ਖ਼ਬਰਾਂ
ਸਿੱਖਾਂ ਲਈ ਹਥਿਆਰ ਰੱਖਣ ਸਬੰਧੀ ਜੱਥੇਦਾਰ ਸਾਹਿਬ ਦਾ ਬਿਆਨ ਸਿੱਖ ਪ੍ਰੰਪਰਾਵਾਂ ਦੇ ਮੁਤਾਬਕ : ਗਜਿੰਦਰ ਸਿੰਘ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਕੌਮ ਨੂੰ ਹਥਿਆਰਬੰਦ ਹੋਣ ਦੇ ਦਿੱਤੇ ਬਿਆਨ ਤੇ ਬਹੁਤ ਚਰਚਾ ਹੋ ਰਹੀ ਹੈ ਇਸ ਤੇ ਆਪਣਾ ਪ੍ਰਤੀਕਰਮ ਦੇਂਦਿਆਂ ਦਲ ਖਾਲਸਾ ਦੇ ਜਲਾਵਤਨੀ ਆਗੂ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਨੂੰ ਬਚਾਉਣ ਲਈ ਜੀਕੇ ਨੇ ਸਹਿਯੋਗ ਦੀ ਪੇਸ਼ਕਸ਼ ਕੀਤੀ
ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਤਨਖ਼ਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦਿਆਂ ਅੱਜ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ … More
ਦਿੱਲੀ ਕਮੇਟੀ ਦੇ ਸਕੂਲਾਂ ਦੀ ਤਨਖਾਹ ਮਾਮਲੇ ਵਿਚ ਹਾਈ ਕੋਰਟ ਹੋਈ ਸਖ਼ਤ, ਪ੍ਰਧਾਨ ਅਤੇ ਸਕੱਤਰ ਨੂੰ ਜੇਲ੍ਹ ਭੇਜਣ ਦੇ ਦਿੱਤੇ ਸੰਕੇਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਹਾਈ ਕੋਰਟ ਦੇ ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਦਿੱਲੀ ਗੁਰਦੁਆਰਾ ਕਮੇਟੀ ਅੱਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਸਕੂਲਾਂ ਦੀ ਤਨਖਾਹ ਬਕਾਏ ਮਾਮਲੇ ਵਿੱਚ ਅਦਾਲਤ ਦੀ ਮਾਣਹਾਨੀ ਦੀਆਂ 41 ਪਟੀਸ਼ਨਾਂ ਦੀ ਇਕੱਠੇ ਸੁਣਵਾਈ ਕਰਦੇ ਹੋਏ ਦਿੱਲੀ ਕਮੇਟੀ ਦੇ … More
ਸਿੱਖ ਕੌਮ ਦਾ ਸੰਘਰਸ਼ੀ ਯੋਧਾ ਸੀ– ਬਾਈ ਜਗਦੀਸ਼ ਸਿੰਘ ਭੂਰਾ ਬੈਲਜੀਅਮ
ਸਾਡਾ ਬਹੁਤ ਹੀ ਸਤਿਕਾਰਯੋਗ ਭਾਈ ਜਗਦੀਸ਼ ਸਿੰਘ ਭੂਰਾ ਪਿਛਲੇ ਦਿਨੀਂ ਪ੍ਰਮਾਤਮਾ ਵੱਲੋਂ ਦਿੱਤੀ ਆਪਣੇ ਸਵਾਸਾਂ ਦੀ ਪੂੰਜੀ ਭੋਗ ਕੇ ਇਸ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ ,ਜੇਕਰ ਭਾਈ ਜਗਦੀਸ਼ ਸਿੰਘ ਭੂਰਾ ਦੀ ਜ਼ਿੰਦਗੀ ਦਾ ਪੂਰਾ ਨਿਚੋੜ ਇੱਕ ਲਾਈਨ ਵਿੱਚ ਕੱਢਣਾ … More
ਟੈਕਸਸ ਦੇ ਰਾਬ ਐਲੀਮੈਂਟਰੀ ਸਕੂਲ ‘ਚ ਹੋਈ ਸ਼ੂਟਿੰਗ ਦੌਰਾਨ 19 ਬੱਚਿਆਂ ਸਮੇਤ 21 ਦੀ ਮੌਤ
ਯੂਵਾਲਡੇ - ਅਮਰੀਕਾ ਦੀ ਟੈਕਸਸ ਸਟੇਟ ਦੇ ਯੂਵਾਲਡੇ ਦੇ ਰਾਬ ਐਲੀਮੈਂਟਰੀ ਸਕੂਲ ਵਿੱਚ ਇੱਕ 18 ਸਾਲਾ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ 21 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸ਼ੂਟਿੰਗ ਵਿੱਚ ਮਰਨ ਵਾਲੇ ਜਿਆਦਾਤਰ ਸਕੂਲ ਦੇ ਬੱਚੇ ਹਨ। ਇਸ ਰੂਹ … More
ਸਕਾਟਲੈਂਡ: ਸੈਮਸਾ ਵੱਲੋਂ ਕਰਵਾਏ ਬੈਡਮਿੰਟਨ ਮੁਕਾਬਲਿਆਂ ਉਪਰੰਤ ਸਨਮਾਨ ਸਮਾਰੋਹ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਨਾਮਵਾਰ ਸੰਸਥਾ ਸਕਾਟਿਸ਼ ਐਥਨਿਕ ਮਾਈਨੌਰਿਟੀ ਸਪੋਰਟਸ ਐਸੋਸੀਏਸ਼ਨ (ਸੈਮਸਾ) ਪਿਛਲੇ ਲੰਮੇ ਸਮੇਂ ਤੋਂ ਸਰਗਰਮੀ ਨਾਲ ਗਤੀਵਿਧੀਆਂ ਕਰਦੀ ਆ ਰਹੀ ਹੈ। ਇਸ ਵਰ੍ਹੇ ਦੇ ਬੈਡਮਿੰਟਨ ਮੁਕਾਬਲਿਆਂ ਦਾ ਆਯੋਜਨ ਸਕੌਟਸਟਨ ਸਥਿਤ ਨੈਸ਼ਨਲ ਬੈਡਮਿੰਟਨ ਅਕੈਡਮੀ ਵਿਖੇ ਕਰਵਾਇਆ … More
ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਐਲਬਿਨ ਕੁਰਤੀ ਨਾਲ ਮੁਲਾਕਾਤ
ਗ੍ਰੀਨਵਿਚ, ਕਨੈਕਟੀਕਟ : ਕੋਸੋਵੋ ਇੱਕ ਸੁਤੰਤਰ ਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ, ਭੂਮੀਗਤ ਖੇਤਰ (ਸਮੁੰਦਰੀ ਤੱਟ ਤੋਂ ਬਗੈਰ) ਵਾਲੇ ਇਸ ਦੇਸ਼ ਨੇ 2008 ਵਿੱਚ ਆਪਣੀ ਆਜ਼ਾਦੀ ਦਾ ਐਲਾਨ ਕੀਤਾ, ਤੇ ਹੁਣ ਕੋਸੋਵੋ ਨੂੰ ਅਮਰੀਕਾ ਸਮੇਤ ਵੱਖ-ਵੱਖ ਦੇਸ਼ਾਂ ਤੋਂ ਬਹੁਤ ਸਮਰਥਨ ਮਿਲ … More
550 ਸਾਲਾਂ ਪ੍ਰਕਾਸ਼ ਪੁਰਬ ਦੀ ਆੜ ‘ਚ ਫੀਸ ਪ੍ਰਾਯੋਜਿਤ ਬਚਿਆਂ ਦੀ ਗਿਣਤੀ ਤੇ ਉਠੇ ਸਵਾਲ
ਨਵੀਂ ਦਿੱਲੀ – ਗੁਰੂ ਨਾਨਕ ਦੇਵ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਪ੍ਰਬੰਧ ਹੇਠਲੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਲੋੜਵੰਦ 550 ਬਚਿਆਂ ਨੂੰ ਗੋਦ ਲੈਣ ਦਾ ਮਾਮਲਾ ਭਖ ਗਿਆ ਹੈ। ਦਰਅਸਲ ਗੁਰਦੁਆਰਾ ਬੰਗਲਾ ਸਾਹਿਬ ਦੀ ਸਟੇਜ … More
ਗੋਆ ਦੇ ਰਾਜ ਭਵਨ ਵਿਖੇ ਕੀਤਾ ਗਿਆ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਮਤਿ ਸਮਾਗਮ
ਗੋਆ – ਗੋਆ ਦੇ ਰਾਜ ਭਵਨ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400ਸਾਲਾ ਪ੍ਰਕਾਸ਼ ਸ਼ਤਾਬਦੀ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਸ਼ਰਧਾ ਨਾਲ ਕਰਾਇਆ ਗਿਆ। ਡੋਨਾ ਪੌਲਾ ਸਥਿਤ ਰਾਜ ਭਵਨ ਦੇ ਨਵਨਿਰਮਾਣ ਉਪਰੰਤ ਇਹ ਪਲੇਠਾ ਸਮਾਗਮ ਸੀ। ਗੁਰਦੁਆਰਾ … More
ਸਿੱਧੂ ਨੇ ਕੀਤਾ ਕੋਰਟ ‘ਚ ਆਤਮ ਸਮਰਪਣ
ਰੋਡ ਰੇਜ ਕੇਸ ਵਿੱਚ ਪੰਜਾਬ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪਟਿਆਲਾ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਕੋਰਟ ਵਿੱਚ ਸਿੱਧੂ ਦੇ ਸਰੈਂਡਰ ਕਰਨ ਦੀ ਕਾਰਵਾਈ ਕੀਤੀ ਗਈ। ਇਸਤੋਂ ਬਾਅਦ ਸਿੱਧੂ ਦਾ ਮੈਡੀਕਲ ਮਾਤਾ ਕੌਸ਼ਲਿਆ ਹਸਪਤਾਲ ਵਿਖੇ ਕਰਵਾਇਆ ਗਿਆ। … More










