ਖ਼ਬਰਾਂ
ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ’ਤੇ ਸਿੱਖ ਜਥੇਬੰਦੀਆਂ ਦੀ ਹੋਈ ਇਕੱਤਰਤਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਪਟਿਆਲਾ ਸ਼ਹਿਰ ’ਚ ਵਾਪਰੀ ਹਿੰਸਕ ਘਟਨਾ ਦੇ ਸਬੰਧ ਵਿਚ ਅੱਜ ਗਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੌਲੀ ਦੀ ਅਗਵਾਈ ’ਚ ਸ਼ਹਿਰ ਸਿੱਖ ਜਥੇਬੰਦੀਆਂ ਨਾਲ ਇਕੱਤਰਤਾ ਕੀਤੀ ਗਈ। … More
ਚੰਡੀਗੜ੍ਹ ਯੂਨੀਵਰਸਿਟੀ ਦੇ ਕਮਿਊਨਿਟੀ ਰੇਡੀਓ ਵੱਲੋਂ ਗ਼ਲਤ ਸੂਚਨਾ ਅਤੇ ਫਰਜ਼ੀ ਖ਼ਬਰਾਂ ਵਿਰੁੱਧ ‘ਫੈਕਟਸ਼ਾਲਾ’ ਦਾ ਆਯੋਜਨ
ਲੋਕਾਂ ਨੂੰ ਗ਼ਲਤ ਸੂਚਨਾ ਅਤੇ ਫ਼ਰਜ਼ੀ ਖ਼ਬਰਾਂ ਨਾਲ ਨਜਿੱਠਣ ਦੇ ਤਰੀਕਿਆਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਕਮਿਊਨਿਟੀ ਰੇਡੀਓ ‘ਰੇਡੀਓ ਪੰਜਾਬ 90.0’ ਵੱਲੋਂ ਮੀਡੀਆ ਅਤੇ ਸੂਚਨਾ ਸਾਖਰਤਾ ਮੁਹਿੰਮ ਅਧੀਨ ‘ਫੈਕਟਸ਼ਾਲਾ’ ਦਾ ਆਯੋਜਨ ਕਰਵਾਇਆ ਗਿਆ। ‘ਸੋਚੋ, ਸਮਝੋ, … More
ਸੁਤੰਤਰਤਾ ਸੰਗ੍ਰਾਮ ਅਤੇ ਆਜ਼ਾਦੀ ਦੇ ਬਾਅਦ ਦੇ ਯੁਗ ਵਿਚ ਯੋਗਦਾਨ ਲਈ ਪੂਰਾ ਦੇਸ਼ ਸਿੱਖਾਂ ਦਾ ਆਭਾਰੀ: ਮੋਦੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਘਰ ਵਿਚ ਇਕ ਸਿੱਖ ਵਫ਼ਦ ਨਾਲ ਮੁਲਾਕਾਤ ਕੀਤੀ। ਸਿੱਖ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਪੀ.ਐੱਮ. ਮੋਦੀ ਨੇ ਕਿਹਾ ਕਿ ਸਿੱਖ ਭਾਈਚਾਰੇ ਨਾਲ ਮੇਰਾ ਡੂੰਘਾ ਰਿਸ਼ਤਾ ਹੈ, ਤੁਸੀਂ ਵਿਦੇਸ਼ਾਂ … More
ਸ਼ਿਵ ਸੈਨਿਕਾਂ ਨੂੰ ਤਲਵਾਰਾਂ ਤੇ ਹਥਿਆਰਾਂ ਨਾਲ ਇਕੱਤਰ ਕਿਉਂ ਹੋਣ ਦਿੱਤਾ ਗਿਆ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਨੂੰ ਇਹ ਜਾਣਕਾਰੀ ਹੀ ਸੀ ਕਿ ਜੇਕਰ ਫਿਰਕੂ ਸ਼ਿਵ ਸੈਨਿਕਾਂ ਨੇ ਸਿੱਖ ਮਨਾਂ ਤੇ ਆਤਮਾਵਾ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਕੀਤੀ ਤਾਂ ਉਸਦਾ ਜਬਰਦਸਤ ਵਿਰੋਧ ਤਾਂ ਹੋਵੇਗਾ ਹੀ, ਫਿਰ ਪੰਜਾਬ ਸਰਕਾਰ … More
ਦਿੱਲੀ ਗੁਰੂਦੁਆਰਾ ਚੋਣ ਡਾਇਰੈਕਟਰ ਵਲੋਂ ਅਯੋਗ ਮੈਂਬਰ ਪਾਸੋਂ ਲੱਖਾਂ ਰੁਪਏ ਜੁਰਮਾਨਾ ਵਸੂਲਣ ‘ਚ ਢਿੱਲ ਕਿਉਂ?- ਇੰਦਰ ਮੋਹਨ ਸਿੰਘ
ਦਿੱਲੀ -: ਦਿੱਲੀ ਗੁਰਦੁਆਰਾ ਚੋਣ ਵਿਭਾਗ ਅਦਾਲਤ ਵਲੋਂ ਅਯੋਗ ਕਰਾਰ ਦਿੱਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀ ਸਾਬਕਾ ਸੀਨੀਅਰ ਮੀਤ ਪ੍ਰਧਾਨ ਪਾਸੋਂ ਲੱਖਾ ਰੁਪਏ ਜੁਰਮਾਨਾ ਵਸੂਲਣ ਦੀ ਕਾਰਵਾਈ ਕਰਨ ‘ਚ ਢਿੱਲ-ਮੱਠ ਕਰ ਰਹੀ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ … More
ਕੇਜਰੀਵਾਲ ਦੀ ਸ਼ਹਿ ‘ਤੇ ਸਿਖ ਜਜਬਾਤਾਂ ਨੂੰ ਵੰਗਾਰਦੇ ਸ਼ਿਵ ਸੈਨਾ ਵਾਲੇ ਪੰਜਾਬ ਨੂੰ ਲਾਂਬੂ ਲਾ ਰਹੇ ਹਨ: ਜੱਥੇਦਾਰ ਪੰਜੋਲੀ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਕਰਨੈਲ ਸਿੰਘ ਪੰਜੋਲੀ ਨੇ ਅਜ ਪਟਿਆਲਾ ਵਿਖੇ ਸ਼ਿਵਸੈਨਾ ਵਲੋਂ ਕੀਤੀ ਗਈ ਕਾਰਵਾਈ ਨੂੰ ਜਾਣਬੁਝ ਕੇ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਦੀ ਸਾਜ਼ਿਸ਼ ਕਰਾਰ ਦਿੱਤੀ ਹੈ । ਉਨ੍ਹਾਂ … More
ਕਿਸਾਨਾਂ ਨੂੰ ਦੂਹਰੀ ਮਾਰ ਤੋਂ ਬਚਾਉਣ ਲਈ ਰਾਜ ਸਰਕਾਰ ਉਚੇਚਾ ਧਿਆਨ ਦੇਵੇ : ਕਾਮਰੇਡ ਸੇਖੋਂ
ਚੰਡੀਗਡ਼੍ਹ, (ਉਮੇਸ਼ ਜੋਸ਼ੀ) – ਪੰਜਾਬ ਦਾ ਕਿਸਾਨ ਜਿੱਥੇ ਕੁਦਰਤੀ ਆਫ਼ਤਾਂ ਦੀ ਮਾਰ ਝੱਲ ਰਿਹਾ ਹੈ, ਉੱਥੇ ਸਰਕਾਰ ਦੀਆਂ ਵਧੀਕੀਆਂ ਕਾਰਨ ਹੋਰ ਨਿਘਾਰ ਵੱਲ ਜਾ ਰਿਹਾ ਹੈ। ਇਹ ਦੋਸ਼ ਲਾਉਂਦਿਆਂ ਸੀਪੀਆਈ (ਐਮ) ਪੰਜਾਬ ਦੇ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ … More
ਪੰਜਾਬ ਉਤੇ ਦਿੱਲੀ ਦੇ ਰਿਮੋਟ/ਡਾਇਰੈਕਟ ਕੰਟਰੋਲ ਨੂੰ ਪੰਜਾਬੀ ਲੋਕ ਬਰਦਾਸ਼ਤ ਨਹੀ- ਕਰਨਗੇ – ਬੰਤ ਬਰਾਡ਼
ਚੰਡੀਗਡ਼੍ਹ -: ਪੰਜਾਬ ਸੀਪੀਆਈ ਦੇ ਸਕੱਤਰ ਸਾਥੀ ਬੰਤ ਸਿੰਘ ਬਰਾਡ਼ ਨੇ ਪੰਜਾਬ ਦੀ ਆਪ ਸਰਕਾਰ ਦੀਆਂ ਪਿਛਲੇ ਡੇਡ਼ ਕੁ ਮਹੀਨੇ ਦੀਆਂ ਕਾਰਵਾਈਆਂ ਅਤੇ ਖਾਸ ਕਰਕੇ ਹੁਣ ਦਿੱਲੀ ਨਾਲ ਕੀਤੇ ਕਰਾਰਨਾਮੇ ਦੇ ਪ੍ਰਸੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ … More
ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਇਕ ਮਾਮਲੇ ‘ਚ ਜਮਾਨਤ ਮਿਲਣ ਨਾਲ ਫਰਲੋ ਲੈਣ ਦਾ ਰਾਹ ਖੁਲ੍ਹਿਆ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੀਬੀਆਈ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਇੱਕ ਵਿਅਕਤੀ ਅਤੇ ਉਸਦੇ ਪੁੱਤਰ ਦੀ ਹੱਤਿਆ ਦੇ ਮਾਮਲੇ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ, ਇਹ ਨੋਟ ਕਰਦੇ ਹੋਏ ਕਿ ਸ਼ਿਕਾਇਤਕਰਤਾ ਦੁਆਰਾ … More
ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਉਤਸਵ ਸਬੰਧੀ ਪੀਏਯੂ ਵਿਖੇ ਸਮਾਗਮ ਕਰਵਾਇਆ ਗਿਆ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨੱਕੋ–ਨੱਕ ਭਰੇ ਵੀਟ ਆਡੀਟੋਰੀਅਮ ਵਿੱਚ ਪੀਏਯੂ ਐਸ ਸੀ/ਬੀ ਸੀ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 131ਵੇਂ ਜਨਮ ਉਤਸਵ ਸਬੰਧੀ ਸੂਬਾ ਪੱਧਰੀ ਪ੍ਰੋਗਰਾਮ ਬੜੀ … More









