ਖ਼ਬਰਾਂ

IMG_20220527_151502.resized

ਹਲੇਮੀ ਰਾਜ’ ਦੇ ਸੰਕਲਪ ਬਾਰੇ ਗੁਰਮਤਿ ਦਿ੍ਰਸਟੀਕੋਣ‘ ਵਿਸ਼ੇ ਤਹਿਤ ਹੋਏ ਵਿਸ਼ੇਸ਼ ਲੈਕਚਰ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸੱਟਡੀਜ ਇਨ ਸਿੱਖਇਜਮ, ਬਹਾਦਰਗੜ  ਵਿਖੇ ਚੱਲ ਰਹੇ ‘ਬੈਚੁਲਰ ਆਫ਼ ਮੈਨੇਜਮੈਂਟ ਸਟੱਡੀਜ਼ (ਗੁਰਦੁਆਰਾ ਮੈਨੇਜਮੈਂਟ) ਦੇ ਵਿਦਿਆਰਥੀਆਂ ਦੇ ਸਿਲੇਬਸ ਨਾਲ ਸਬੰਧਤ “ਹਲੇਮੀ ਰਾਜ ਦਾ ਸੰਕਲਪ: ਗੁਰਮਤਿ ਦਿ੍ਰਸ਼ਟੀਕੋਣ’’ ਵਿਸ਼ੇ … More »

ਪੰਜਾਬ | Leave a comment
IMG-20220527-WA0039.resized

ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮੌਕੇ ਸ਼੍ਰੋਮਣੀ ਕਮੇਟੀ ਪਾਕਿਸਤਾਨ ਲਿਜਾਏਗੀ ਵਿਸ਼ੇਸ਼ ਜਥਾ-ਐਡਵੋਕੇਟ ਧਾਮੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਬੈਠਕ ਦੌਰਾਨ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਇਕ ਵਿਸ਼ੇਸ਼ ਜਥਾ ਲੈ … More »

ਪੰਜਾਬ | Leave a comment
IMG-20220526-WA0022.resized

ਸਕਾਟਿਸ਼ ਪਾਰਲੀਮੈਂਟ ‘ਚ ਸ਼ਾਨਦਾਰ ਸਮਾਗਮ ਲਈ ਸਿੱਖ ਭਾਈਚਾਰੇ ਵੱਲੋਂ ਪੈਮ ਗੋਸਲ ਦੇ ਉਪਰਾਲੇ ਦੀ ਸ਼ਲਾਘਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਕਿਸੇ ਭਾਈਚਾਰੇ ਲਈ ਇਸ ਤੋਂ ਵੱਡਾ ਮਾਣ ਕੀ ਹੋਵੇਗਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲਾ ਤਿਉਹਾਰ ਪਾਰਲੀਮੈਂਟ ਵਿੱਚ ਮਨਾਇਆ ਜਾਵੇ। ਜੀ ਹਾਂ, ਸਕਾਟਲੈਂਡ ਵਸਦੇ ਸਿੱਖ ਭਾਈਚਾਰੇ ਦੀ ਝੋਲੀ ਇਹ ਮਾਣ ਪਿਆ ਹੈ ਕਿ ਐੱਮ ਐੱਸ … More »

ਅੰਤਰਰਾਸ਼ਟਰੀ | Leave a comment
IMG-20220526-WA0013.resized

ਦਿੱਲੀ ਗੁਰਦੁਆਰਾ ਕਮੇਟੀ ਦਿਵਾਲੀਆ ਹੋਣ ਦੀ ਕਗਾਰ ਤੇ, ਸਰਨਾ ਪਾਰਟੀ ਜਾਂਚ ਲਈ ਕਰੇਗੀ ਪਟੀਸ਼ਨ ਦਾਇਰ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਸ਼੍ਰੋਮਣੀ ਅਕਾਲੀ ਦਲ ਦਿੱਲੀ ਸਰਨਾ ਭਰਾਵਾਂ ਵਲੋਂ ਦਿੱਲੀ ਦੀ ਸਿਖਰਲੀ ਸਿੱਖ ਧਾਰਮਿਕ ਸੰਸਥਾ ਦੇ ਮੁਕੰਮਲ ਦੀਵਾਲੀਏਪਣ ਦੀ ਨਿਆਂਇਕ ਜਾਂਚ ਦੀ ਮੰਗ ਕਰਨ ਵਾਲੀ ਪਟੀਸ਼ਨ ਦਾਇਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਪਰਮਜੀਤ ਸਰਨਾ ਨੇ … More »

ਭਾਰਤ | Leave a comment
IMG_20220526_192320.resized

ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ 1 ਜੂਨ ਤੋਂ 10 ਜੁਲਾਈ ਤੱਕ ਗੁਰਮਤਿ ਕੈਂਪਾਂ ਦੀ ਸ਼ੁਰੂਆਤ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਯੋਗ ਅਗਵਾਈ ’ਚ ਮਾਲਵਾ ਜ਼ੋਨ ਦੇ ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਅਤੇ ਪ੍ਰਚਾਰਕ ਸਾਹਿਬਾਨ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਦੀਵਾਨ ਹਾਲ ਵਿਖੇ … More »

ਪੰਜਾਬ | Leave a comment
INDER MOHAN SINGH(15).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮਾਮਲੇ ‘ਚ ਹਾਈ ਕੋਰਟ ਵਲੋਂ ਸੱਖਤ ਆਦੇਸ਼ ਜਾਰੀ– ਇੰਦਰ ਮੋਹਨ ਸਿੰਘ

ਦਿੱਲੀ -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੇ ਮੁਲਾਜਮਾਂ ਨੂੰ ਛੇਵੇ ‘ਤੇ ਸਤਵੇਂ ਤਨਖਾਹ ਆਯੋਗ ਮੁਤਾਬਿਕ ਤਨਖਾਹਾਂ ਦੇ ਬਕਾਇਆ ਰਾਸ਼ੀ ‘ਤੇ ਸੇਵਾਮੁੱਕਤ ਮੁਲਾਜਮਾਂ ਨੂੰ ਉਹਨਾਂ ਦੀ ਬਣਦੀ ਰਾਸ਼ੀ ਦਾ ਭੁਗਤਾਨ ਨਾ ਕਰਨ … More »

ਭਾਰਤ | Leave a comment
images (14)(1).resized

ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 30 ਮਈ ਨੂੰ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ -: ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 30 ਮਈ ਨੂੰ ਹੋਵੇਗੀ।  ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਜਵਾਬੀ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਤੁਹਾਨੂੰ ਦਸ … More »

ਭਾਰਤ | Leave a comment
IMG_20220525_192945.resized

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਲਈ ਮੌਜੂਦਾ ਪ੍ਰਬੰਧਕ ਜਿੰਮੇਵਾਰ : ਅਵਤਾਰ ਸਿੰਘ ਹਿੱਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਣ ਵਾਲੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾੜੀ ਹਾਲਤ ਬਣਾਉਣ ਲਈ ਕਮੇਟੀ ਦੇ ਮੌਜੁਦਾ ਪ੍ਰਬੰਧਕ ਪੁਰੀ ਤਰ੍ਹਾਂ ਜਿੰਮੇਵਾਰ ਹਨ। ਮਾਣਯੋਗ ਅਦਾਲਤ ਨੇ ਜਿਸ ਤਰੀਕੇ ਜੇਲ੍ਹ ਭੇਜਣ ਦੀ ਧਮਕੀ … More »

ਭਾਰਤ | Leave a comment
Screenshot_2022-05-25_15-28-24.resized

ਕਸ਼ਮੀਰੀ ਨੇਤਾ ਯਸੀਨ ਮਲਿਕ ਨੂੰ ਦਿੱਲੀ ਅਦਾਲਤ ਨੇ ਦਿੱਤੀ ਉਮਰਕੈਦ ਦੀ ਸਜ਼ਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਜੰਮੂ-ਕਸ਼ਮੀਰ ਦੇ ਵੱਖਵਾਦੀ ਅਤੇ ਸਾਬਕਾ ਜੇਹਾਦੀ ਯਾਸੀਨ ਮਲਿਕ ਨੂੰ ਦਿੱਲੀ ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।  ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਜੇਹਾਦੀ ਫੰਡਿੰਗ ਦੇ ਮਾਮਲੇ ‘ਚ ਇਹ ਸੁਣਵਾਈ ਕੀਤੀ ਹੈ।  ਸਜ਼ਾ … More »

ਭਾਰਤ | Leave a comment
gulzar Group celebrated Africa day at its campus 1.resized

ਗੁਲਜ਼ਾਰ ਗਰੁੱਪ ਵਿਚ ਅਫ਼ਰੀਕਾ ਦਿਵਸ ਮਨਾਇਆ ਗਿਆ, ਅਫ਼ਰੀਕਣ ਵਿਦਿਆਰਥੀਆਂ ਨੇ ਆਪਣੇ ਆਪਣੇ ਦੇਸ਼ਾਂ ਦੀ ਸੰਸਕ੍ਰਿਤੀ ਦੀ ਕੀਤੀ ਖ਼ੂਬਸੂਰਤ ਪੇਸ਼ਕਾਰੀ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਅਫ਼ਰੀਕਣ ਵਿਦਿਆਰਥੀਆਂ ਵੱਲੋਂ ਅਫ਼ਰੀਕਾ ਦਿਵਸ ਧੂਮਧਾਮ ਨਾਲ ਮਨਾਇਆਂ ਗਿਆ। ਜ਼ਿਕਰਯੋਗ ਹੈ ਕਿ ਅਫ਼ਰੀਕਾ ਦਿਵਸ ਨੂੰ 25 ਮਈ 1963 ਨੂੰ ਬਣਾਇਆ ਗਿਆ ਸੀ, ਜੋ ਕਿ ਅਫ਼ਰੀਕਣ ਏਕਤਾ ਦੇ ਸੰਗਠਨ ਦੀ ਸਥਾਪਨਾ ਦੀ ਯਾਦ ਵਿਚ ਹਰ ਸਾਲ … More »

ਪੰਜਾਬ | Leave a comment