ਖ਼ਬਰਾਂ

FB_IMG_1652013878095.resized

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਸੀਸਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਹੋਈ ਆਰੰਭ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਇਥੇ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਭਾਈ ਮਤੀ ਦਾਸ ਚੌਂਕ ਦੇ ਸੁੰਦਰੀਕਰਨ ਦੀ ਸੇਵਾ ਆਰੰਭ … More »

ਭਾਰਤ | Leave a comment
photo_2022-05-08_06-27-54.resized

ਹਰਦੀਪ ਸਿੰਘ ਸ਼ੇਰਾ ਨੂੰ ਰੋਹਿਣੀ ਜੇਲ੍ਹ ਅੰਦਰ ਕੀਤਾ ਜਾ ਰਿਹਾ ਹੈ ਤੰਗ ਅਤੇ ਪ੍ਰੇਸ਼ਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਅੰਦਰ ਹੋਏ ਆਰ ਐਸ ਐਸ ਨੇਤਾਵਾਂ ਦੇ ਸੀਰੀਅਲ ਕਤਲਾਂ ਦੇ ਮਾਮਲੇ ਵਿਚ ਹਰਦੀਪ ਸਿੰਘ ਉਰਫ ਸ਼ੇਰਾ ਜੋ ਵਰਤਮਾਨ ਵਿੱਚ ਰੋਹਿਣੀ ਜੇਲ੍ਹ, ਦਿੱਲੀ ਵਿੱਚ ਬੰਦ ਹੈ, ਨੇ ਜੇਲ੍ਹ ਅਧਿਕਾਰੀਆਂ ਦੇ ਹੱਥੋਂ ਪੱਖਪਾਤੀ ਸਲੂਕ ਕਰਨ ਦਾ … More »

ਪੰਜਾਬ | Leave a comment
Press Pic 1(22).resized

ਪੱਛਮੀ ਉਦਯੋਗਿਕ ਦੇਸ਼ਾਂ ਨੂੰ ਜਲਵਾਯੂ ਤਬਦੀਲੀ ਵਿਰੁੱਧ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਹੈ: ਕੇਂਦਰੀ ਮੰਤਰੀ ਭੁਪੇਂਦਰ ਯਾਦਵ

ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ਼੍ਰੀ ਭੁਪਿੰਦਰ ਯਾਦਵ ਨੇ ਅੱਜ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ ਵਰਗੇ ਵਿਕਾਸਸ਼ੀਲ ਦੇਸ਼ ਵਿਸ਼ਵਵਿਆਪੀ ਕਾਰਬਨ ਨਿਕਾਸ ਵਿੱਚ ਸਭ ਤੋਂ ਘੱਟ ਯੋਗਦਾਨ ਪਾਉਂਦੇ ਹਨ, ਇਸ ਲਈ ਪੱਛਮੀ ਉਦਯੋਗਿਕ ਦੇਸ਼ਾਂ ਨੂੰ ਜਲਵਾਯੂ ਤਬਦੀਲੀ ਦਾ ਮੁਕਾਬਲਾ … More »

ਪੰਜਾਬ | Leave a comment
 

ਵਿਸ਼ਵ ਪ੍ਰਸਿੱਧ ਅੰਤਰਰਾਸ਼ਟਰੀ ਸਿੱਖ ਸਕਾਲਰ ਨੂੰ ਸਿਆਸੀ ਦਬਾਅ ਦੇ ਚਲਦਿਆਂ ਯੂਨੀਵਰਸਿਟੀ ਛੱਡਣ ਲਈ ਕੀਤਾ ਮਜਬੂਰ

ਅੰਮ੍ਰਿਤਸਰ – ਵਿਸ਼ਵ ਪ੍ਰਸਿੱਧ ਅੰਤਰਰਾਸ਼ਟਰੀ ਸਿੱਖ ਸਕਾਲਰ ਨੂੰ ਸਿਆਸੀ ਦਬਾਅ ਦੇ ਚਲਦਿਆਂ ਯੂਨੀਵਰਸਿਟੀ ਛੱਡਣ ਲਈ ਮਜਬੂਰ ਕੀਤਾ ਗਿਆ ਹੈ। ਸਿੱਖ ਸਕਾਲਰ ਤੇ ਕੈਂਬਰਿਜ ਯੂਨੀਵਰਸਿਟੀ ਯੂ ਕੇ ਦੇ ਫੈਲੋ ਆਏ ਵੱਖ ਵੱਖ ਯੂਨੀਵਰਸਿਟੀਆਂ ’ਚ ਗੈੱਸਟ ਪ੍ਰੋਫੈਸਰ ਵਜੋ ਸੇਵਾ ਨਿਭਾਉਦੇ ਆ ਰਹੇ … More »

ਪੰਜਾਬ | Leave a comment
7 raju 3.resized

ਲੋਕਤੰਤਰ ‘ਚ ਲੋਕ ਵਿਕਾਸ ਦੇ ਹੱਕਦਾਰ ਹਨ, ਪਰ ਪੰਜਾਬ ਦੀ ਸੱਤਾਧਾਰੀ ਪਾਰਟੀ ਕੋਲ ਸਿਰਫ਼ ਝੂਠੇ ਵਾਅਦੇ ਹੀ ਹਨ: ਡਾ: ਰਾਜੂ

ਅੰਮ੍ਰਿਤਸਰ-:  ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਆਈ.ਏ.ਐਸ. ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਦੇਸ਼ ਦੇ ਲੋਕਾਂ ਲਈ ਅਨੇਕਾਂ ਭਲਾਈ ਸਕੀਮਾਂ ਚਲਾ ਰਹੀ ਹੈ, ਜਿਸ ਨੂੰ ਲੋਕਾਂ ਤੱਕ … More »

ਪੰਜਾਬ | Leave a comment
Press Pic 1(21).resized

ਉਪ ਰਾਸ਼ਟਰਪਤੀ ਨੇ ਵਾਤਵਰਣ ਸੁਰੱਖਿਆ ਲਈ ਦੇਸ਼ਵਾਸੀਆਂ ਨੂੰ ਲੋਕ ਲਹਿਰ ਸ਼ੁਰੂ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ‘ਵਾਤਾਵਰਣ ਵਭਿੰਨਤਾ ਅਤੇ ਵਾਤਾਵਰਣ ਨਿਆਂ-ਸ਼ਾਸ਼ਤਰ’ ਵਿਸ਼ੇ ’ਤੇ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਲਾਅ ਕਾਨਫ਼ਰੰਸ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼੍ਰੀ ਨਾਇਡੂ ਨੇ ਕਿਹਾ ਕਿ ਵਾਤਾਵਰਣ ਸੰਭਾਲ ਜਾਂ ਹੋਰਨਾਂ ਸੰਵੇਦਨਸ਼ੀਲ ਮੁੱਦਿਆਂ ਬਾਰੇ ਸੋਚਣਾ ਸਿਰਫ਼ ਸਰਕਾਰ ਦਾ ਕਰਤੱਬ … More »

ਪੰਜਾਬ | Leave a comment
IMG-20220507-WA0007.resized

ਸਕਾਟਲੈਂਡ : ਸਕਾਟਿਸ਼ ਮਾਊਂਟੇਨ ਬਚਾਅ ਟੀਮਾਂ ਨੇ ਪਿਛਲੇ ਸਾਲ ਬਚਾਈ ਸੈਂਕੜੇ ਲੋਕਾਂ ਦੀ ਜਾਨ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਪਿਛਲੇ ਸਾਲ 2021 ‘ਚ ਸਕਾਟਲੈਂਡ ਦੀਆਂ ਸਵੈ ਸੇਵੀ ਮਾਊਂਟੇਨ ਬਚਾਅ ਟੀਮਾਂ ਦੁਆਰਾ ਪਹਾੜਾਂ ‘ਤੇ ਗਏ ਸੈਂਕੜੇ ਲੋਕਾਂ ਦੀ ਜਾਨ ਬਚਾਈ ਗਈ ਹੈ। ਇਹਨਾਂ ਸਵੈ-ਸੇਵੀ ਟੀਮਾਂ ਦੁਆਰਾ ਸੈਂਕੜੇ ਲੋਕਾਂ ਨੂੰ ਸਕਾਟਲੈਂਡ ਦੇ ਪਹਾੜਾਂ ਤੋਂ … More »

ਅੰਤਰਰਾਸ਼ਟਰੀ | Leave a comment
IMG-20220507-WA0002.resized

ਸਕਾਟਲੈਂਡ : ਸਕਾਟਿਸ਼ ਕੌਂਸਲ ਚੋਣਾਂ ਵਿੱਚ ਐੱਸ ਐੱਨ ਪੀ ਨੇ ਮਾਰੀ ਬਾਜ਼ੀ, ਲੇਬਰ ਪਾਰਟੀ ਦੂਜੇ ਸਥਾਨ ‘ਤੇ ਰਹੀ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈਆਂ ਕੌਂਸਲ ਚੋਣਾਂ ਵਿੱਚ ਐੱਸ ਐੱਨ ਪੀ ਭਾਰੀ ਬਹੁਮਤ ਪ੍ਰਾਪਤ ਕਰਕੇ ਪਹਿਲੇ ਸਥਾਨ ‘ਤੇ ਰਹੀ ਹੈ। ਸਕਾਟਿਸ਼ ਨੈਸ਼ਨਲ ਪਾਰਟੀ (ਸ਼ਂਫ) ਕੌਂਸਲ ਚੋਣਾਂ ਵਿੱਚ ਫਿਰ ਤੋਂ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰੀ ਹੈ ਜਦਕਿ … More »

ਅੰਤਰਰਾਸ਼ਟਰੀ | Leave a comment
06.05.2022 Taunsa School 02.resized

ਕਿਤਾਬਾਂ ਵਿਦਿਆਰਥੀਆਂ ਦੀ ਉਤਸੁਕਤਾ ਵਧਾਉੁਣ ਤੇ ਉਨ੍ਹਾਂ ਦੇ ਜੁਆਬ ਲੱਭਣ ’ਚ ਹੋਣਗੀਆਂ ਸਹਾਈ- ਡੀ ਸੀ ਰੰਧਾਵਾ

ਰੈਲਮਾਜਰ, ( ਉਮੇਸ਼ ਜੋਸ਼ੀ) – ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੈਲਮਾਜਰਾ ਅਤੇ ਸਰਕਾਰੀ ਮਿਡਲ ਸਕੂਲ ਟੌਂਸਾ ਵਿਖੇ ਮੈਕਸ ਸਪੈਸ਼ਲਿਟੀ ਫ਼ਿਲਮਜ਼ ਲਿਮਟਿਡ ਵੱਲੋਂ ਬਣਾਈਆਂ ਲਾਇਬ੍ਰੇਰੀਆਂ ਦੀ ਸ਼ੁਰੂਆਤ ਕੀਤੀ। ਇਹ ਲਾਇਬ੍ਰੇਰੀਆਂ ਸੀ. ਐਸ. ਆਰ. ਗਤੀਵਿਧੀਆਂ … More »

ਪੰਜਾਬ | Leave a comment
2.resized

ਕੰਢੀ ਇਲਾਕੇ ਦੇ ਖੇਤੀਬਾੜੀ ਵਿਕਾਸ ਲਈ ਨੀਤੀ ਅਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਵੱਲੋਂ ਵਿਚਾਰ ਵਟਾਂਦਰਾ

ਬਲਾਚੌਰ, (ਉਮੇਸ਼ ਜੋਸ਼ੀ) – ਭਾਰਤ ਸਰਕਾਰ ਦੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਰਮੇਸ਼ ਚੰਦ ਵੱਲੋਂ ਪੰਜਾਬ ਦੇ ਕੰਢੀ ਇਲਾਕੇ ਦੇ ਖੇਤੀ ਵਿਕਾਸ ਲਈ ਇੱਕ ਵਿਸ਼ੇਸਇਕੱਤਰਤਾ ਨੀਤੀ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਡਾ. ਮਨਮੋਹਨਜੀਤ ਸਿੰਘ, ਨਿਰਦੇਸ਼ਕ, ਖੇਤਰੀ … More »

ਪੰਜਾਬ | Leave a comment