ਖ਼ਬਰਾਂ

Screenshot_2022-04-27_23-58-58.resized

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਖਾਲਸਾਈ ਰੰਗ ਵਿਚ ਰੰਗਿਆ ਗਿਆ

ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿਚ ਖਾਲਸਾ ਸਾਜਨਾ ਦਿਵਸ ਸਬੰਧੀ ਸਮਾਗਮ, 9 ਅਪ੍ਰੈਲ ਗੁਰਬਾਣੀ ਕੰਠ ਮੁਕਾਬਲਿਆਂ ਤੋਂ ਸ਼ੁਰੂ ਹੋਏ ਅਤੇ 24 ਅਪ੍ਰੈਲ ਨੂੰ ਅੰਮ੍ਰਿਤ ਸੰਚਾਰ ਨਾਲ਼ ਸਮਾਪਤ ਹੋਏ। ਦਸਤਾਰ ਵਰਕਸ਼ਾਪ, ਦਸਤਾਰ ਮੁਕਾਬਲੇ ਤੇ ਲੰਬੇ ਸਮੇ ਤੋਂ ਲਗਾਈਆਂ ਜਾ ਰਹੀਆਂ ਕੀਰਤਨ ਕਲਾਸਾਂ … More »

ਅੰਤਰਰਾਸ਼ਟਰੀ | Leave a comment
IMG-20220427-WA0032.resized

ਸਕਾਟਲੈਂਡ : ਫਸਟ ਮਨਿਸਟਰ ਦੇ ਗਲਾਸਗੋ ਵਿਚਲੇ ਹਲਕੇ ਦੇ ਬੱਚੇ ਹਨ ਯੂਕੇ ਵਿੱਚ ਸਭ ਤੋਂ ਗਰੀਬ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਦੀ ਫ਼ਸਟ ਮਨਿਸਟਰ ਨਿਕੋਲਾ ਸਟਰਜਨ ਦੇ ਗਲਾਸਗੋ ਸਾਊਥਸਾਈਡ ਹਲਕੇ ਦੇ ਹਿੱਸੇ, ਗੋਵਨਹਿਲ ਵੈਸਟ ਵਿੱਚ ਬਾਲ ਗਰੀਬੀ ਦਰ 69 ਪ੍ਰਤੀਸ਼ਤ ਹੈ, ਜੋ ਕਿ ਯੂਕੇ ਵਿੱਚ ਸਭ ਤੋਂ ਜ਼ਿਆਦਾ ਹੈ। ਇਸ ਸੰਬੰਧੀ ਇਹ ਡਰ ਪ੍ਰਗਟਾਇਆ ਜਾ … More »

ਅੰਤਰਰਾਸ਼ਟਰੀ | Leave a comment
IMG-20220427-WA0033.resized

ਸਕਾਟਲੈਂਡ : ਫੂਡ ਬੈਂਕਾਂ ਨੇ ਪਿਛਲੇ ਸਾਲ ਲੋਕਾਂ ਨੂੰ ਲਗਭਗ 200,000 ਭੋਜਨ ਪਾਰਸਲ ਪਹੁੰਚਦੇ ਕੀਤੇ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਜਾਰੀ ਹੋਏ ਨਵੇਂ ਅੰਕੜਿਆਂ ਅਨੁਸਾਰ ਫੂਡ ਬੈਂਕਾਂ ਨੇ ਪਿਛਲੇ ਸਾਲ ਦੇਸ਼ ਭਰ ਵਿੱਚ ਵਿੱਤੀ ਤੰਗੀ ਦਾ ਸਾਹਮਣਾ ਕਰ ਰਹੇ ਲੋਕਾਂ ਨੂੰ ਲਗਭਗ 200,000 ਭੋਜਨ ਪਾਰਸਲ ਪਹੁੰਚਦੇ ਕੀਤੇ ਹਨ। ਜਾਰੀ ਕੀਤੇ ਗਏ ਅੰਕੜੇ ਦਰਸਾਉਂਦੇ … More »

ਅੰਤਰਰਾਸ਼ਟਰੀ | Leave a comment
IMG-20220427-WA0001(1).resized

ਮੁੰਬਈ ਵਿਖੇ ਹੁਨਰ ਹਾਟ ਦੇ 40ਵੇਂ ਐਡੀਸ਼ਨ ਦੌਰਾਨ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵੱਲੋਂ ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਦਾ ਸਨਮਾਨ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪ੍ਰਿੰਸੀਪਲ ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ, ਨਵੀਂ ਦਿੱਲੀ, ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰਾਲੇ ਵਿਚ ਬਤੌਰ ਜਾਇੰਟ ਸਕੱਤਰ ਆਪਣੀ ਤਾਇਨਾਤੀ ਸਮੇਂ ਵੱਡੇ ਪੈਮਾਨੇ ਤੇ ਹੁਨਰ ਹਾਟ ਸਮਾਗਮ ਆਯੋਜਿਤ ਕਰਵਾਉਣ ਲਈ ਪਾਏ … More »

ਭਾਰਤ | Leave a comment
INDER MOHAN SINGH(14).resized

ਗੁਰੂ ਹਰਕ੍ਰਿਸ਼ਨ ਪਬਲਿਕ ਸਕੁਲ਼ਾਂ ਦੀ ਮਾਨਤਾ ਰੱਦ ਕਰਨ ਲਈ ਸਰਕਾਰ ਵਲੋਂ ਨੋਟਿਸ ਜਾਰੀ – ਇੰਦਰ ਮੋਹਨ ਸਿੰਘ

ਦਿੱਲੀ -: ਬੀਤੇ ਦਿੱਨੀ ਦਿੱਲੀ ਸਰਕਾਰ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੁ ਹਰਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਨਤਾ ਰੱਦ ਕਰਨ ਸਬੰਧੀ ਨੋਟਿਸ ਜਾਰੀ ਕਰਨ ਦੀ ਕਵਾਇਤ ਸ਼ੁਰੂ ਹੋ ਗਈ ਹੈ। ਇਸ ਸਬੰਧ ‘ਚ ਜਾਣਕਾਰੀ ਦਿੰਦਿਆ ਦਿੱਲੀ … More »

ਭਾਰਤ | Leave a comment
WhatsApp Image 2022-04-27 at 6.29.59 PM.resized

ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ)-: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰਵਰੀ 2024 ਵਿਚ ਮਾਤਾ ਗੁਜਰ ਕੌਰ ਜੀ ਦਾ 400 ਸਾਲਾ ਜਨਮ ਦਿਹਾੜਾ ਬਹੁਤ ਵੱਡੀ ਪੱਧਰ ’ਤੇ ਮਨਾਇਆ ਜਾਵੇਗਾ ਤੇ ਇਹਨਾਂ ਪੋ੍ਰਗਰਾਮਾਂ ਦੀ ਵਿਉਤਬੰਦੀ ਲਈ ਤਾਲਮੇਲ ਕਮੇਟੀ ਦਾ ਗਠਨ ਜਲਦੀ ਹੀ … More »

ਭਾਰਤ | Leave a comment
0_GettyImages-183843131.resized

ਸਕਾਟਲੈਂਡ: ਮਰਦਮਸ਼ੁਮਾਰੀ ਵਿੱਚ ਹਿੱਸਾ ਨਾ ਲੈਣ ਵਾਲਿਆਂ ਨੂੰ ਹੋਵੇਗਾ 1000 ਪੌਂਡ ਜੁਰਮਾਨਾ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਮਰਦਮਸ਼ੁਮਾਰੀ ਦੇ ਚਲਦਿਆਂ 1 ਮਈ, 2022 ਦੀ ਅੰਤਮ ਤਾਰੀਖ ਤੱਕ ਇਸਦਾ ਫਾਰਮ ਜਮ੍ਹਾਂ ਨਾ ਕਰਨ ਵਾਲਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸਕਾਟਲੈਂਡ ਦੇ ਤਕਰੀਬਨ 700,000 ਲੋਕਾਂ ਨੂੰ ਅਜੇ ਵੀ ਆਪਣੀ … More »

ਅੰਤਰਰਾਸ਼ਟਰੀ | Leave a comment
IMG-20220426-WA0018.resized

ਸਕਾਟਲੈਂਡ: ਜਲਦੀ ਹੀ ਦੌੜਦੀਆਂ ਦਿਸਣਗੀਆਂ ਬਿਨਾਂ ਡਰਾਈਵਰ ਬੱਸਾਂ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਯੂਕੇ ਦੀਆਂ ਪਹਿਲੀਆਂ ‘ਡਰਾਈਵਰ ਰਹਿਤ’ ਬੱਸਾਂ ਦੀ ਟੈਸਟਿੰਗ ਸ਼ੁਰੂ ਹੋਣ ਜਾ ਰਹੀ ਹੈ। ਜਿਸ ਤਹਿਤ ਕੁੱਲ ਪੰਜ ਸਿੰਗਲ ਡੇਕਰ ਆਟੋਨੋਮਸ ਬੱਸਾਂ ਮੰਗਲਵਾਰ ਨੂੰ ਐਡਿਨਬਰਾ ਅਤੇ ਫਾਈਫ ਵਿੱਚ ਸੜਕ ‘ਤੇ ਬਿਨਾਂ ਡਰਾਈਵਰ ਆਪਣਾ ਸਫਰ … More »

ਅੰਤਰਰਾਸ਼ਟਰੀ | Leave a comment
IMG_20220426_181302.resized

ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸੀਂਗੁ ਬਾਵਾ ਦੇ ਮਾਤਾ ਜੀ ਨਮਿਤ ਹੋਈ ਅੰਤਿਮ ਅਰਦਾਸ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ 30 ਸਾਲਾਂ ਤੋਂ ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਦੇ ਮਾਤਾ ਬੀਬੀ ਅਵਤਾਰ ਕੌਰ ਜੀ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸਿੱਖ ਮਰਿਯਾਦਾ ਅਨੁਸਾਰ ਅੰਤਿਮ ਅਰਦਾਸ ਕੀਤੀ ਗਈ । ਮਾਤਾ ਜੀ ਦਾ ਅੰਤਮ ਸੰਸਕਾਰ … More »

ਪੰਜਾਬ | Leave a comment
 

ਦੇਸ਼ ਦੀ ਆਜ਼ਾਦੀ ਲਈ ਪਾਏ ਯੋਗਦਾਨ ਖਾਤਿਰ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦਾ ਡੀ.ਸੀ. ਦਫ਼ਤਰ ਹੁਸ਼ਿਆਪੁਰ ‘ਚ ਬੁੱਤ ਲਾਉਣ ਦੀ ਮੰਗ

ਚੰਡੀਗਡ਼੍ਹ, (ਉਮੇਸ਼ ਜੋਸ਼ੀ)-: ਸੀਪੀਆਈ(ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਖ਼ਤ ਲਿਖਦੇ ਹੋਏ ਕਿਹਾ ਹੈ ਕਿ ਆਪ  ਦੀ ਸਰਕਾਰ ਵਲੋਂ ਸ਼ਹੀਦ-ਏ- ਆਜ਼ਮ ਸਰਦਾਰ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵਲੋਂ … More »

ਪੰਜਾਬ | Leave a comment