ਖ਼ਬਰਾਂ

WhatsApp Image 2022-02-25 at 7.01.45 PM.resized

ਸੁਨੀਤਾ ਚੈਰੀਟੇਬਲ ਹਸਪਤਾਲ ਬਲਾਚੌਰ ਵਲੋਂ ਪਿੰਡ ਸਹੂੰਗੜਾ ‘ਚ ਲਾਇਆ ਫ੍ਰੀ ਮੈਡੀਕਲ ਚੈਂਕਅਪ ਕੈਂਪ , ਵੱਡੀ ਗਿਣਤੀ ਮਰੀਜ਼ਾਂ ਨੇ ਪ੍ਰਾਪਤ ਕੀਤਾ ਲਾਭ

ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਬਲਾਚੌਰ ਦੇ ਮੰਢਿਆਣੀ ਰੋਡ ਸਥਿਤ ਸਿਹਤ ਸੇਵਾਵਾਂ ਦੇਣ ਵਿੱਚ ਮੋਹਰੀ ਚਲੇ ਆ ਰਹੇ ਸੁਨੀਤਾ ਚੈਰੀਟੇਬਲ ਹਸਪਤਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਰੂਰਤਮੰਦ ਲੋਕਾ ਦੀਆਂ ਸੇਵਾਵਾਂ ਲਈ ਇੱਕ ਹੋਰ ਪੁਲਾਂਘ ਪੁੱਟਦਿਆ ਪਿੰਡ … More »

ਪੰਜਾਬ | Leave a comment
WhatsApp Image 2022-02-24 at 6.51.36 PM.resized

ਪਾਕਿਸਤਾਨ ਦੇ ਗੁਰਦੁਆਰਿਆਂ ‘ਚ ਵੀ ਭਾਈ ਦੀਪ ਸਿੱਧੂ ਲਈ ਵਿਸ਼ੇਸ਼ ਸਮਾਗਮ ਅਤੇ ਅਰਦਾਸਾਂ

ਨਨਕਾਣਾ ਸਾਹਿਬ – ਅੱਜ ਪੰਜਾਬ ਦੇ ਵਾਰਿਸ ਭਾਈ ਸੰਦੀਪ ਸਿੰਘ ਸਿੱਧੂ ਹੁਣਾਂ ਦੀ ਅੰਤਮ ਅਰਦਾਸ ‘ਫਤਿਹਗੜ੍ਹ ਸਾਹਿਬ ‘ ਦੀਵਾਨ ਟੋਡਰ ਮੱਲ ਦੀਵਾਨ ਹਾਲ ਵਿਚ ਹੋ ਰਹੀ ਹੈ । ਇਸ ਸਬੰਧ ‘ਚ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵੀ ਅਰਦਾਸ ਕੀਤੀ … More »

ਅੰਤਰਰਾਸ਼ਟਰੀ | Leave a comment
 

ਕਰਨਾਟਕ ਦੇ ਵਿਦਿਅਕ ਅਦਾਰਿਆਂ ਵਿੱਚ ਸਿੱਖ ਵਿਦਿਆਰਥੀਆਂ ਨਾਲ ਧੱਕਾ ਬਰਦਾਸ਼ਤ ਨਹੀਂ : ਜੀਕੇ

ਨਵੀਂ ਦਿੱਲੀ – ਕਰਨਾਟਕ ਵਿਖੇ ਸਿੱਖ ਵਿਦਿਆਰਥੀਆਂ ਨਾਲ ਦਸਤਾਰ ਤੇ ਪਟਕਾ ਸਜਾਉਣ ਕਰਕੇ ਹੋ ਰਹੇ ਵਿਤਕਰੇ ਨੂੰ ਲੈਕੇ ਜਾਗੋ ਪਾਰਟੀ ਚੌਕਸ ਹੋ ਗਈ ਹੈ। ਜਾਗੋ ਪਾਰਟੀ ਦੇ ਮੋਢੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਮਾਮਲੇ ਵਿੱਚ ਸਿੱਖ ਵਿਦਿਆਰਥੀਆਂ ਦੇ ਨਾਲ … More »

ਭਾਰਤ | Leave a comment
IMG-20220223-WA0101.resized

ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਯਤਨਸ਼ੀਲ -ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਲੁਧਿਆਣਾ – ਸਿੱਖ ਕੌਂਸਲ ਆਫ਼ ਸਕਾਟਲੈਂਡ ਦੇ ਮੁੱਖ ਸੇਵਾਦਾਰ ਸ.ਗੁਰਦੀਪ ਸਿੰਘ ਸਮਰਾ ਦੀ ਅਗਵਾਈ ਹੇਠ ਪੁੱਜੇ ਵਫਦ ਦੇ ਮੈਬਰਾਂ ਨਾਲ ਉਚੇਚੇ ਤੌਰ ਤੇ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੇ … More »

ਪੰਜਾਬ | Leave a comment
 

3 ਮਾਰਚ ਨੂੰ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ ‘ਤੇ ਸੈਮੀਨਰ, 6 ਮਾਰਚ ਨੂੰ ਬਰਗਾੜੀ ਵਿਖੇ ਅਰਦਾਸ-ਧੰਨਵਾਦ ਸਮਾਗਮ ਅਤੇ 18 ਮਾਰਚ ਨੂੰ ਹੋਲੇ-ਮਹੱਲੇ ਦੇ ਆਨੰਦਪੁਰ ਸਾਹਿਬ ਵਿਖੇ ਇਕੱਠ ਹੋਣਗੇ : ਮਾਨ

ਫ਼ਤਹਿਗੜ੍ਹ ਸਾਹਿਬ – “3 ਮਾਰਚ 2022 ਨੂੰ ਸਾਡੀ ਪਾਰਟੀ ਦੀ ਬਹੁਤ ਹੀ ਸਤਿਕਾਰਯੋਗ ਸਖਸ਼ੀਅਤ ਸਵ: ਸ. ਜਸਵੰਤ ਸਿੰਘ ਮਾਨ ਜੀ ਦੀ ਨਿੱਘੀ ਅਤੇ ਮਿੱਠੀ ਯਾਦ ਨੂੰ ਤਾਜ਼ਾ ਕਰਦੇ ਹੋਏ ਚੰਡੀਗੜ੍ਹ ਵਿਖੇ ਮਨੁੱਖੀ ਅਧਿਕਾਰਾਂ, ਧਾਰਮਿਕ ਆਜ਼ਾਦੀ ਅਤੇ ਬਰਾਬਰਤਾ ਦੀ ਸੋਚ ਅਤੇ … More »

ਪੰਜਾਬ | Leave a comment
Delhi_fort.resized

ਲਾਲ ਕਿਲੇ ਵਿਖੇ ਵੱਡੇ ਪੈਮਾਨੇ ’ਤੇ ਮਨਾਇਆ ਜਾਵੇਗਾ ਦਿੱਲੀ ਕਮੇਟੀ ਵੱਲੋਂ ਦਿੱਲੀ ਫ਼ਤਿਹ ਦਿਵਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੈਮਾਨੇ ’ਤੇ ਦਿੱਲੀ ਫ਼ਤਹਿ ਦਿਵਸ ਲਾਲ ਕਿਲੇ ਵਿਖੇ 6 ਤੋਂ 7 ਅਪ੍ਰੈਲ ਨੂੰ ਮਨਾਇਆ ਜਾਵੇਗਾ। ਅੱਜ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, … More »

ਭਾਰਤ | Leave a comment
ਬਲਾਚੌਰ ਦੇ ਪਿੰਡ ਲੋਹਟ ਲਾਗੇ ਨੈਸ਼ਨਲ ਹਾਈਵ ਉੱਪਰ ਦੁਰਘਟਨਾਗ੍ਰਸਤ ਹੋਈ ਐਂਬੂਲੈਂਸ ਨੂੰ ਲੱਗੀ ਅੱਗ ਦਾ ਦ੍ਰਿਸ਼

ਪਿੰਡ ਲੋਹਟ ਨਜ਼ਦੀਕ ਨੈਸ਼ਨਲ ਹਾਈਵੇ ਉੱਪਰ ਲਟ ਲਟ ਕਰਕੇ ਸੜ ਕੇ ਸੁਆਹ ਹੋਈ ਐਂਬੂਲੈਂਸ

ਬਲਾਚੌਰ, (ਉਮੇਸ਼ ਜੋਸ਼ੀ) – ਸਥਾਨਕ ਸ਼ਹਿਰ ਬਲਾਚੌਰ ਦੇ ਨੈਸ਼ਨਲ ਹਾਈਵੇ ਉੱਪਰ ਪਿੰਡ ਲੋਹਟ ਨਜ਼ਦੀਕ ਇੱਕ ਕਾਰ ਦੇ ਟਰਾਲੀ ਵਿੱਚ ਟਕਰਾਉਣ ਕਾਰਨ ਜ਼ਖਮੀ ਹਾਲਤ ਵਿੱਚ ਕਾਰ ਚਾਲਕ ਨੂੰ ਇਲਾਜ਼ ਲਈ ਹਸਪਤਾਲ ਲਿਜਾਉਣ ਲਈ ਪੁੱਜੀ ਐਬੂਲੈਂਸ ਨੂੰ ਅਚਾਨਕ ਅੱਗ ਲੱਗ ਜਾਣ ਕਾਰਨ … More »

ਪੰਜਾਬ | Leave a comment
23joshi2.resized

ਦੀਪ ਸਿੱਧੂ ਸ਼ਾਂਤੀ ਮਾਰਚ ਪਿੰਡ ਮਹਿੰਦੀਪੁਰ ਦੇ ਗੁਰੂਦੁਆਰਾ ਸਾਹਿਬ ਤੋਂ ਸਤਨਾਮ ਵਾਹਿਗੁਰੂ ਦੇ ਜਾਪ ਨਾਲ ਹੋਇਆ ਰਵਾਨਾ

ਬਲਾਚੌਰ, (ਉਮੇਸ਼ ਜੋਸ਼ੀ) – ਨਗਰ ਕੌਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਦੇ ਗੁਰੂਦੁਆਰਾ ਸਿੰਘ ਸਭਾ ਵਿਖੇ ਪੰਜਾਬ ਦੇ ਨਾਮਵਰ ਫਿਲਮੀ ਅਦਾਕਾਰ ਦੀਪ ਸਿੱਧੂ ਦੀ ਆਤਮਿਕ ਸ਼ਾਂਤੀ ਲਈ ਕੀਤੀ ਗਈ ਅਰਦਾਸ ਵਿੱਚ ਸਥਾਨਕ ਸ਼ਹਿਰ ਬਲਾਚੌਰ ਅਤੇ ਵੱਖ ਵੱਖ ਪਿੰਡਾ ਤੋਂ ਆਈ  … More »

ਪੰਜਾਬ | Leave a comment
23 joshi 4.resized

ਆਸ਼ਾ ਵਰਕਰਾਂ ਨੂੰ ਬਾਇਓਮੈਡੀਕਲ ਵੇਸਟ ਤੇ ਥਰਮਲ ਸਕੈਨਿੰਗ ਦੀ ਦਿੱਤੀ ਟ੍ਰੇਨਿੰਗ

ਬਲਾਚੌਰ, (ਉਮੇਸ਼ ਜੋਸ਼ੀ) – ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਬਲਾਕ ਬਲਾਚੌਰ ਦੀਆਂ ਸਮੂਹ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਜ਼ ਨੂੰ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨ ਹਸਪਤਾਲ, … More »

ਪੰਜਾਬ | Leave a comment
INDER MOHAN SINGH(11).resized

ਦਿੱਲੀ ਗੁਰੂਦੁਆਰਾ ਕਮੇਟੀੇ ਦੇ ਮੌਜੂਦਾ ਨਾਮਜਦ ਮੈਂਬਰਾਂ ਦੀ ਕੋ-ਆਪਸ਼ਨ ਨੂੰ ਖਤਰਾ ਹੋ ਸਕਦਾ ਹੈ -ਇੰਦਰ ਮੋਹਨ ਸਿੰਘ

ਦਿੱਲੀ –: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਸਿੰਘ ਸਭਾ ਗੁਰਦੁਆਰਿਆਂ ਦੇ ਪ੍ਰਧਾਨਾਂ ਦੀ ਕੋ-ਆਪਸ਼ਨ ਸਬੰਧੀ ਹੋ ਰਹੀ ਕਿੰਤੂ-ਪ੍ਰੰਤੂ ‘ਤੇ ਆਪਣੀ ਪ੍ਰਤਿਕਿਰਆ ਦਿੰਦਿਆਂ ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਐਕਟ … More »

ਭਾਰਤ | Leave a comment