ਖ਼ਬਰਾਂ
ਸ. ਸੁਖਮਿੰਦਰ ਸਿੰਘ ਹੰਸਰਾ ਇਕ ਅਣਥੱਕ ਕੌਮ ਪ੍ਰਤੀ ਦਰਦ ਰੱਖਣ ਵਾਲੀ ਆਤਮਾ ਸਨ, ਜਿਨ੍ਹਾਂ ਨੇ ਆਪਣੇ ਸਵਾਸਾਂ ਨੂੰ ਮਨੁੱਖਤਾ ਦੀ ਬਿਹਤਰੀ ਵਿਚ ਲਗਾਇਆ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਡੇ ਕੈਨੇਡਾ ਯੂਨਿਟ ਦੇ ਸੀਨੀਅਰ ਆਗੂ ਸ. ਸੁਖਮਿੰਦਰ ਸਿੰਘ ਹੰਸਰਾ ਜੋ ਕਿ ਲੰਮੇਂ ਸਮੇਂ ਤੋਂ ਕੈਨੇਡਾ ਵਿਚ ਇਕ ਅਖਬਾਰ ਨੂੰ ਚਲਾਉਦੇ ਹੋਏ ਬਤੌਰ ਜਰਨਲਿਸਟ ਬਾਹਲੀਆ ਹਕੂਮਤਾਂ ਨੂੰ ਘੱਟ ਗਿਣਤੀ ਸਿੱਖ ਕੌਮ ਦੀ ਹੱਕ-ਸੱਚ ਦੀ ਆਵਾਜ਼ ਤੋਂ ਜਾਣੂ … More
ਯੂਕੇ: ਯੂਨੀਸ ਤੂਫਾਨ ਨੇ ਮਚਾਈ ਭਾਰੀ ਤਬਾਹੀ, ਹਜ਼ਾਰਾਂ ਘਰਾਂ ਬਿਜਲੀ ਤੋਂ ਸੱਖਣੇ, 4 ਦੀ ਮੌਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਯੂਨੀਸ ਤੂਫਾਨ ਨੇ ਯੂਕੇ ਭਰ ਵਿੱਚ ਤਬਾਹੀ ਮਚਾਉਦਿਆਂ ਜਿੱਥੇ ਆਮ ਜਨ ਜੀਵਨ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਤੂਫ਼ਾਨ ਦੀ ਵਜ੍ਹਾ ਕਾਰਨ ਹਜ਼ਾਰਾਂ ਘਰਾਂ ਦੀ ਬਿਜਲੀ ਵੀ ਬੰਦ ਹੋਈ ਹੈ। ਯੂਕੇ ਵਿੱਚ ਆਉਣ ਵਾਲੇ ਸਭ ਤੋਂ … More
‘ਦੀਪ ਸਿੱਧੂ’ ਦੀ ਯਾਦ ‘ਚ ਪਾਕਿਸਤਾਨ ਦੀਆਂ ਸੰਗਤਾਂ ਵੱਲੋਂ ਨਨਕਾਣਾ ਸਾਹਿਬ ਵਿਖੇ ਸ਼ਰਧਾਜ਼ਲੀ ਸਮਾਗਮ
ਨਨਕਾਣਾ ਸਾਹਿਬ, (ਜਾਨਮ ਸਿੰਘ) – ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਿਸਾਨ ਸੰਘਰਸ਼ ਦੇ ਹੀਰੋ, ਪੰਜਾਬੀਆਂ ਦੀ ਸ਼ਾਨ ਅਤੇ ਫਿਲਮੀ ਅਦਾਕਾਰ ਸੰਦੀਪ ਸਿੰਘ ‘ਦੀਪ ਸਿੱਧੂ’ ਨੂੰ ਐਕਸੀਡੈਂਟ ਦੇ ਬਹਾਨੇ ਇੱਕ ਡੂੰਘੀ ਸਾਜਿਸ਼ ਤਹਿਤ ਇੰਡੀਅਨ ਸਟੇਟ ਵੱਲੋਂ ਕਤਲ ਕੀਤਾ ਗਿਆ ਸੀ। … More
ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ ਗੰਗਸਰ ਜੈਤੋ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਹੋਣਗੇ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 21 ਫ਼ਰਵਰੀ ਨੂੰ ਗੁ. ਨਾਨਕ ਪਿਆਓ ਸਾਹਿਬ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਤੇ ਮੋਰਚਾ ਗੰਗਸਰ ਜੈਤੋ ਨੂੰ ਸਮਰਪਿਤ ਹੋ ਕੇ ਵਿਸ਼ੇਸ਼ ਕੀਰਤਨ ਸਮਾਗਮ ਅੰਮ੍ਰਿਤ ਵੇਲੇ ਤੋਂ ਦੁਪਹਿਰ 1 ਵਜੇ … More
ਸਕਾਟਲੈਂਡ: ਐਡਿਨਬਰਾ ਦੇ ਪ੍ਰਮਾਣੂ ਬੰਕਰ ਨੂੰ ਕੀਤਾ ਜਾਵੇਗਾ ਅਜਾਇਬ ਘਰ ਵਿੱਚ ਤਬਦੀਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੇ ਸ਼ਹਿਰ ਐਡਿਨਬਰਾ ਵਿੱਚ ਸ਼ੀਤ ਯੁੱਧ ਦੇ ਇੱਕ ਗੁਪਤ ਬੰਕਰ ਨੂੰ ਐਡਿਨਬਰਾ ਕੌਂਸਲ ਦੁਆਰਾ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਇੱਕ ਅਜਾਇਬ ਘਰ ਵਿੱਚ ਬਦਲ ਦਿੱਤਾ ਜਾਵੇਗਾ। ਇਹ ਬੰਕਰ ਕਦੇ ਪ੍ਰਮਾਣੂ ਯੁੱਧ ਦੇ … More
ਸਕਾਟਲੈਂਡ: ਭਾਰੀ ਬਰਫਬਾਰੀ ਨਾਲ ਹੋਇਆ ਜਨ ਜੀਵਨ ਪ੍ਰਭਾਵਿਤ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਹੋਈ ਭਾਰੀ ਬਰਫਬਾਰੀ ਕਾਰਨ ਜਨ ਜੀਵਨ ਵੱਡੇ ਪੱਧਰ ‘ਤੇ ਪ੍ਰਭਾਵਿਤ ਹੋਇਆ ਹੈ। ਸਕਾਟਲੈਂਡ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦਿਨ ਭਰ ਬਰਫ਼ਬਾਰੀ ਦੀ ਭਵਿੱਖਬਾਣੀ ਦੇ ਨਾਲ, ਸ਼ੁੱਕਰਵਾਰ ਨੂੰ ਸਵੇਰੇ 3 ਵਜੇ ਤੋਂ ਸ਼ਾਮ 6 ਵਜੇ … More
ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਉ ਪੰਜਾਬ 90.0 ਨੇ ਪਹਿਲੀ ਵਰ੍ਹੇਗੰਢ ਧੂਮਧਾਮ ਨਾਲ ਮਨਾਈ
ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਉ ‘ਰੇਡੀਉ ਪੰਜਾਬ 90.0’ ਨੇ ਆਪਣੀ ਪਹਿਲੀ ਵਰ੍ਹੇਗੰਢ ਬੜੀ ਧੂਮਧਾਮ ਅਤੇ ਧੂਮ-ਧਾਮ ਨਾਲ ਮਨਾਈ। ਇਸ ਦੌਰਾਨ ਰੇਡੀਉ ਟੀਮ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ. ਬਾਵਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਾਲ ਭਰ ਤੋਂ ਰੇਡਿਉ … More
ਭਾਜਪਾ ਵੱਲੋਂ ਤ੍ਰੋੜ ਮ੍ਰੋੜ ਕਿ ਲਿਖੇ ਸਿੱਖ ਇਤਿਹਾਸ ਵਿਰੁਧ ਵਿਸ਼ਵ ਭਰ ਦੇ ਸਿੱਖਾਂ ਨੂੰ ਲਾਮਬੰਦ ਹੋਣ ਦਾ ਹੋਕਾ : ਡਾ. ਚਰਨਜੀਤ ਸਿੰਘ ਗੁਮਟਾਲਾ
ਅੰਮ੍ਰਿਤਸਰ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਵਿਦਵਾਨਾਂ ਵੱਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪਿਛਲੇ ਸਾਲ 14 ਦਸੰਬਰ ਨੂੰ ਕਾਂਸ਼ੀ ਵਿਖੇ ਵਿਸ਼ਵਨਾਥ ਕੋਰੀਡੋਰ ਦਾ ਉਦਘਾਟਨ ਕਰਨ ਸਮੇਂ ਇੱਕ ਕਿਤਾਬਚਾ (ਬੁਕਲੈਟ) ‘ਸ੍ਰੀ ਕਾਂਸ਼ੀ ਵਿਸ਼ਵਨਾਥ ਧਾਮ ਕਾ ਗੌਰਵਸ਼ਾਲੀ ਇਤਿਹਾਸ’ ਰਲੀਜ਼ … More
ਸਕਾਟਲੈਂਡ: ਤੂਫਾਨੀ ਹਵਾਵਾਂ ਕਾਰਨ ਆਵਾਜਾਈ ਪ੍ਰਭਾਵਿਤ, ਰੇਲ ਯਾਤਰਾਵਾਂ ‘ਚ ਉਥਲ ਪੁਥਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਆਏ ਤੂਫ਼ਾਨ ਡਡਲੇ ਕਾਰਨ ਜਨਤਕ ਆਵਾਜਾਈ ਵਿੱਚ ਭਾਰੀ ਵਿਘਨ ਪਿਆ ਹੈ। ਤੂਫ਼ਾਨ ਦਾ ਜ਼ਿਆਦਾਤਰ ਪ੍ਰਭਾਵ ਰੇਲ ਸੇਵਾਵਾਂ ‘ਤੇ ਪਿਆ ਹੈ। ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਵੀਰਵਾਰ ਸਵੇਰੇ 10 ਵਜੇ ਤੱਕ ਸਕਾਟਰੇਲ ਦੁਆਰਾ … More
ਦੀਪ ਸਿੱਧੂ ਦੀ ਬੇਵਕਤੀ ਮੌਤ, ਨਾ ਪੂਰਾ ਹੋਣ ਵਾਲਾ ਘਾਟਾ: ਭਾਈ ਭਿਓਰਾ/ਭਾਈ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਚੰਡੀਗੜ੍ਹ ਦੀ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਨੇ ਆਪਣੀ ਭੈਣ ਜੀ ਨਾਲ ਕੀਤੀ ਗੱਲਬਾਤ ਵਿਚ ਕਿਹਾ ਕਿ ਪੰਜਾਬੀ ਫਿਲਮਾਂ ਦੇ ਅਦਾਕਾਰ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਦੀਪ ਸਿੱਧੂ … More









