ਖ਼ਬਰਾਂ
ਭਾਖੜਾ-ਬਿਆਸ ਮੈਨੇਜਮੈਟ ਬੋਰਡ ਦੇ ਪ੍ਰਬੰਧ ਵਿਚੋਂ ਪੰਜਾਬ ਸੂਬੇ ਦੀ ਜ਼ਿੰਮੇਵਾਰੀ ਖ਼ਤਮ ਕਰਨਾ ਪੰਜਾਬ ਵਿਰੋਧੀ ਖ਼ਤਰਨਾਕ ਸਾਜ਼ਿਸ : ਮਾਨ
ਫ਼ਤਹਿਗੜ੍ਹ ਸਾਹਿਬ – “ਲੰਮੇਂ ਸਮੇਂ ਤੋਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਵਿਚ ਪੰਜਾਬ ਸੂਬੇ ਦੀ ਚੱਲਦੀ ਆ ਰਹੀ ਵੱਡੀ ਜ਼ਿੰਮੇਵਾਰੀ ਨੂੰ ਸੈਂਟਰ ਦੇ ਹੁਕਮਰਾਨਾਂ ਵੱਲੋਂ ਰਾਤੋ-ਰਾਤ ਨਿਯਮਾਂ ਵਿਚ ਤਬਦੀਲੀ ਕਰਕੇ ਜੋ ਜ਼ਿੰਮੇਵਾਰੀ ਖ਼ਤਮ ਕੀਤੀ ਗਈ ਹੈ । ਇਹ ਹੁਕਮਰਾਨਾਂ ਵੱਲੋਂ ਪੰਜਾਬ … More
ਯੂਕਰੇਨ ’ਚ ਫ਼ਸੇ ਹੋਏ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਅਤੇ ਸਰਬਤ ਦੇ ਭਲੇ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਯੂਕਰੇਨ ’ਚ ਚਲ ਰਹੇ ਯੁੱਧ ਦੌਰਾਨ 2 ਭਾਰਤੀ ਮੂਲ ਵਿਦਿਆਰਥੀਆਂ ਦੀ ਹੋਈ ਮੌਤ ’ਤੇ ਸੋਗ ਪ੍ਰਗਟ ਕੀਤਾ … More
ਸਕਾਟਲੈਂਡ ਦੇ ਸਭ ਤੋਂ ਵੱਡੇ ਹਿੰਦੂ ਮੰਦਿਰ ਵਿਖੇ ਮਹਾਂਸ਼ਿਵਰਾਤਰੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦਾ ਸ਼ਹਿਰ ਗਲਾਸਗੋ ਵੱਖ-ਵੱਖ ਧਰਮਾਂ ਦੇ ਲੋਕਾਂ ਨਾਲ ਗੁੰਦੇ ਹੋਏ ਗੁਲਦਸਤੇ ਵਾਂਗ ਹੈ, ਜਿਸ ਵਿਚਲੇ ਸਾਰੇ ਫੁੱਲ ਆਪੋ ਆਪਣੀ ਮਹਿਕ ਨਾਲ ਆਸੇ ਪਾਸੇ ਨੂੰ ਮਹਿਕਾ ਰਹੇ ਹੋਣ। ਆਏ ਦਿਨ ਕਿਸੇ ਨਾ ਕਿਸੇ ਧਾਰਮਿਕ ਸਥਾਨ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ ਵਿਚ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਵੱਲੋਂ ਅਕਾਡਮੀ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਪ੍ਰਬੰਧਕੀ ਬੋਰਡ ਦੀ ਪਲੇਠੀ ਇਕੱਤ੍ਰਤਾ ਪਹਿਲੀ ਮਾਰਚ ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਅਕਾਡਮੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਦੀ ਪ੍ਰਧਾਨਗੀ ਹੇਠ ਹੋਈ। ਇਕੱਤ੍ਰਤਾ ਵਿਚ ਅਕਾਡਮੀ ਦੇ ਨਵ-ਨਿਯੁਕਤ ਅਹੁਦੇਦਾਰਾਂ ਅਤੇ ਪ੍ਰਬੰਧਕੀ ਬੋਰਡ ਦੇ … More
ਦਿੱਲੀ ਗੁਰਦੁਆਰਾ ਕਮੇਟੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁਲਤਵੀ ਕਰਨ ’ਤੇ ਕੇਜਰੀਵਾਲ ਸਰਕਾਰ ਦੀ ਕੀਤੀ ਆਲੋਚਨਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ) -: ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੇਜਰੀਵਾਲ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਖਾਂ ਦੀ ਪੁਰਜ਼ੋਰ ਮੰਗ ਦੇ ਬਾਵਜੂਦ ਦਿੱਲੀ ਦੇ ਗ੍ਰਹਿ ਮੰਤਰੀ ਸ੍ਰੀ … More
ਦਿੱਲੀ ਦੰਗਾ ਮਾਮਲੇ ‘ਚ ਹਾਈਕੋਰਟ ਨੇ ਸੋਨੀਆ-ਰਾਹੁਲ-ਪ੍ਰਿਅੰਕਾ, ਪ੍ਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਨੂੰ ਭੇਜਿਆ ਨੋਟਿਸ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਜਮਨਾਪਾਰ ਵਿਖੇ ਹੋਏ ਦੰਗਾ ਮਾਮਲੇ ‘ਚ ਦਿੱਲੀ ਹਾਈਕੋਰਟ ਨੇ ਵੱਡੀ ਕਾਰਵਾਈ ਕਰਦਿਆਂ ਸੋਨੀਆ-ਰਾਹੁਲ-ਪ੍ਰਿਅੰਕਾ ਗਾਂਧੀ ਅਤੇ ਅਨੁਰਾਗ ਠਾਕੁਰ ਸਣੇ ਕਈ ਵੱਡੀਆਂ ਸਿਆਸੀ ਹਸਤੀਆਂ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਨੋਟਿਸ ਭੇਜ ਕੇ … More
ਤਿਵਾੜੀ ਨੇ ਯੂਕਰੇਨ ਵਿੱਚ ਫਸੇ ਨੌਜਵਾਨਾਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ
ਬਲਾਚੌਰ, (ਉਮੇਸ਼ ਜੋਸ਼ੀ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਜੰਗ ਪ੍ਰਭਾਵਿਤ ਯੂਕਰੇਨ ਵਿੱਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਆਪਣੇ … More
ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਤੀਰਅੰਦਾਜ਼ਾਂ ਦਾ ਕਬਜ਼ਾ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਭਾਰਤੀ ਤੀਰਅੰਦਾਜ਼ੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਰਵਾਈ ਗਈ ਆਲ ਇੰਡੀਆ ਅੰਤਰ ਯੂਨੀਵਰਸਿਟੀ ਆਰਚਰੀ ਚੈਂਪੀਅਨਸ਼ਿਪ 2021-22 ਅੱਜ ਅਮਿੱਟ ਯਾਦਾਂ ਛੱਡਦੀ ਸੰਪੰਨ ਹੋਈ। 24 ਤੋਂ 28 ਫਰਵਰੀ ਤੱਕ ਚੱਲੀ ਚੈਂਪੀਅਨਸ਼ਿਪ ਦੀ ਓਵਰਆਲ ਟਰਾਫ਼ੀ ’ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ … More
ਜੈ ਭੋਲੇ ਭੰਡਾਰੀ ਤੇਰੀ ਮਹਿਮਾ ਹੈ ਨਿਆਰੀੱ ਦੇ ਜੈਕਾਰਿਆ ਨਾਲ ਗੂੰਜਿਆ ਸ਼ਹਿਰ ਬਲਾਚੌਰ
ਬਲਾਚੌਰ, (ਉਮੇਸ਼ ਜੋਸ਼ੀ) – ਨਗਰ ਕੌਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਦੇ ਸਿ਼ਵ ਮੰਦਿਰ ਤੋਂ ਸਿ਼ਵ ਸ਼ਕਤੀ ਸੇਵਾਦਾਰ ਮੰਡਲੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀ ਸੰਗਤ ਵਲੋਂ ਸਿ਼ਵਰਾਤਰੀ ਨੂੰ ਸਮਰਪਿਤ ਬੜੀ ਸਾਨੋ ਸ਼ੋਕਤ ਨਾਲ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ ।ਇਸ … More
ਸਕਾਟਲੈਂਡ: ਸੈਕੰਡਰੀ ਸਕੂਲਾਂ ‘ਚ ਕਲਾਸਰੂਮ ‘ਚ ਮਾਸਕ ਤੋਂ ਰਾਹਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੁਣ ਕਲਾਸਰੂਮਾਂ ਵਿੱਚ ਚਿਹਰੇ ਦੇ ਮਾਸਕ ਪਹਿਨਣ ਦੀ ਲੋੜ ਨਹੀਂ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਫਸਟ ਮਨਿਸਟਰ ਨਿਕੋਲਾ ਸਟਰਜਨ ਦੁਆਰਾ ਘੋਸ਼ਣਾ ਕਰਨ ਤੋਂ ਬਾਅਦ ਸੋਮਵਾਰ … More








