ਖ਼ਬਰਾਂ
ਸਿੱਖ ਭਾਵਨਾਵਾਂ ਦੀ ਤਰਜਮਾਨੀ ਬਰਕਰਾਰ ਰੱਖਣ ਲਈ ਦਿੱਲੀ ਵਿਖੇ ਪੰਥਕ ਫੇਡਰੇਸ਼ਨ ਦੀ ਹੋਵੇਗੀ ਕਾਇਮੀ
ਨਵੀਂ ਦਿੱਲੀ – ਪੰਜਾਬ ਵਿਧਾਨਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਲੀਡਰਸ਼ਿਪ ਸਣੇ 96 ਫੀਸਦੀ ਉਮੀਦਵਾਰਾਂ ਦੀ ਹੋਈ ਹਾਰ ਤੋਂ ਬਾਅਦ ਪੰਥਕ ਸਫਿਆਂ ਵਿੱਚ ਮਾਯੂਸੀ ਪਾਈ ਜਾ ਰਹੀ ਹੈ। ਜਾਗੋ ਪਾਰਟੀ ਨੇ ਪੰਥਕ ਸਫਿਆਂ ਵਿੱਚ ਪਾਈ ਜਾ ਰਹੀਂ ਇਸ … More
6 ਪੰਨੇ ‘ਤੇ 16 ਨੰਬਰ ਖਾਨੇ ‘ਚ ਮੁੱਖ ਬੋਲੀ ਵਜੋਂ “ਪੰਜਾਬੀ” ਭਾਸ਼ਾ ਭਰ ਕੇ ਪੰਜਾਬੀ ਹੋਣ ਦਾ ਫਰਜ਼ ਅਦਾ ਕਰੋ- ਭਕਨਾ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਨਗਣਨਾ ਕਰਨ ਦੀ ਕਾਰਵਾਈ ਤਹਿਤ ਲੋਕਾਂ ਨੂੰ ਸੱਦੇ ਡਾਕ ਰਾਹੀਂ ਭੇਜੇ ਗਏ ਹਨ ਅਤੇ ਇਸ ਸਬੰਧੀ ਫਾਰਮ ਨੂੰ ਪੂਰਾ ਨਾ ਕਰਨ ‘ਤੇ 1,000 ਪੌਂਡ ਦਾ ਜੁਰਮਾਨਾ ਲੱਗ ਸਕਦਾ ਹੈ। ਜਨਗਣਨਾ ਤਹਿਤ ਦੇਸ਼ ਦੇ … More
ਭਾਰਤੀ ਮਿਸਾਈਲ ਪਾਕਿਸਤਾਨ ‘ਚ ਡਿੱਗੀ, ਭਾਰਤ ਨੇ ਕਿਹਾ ਗਲਤੀ ਨਾਲ ਚੱਲੀ
ਨਵੀਂ ਦਿੱਲੀ – ਭਾਰਤੀ ਰੱਖਿਆ ਮੰਤਰਾਲੇ ਵੱਲੋਂ ਕਿਹਾ ਗਿਆ ਹੈ ਕਿ 9 ਮਾਰਚ ਨੂੰ ਇਕ ਭਾਰਤੀ ਮਿਸਾਈਲ ਪਾਕਿਸਤਾਨ ਦੇ ਵਿੱਚ 124 ਕਿਲੋਮੀਟਰ ਅੰਦਰ ਡਿੱਗੀ। ਰੱਖਿਆ ਮੰਤਰਾਲੇ ਨੇ ਸ਼ੁਕਰਵਾਰ ਸ਼ਾਮੀਂ ਇਕ ਬਿਆਨ ਰਾਹੀਂ ਕਿਹਾ ਕਿ ਇਹ ਘਟਨਾ ‘ਐਕਸੀਡੈਂਟਲ ਫਾਇਰਿੰਗ’ ਕਰਕੇ ਹੋਈ। … More
ਰੂਸ ਨੇ ਅਮਰੀਕਾ ਤੇ ਯੁਕਰੇਨ ‘ਚ ਕੈਮੀਕਲ ਹੱਥਿਆਰਾਂ ਦੀਆਂ ਪ੍ਰਯੋਗਸ਼ਾਲਾਵਾਂ ਚਲਾਉਣ ਦਾ ਲਗਾਇਆ ਆਰੋਪ
ਨਿਊਯਾਰਕ – ਪਿੱਛਲੇ ਕੁਝ ਦਿਨਾਂ ਤੋਂ ਰੂਸ ਅਤੇ ਯੁਕਰੇਨ ਵਿੱਚਕਾਰ ਚੱਲ ਰਹੇ ਯੁੱਧ ਨੂੰ ਜਿੱਤਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਿਹਾ ਹੈ। ਇਸ ਦਰਮਿਆਨ ਰੂਸ ਨੇ ਅਮਰੀਕਾ ਉਪਰ ਇਹ ਵੀ ਆਰੋਪ ਲਗਾਇਆ ਹੈ ਕਿ ਅਮਰੀਕਾ ਯੁਕਰੇਨ ਦੇ ਇਲਾਕੇ ਵਿੱਚ … More
ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ ਪਿੱਛੇ ਰਹਿ ਗਏ ਹਾਂ, ਪਰ ਸਿੱਖ ਕਦੀ ਵੀ ਹਾਰ ਨੂੰ ਪ੍ਰਵਾਨ ਨਹੀਂ ਕਰਦੇ, ਕੌਮੀ ਜੰਗ ਜਾਰੀ ਰਹੇਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਅਸੀਂ ਵੋਟਾਂ ਦੀ ਗਿਣਤੀ-ਮਿਣਤੀ ਵਿਚ ਪਿੱਛੇ ਰਹਿ ਗਏ ਹਾਂ, ਪਰ ਸਿੱਖ ਕੌਮ ਨੇ ਕਦੀ ਵੀ ਜਾਬਰ ਹੁਕਮਰਾਨਾਂ ਤੇ ਜ਼ਬਰ ਅੱਗੇ ਨਾ ਤਾਂ ਬੀਤੇ ਸਮੇਂ ਵਿਚ ਸੀਸ ਝੁਕਾਇਆ ਹੈ ਅਤੇ ਨਾ ਹੀ ਝੁਕਾਵਾਂਗੇ । ਕੌਮੀ ਜੰਗ ਇਸੇ … More
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏ.ਜੀ.ਪੇਰਾਰੀਵਲਨ ਨੂੰ ਮਿਲੀ ਜ਼ਮਾਨਤ, ਸਿੱਖ ਬੰਦੀਆਂ ਨੂੰ ਪੈਰੋਲ ਵੀ ਨਹੀਂ ਮਿਲਦੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਏਜੀ ਪੇਰਾਰੀਵਲਨ ਨੂੰ ਜ਼ਮਾਨਤ ਦੇ ਦਿੱਤੀ। ਪੇਰਾਰੀਵਲਨ ਦੇ ਵਕੀਲ ਨੇ ਅਦਾਲਤ ‘ਚ ਸ਼ਿਕਾਇਤ ਕੀਤੀ ਸੀ ਕਿ … More
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟ ਲਿਫ਼ਟਿੰਗ ਅਤੇ ਬੈਸਟ ਫ਼ਿਜ਼ੀਕ ਚੈਂਪੀਅਨਸ਼ਿਪ ਦਾ ਜ਼ੋਸ਼ੋ ਖਰੋਸ਼ੀ ਨਾਲ ਆਗ਼ਾਜ਼
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਅੱਜ ਪੰਜ ਰੋਜ਼ਾ ਆਲ ਇੰਡੀਆ ਅੰਤਰ ਯੂਨੀਵਰਸਿਟੀ ਵੇਟਲਿਫ਼ਟਿੰਗ ਅਤੇ ਬੈਸਟ ਫ਼ਿਜ਼ੀਕ ਚੈਂਪੀਅਨਸ਼ਿਪ (ਲੜਕੇ) ਦਾ ਸ਼ਾਨਦਾਰ ਆਗ਼ਾਜ਼ ਹੋਇਆ। ਪੰਜ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਦੀਆਂ 170 ਯੂਨੀਵਰਸਿਟੀਆਂ ਦੇ 1050 ਤੋਂ ਵੱਧ ਖਿਡਾਰੀ ਵੱਖ-ਵੱਖ ਭਾਰ ਵਰਗਾਂ … More
ਡੀਐਸਜੀਪੀਸੀ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰੇਕ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ 1984 ਦੇ ਕਾਨਪੁਰ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਦੀ ਕਾਨੂੰਨੀ ਪੈਰਵੀ ਕਰੇਗੀ ਅਤੇ ਹਰ ਦੋਸ਼ੀ ਲਈ ਸਜ਼ਾ ਯਕੀਨੀ ਬਣਾਏਗੀ। ਇਹ ਗੱਲ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ … More
ਸੜਕੀ ਦੁਰਘਟਨਾ ‘ਚ ਕਾਰ ਚਾਲਕ ਕਮਲਦੀਪ ਸੈਣੀ ਅਤੇ ਸਕੂਟੀ ਚਾਲਕ ਮਹਿਲਾ ਦੀ ਮੌਤ
ਬਲਾਚੌਰ, ( ਉਮੇਸ਼ ਜੋਸ਼ੀ) – ਸਥਾਨਕ ਸ਼ਹਿਰ ਬਲਾਚੌਰ ਦੇ ਸੈਣੀ ਪੈਲੇਸ ਦੇ ਮਾਲਕ ਸੇਵਾਮੁਕਤ ਖੇਤੀਬਾਡ਼ੀ ਅਫਸਰ ਸੁਖਦੇਵ ਸਿੰਘ ਸੈਣੀ ਦਿ ਨਵਾਂਸ਼ਹਿਰ ਨਜ਼ਦੀਕ ਸੜਕ ਹਾਦਸੇ ਚ ਗੰਭੀਰ ਰੂਪ ਵਿਚ ਜ਼ਖਮੀ ਹੋਣ ਅਤੇ ਉਸ ਦੇ ਪੁੱਤਰ ਕਮਲਦੀਪ ਸੈਣੀ ਅਤੇ ਸਕੂਟੀ ਚਾਲਕ ਔਰਤ … More
ਔਰਤਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਹੋਣਾ ਚਾਹੀਦਾ ਹੈ : ਨੀਲਮ ਕਪੂਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿਚ ਮੈਡਮ ਨੀਲਮ ਕਪੂਰ ਮੁਖ ਮਹਿਮਾਨ ਤੇ ਮੁਖ ਬੁਲਾਰੇ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਭਾਸ਼ਣ ਵਿਚ ਕਿਹਾ ਕਿ ਔਰਤਾਂ ਨੂੰ ਹਰ ਖੇਤਰ ਵਿਚ ਫੈਸਲਾ ਲੈਣ ਦਾ ਅਧਿਕਾਰ ਹੋਣਾ … More










