ਖ਼ਬਰਾਂ

Press Pic- 1(9).resized

ਮਹਿਲਾ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ’ਚ ਮਹਿਲਾ ਫੈਕਲਟੀ ਅਤੇ ਵਿਦਿਆਰਥਣਾਂ ਨੂੰ ਉਤਸ਼ਾਹਪੂਰਵਕ ਕੀਤੀ ਸ਼ਮੂਲੀਅਤ

ਸਮਾਜ ’ਚ ਔਰਤਾਂ ਦੀ ਭੂਮਿਕਾ ਨੂੰ ਸਨਮਾਨ ਦਿੰਦਿਆਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਵਿਲੱਖਣ ਅੰਦਾਜ਼ ਨਾਲ ਮਨਾਇਆ ਗਿਆ। ਮਹਿਲਾ ਦਿਵਸ ਮੌਕੇ ’ਵਰਸਿਟੀ ਦੇ ਸਮੁੱਚੇ ਕੰਮਕਾਜ ਦਾ ਸੰਚਾਲਨ ਮਹਿਲਾ ਫੈਕਲਟੀ ਵੱਲੋਂ ਕੀਤਾ ਗਿਆ, ਜਿਸ ਦੇ ਅੰਤਰਗਤ ਚਾਂਸਲਰ … More »

ਪੰਜਾਬ | Leave a comment
WhatsApp Image 2022-03-06 at 11.52.31 AM.resized

ਯੂਕਰੇਨ ਤੋਂ ਪਰਤੀ ਧੀ ਨੂੰ ਵੇਖ ਮਾਪਿਆਂ ਦਾ ਸਾਰਾ ਦੁੱਖ ਖ਼ੁਸ਼ੀ ਦੇ ਹੰਝੂਆਂ ‘ਚ ਵਹਿ ਗਿਆ

ਬਲਾਚੌਰ, ( ਉਮੇਸ਼ ਜੋਸ਼ੀ ) – ਯੂਕਰੇਨ ਦੇ ਟਰਨੋਪਿਲ ਸ਼ਹਿਰ ਵਿਚ ਆਪਣੇ ਸੁਨਹਿਰੀ ਭਵਿੱਖ ਲਈ ਐੱਮਬੀਬੀਐੱਸ ਦੀ ਪੜ੍ਹਾਈ ਕਰ ਰਹੀ ਸਥਾਨਕ ਸ਼ਹਿਰ ਬਲਾਚੌਰ ਦੇ ਵਾਰਡ ਨੰਬਰ 11 ਦੀ ਵਸਨੀਕ ਰੀਟਾ ਰਾਣਾ ਆਪਣੇ  ਪਰਿਵਾਰਕ ਮੈਂਬਰਾਂ ਅਰਦਾਸਾ ਤੇ ਦੁਆਵਾਂ ਸੱਦਕੇ  ਤੰਦਰੁਸਤ ਆਪਣੇ … More »

ਪੰਜਾਬ | Leave a comment
photo_2022-03-07_06-04-12.resized

ਦਿੱਲੀ ਦੇ ਨਿਹਾਲ ਵਿਹਾਰ ਵਿਚ ਸਿੱਖ ਪਰਿਵਾਰ ਨਾਲ ਮਾਰ ਕੁਟਾਈ ਕਰ ਮੁੜ 84 ਕਰਣ ਦੀ ਚੇਤਾਵਨੀ ਦਿੱਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੀ ਰਾਤ ਨੂੰ ਦਿੱਲੀ ਦੇ ਨਿਹਾਲ ਵਿਹਾਰ ਇਲਾਕੇ ਵਿਚ ਸਿੱਖ ਪਰਿਵਾਰ ਨੂੰ ਕੁੱਟਦੀਆਂ ਕਿਹਾ ਗਿਆ ਕਿ ਸਰਦਾਰੋ ਤੁਮ੍ਹਾਰੇ ਕੋ ਦੁਬਾਰਾ 84 ਦਿਖਾਏਂਗੇ ਔਰ ਤੁਮ੍ਹਾਰੀ ਜੁੜੀ ਕਾਟੇਗੇ । ਇਹ ਲੋਕ ਭਾਈ ਰਾਮ ਸਿੰਘ ਜੋ ਕਿ ਦਿੱਲੀ … More »

ਭਾਰਤ | Leave a comment
manish tiwari.resized

ਸ਼ਹਿਰਾਂ ਦੀ ਤਰਜ਼ ਤੇ ਪਿੰਡਾਂ ਚ ਵਧੀਆ ਸਹੂਲਤਾਂ ਦੇਣ ਦਾ ਟੀਚਾ : ਮਨੀਸ਼ ਤਿਵਾੜੀ

ਬਲਾਚੌਰ,( ਉਮੇਸ਼ ਜੋਸ਼ੀ ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰਾਂ ਦੀ ਤਰਜ਼ ਤੇ ਪਿੰਡਾਂ ਵਿਚ ਵੀ ਵਧੀਆ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਉਹ … More »

ਪੰਜਾਬ | Leave a comment
2022_3$largeimg_1956658398(1).resized

ਦਿੱਲੀ ਗੁਰਦੁਆਰਾ ਕਮੇਟੀ ਨੇ ਅਰਵਿੰਦ ਕੇਜਰੀਵਾਲ ਨੂੰ ਪ੍ਰੋ. ਭੁੱਲਰ ਦੀ ਰਿਹਾਈ ਨੂੰ ਯਕੀਨੀ ਬਣਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਪ੍ਰੋ. ਦਵਿੰਦਰਪਾਲ … More »

ਭਾਰਤ | Leave a comment
Protest 2.resized

ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦਿੱਲੀ ਵਿਧਾਨ ਸਭਾ ਦੇ ਬਾਹਰ ਹੋਇਆ ਰੋਸ ਪ੍ਰਦਰਸ਼ਨ

ਨਵੀਂ ਦਿੱਲੀ – ਕੇਂਦਰ ਸਰਕਾਰ ਪਾਸੋਂ 2019 ਵਿੱਚ ਸਜ਼ਾ ਮੁਆਫ਼ੀ ਪ੍ਰਾਪਤ ਕਰ ਚੁੱਕੇ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ (ਐਸ.ਆਰ.ਬੀ.) ਵੱਲੋਂ 5ਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ … More »

ਭਾਰਤ | Leave a comment
 

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ ਮਦਦ ਲਈ ਜਾਏਗਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ 20 ਲੋਕਾਂ ਦਾ ਵਫ਼ਦ ਯੂਕਰੇਨ ’ਚ ਫ਼ਸੇ ਲੋਕਾਂ ਦੀ … More »

ਭਾਰਤ | Leave a comment
PC 2.resized

ਭਾਈ ਭੁੱਲਰ ਦੀ ਰਿਹਾਈ ਲਟਕਾਉਣ ‘ਤੇ 5 ਮਾਰਚ ਨੂੰ ਕੇਜਰੀਵਾਲ ਦੇ ਘਰ ਦੇ ਬਾਹਰ ਹੋਵੇਗਾ ਵਿਰੋਧ ਪ੍ਰਦਰਸ਼ਨ

ਨਵੀਂ ਦਿੱਲੀ – ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਪੰਜਵੀਂ ਵਾਰ ਟਾਲਣ ਦੇ ਵਿਰੋਧ ਵਿੱਚ ਅੱਜ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵੱਲੋਂ ਸ਼ਨੀਵਾਰ 5 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ … More »

ਭਾਰਤ | Leave a comment
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਸੱਭਿਆਚਾਰਕ ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਆਪੋ-ਆਪਣੀਆਂ ਪੇਸ਼ਕਾਰੀਆਂ ਦਿੰਦੇ ਹੋਏ।

ਵਿਦਿਆਰਥੀਆਂ ਦੇ ਹੁਨਰ ਨੂੰ ਉਜਾਗਰ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਟੈਲੰਟ ਹੰਟ ਸਮਾਗਮ ਦਾ ਆਯੋਜਨ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਦੇ ਹੁਨਰ ਦੀ ਭਾਲ ਲਈ ਦੋ ਰੋਜ਼ਾ ਟੈਲੰਟ ਹੰਟ ਸਮਾਗਮ ਦਾ ਆਯੋਜਨ ਕਰਵਾਇਆ ਗਿਆ।’ਵਰਸਿਟੀ ਵੱਲੋਂ ਵਿਦਿਆਰਥੀਆਂ ਦਾ ਕੈਂਪਸ ’ਚ ਮੁੜ ਤੋਂ ਸਵਾਗਤ ਕਰਦਿਆਂ ਵੱਖ-ਵੱਖ ਸੱਭਿਆਚਾਰਕ ਮੁਕਾਬਲਿਆਂ ਦਾ ਆਯੋਜਨ ਕਰਵਾਇਆ ਗਿਆ। ਇਨ੍ਹਾਂ ਗਤੀਵਿਧੀਆਂ ’ਚ ਵਿਦਿਆਰਥੀਆਂ ਨੇ … More »

ਪੰਜਾਬ | Leave a comment
ਕੇਂਦਰ ਸਰਕਾਰ ਦੀਆਂ ਪੰਜਾਬ ਦੇ ਕਿਸਾਨ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਕਿਸਾਨ ਆਗੂ।

ਕਿਸਾਨੀ ਮੁੱਦੇ ਦੀ ਹਾਰ ਤੋਂ ਹੁਣ ਪੰਜਾਬ ਦੇ ਪਾਣੀ ਨੂੰ ਖੋਹਣ ਦੀਆਂ ਕੇਂਦਰ ਦੀਆਂ ਕੋਝੀਆਂ ਸਾਜਿਸ਼ਾਂ ਦੀ ਕੀਤੀ ਨਿਖੇਧੀ

ਬਲਾਚੌਰ,( ਉਮੇਸ਼ ਜੋਸ਼ੀ ) – ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾ ਵਲੋਂ ਖੇਤੀ ਕਾਨੂੰਨਾ ਦੀ ਹਾਰ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਦੀਆਂ ਕੋਝੀਆਂ ਸਾਜਿਸਾ ਦੀ ਕੜੇ ਸ਼ਬਦਾ … More »

ਪੰਜਾਬ | Leave a comment