ਖ਼ਬਰਾਂ

 

ਪਿਛਲੇ 7 ਸਾਲਾਂ ਤੋਂ ਜਨਤਾ ਨੁੰ ਝੂਠ ਬੋਲ ਕੇ ਗੁੰਮਰਾਹ ਕਰਨ ਵਾਲੇ ਕੇਜਰੀਵਾਲ ਦਿੱਲੀ ਦੇ ਸਭ ਤੋਂ ਵੱਡੇ ਠੱਗ : ਮਨਜਿੰਦਰ ਸਿਰਸਾ/ਆਦੇਸ਼ ਗੁਪਤਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਦਿੱਲੀ ਦੇ ਅੰਦਰ ਤੀਜੇ ਕਾਰਜਕਾਲ ਦੇ ਦੋ ਸਾਲ ਪੂਰੇ ਕਰਲ ਵਾਲੇ ਕੇਜਰੀਵਾਲ ਪੂਰੇ ਬਜਟ ਦੇ ਸਿਰਫ 21 ਫੀਸਦੀ ਪੈਸੇ ਹੀ ਖਰਚ ਕਰ ਸਕੇ … More »

ਭਾਰਤ | Leave a comment
images (13).resized

ਭਾਜਪਾ ਸਰਕਾਰ ਦਾ ਰਾਸ਼ਟਰਵਾਦ ਅੰਗਰੇਜ਼ਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ: ਡਾ: ਮਨਮੋਹਨ ਸਿੰਘ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਦੇਸ਼ ੜੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਅਸਲ ਕੰਟਰੋਲ ਰੇਖਾ’ਤੇ ਚੀਨੀ ਘੁਸਪੈਠ ਦੀ ਸੱਚਾਈ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। “ਉਨ੍ਹਾਂ … More »

ਭਾਰਤ | Leave a comment
images (12)(1).resized

ਹੈਦਰਾਬਾਦ ‘ਚ ਨਾਬਾਲਿਗ ਸਿੱਖ ਲੜਕੀ ਨਾਲ ਬਲਾਤਕਾਰ ਤੇ ਕਤਲ, ਪੁਲਿਸ ਕਾਰਵਾਈ ਨਾ ਹੋਣ ‘ਤੇ ਸੰਗਤਾਂ ‘ਚ ਰੋਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸੋਮਵਾਰ ਰਾਤ ਨੂੰ ਘਰੋਂ ਨਿਕਲਣ ਤੋਂ ਬਾਅਦ ਲਾਪਤਾ ਹੋਈ 17 ਸਾਲਾ ਲੜਕੀ ਜੇਡੀਮੇਤਲਾ ਵਿੱਚ ਆਪਣੇ ਘਰ ਤੋਂ ਅੱਧਾ ਕਿਲੋਮੀਟਰ ਦੂਰ ਇੱਕ ਨਿਰਮਾਣ ਅਧੀਨ ਅਪਾਰਟਮੈਂਟ ਵਿੱਚ ਮ੍ਰਿਤਕ ਪਾਈ ਗਈ ਅਤੇ ਪੁਲਿਸ ਨੇ ਸ਼ੱਕੀ ਮੌਤ ਦਾ ਮਾਮਲਾ … More »

ਭਾਰਤ | Leave a comment
Gurudwara_Bangla_Sahib_(1).resized

ਗੁ: ਬੰਗਲਾ ਸਾਹਿਬ ਵਿਖੇ ਦਿੱਲੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਗਤ ਰਵਿਦਾਸ ਜੀ ਦਾ 645ਵਾਂ ਜਨਮਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਸਮਾਗਮ ਆਯੋਜਿਤ ਕੀਤੇ ਗਏ ਜਿਸ ਵਿਚ … More »

ਭਾਰਤ | Leave a comment
download (1)(1).resized

ਸਕੂਲਾਂ ਅਤੇ ਕਾਲਜਾਂ ‘ਚ ਹਿੰਦੂ ਕੁੜੀਆਂ ਚੂੜੀਆਂ, ਈਸਾਈ ਕੁੜੀਆਂ ਕ੍ਰਾਸ ਤੇ ਸਿੱਖ ਬੱਚੇ ਪੱਗਾਂ ਬੰਨ੍ਹਦੇ ਹਨ ਫਿਰ ਹਿਜਾਬ ਤੇ ਪਾਬੰਦੀ ਕਿਉਂ: ਵਕੀਲ ਰਵੀ ਵਰਮਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਵਿੱਚ ਹਿਜਾਬ ਨੂੰ ਲੈ ਕੇ ਵਿਵਾਦ ਜਾਰੀ ਹੈ ਇਸੇ ਮਾਮਲੇ ਨੂੰ ਲੈ ਕੇ ਕਰਨਾਟਕ ਹਾਈ ਕੋਰਟ ਹਿਜਾਬ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਮੁਸਲਿਮ ਵਿਦਿਆਰਥਣਾਂ ਦੀ ਨੁਮਾਇੰਦਗੀ ਕਰ ਰਹੇ ਵਕੀਲ ਰਵੀ ਵਰਮਾ ਕੁਮਾਰ ਨੇ … More »

ਭਾਰਤ | Leave a comment
274015910_5040061246014290_8809187293731304597_n.resized

ਸ. ਦੀਪ ਸਿੰਘ ਸਿੱਧੂ ਦੀ ਐਕਸੀਡੈਟ ਵਿਚ ਹੋਈ ਮੌਤ ਸਾਜ਼ਸੀ ਸੰਕਿਆ ਨਾਲ ਭਰਪੂਰ, ਪੰਜਾਬ ਸੂਬੇ ਤੇ ਸਿੱਖ ਕੌਮ ਨੂੰ ਅਸਹਿ ਘਾਟਾ ਪਿਆ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਤੀ ਰਾਤ ਸੋਨੀਪਤ ਦੇ ਨਜ਼ਦੀਕ ਖਰਬੰਦਾ ਥਾਣਾ ਦੇ ਅਧੀਨ ਜੀ.ਡੀ. ਰੋਡ ਵਿਖੇ ਸ. ਦੀਪ ਸਿੰਘ ਸਿੱਧੂ ਦੀ ਇਕ ਸੜਕ ਹਾਦਸੇ ਵਿਚ ਹੋਈ ਦਰਦਨਾਕ ਮੌਤ ਨੂੰ ਕਿਸੇ ਤਰ੍ਹਾਂ ਵੀ ਹਕੂਮਤੀ ਅਤੇ ਖੂਫੀਆ ਏਜੰਸੀਆ ਦੇ ਸਾਜ਼ਸੀ ਸੰਕਿਆ ਤੋਂ ਨਿਵਿਰਤ … More »

ਪੰਜਾਬ | Leave a comment
71590555_2325118894253629_4343177968890150912_n.resized

ਪੰਜਾਬੀ ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ – ਪੰਜਾਬੀ  ਫ਼ਿਲਮਾਂ ਦੇ ਅਦਾਕਾਰ ਦੀਪ ਸਿੱਧੂ ਦੀ ਸੋਨੀਪਤ ਦੇ ਨੇੜੇ ਹੋਏ ਐਕਸੀਡੈਂਟ ਵਿੱਚ ਮੌਤ ਹੋ ਗਈ ਹੈ। ਉਹ ਦਿੱਲੀ ਤੋਂ ਪੰਜਾਬ ਆ ਰਹੇ ਸਨ ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਸੋਨੀਪਤ ਪੁਲਿਸ ਨੇ ਇਸ ਦੀ ਪੁਸ਼ਟੀ ਕਰ … More »

ਪੰਜਾਬ | Leave a comment
IMG_20220215_181241.resized

ਲਖੀਮਪੁਰ ਖੇੜੀ ‘ਚ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮਿਸ਼ਰਾ ਜੇਲ੍ਹ ਤੋਂ ਹੋਇਆ ਰਿਹਾਅ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਖੇੜੀ ਵਿੱਚ ਚਾਰ ਕਿਸਾਨਾਂ ਦੀ ਮੌਤ ਦੇ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ । ਇਲਾਹਾਬਾਦ ਹਾਈ ਕੋਰਟ ਨੇ ਸੋਮਵਾਰ ਨੂੰ … More »

ਭਾਰਤ | Leave a comment
images (11)(2).resized

ਦਿੱਲੀ ਦੇ ਤਿਲਕਨਗਰ ਇਲਾਕੇ ਵਿਚ ਸਿੱਖ ਬਜ਼ੁਰਗ ਬੀਬੀ ਨਾਲ ਜ਼ਬਰਜਿਨਾਹ, ਪੁਲਿਸ ਨੇ ਦਰਜ਼ ਨਹੀਂ ਕੀਤੀ ਸ਼ਿਕਾਇਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਐਤਵਾਰ ਨੂੰ ਤਿਲਕ ਨਗਰ ਇਲਾਕੇ ਵਿਖੇ ਇੱਕ ਅਣਪਛਾਤੇ ਵਿਅਕਤੀ ਵੱਲੋਂ ਬਲਾਤਕਾਰ ਦਾ ਸ਼ਿਕਾਰ ਹੋਈ ਬਜੁਰਗ ਸਿੱਖ ਔਰਤ ਲਈ ਹਮਦਰਦੀ … More »

ਭਾਰਤ | Leave a comment
WhatsApp Image 2022-02-15 at 2.22.49 PM.resized

ਮਹਿੰਦੀਪੁਰ ਦੀ ਸੰਗਤ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ

ਬਲਾਚੌਰ, (ਉਮੇਸ਼ ਜੋਸ਼ੀ) :- ਸਥਾਨਕ ਨਗਰ ਕੌਂਸਲ ਬਲਾਚੌਰ ਵਿੱਚ ਪੈਂਦੇ ਪਿੰਡ ਮਹਿੰਦੀਪੁਰ ਵਲੋਂ ਸਮੁੱਚੀ ਸਾਧ ਸੰਗਤ ਦੇ ਸਹਿਯੋਗ ਨਾਲ ਸ੍ਰੀ ਰਵਿਦਾਸ ਮੰਦਿਰ ਪਿੰਡ ਮਹਿੰਦੀਪੁਰ ਤੋਂ ਪ੍ਰਕਾਸ਼ ਪੁਰਬ ਨੂੰ ਸਪਰਪਿਤ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਇਹ ਨਗਰ … More »

ਪੰਜਾਬ | Leave a comment