ਖ਼ਬਰਾਂ
ਸ਼ਹੀਦ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਦੇ ਨਾਂ ਤੇ ਰੱਖਿਆ ਚੌਰਾਹੇ ਦਾ ਨਾਮ
ਨਵੀਂ ਦਿੱਲੀ - ਮੁਗਲ ਸ਼ਾਸਕ ਜ਼ਕਰੀਆ ਖਾਨ ਨੂੰ ਸਿੱਖਾਂ ਦੀ ਹੋਂਦ ਦਾ ਅਹਿਸਾਸ ਕਰਵਾਉਣ ਕਰਕੇ ਸ਼ਹੀਦ ਹੋਏ ਬਾਬਾ ਬੋਤਾ ਸਿੰਘ ਅਤੇ ਬਾਬਾ ਗਰਜਾ ਸਿੰਘ ਦੇ ਨਾਂ ‘ਤੇ ਮੋਤੀ ਨਗਰ ‘ਚ ਚੌਰਾਹੇ ਦਾ ਨਾਮ ਰੱਖਿਆ ਗਿਆ ਹੈ। ਉੱਤਰੀ ਦਿੱਲੀ ਨਗਰ ਨਿਗਮ … More
ਸੂਬਾ ਖ਼ੈਬਰ ਪਖਤੂਨਖਵਾ ’ਚ ਹੋਏ ਦੇ ਸਿੱਖਾਂ ਦੀ ਟਾਰਗੈਟ ਕਿਲਿੰਗ ਰਾਹੀਂ ਬੇਰਹਿਮ ਕਤਲ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ’ਚ ਸਰਬੰਦ ਦੇ ਬਾਟਾ ਬਜ਼ਾਰ ਵਿਚ ਮਸਾਲਾ ਵੇਚਣ ਵਾਲੇ ਦੋ ਸਿੱਖ ਦੁਕਾਨਦਾਰ ਕੁਲਜੀਤ ਸਿੰਘ ਅਤੇ ਰਣਜੀਤ ਸਿੰਘ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਦਿਨ ਦਿਹਾੜੇ … More
ਸਿੱਖ ਇਤਹਾਸ ‘ਚ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀਆਂ ਘਟਨਾਵਾਂ ‘ਤੇ ਪੰਥਕ ਜੱਥੇਬੰਦੀਆਂ ਚੁੱਪ ਕਿਉਂ ?- ਇੰਦਰ ਮੋਹਨ ਸਿੰਘ
ਦਿੱਲੀ -: ਬੀਤੇ ਸਮੇਂ ਤੋਂ ਲਗਾਤਾਰ ਗੁਰਬਾਣੀ ‘ਤੇ ਸਿੱਖ ਇਤਹਾਸ ਨਾਲ ਛੇੜ੍ਹ-ਛਾੜ੍ਹ ਕਰਕੇ ਪੇਸ਼ ਕਰਨ ਦੀ ਘਟਨਾਵਾਂ ਸਿੱਖ ਪੰਥ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਿੱਲੀ … More
ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਕੇਸ ਦਰਜ ਕਰਨਾ ਨਾਕਾਬਲੇ ਬਰਦਾਸ਼ਤ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਰਾਜਸਥਾਨ ਦੇ ਗੰਗਾਨਗਰ ਵਿਖੇ ਨਗਰ ਕੀਰਤਨ ਦੌਰਾਨ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਸਿੱਖਾਂ ’ਤੇ ਕੇਸ ਦਰਜ … More
ਸੀਟੂ ਦੇ ਉਦੇਸ਼ਾਂ ਅਤੇ ਫੌਰੀ ਕਾਰਜਾਂ ਦੇ ਪ੍ਰਚਾਰ ਦੀ ਮੁਹਿੰਮ ਪੂਰੇ ਮਈ ਮਹੀਨੇ ਦੌਰਾਨ ਜਾਰੀ ਰੱਖੀ ਜਾਵੇਗੀ : ਚੰਦਰ ਸ਼ੇਖਰ
ਚੰਡੀਗਡ਼੍ਹ, (ਉਮੇਸ਼ ਜੋਸ਼ੀ) – ਸੀਟੂ ਦੀ ਚੰਡੀਗਡ਼੍ਹ ਵਿਖੇ ਸੰਪਨ ਹੋਈ ਆਲ ਇੰਡੀਆ ਵਰਕਿੰਗ ਕਮੇਟੀ ਦੇ ਫੈਸਲੇੇ ਅਨੂਸਾਰ ਪੰਜਾਬ ਸੀਟੂ ਦੀਆਂ ਸਾਰੀਆਂ ਕਮੇਟੀਆਂ ਅਤੇ ਯੂਨੀਅਨਾਂ ਵਲੋਂ ਸੀਟੂ ਦੇ ਬੁਨਿਆਦੀ ਉਦੇਸ਼ਾਂ ਅਤੇ ਮੌਜੂਦਾ ਸਮੇਂ ਦੇ ਕਾਰਜਾਂ ਦੀ ਪੂਰਤੀ ਲਈ ਜੋਰਦਾਰ ਮੁਹਿੰਮ ਚਲਾਈ … More
ਭਾਰਤ ’ਚ ਸੱਭ ਤੋਂ ਵੱਧ ਹੋਣਹਾਰ ਦਿਮਾਗ ਮੌਜੂਦ, ਦੇਸ਼ ਨੂੰ ਵਿਸ਼ਵ ਦੇ ਸਿਖਰ ’ਤੇ ਪਹੁੰਚਣ ਲਈ ਨੌਜਵਾਨ ਕਰਨ ਕੋਸ਼ਿਸ਼: ਸ਼੍ਰੀ ਮਾਲਾ ਰੈੱਡੀ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਦਿਆਰਥੀਆਂ ਨਾਲ ਵਿਸ਼ੇਸ਼ ਰੂਬਰੂ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਤੇਲੰਗਾਨਾ ਦੇ ਕਿਰਤ ਅਤੇ ਰੋਜ਼ਗਾਰ ਮੰਤਰੀ ਸ਼੍ਰੀ ਮਾਲਾ ਰੈੱਡੀ ਨੇ ਕਿਹਾ ਕਿ ਸਾਡੇ ਦੇਸ਼ ਦੀ ਧਰਤੀ ਨੂੰ ਬਖਸ਼ਿਸ਼ ਪ੍ਰਾਪਤ ਹੈ, ਜਿਸ ਨੇ ਸੂਝਵਾਨ ਅਤੇ ਹੋਣਹਾਰ ਦਿਮਾਗਾਂ ਨੂੰ ਜਨਮ … More
ਭਾਈ ਜਗਤਾਰ ਸਿੰਘ ਹਵਾਰਾ ਦੇ ਜਨਮ ਦਿਹਾੜੇ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ
ਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਤਿਹਾੜ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਜਨਮ ਦਿਹਾੜਾ ਮਿਤੀ 17 ਮਈ ਨੂੰ ਦਿੱਲੀ ਦੇ ਗੁਰਦੁਆਰਾ ਪ੍ਰਿਥਵੀ ਪਾਰਕ ਵਿਖੇ, ਬੰਦੀ ਸਿੰਘਾਂ ਦੀ ਬੰਦ ਖਲਾਸੀ ਅਤੇ ਚੜ੍ਹਦੀਕਲਾ ਲਈ ਅਰਦਾਸ ਸਮਾਗਮ ਦੇ ਰੂਪ … More
ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਦੇ ਤੀਜੇ ਸਭ ਤੋਂ ਬਜ਼ੁਰਗ ਵਿਅਕਤੀ ਦੀ 104 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ। ਇੱਕ ਸਦੀ ਤੋਂ ਉੱਪਰ ਆਪਣੀ ਉਮਰ ਭੋਗਣ ਵਾਲੇ ਸਾਬਕਾ ਪੁਲਿਸ ਅਧਿਕਾਰੀ ਪਰਸੀ ਮੈਨ ਨੂੰ ਦਿਹਾਂਤ ਤੋਂ ਬਾਅਦ ਸ਼ਰਧਾਂਜਲੀ ਦਿੱਤੀ … More
ਮਸਲਾ ਭਾਈ ਮੰਡ, ਬਾਦਲ, ਮਾਨ ਜਾਂ ਹੋਰ ਆਗੂਆਂ ਦਾ ਨਹੀਂ, ਮੁੱਖ ਮਸਲਾ 30-30 ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕੌਮੀ ਮਸਲਿਆ ਨੂੰ ਹੱਲ ਕਰਵਾਉਣ ਦਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ - “ਜੇਲ੍ਹ ਜ਼ਿੰਦਗੀ ਕਿੰਨੀ ਕਠਿਨ ਅਤੇ ਤਪੱਸਿਆ ਹੈ, ਉਹ ਉਨ੍ਹਾਂ ਨੂੰ ਹੀ ਪਤਾ ਹੈ ਜਿਨ੍ਹਾਂ ਨੂੰ 30-30 ਸਾਲ ਕਾਲਕੋਠੜੀਆਂ ਵਿਚ ਬੈਠਿਆ ਨੂੰ ਹੋ ਗਏ ਹਨ ਅਤੇ ਜਿੰਦਗੀ ਦਾ ਅੱਧਾ ਹਿੱਸਾ ਜੇਲ੍ਹਾਂ ਵਿਚ ਹੀ ਗੁਜਰ ਗਿਆ ਹੈ । ਉਹ … More
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਮੁੱਖ ਮੰਤਵ: ਤਿਵਾੜੀ
ਸ੍ਰੀ ਆਨੰਦਪੁਰ ਸ਼ਹਿਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਕਿ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨ੍ਹਾਂ ਦਾ ਮੁੱਖ ਉਦੇਸ਼ ਹੈ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਹ ਵਿਧਾਨ … More








