ਖ਼ਬਰਾਂ

Half size(23).resized

ਗਵਰਨਰ ਹਾਊਂਸ ਦੀ ਚੱਲਦੀ ਆ ਰਹੀ ਰਵਾਇਤ ਨੂੰ ਤੋੜਕੇ ਖਟਕੜ ਕਲਾਂ ਸੌਹ ਚੁੱਕਣ ਦਾ ਪ੍ਰੌਗਰਾਮ ਪੰਜਾਬ ਦੇ ਮਾਹੌਲ ਨੂੰ ਟਕਰਾਅ ਵੱਲ ਲਿਜਾਣ ਵਾਲਾ : ਮਾਨ

ਫ਼ਤਹਿਗੜ੍ਹ ਸਾਹਿਬ – “20ਵੀਂ ਸਦੀ ਦੇ ਮਹਾਨ ਸਿੱਖ ਐਲਾਨ ਗਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੋਚ ਦੀ ਸਿੱਖ ਕੌਮ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੈਰੋਕਾਰ ਹੈ । ਉਨ੍ਹਾਂ ਵੱਲੋਂ ਮਿੱਥੇ ਨਿਸ਼ਾਨੇ ਕੌਮੀ ਆਜ਼ਾਦੀ ਦੀ ਜ਼ਮਹੂਰੀਅਤ ਢੰਗ ਨਾਲ ਪ੍ਰਾਪਤੀ ਲਈ … More »

ਪੰਜਾਬ | Leave a comment
Polish_20220314_162748082.resized

ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਪ੍ਰਸਿੱਧ ਸੰਸਥਾ ਬਾਬਾ ਬੁੱਢਾ ਜੀ ਦਲ ਗਲਾਸਗੋ ਵੱਲੋਂ ਗਲਾਸਗੋ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਸਮਾਗਮ ਕਰਵਾਇਆ ਗਿਆ। ਦਲ ਦੇ ਮੁੱਖ ਸੇਵਾਦਾਰ ਹਰਜੀਤ ਸਿੰਘ ਖਹਿਰਾ ਦੀ ਅਗਵਾਈ ਵਿੱਚ ਹੋਏ ਇਸ ਸਮਾਗਮ … More »

ਅੰਤਰਰਾਸ਼ਟਰੀ | Leave a comment
20220314_184053.resized

ਸੰਯੁਕਤ ਕਿਸਾਨ ਮੋਰਚਾ ਨੇ ਐਮਐਸਪੀ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਅਗਲੇ ਪੜਾਅ ਦੇ ਅੰਦੋਲਨ ਦਾ ਕੀਤਾ ਐਲਾਨ

 ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਕਿਸਾਨ ਮੋਰਚਾ ਨੇ ਆਪਣੀ ਦੇਸ਼ ਵਿਆਪੀ ਮੁਹਿੰਮ ਦਾ ਅਗਲਾ ਦੌਰ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।  ਅੱਜ ਦਿੱਲੀ ਦੇ ਗਾਂਧੀ ਸ਼ਾਂਤੀ ਪ੍ਰਤਿਸ਼ਠਾਨ ਵਿਖੇ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੀਆਂ ਸਾਰੀਆਂ ਜਥੇਬੰਦੀਆਂ ਦੀ ਮੀਟਿੰਗ ਵਿੱਚ ਸਰਬਸੰਮਤੀ … More »

ਪੰਜਾਬ | Leave a comment
IMG_20220314_173551.resized

ਹਵਾਬਾਜ਼ੀ ਮੰਤਰਾਲੇ ਨੇ ਸਿੱਖਾਂ ਲਈ ਘਰੇਲੂ ਉਡਾਣਾਂ ਵਿਚ ਕਿਰਪਾਨ ਪਾਉਣ ‘ਤੇ ਲੱਗੀ ਪਾਬੰਦੀ ਹਟਾਈ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਭਾਰਤੀ ਹਵਾਈ ਅੱਡਿਆਂ ਉਤੇ ਕੰਮ ਕਰ ਰਹੇ ਸਿੱਖ ਸਟਾਫ ਨੂੰ ਕਿਰਪਾਨ ਸਣੇ ਹਵਾਈ ਅੱਡਾ ਕੰਪਲੈਕਸ ਵਿੱਚ ਦਾਖਲ ਹੋਣ ਤੋਂ ਰੋਕਣ ਵਾਲਾ ਆਦੇਸ਼ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਵਾਪਸ ਲੈ ਲਿਆ ਹੈ। ਕੇਂਦਰੀ … More »

ਭਾਰਤ | Leave a comment
photo_2022-03-14_04-52-04.resized

ਕੌਮਾਂਤਰੀ ਦਸਤਾਰ ਮੁਕਾਬਲਾ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਕੌਮਾਂਤਰੀ ਦਸਤਾਰ ਮੁਕਾਬਲਾ ਕਰਵਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ … More »

ਭਾਰਤ | Leave a comment
1647249361223.resized

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਪਹਿਲਾ ਵਰਚੁਅਲ ਕਿਸਾਨ ਮੇਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਆਯੋਜਿਤ

ਬਲਾਚੌਰ, ( ਉਮੇਸ਼ ਜੋਸ਼ੀ ) – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਾਉਣੀ ਦੇ ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲਡ਼ੀ ਵਿੱਚ ਪਹਿਲਾ ਵਰਚੁਅਲ ਕਿਸਾਨ ਮੇਲਾ ਯੂਨੀਵਰਸਿਟੀ ਦੇ ਡਾ. ਡੀ. ਆਰ. ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖਡ਼ੀ ਵਿਖੇ ਪ੍ਰਭਾਵਸ਼ਾਲੀ ਢੰਗ ਨਾਲ … More »

ਪੰਜਾਬ | Leave a comment
CSIR6.resized

ਪੰਜਾਬ ਦੀ ਉਦਯੋਗਿਕ ਰਾਜਧਾਨੀ ਵਿਚ ਸਥਾਪਿਤ ਹੋਇਆ ਵਿਸ਼ਵ ਦਾ ਸਭ ਤੋਂ ਵੱਧ ਸੋਲਰ ਟ੍ਰੀ

ਲੁਧਿਆਣਾ – ਭਾਰਤ ਸਰਕਾਰ ਦੇ ਵਿਗਿਆਨ ਅਤੇ ਉਦਯੋਗਿਕ ਮੰਤਰਾਲੇ ਅਧੀਨ ਚੱਲ ਰਹੇ ਕਾਊਂਸਲ ਆਫ਼ ਸਾਈਟੀਫਿਕ ਐਂਡ ਇੰਸਟ੍ਰੀਅਲ ਰਿਸਰਚ, ਵਿਗਿਆਨਿਕ ਅਤੇ ਉਦਯੋਗਿਕ ਅਨੁਸਧਾਨ ਕੌਂਸਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਗਏ ਆਤਮ ਨਿਰਭਰ ਭਾਰਤ ਦੇ ਸੰਦੇਸ਼ ਨੂੰ ਸਾਕਾਰ ਕਰਦਿਆਂ ਸੌਰ … More »

ਪੰਜਾਬ | Leave a comment
IMG-20220313-WA0019.resized

ਅਕਾਲੀ ਦਲ ਆਪਣਾ ‘ਪੰਥਕ’ ਅਤੇ ‘ਜਮਹੂਰੀ’ ਸਰੂਪ ਬਹਾਲ ਕਰ ਕੇ ਹੀ ਮੁੜ ਉਭਰ ਸਕਦਾ ਹੈ: ਪੰਜੋਲੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਲਗਾਤਾਰ ਦੂਜੀ ਵਾਰ ਹੋਈ ਨਮੋਸ਼ੀਜਨਕ ਹਾਰ ਉੱਤੇ ਗੰਭੀਰ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਸੀਨੀਅਰ ਅਕਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ … More »

ਪੰਜਾਬ | Leave a comment
IMG_2326.resized

ਡਾ. ਸਰਦਾਰਾ ਸਿੰਘ ਜੌਹਲ ਨੂੰ ‘ ਮਾਣ ਪੰਜਾਬ ਦਾ ‘ ਪੁਰਸਕਾਰ

ਲੁਧਿਆਣਾ – ਲੋਕ ਮੰਚ, ਪੰਜਾਬ ਵਲੋਂ ਪੰਜਾਬੀ ਸਾਹਿਤ ਅਕਾਡਮੀ ਦੇ ਸਹਿਯੋਗ ਨਾਲ ਪੰਜਾਬੀ ਭਵਨ, ਲੁਧਿਆਣਾ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਉੱਘੇ ਅਰਥ ਸ਼ਾਸਤਰੀ ਅਤੇ ਪੰਜਾਬੀਅਤ ਦੇ ਪ੍ਰਤੀਕ ਡਾ.ਸਰਦਾਰਾ ਸਿੰਘ ਜੌਹਲ ਨੂੰ ‘ਮਾਣ ਪੰਜਾਬ ਦਾ’ ਪੁਰਸਕਾਰ ਨਾਲ ਸਨਮਾਨਿਤ … More »

ਪੰਜਾਬ | Leave a comment
3251a67e-6eb8-4d33-a6f2-5c6d268fea68_Original.resized

ਉਜਾਗਰ ਸਿੰਘ ਨੂੰ ਸਦਮਾ, ਵੱਡੇ ਭਰਾ ਦਰਸ਼ਨ ਸਿੰਘ ਸਵਰਗਵਾਸ

ਬਾਬਾ ਦਰਸ਼ਨ ਸਿੰਘ 76 ਸਾਲ ਦੀ ਉਮਰ ਵਿੱਚ ਸੰਖੇਪ ਬਿਮਾਰੀ ਤੋਂ ਬਾਅਦ ਸਵਰਗਵਾਸ ਹੋ ਗਏ ਹਨ। ਉਹ ਧਾਰਮਿਕ ਬਿਰਤੀ ਦੇ ਮਾਲਕ ਅਤੇ ਸਮਾਜ ਸੇਵਾ ਦੇ ਪੁੰਜ ਸਨ। ਉਨ੍ਹਾਂ ਦੀ ਅਗਵਾਈ ਵਿੱਚ ਪਿੰਡ ਕੱਦੋਂ ਜਿਲ੍ਹਾ ਲੁਧਿਆਣਾ ਵਿਖੇ ਗੁਰਦੁਆਰਾ ਸਿੱਧ ਸਰ ਅਤੇ … More »

ਪੰਜਾਬ | Leave a comment