ਖ਼ਬਰਾਂ
ਭਗਤਾਂਵਾਲਾ ਕੂੜੇ ਦਾ ਡੰਪ: ਅੰਮ੍ਰਿਤਸਰ ਦੀ ਸੁੰਦਰਤਾ ‘ਤੇ ਧੱਬਾ, ਕਾਂਗਰਸ ਦਾ ਸੰਘਰਸ਼ ਜਾਰੀ
ਅੰਮ੍ਰਿਤਸਰ – ਅੰਮ੍ਰਿਤਸਰ ਦੇ ਦੱਖਣੀ ਹਲਕੇ ਵਿੱਚ ਸਥਿਤ ਭਗਤਾਂਵਾਲਾ ਕੂੜੇ ਦਾ ਡੰਪ, ਜੋ ਕਈ ਸਾਲਾਂ ਤੋਂ ਸ਼ਹਿਰ ਦੀ ਸੁੰਦਰਤਾ ‘ਤੇ ਧੱਬਾ ਬਣਿਆ ਹੋਇਆ ਹੈ, ਇੱਕ ਵਾਰ ਫਿਰ ਚਰਚਾ ਦਾ ਵਿਸ਼ਾ ਬਣ ਗਿਆ ਹੈ। ਇਸ ਡੰਪ ਦੇ ਨਾਲ ਜੁੜੀਆਂ ਸਿਹਤ ਅਤੇ … More
350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਬੈਠਕ ਦੇਸ਼-ਵਿਦੇਸ਼ ਦੀਆਂ ਸ਼ਖਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ- ਐਡਵੋਕੇਟ ਧਾਮੀ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਜਿਥੇ ਗੁਰਮਤਿ ਸਮਾਗਮ, ਸੈਮੀਨਾਰ, ਨਗਰ … More
ਸ਼ਹੀਦ ਭਾਈ ਜਿੰਦਾ ਦੀ ਭੈਣ ਸਮੇਤ ਸਿੱਖ ਬੀਬੀਆਂ ਨੇ ‘ਕੌਰਨਾਮਾ-2’ ਕੀਤੀ ਲੋਕ ਅਰਪਣ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਕੌਮ ਦੇ ਨਾਮੀ ਯੋਧੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਭੈਣ ਬੀਬੀ ਬਲਵਿੰਦਰ ਕੌਰ ਸਮੇਤ ਸ਼ਹੀਦ ਸਿੰਘਾਂ ਦੀਆਂ ਪਰਿਵਾਰਕ ਬੀਬੀਆਂ ਨੇ ਖਾੜਕੂ ਸੰਘਰਸ਼ ਦੀਆਂ ਸ਼ਹੀਦ ਬੀਬੀਆਂ ਦੀ ਗਾਥਾ ‘ਕੌਰਨਾਮਾ-2’ ਨੂੰ ਲੋਕ ਅਰਪਣ ਕੀਤਾ। ਲੇਖਕ … More
ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਨਾਲ ਮਨੁੱਖੀ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ : ਡਾ. ਸੰਧੂ
ਬੰਗਾ :- ਸਾਡੀਆਂ ਰਹਿਣ-ਸਹਿਣ ਅਤੇ ਖਾਣ-ਪੀਣ ਦੀਆਂ ਗਲਤ ਆਦਤਾਂ ਕਰਕੇ ਸਰੀਰ ਵਿਚ ਗੁਰਦੇ ਦੀ ਪੱਥਰੀ ਬਣਦੀ ਹੈ ਅਤੇ ਜਿਸ ਕਰਕੇ ਮਰੀਜ਼ ਨੂੰ ਬਹੁਤ ਤੇਜ਼ ਦਰਦ ਸਹਿਣਾ ਪੈਂਦਾ ਹੈ । ਇਸ ਜਾਣਕਾਰੀ ਅੱਜ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਯੂਰੋਲੌਜੀ … More
ਅਗੱਸਤ ਤੋਂ ਮੈਕਸੀਕੋ ਅਤੇ ਯੌਰਪੀਅਨ ਯੂਨੀਅਨ ਤੋਂ ਵਸੂਲਿਆ ਜਾਵੇਗਾ 30 ਫੀਸਦੀ ਟੈਕਸ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਰਿਫ਼ ਨੂੰ ਲੈ ਕੇ ਵਿਸ਼ਵ ਪੱਧਰ ਤੇ ਤਹਿਲਕਾ ਮਚਾ ਦਿੱਤਾ ਹੈ। ਅਮਰੀਕਾ ਨੇ ਅਗਲੇ ਮਹੀਨੇ ਤੋਂ ਮੈਕਸੀਕੋ ਅਤੇ ਯੌਰਪੀਅਨ ਯੂਨੀਅਨ ਤੇ ਟੈਰਿਫ਼ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੇ ਸੋਸ਼ਲ ਮੀਡੀਆ … More
ਜਗਦੀਸ਼ ਟਾਈਟਲਰ ਦੇ ਖਿਲਾਫ ਪੁੱਲ ਬੰਗਸ਼ ਮਾਮਲੇ ’ਚ ਪ੍ਰਮੁੱਖ ਗਵਾਹ ਹਰਪਾਲ ਕੌਰ ਨੇ ਦਰਜ ਕਰਵਾਏ ਬਿਆਨ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਕੇਸ ਵਿਚ ਪੁੱਲ ਬੰਗਸ਼ ਮਾਮਲਾ ਜਿਸ ਵਿਚ ਤਿੰਨ ਸਿੱਖਾਂ ਦਾ ਕਤਲੇਆਮ ਕਰ ਦਿੱਤਾ ਗਿਆ ਸੀ, ਇਸ ਕੇਸ ਦੀ ਇਕ ਅਹਿਮ ਗਵਾਹ ਹਰਪਾਲ ਕੌਰ ਨੇ … More
ਕੈਨੇਡਾ ਦੇ ਸਰੀ ’ਚ ਕਪਿਲ ਸ਼ਰਮਾ ਦੇ ਰੈਸਟੋਰੈਂਟ ‘ਕਪਿਲ’ਜ਼ ਕੈਫ਼ੇ’ ‘ਤੇ ਗੋਲ਼ੀਬਾਰੀ “ਘਿਣਾਉਣੀ ਅਤੇ ਨਿੰਦਣਯੋਗ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਕਪਿਲ ਸ਼ਰਮਾ ਦੇ ਨਵੇਂ ਰੈਸਟੋਰੈਂਟ ‘ਕਪਿਲ’ਜ਼ ਕੈਫ਼ੇ’ ‘ਤੇ ਖੁੱਲ੍ਹੇਆਮ ਗੋਲ਼ੀਬਾਰੀ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ, ਇਸ ਨੂੰ “ਘਿਣਾਉਣੀ ਅਤੇ ਕਾਇਰਾਨਾ ਹਿੰਸਾ … More
ਇੰਡੀਆ-ਪਾਕਿਸਤਾਨ ਦੇ ਫ਼ੌਜੀ ਸੰਤੁਲਨ ਨਾਲ ਹੀ ਅਮਨ-ਚੈਨ ਕਾਇਮ ਰਹਿ ਸਕੇਗਾ, ਪੰਜਾਬੀਆਂ ਤੇ ਸਿੱਖਾਂ ਨਾਲ ਹਕੂਮਤੀ ਵਿਤਕਰੇ ਬੰਦ ਹੋਣ : ਮਾਨ
ਫ਼ਤਹਿਗੜ੍ਹ ਸਾਹਿਬ – “ਨਹਿਰੂ, ਗਾਂਧੀ ਤੇ ਜਿਨਾਹ ਦੀਆਂ ਵਿਤਕਰੇ ਭਰੀਆ ਕਾਰਵਾਈਆ ਅਤੇ ਜ਼ਬਰ ਨੇ 1947 ਵਿਚ ਸਾਡੇ ਪੰਜਾਬ ਨੂੰ ਤੋੜਕੇ 2 ਮੁਲਕ ਇੰਡੀਆਂ ਤੇ ਪਾਕਿਸਤਾਨ ਬਣਾ ਦਿੱਤੇ । ਫਿਰ 1966 ਵਿਚ ਪੰਜਾਬ ਦੀ ਮਲਕੀਅਤ ਧਰਤੀ ਨੂੰ ਹਰਿਆਣਾ-ਹਿਮਾਚਲ ਵਿਚ ਵੰਡਕੇ ਸਾਡੇ … More
ਗਲਾਸਗੋ: ਪੰਜ ਦਰਿਆ ਦੇ “ਮੇਲਾ ਬੀਬੀਆਂ ਦਾ” ‘ਚ ਵਗਿਆ ਬੋਲੀਆਂ, ਗਿੱਧੇ ਦਾ ਦਰਿਆ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) ਸਕਾਟਲੈਂਡ ਦੀਆਂ ਸੰਸਥਾਨਾਂ ਵਿੱਚੋਂ ਮੋਹਰੀ ਬਣਕੇ ਵਿਚਰ ਰਹੇ ਪੰਜ ਦਰਿਆ ਅਦਾਰੇ ਵੱਲੋਂ ਸਾਲਾਨਾ ‘ਮੇਲਾ ਬੀਬੀਆਂ ਦਾ’ ਕਰਵਾ ਕੇ ਦੱਸ ਦਿੱਤਾ ਕਿ ਸਕਾਟਲੈਂਡ ਦੇ ਭਾਈਚਾਰੇ ਨੂੰ ਵੀ ਇੱਕ ਮੰਚ ’ਤੇ ਇਕੱਤਰ ਕੀਤਾ ਜਾ ਸਕਦਾ ਹੈ ਬਸ਼ਰਤੇ ਕਿ … More
ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਨਵੇਂ ਬਣਾਏ ਸਟੂਡੀਓ ਦਾ ਕੀਤਾ ਉਦਘਾਟਨ
ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਤਿਆਰ ਕਰਵਾਏ ਗਏ ਨਵੇਂ ਸਟੂਡੀਓ ਦਾ ਰਸਮੀ ਤੌਰ ’ਤੇ ਉਦਘਾਟਨ ਕੀਤਾ। ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਟੂਡੀਓ … More










