ਖ਼ਬਰਾਂ

INDER MOHAN SINGH(12).resized

ਮਨਜੀਤ ਸਿੰਘ ਜੀ.ਕੇ. ਸੰਭਾਲ ਸਕਦੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੀ ਕਮਾਨ

ਦਿੱਲੀ -: ਦਿੱਲੀ ਦੀ ਸਿੱਖ ਸਿਆਸਤ ‘ਚ ਮੋਜੂਦਾ ਸਮੇਂ ਭਾਰੀ ਉਥਲ-ਪੁੱਥਲ ਦੇਖਣ ਨੂੰ ਮਿਲ ਰਹੀ ਹੈ। ਇਸ ਸਬੰਧ ‘ਚ ਖੁਲਾਸਾ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ … More »

ਭਾਰਤ | Leave a comment
DSC_9079.resized

ਏ.ਪੀ.ਜੇ ਕਾਲਜ ਆਫ਼ ਫਾਇਨ ਆਰਟਸ ਜਲੰਧਰ ਨੂੰ ਮਿਲੀ ਪੰਜਾਬੀ ਮਾਤਾ ਭਾਸ਼ਾ ਮੇਲੇ ਦੀ ਓਵਰਆਲ ਟਰਾਫ਼ੀ

ਲੁਧਿਆਣਾ – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਮਿਤੀ 19 ਮਾਰਚ, 2022 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਮਾਤ-ਭਾਸ਼ਾ ਮੇਲੇ ਦਾ ਆਯੋਜਿਨ ਕੀਤਾ ਗਿਆ ਜਿਸ ਵਿਚ ਪੰਜਾਬ ਭਰ ਵਿਚੋਂ ਆਈਆਂ ਵੱਖ-ਵੱਖ ਕਾਲਜਾਂ ਦੀਆਂ 14 ਟੀਮਾਂ ਨੇ 7 ਮੁਕਾਬਲਿਆਂ ਵਿਚ ਵੱਧ ਚੜ੍ਹ ਕੇ … More »

ਪੰਜਾਬ | Leave a comment
WhatsApp Image 2022-03-02 at 18.01.41.resized

ਬੀਬੀਐਮਬੀ ਨਿਯਮਾਂ ‘ਚ ਬਦਲਾਅ ਖ਼ਿਲਾਫ਼ ਸੁਪਰੀਮ ਕੋਰਟ ‘ਚ ਕੇਸ ਦਾਇਰ ਕਰਨ ਭਗਵੰਤ ਮਾਨ: ਐੱਮ ਪੀ ਤਿਵਾੜੀ

ਬਲਾਚੌਰ, ( ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਜੀ ਨਾਲ ਸਲਾਹ ਕਰਕੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨਿਯਮਾਂ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ … More »

ਪੰਜਾਬ | Leave a comment
 

ਦੋਹਰੇ ਏਜੰਡੇ ਵਾਲੀ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨਿਰੋਲ ਧਾਰਮਿਕ ਪਾਰਟੀ ਨਹੀ ਹੋ ਸਕਦੀ – ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਰਹਨੁਮਾਈ ਹੇਠ ਬੀਤੇ ਦਿੱਨੀ ਗਠਨ ਕੀਤੇ ‘ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ’ ਨੂੰ ਵਿਵਾਦਪੂਰਨ ਕਰਾਰ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਕਿਹਾ … More »

ਭਾਰਤ | Leave a comment
Press Pic- 1(12).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦਿਨ ਕੁਆਟਰ ਫਾਈਨਲ ਰਾਊਂਡ ਦੌਰਾਨ ਹੋਏ ਫਸਵੇਂ ਮੁਕਾਬਲੇ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਚੱਲ ਰਹੀ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਚੌਥੇ ਦਿਨ ਸੈਮੀਫਾਈਨਲ ’ਚ ਦਾਖ਼ਲੇ ਲਈ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਿਚਾਲੇ ਫਸਵੇਂ ਮੁਕਾਬਲੇ ਹੋਏ। ਕੁਆਰਟਰ ਫਾਈਨਲ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਯੂਨੀਵਰਸਿਟੀਆਂ ਦੇ … More »

ਪੰਜਾਬ | Leave a comment
WhatsApp Image 2022-03-19 at 6.11.19 PM (1).resized

ਬਾਦਲਾਂ ਦੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਅਵਤਾਰ ਸਿੰਘ ਹਿੱਤ ਦੀ ਕਮਾਨ ਹੇਠ 21 ਮੈਂਬਰੀ ਕਮੇਟੀ ਦਾ ਹੋਇਆ ਗਠਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੀ 21 ਮੈਂਬਰੀ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਗਿਆ। … More »

ਭਾਰਤ | Leave a comment
FB_IMG_1647597681504.resized

ਦਿੱਲੀ ਗੁਰਦੁਆਰਾ ਕਮੇਟੀ ਨੇ ਸਿੱਖਾਂ ਦੀ ਚੜਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ “ਹੋਲਾ ਮਹੱਲਾ” ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੋਲਾ ਮੁਹੱਲਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕੀਤਾ … More »

ਭਾਰਤ | Leave a comment
images (16).resized

ਕਾਨਪੁਰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਵਿਸ਼ੇਸ਼ ਟੀਮ ਪੰਜਾਬ ਜਾਏਗੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਕਾਨਪੁਰ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਦੀ ਮੁੜ ਜਾਂਚ ਲਈ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਤਿੰਨ ਸਬ-ਇੰਸਪੈਕਟਰਾਂ ਅਤੇ ਤਿੰਨ ਕਾਂਸਟੇਬਲਾਂ ਦੀ ਟੀਮ ਪੰਜਾਬ ਭੇਜੇਗੀ। ਜਿਥੇ ਓਹ … More »

ਪੰਜਾਬ | Leave a comment
 

ਮੋਦੀ ਸਰਕਾਰ ਦੇਸ਼ ਦੇ ਬਜ਼ੂਰਗਾਂ ਦੀ ਦੁਰਗਤੀ ਕਰਨਾ ਬੰਦ ਕਰੇ: ਚੰਦਰ ਸ਼ੇਖਰ

ਚੰਡੀਗਡ਼੍ਹ, (ਉਮੇਸ਼ ਜੋਸ਼ੀ)-: ਸੀਟੂ ਦੇ ਸੂਬਾਈ ਜਨਰਲ ਸਕੱਤਰ ਸਾਥੀ ਚੰਦਰ ਸ਼ੇਖਰ ਨੇ ਅੱਜ ਇਥੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਮੋਦੀ ਸਰਕਾਰ ਉਨ੍ਹਾਂ ਕਰੋਡ਼ਾਂ ਬਜ਼ੂਰਗਾਂ ਨੂੰ ਬੇਸਹਾਰਾ ਬਣਾ ਕੇ ਨਾ ਰੋਲੇ ਜਿਨ੍ਹਾਂ ਨੇ ਦੇਸ਼ ਦੀਆਂ ਸਨਅਤਾਂ, ਖੇਤਾਂ ਅਤੇ ਸਰਕਾਰੀ ਅਦਾਰਿਆਂ … More »

ਪੰਜਾਬ | Leave a comment
IMG-20220317-WA0004.resized

ਸਕਾਟਲੈਂਡ: ਹੋਲੀਰੂਡ ਪੈਲੇਸ ਨੂੰ ਯੂਕਰੇਨੀ ਸ਼ਰਨਾਰਥੀਆਂ ਲਈ ਅਸਥਾਈ ਰਿਹਾਇਸ਼ ਵਜੋਂ ਵਰਤਣ ਦਾ ਸੁਝਾਅ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਰੂਸ ਦੁਆਰਾ ਯੂਕਰੇਨ ਉੱਪਰ ਹਮਲਾ ਕੀਤੇ ਜਾਣ ਦੇ ਬਾਅਦ ਯੂਕੇ ਭਰ ਦੇ ਲੋਕਾਂ ਨੂੰ ਯੂਕਰੇਨ ਨੂੰ ਛੱਡਣ ਵਾਲੇ ਲੋਕਾਂ ਦੀ ਮੇਜ਼ਬਾਨੀ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਬੁਰੇ ਦੌਰ ਵਿੱਚ ਸਕਾਟਲੈਂਡ ਵੱਲੋਂ ਵੀ … More »

ਅੰਤਰਰਾਸ਼ਟਰੀ | Leave a comment