ਖ਼ਬਰਾਂ

WhatsApp Image 2022-03-17 at 4.40.25 PM.resized

ਦਿੱਲੀ ਗੁਰਦੁਆਰਾ ਕਮੇਟੀ ਮੈਂਬਰਾਂ ਨੇ ਬਾਦਲਾਂ ਨੂੰ ਦਿਖਾਇਆ ਅੰਗੂਠਾ, ਬਣਾਈ ਨਵੀਂ ਜਥੇਬੰਦੀ “ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ”

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਦਿੱਲੀ ਦੇ ਸਿੱਖਾਂ ਨੇ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਸਟੇਟ ਬਣਾਉਣ ਦਾ ਐਲਾਨ ਕੀਤਾ ਹੈ ਤੇ ਕਿਹਾ ਹੈ ਕਿ ਇਹ ਪਾਰਟੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ … More »

ਭਾਰਤ | Leave a comment
IMG-20220317-WA0003.resized

ਸਕਾਟਲੈਂਡ: ਪੁਲਿਸ ਨੇ ਕਾਰ ਵਿੱਚੋਂ ਬਰਾਮਦ ਕੀਤੀ 180,000 ਪੌਂਡ ਮੁੱਲ ਦੀ ਭੰਗ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਇੱਕ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਭੰਗ ਬਰਾਮਦ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਪਰਥ ਅਤੇ ਡੰਡੀ ਦੇ ਵਿਚਕਾਰ ਏ 90 ‘ਤੇ ਇੱਕ ਕਾਰ … More »

ਅੰਤਰਰਾਸ਼ਟਰੀ | Leave a comment
IMG-20220313-WA0019.resized

ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਰਕਾਰੀ ਦਫ਼ਤਰ ‘ਚੋਂ ਲਾਹੁਣਾ ਸਿੱਖ ਵਿਰੋਧੀ ‘ਤੇ ਸਿੱਖੀ ਪ੍ਰਤੀ ਨਫ਼ਰਤ ਦਾ ਝਲਕਾਰਾ: ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਸਰਕਾਰੀ ਦਫ਼ਤਰ ਵਿੱਚੋਂ ਲਾਹੁਣ ਦੇ ਫੈਸਲੇ ਦੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਜ਼ੋਰਦਾਰ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ । ਉਨ੍ਹਾਂ ਕਿਹਾ ਮੈ ਸਮਝਦਾ ਹਾ … More »

ਪੰਜਾਬ | Leave a comment
photo_2022-03-16_06-10-34.resized

ਬਾਦਲਾਂ ਤੋਂ ਕਿਨਾਰਾ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪੰਜਾਬ ਵਿਚ ਹੋਈ ਬਾਦਲਾਂ ਦੀ ਕਰਾਰੀ ਹਾਰ ਨੂੰ ਦੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੁਣੇ ਹੋਏ ਮੈਂਬਰਾਂ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਉਹ ਆਪਣੀ ਵੱਖਰੀ ਧਾਰਮਿਕ ਪਾਰਟੀ ਬਣਾਉਣਗੇ ਅਤੇ ਸਿਰਫ ਧਾਰਮਿਕ ਖੇਤਰ … More »

ਭਾਰਤ | Leave a comment
CSIRpic.resized

ਲੁਧਿਆਣਾ ਸਥਿਤ ਸੀਐਸਆਈਆਰ-ਸੀਐਮਈਆਰਆਈ-ਸੀਉਈਐਫਐਮ ਨੇ ਦੇਸ਼ ਨੂੰ ਆਧੁਨਿਕ ਤਕਨੀਕਾਂ ਸਮਰਪਿਤ ਕੀਤੀਆਂ

ਲੁਧਿਆਣਾ, ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਮੰਤਰਾਲੇ ਦੇ ਅਧੀਨ ਕੌਂਸਲ ਆਫ਼ ਸਾਇੰਟਿਫਿਕ ਐਂਡ ਇੰਡਸਟਰੀਅਲ ਰਿਸਰਚ (ਸੀ.ਐਸ.ਆਈ.ਆਰ.) ਦੇ ਮਕੈਨੀਕਲ ਇੰਜਨੀਅਰਿੰਗ ਦੇ ਸਿਖਰ ਸੰਸਥਾਨ ਲੁਧਿਆਣਾ ਗਿੱਲ ਰੋਡ ਸਥਿਤ ਸੀ.ਐਸ.ਆਈ.ਆਰ.-ਕੇਂਦਰੀ ਮਕੈਨੀਕਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਸੀ.ਐਮ.ਈ.ਆਰ.ਆਈ.) ਨੇ ਸਮਾਜ ਅਤੇ ਕਿਸਾਨਾਂ ਲਈ ਆਧੁਨਿਕ  ਤਕਨੀਕਾਂ … More »

ਪੰਜਾਬ | Leave a comment
Press Pic 1(11).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗ਼ਾਜ਼

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਆਲ ਇੰਡੀਆ ਅੰਤਰ ਜ਼ੋਨਲ ਬੈਡਮਿੰਟਨ ਅਤੇ ਟੇਬਲ ਟੈਨਿਸ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗ਼ਾਜ਼ ਹੋਇਆ। ਪੰਜ ਦਿਨ ਚੱਲਣ ਵਾਲੀ ਚੈਂਪੀਅਨਸ਼ਿਪ ’ਚ ਬੈਡਮਿੰਟਨ ਅਤੇ ਟੇਬਲ ਟੈਨਿਸ ਮੁਕਾਬਲਿਆਂ ਲਈ ਉੱਤਰ, ਦੱਖਣ, ਪੂਰਬ, ਪੱਛਮ ਜ਼ੋਨਾਂ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਕ੍ਰਮਵਾਰ … More »

ਪੰਜਾਬ | Leave a comment
images (11)(5).resized

ਲਖੀਮਪੁਰ ਹਿੰਸਾ ਮਾਮਲੇ ਵਿਚ ਯੂਪੀ ਸਰਕਾਰ ਸਾਰੇ ਗਵਾਹਾਂ ਦੀ ਸੁਰੱਖਿਆ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਲਖੀਮਪੁਰ ਖੇੜੀ ਹਿੰਸਾ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੂਬਾ ਸਰਕਾਰ ਨੂੰ ਜਵਾਬ ਦਾਇਰ ਕਰਨ ਲਈ ਕਿਹਾ … More »

ਭਾਰਤ | Leave a comment
IMG-20220315-WA0009.resized

ਯੂਕੇ : ਹਜ਼ਾਰਾਂ ਲੋਕਾਂ ਨੇ ਆਪਣੇ ਘਰਾਂ ਵਿੱਚ ਯੂਕਰੇਨੀ ਸ਼ਰਨਾਰਥੀਆਂ ਨੂੰ ਰੱਖਣ ਲਈ ਭਰੀ ਹਾਮੀ

ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ)   – ਯੂਕੇ ਸਰਕਾਰ ਦੁਆਰਾ ਯੂਕਰੇਨ ਦੇ ਸ਼ਰਨਾਰਥੀਆਂ ਲਈ ਹੋਮ ਸਕੀਮ ਸ਼ੁਰੂ ਕਰਨ ਤੋਂ ਬਾਅਦ ਲਗਭਗ 44,000 ਲੋਕਾਂ ਨੇ ਆਪਣੇ ਘਰਾਂ ਵਿੱਚ ਇੱਕ ਸ਼ਰਨਾਰਥੀ ਦੀ ਮੇਜ਼ਬਾਨੀ ਕਰਨ ਲਈ ਸਾਈਨ ਅੱਪ ਕੀਤਾ ਹੈ। ਸੋਮਵਾਰ ਨੂੰ, ਕਮਿਊਨਿਟੀਜ਼ ਸੈਕਟਰੀ … More »

ਅੰਤਰਰਾਸ਼ਟਰੀ | Leave a comment
images (7)(4).resized

ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਕਹਿੰਦਿਆਂ ਅਦਾਲਤ ਨੇ ਹਿਜਾਬ ਮਾਮਲੇ ਦੀਆਂ ਸਾਰੀਆਂ ਅਪੀਲਾਂ ਖਾਰਜ ਕੀਤੀਆਂ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਹਾਈ ਕੋਰਟ ਨੇ ਹਿਜਾਬ ਵਿਵਾਦ ਦਾ ਨਿਪਟਾਰਾ ਕਰਦਿਆਂ ਕਿਹਾ ਹੈ ਕਿ ਹਿਜਾਬ ਇਸਲਾਮ ਦਾ ਜ਼ਰੂਰੀ ਹਿੱਸਾ ਨਹੀਂ ਹੈ। ਹਾਈ ਕੋਰਟ ਨੇ ਉਡੁਪੀ ਦੇ ‘ਸਰਕਾਰੀ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਹਿੱਸੇ ਅਤੇ … More »

ਭਾਰਤ | Leave a comment
WhatsApp Image 2022-03-16 at 3.08.04 AM (2).resized

ਨਨਕਾਣਾ ਸਾਹਿਬ ’ਚ ਨਵੇਂ ਵਰ੍ਹੇ ਮੂਲ ਨਾਨਕਸ਼ਾਹੀ ਸੰਮਤ ੫੫੪ ਸਬੰਧੀ ਕੈਲੰਡਰ ਜਾਰੀ

ਨਨਕਾਣਾ ਸਾਹਿਬ- ਨਨਕਾਣਾ ਸਾਹਿਬ ਵਿੱਚ ਮੂਲ ਨਾਨਕਸ਼ਾਹੀ ਕੈਲੰਡਰਸੰਮਤ ੫੫੪ਵਾਂ ਸਾਲ ੨੦੨੨-੨੩ ਦਾ ਕੈਲੰਡਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕਰ ਦਿੱਤਾ ਗਿਆ। ਗੁੁਰਦੁਆਰਾ ਜਨਮ ਅਸਥਾਨ ਦੇ ਗ੍ਰੰਥੀ ਭਾਈ ਪ੍ਰੇਮ ਸਿੰਘ, ਗਿਆਨੀ ਜਨਮ ਸਿੰਘ, ਸ. ਤਰਨ ਸਿੰਘ ਸਾਬਕਾ ਮੈਂਬਰ (ਪੀ.ਐਸ.ਜੀ.ਪੀ.ਸੀ) … More »

ਅੰਤਰਰਾਸ਼ਟਰੀ | Leave a comment