਅਮਰੀਕਾ):  ਅਮਰੀਕਾ ਦੇ ਸ਼ਹਿਰ ਚਿਕੋਪੀ ਨੇ 29 ਅਪ੍ਰੈਲ ਨੂੰ ਸਿੱਖ ਕੌਮ ਦੇ ਆਜ਼ਾਦੀ ਦਿਵਸ ਦੇ ਐਲਾਨਨਾਮੇ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਘੋਸ਼ਣਾ ਪੱਤਰ ਚਿਕੋਪੀ ਸਿਟੀ ਦੇ ਮੇਅਰ, ਸ੍ਰੀ ਜੌਹਨ ਵਿਯੂ ਦੁਆਰਾ ਜਾਰੀ ਕੀਤਾ ਗਿਆ ਹੈ। ਚਿਕੋਪੀ ਅਮਰੀਕਾ ਦੇ … More »

ਅੰਤਰਰਾਸ਼ਟਰੀ | Leave a comment
Press Pic 1(23).resized

ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਲਗਾਏ ਮੁਫ਼ਤ ਸਿਹਤ ਜਾਂਚ ਕੈਂਪ ਦਾ 500 ਤੋਂ ਵੱਧ ਸ਼ਹਿਰ ਵਾਸੀਆਂ ਨੇ ਉਠਾਇਆ ਲਾਭ

ਸ਼ਹਿਰ ਵਾਸੀਆਂ ਨੂੰ ਸਿਹਤ ਸੰਭਾਲ ਪ੍ਰਤੀ ਜਾਗਰੂਕਤਾ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਵੈਲਫ਼ੇਅਰ ਟਰੱਸਟ ਵੱਲੋਂ ਸੈਕਟਰ-42 ਦੇ ਕਮਿਊਨਿਟੀ ਸੈਂਟਰ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਹ ਕੈਂਪ ਰੈਜ਼ੀਡੈਂਸ ਵੈਲਫ਼ੇਅਰ ਐਸੋਸੀਏਸ਼ਨ ਅਤੇ ਮਾਰਕਿਟ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ … More »

ਪੰਜਾਬ | Leave a comment
79899896_2503589583235423_6293779680386351104_n.resized

ਪ੍ਰਸਿੱਧ ਸਿੰਗਰ ਸਿੱਧੂ ਮੂਸੇਵਾਲ ਦੇ ਕਤਲ ਲਈ ਪੰਜਾਬ ਸਰਕਾਰ ਜਿੰਮੇਵਾਰ

ਮਾਨਸਾ – ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਲੋਕਾਂ ਦੇ ਦਿਲਾਂ ਤੇ ਰਾਜ ਕਰਨ ਵਾਲੇ ਸਿੰਗਰ ਸਿੱਧੂ ਮੂਸੇਵਾਲ ਦੀ ਸਕਿਊਰਟੀ ਵਿੱਚ ਕਟੌਤੀ ਕੀਤੀ ਸੀ, ਜਿਸ ਕਰਕੇ ਗੈਂਗਸਟਰਾਂ ਨੇ ਪੁਲਿਸ ਪ੍ਰਸ਼ਾਸਨ ਦੀਆਂ ਧੱਜੀਆਂ ਉਡਾਉਂਦੇ ਹੋਏ ਇਸ ਨੌਜਵਾਨ ਜਵਾਨ ਸਿੰਗਰ ਦੀ ਹੱਤਿਆ … More »

ਪੰਜਾਬ | Leave a comment
IMG-20220529-WA0046.resized

ਪੰਜਾਬ ਸਰਕਾਰ ਨੇ ਸਰਕਾਰੀ ਖ਼ਰਚੇ ‘ਤੇ 88 ਮੈਂਬਰੀ ਸੋਸ਼ਲ ਮੀਡੀਆ ਟੀਮ ਨਿਯੁਕਤ ਕਰ ਖ਼ਜ਼ਾਨੇ ਦੀ ਕੀਤੀ ਦੁਰਵਰਤੋਂ: ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਸਿਆਸੀ ਵਿਰੋਧੀਆਂ ਨੂੰ ਟ੍ਰੋਲ ਕਰਨ … More »

ਪੰਜਾਬ | Leave a comment
WhatsApp Image 2022-05-28 at 4.38.36 PM.resized

ਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਲਈ ਕੀਤੀ ਵਿਉਂਤਬੰਦੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸੰਤ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦ ਕੀਤੀ ਤੇ ਐਲਾਨ ਕੀਤਾ ਕਿ … More »

ਭਾਰਤ | Leave a comment
IMG_20220528_160521.resized

ਦਿੱਲੀ ਵਿਚ ਫੈਸ਼ਨ ਸ਼ੋਅ ਦੇ ਨਾਂਅ ਹੇਠ ਹੋਇਆ ਸਿੱਖ ਕਕਾਰਾਂ ਨਾਲ ਖਿਲਵਾੜ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੇ ਰੋਹਿਣੀ ਸੈਕਟਰ 3 ਵਿਖੇ ਚਲ ਰਹੇ ਜਗਨਨਾਥ ਕਾਮਿਉਨਿਟੀ ਕਾਲਜ ਵਲੋਂ ਬੀਤੇ ਐਤਵਾਰ ਨੂੰ ਫੈਸ਼ਨ ਸ਼ੋਅ ਦੇ ਨਾਂਅ ਹੇਠ ਸਿੱਖ ਕਕਾਰਾਂ ਦੀ ਬੇਅਦਬੀ ਕਰਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਮਾਮਲੇ ਵਿਚ ਵਾਇਰਲ … More »

ਭਾਰਤ | Leave a comment
Screenshot_2022-05-28_21-02-11.resized

ਸੁਲਤਾਨਾ ਬੇਗਮ ਦੇ ਸਦੀਵੀ ਵਿਛੋੜੇ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੀ ਇਕ ਜ਼ਰੂਰੀ ਸ਼ੌਕ ਇਕਰੱਤਤਾ ਡਾ.ਲਖਵਿੰਦਰ ਸਿੰਘ ਜੌਹਲ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ.ਸੁਲਤਾਨਾ ਬੇਗ਼ਮ ਦੇ ਸਦੀਵੀ ਵਿਛੋੜੇ ‘ਤੇ ਮੌਨ ਰੱਖ ਕੇ ਅਫ਼ਸੋਸ ਪ੍ਰਗਟ ਕੀਤਾ ਗਿਆ। ਡਾ.ਸੁਲਤਾਨਾ ਬੇਗਮ ਪੰਜਾਬੀ … More »

ਪੰਜਾਬ | Leave a comment
sarchand pic2.resized

ਮੱਧ ਪ੍ਰਦੇਸ਼ ’ਚ ਸਿਕਲੀਗਰ ਭਾਈਚਾਰੇ ਨਾਲ ਧੱਕੇਸ਼ਾਹੀ ਸਿੱਖਾਂ ਲਈ ਚਿੰਤਾ ਦਾ ਵਿਸ਼ਾ : ਪ੍ਰੋ: ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ – ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਦੇ ਪਿੰਡ ਬਾਗਲੀ ਵਿੱਚ ਸਿਕਲੀਗਰ ਭਾਈਚਾਰੇ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਚੇਅਰਮੈਨ ਘਟ ਗਿਣਤੀ ਕਮਿਸ਼ਨ ਭਾਰਤ ਸਰਕਾਰ ਨੂੰ ਪੱਤਰ ਲਿਖ ਕੇ ਅਪੀਲ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: … More »

ਪੰਜਾਬ | Leave a comment
 

ਕਸ਼ਮੀਰੀਆਂ ‘ਚ ਕੌਮੀਅਤ ਦੀ ਭਾਵਨਾ ਸਿੱਖਰਾਂ `ਤੇ, ਹਿੰਦੂਤਵ ਹੁਕਮਰਾਨ ਕਸ਼ਮੀਰੀਆਂ ਨੂੰ ਗੁਲਾਮ ਨਹੀਂ ਬਣਾ ਸਕਣਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਹਿੰਦੂਤਵ ਹੁਕਮਰਾਨ ਕੱਟੜਵਾਦੀ ਹਿੰਦੂ ਰਾਸ਼ਟਰ ਨੂੰ ਜ਼ਬਰੀ ਕਾਇਮ ਕਰਨ ਦੀ ਸੋਚ ਅਧੀਨ ਲੰਮੇ ਸਮੇ ਤੋ ਇੰਡੀਆਂ ਵਿਚ ਵੱਸਣ ਵਾਲੀਆ ਘੱਟ ਗਿਣਤੀ ਕੌਮਾਂ ਮੁਸਲਿਮ, ਇਸਾਈ, ਸਿੱਖ, ਰੰਘਰੇਟੇ, ਲੰਗਾਇਤ, ਕਬੀਲਿਆ, ਆਦਿਵਾਸੀਆ ਆਦਿ ਉਤੇ ਗੈਰ-ਵਿਧਾਨਿਕ ਢੰਗ ਰਾਹੀ ਜ਼ਬਰ-ਜੁਲਮ ਵੀ ਕਰਦਾ … More »

ਪੰਜਾਬ | Leave a comment
IMG-20220528-WA0013.resized

ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ’ਚ ਕਟੌਤੀ ਗੈਰ ਵਾਜਿਬ ਕਦਮ: ਜਥੇਦਾਰ ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ’ਚ ਕੀਤੀ ਗਈ ਕਟੌਤੀ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ. ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਸਖਤ ਸ਼ਬਦਾਂ … More »

ਪੰਜਾਬ | Leave a comment