ਖ਼ਬਰਾਂ
ਸ਼ੋਸ਼ਲ ਮੀਡੀਆ ਸਰਵੇ ‘ਚ ਅਕਾਲੀ /ਬਸਪਾ ਉਮੀਦਵਾਰ ਦੀ ਜਿੱਤ ਨਾਲ ਸਮਰਥਕਾਂ ਦੇ ਖਿੜੇ ਚਿਹਰੇ
ਬਲਾਚੌਰ, (ਉਮੇਸ਼ ਜੋਸ਼ੀ) : 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਪੰਜਾਬ ਵਿੱਚ ਜ਼ੋਰ ਅਜ਼ਮਾਇਸ਼ ਕਰ ਰਹੀਆਂ ਹਨ । ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਚਾਰ ਸਿਆਸੀ ਪਾਰਟੀਆਂ ਵਿੱਚ ਮੁਕਾਬਲਾ ਹੁੰਦਾ ਨਜ਼ਰ ਆ ਰਿਹਾ ਹੈ । ਜਿਹਨਂ ਵਿੱਚ … More
ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੰਗਲਾ ਸਾਹਿਬ ’ਚ ਲਗਾਇਆ ਗਿਆ ‘ਰੁੱਖ ਲੰਗਰ’
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ): ਮਨੁੱਖਤਾ ਨੂੰ ਵਾਤਾਵਰਣ ਦੀ ਸਾਂਭ-ਸੰਭਾਲ ਦਾ ਸੁਨੇਹਾ ਦੇਣ ਵਾਲੇ ਸਿੱਖ ਧਰਮ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹੇਮਕੁੰਟ ਫਾਊਂਡੇਸ਼ਨ ਅਤੇ ਸੱਚਖੰਡ ਫਾਊਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ … More
ਮਮਤਾ ਬੈਨਰਜੀ ਦੀ ਪਾਰਟੀ ਟੀ ਐਮ ਸੀ ਨੇ ਨਗਰ ਨਿਗਮ ਚੋਣਾਂ ਵਿਚ ਦਰਜ਼ ਕੀਤੀ ਵਡੀ ਜਿੱਤ, ਭਾਜਪਾ ਖਾਤਾ ਵੀ ਨਹੀਂ ਖੋਲ ਸਕੀ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਤ੍ਰਿਣਮੂਲ ਕਾਂਗਰਸ ਨੇ ਵਿਧਾਨਨਗਰ ਨਗਰ ਨਿਗਮ ਨੇ 41 ਵਿੱਚੋਂ 39 ਸੀਟਾਂ ਜਿੱਤ ਕੇ ਮੁੜ ਕਬਜ਼ਾ ਕਰ ਲਿਆ ਹੈ ਜਦਕਿ ਵਿਰੋਧੀ ਪਾਰਟੀਆਂ ਭਾਰਤੀ ਜਨਤਾ ਪਾਰਟੀ ਅਤੇ ਮਾਰਕਸਵਾਦੀ ਪਾਰਟੀ (ਸੀਪੀਆਈ-ਐਮ) ਇੱਥੇ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀਆਂ। ਕਾਂਗਰਸ … More
ਸਕਾਟਲੈਂਡ: ਦਵਾਈਆਂ ਦੀ ਡਰੋਨ ਰਾਹੀਂ ਸਪਲਾਈ ਕਰਨ ਲਈ ਡਰੋਨ ਪੋਰਟ ‘ਤੇ ਸ਼ੁਰੂ ਹੋਵੇਗਾ ਟ੍ਰਾਇਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਦਵਾਈਆਂ ਦੀ ਸਪਲਾਈ ਲਈ ਪਹਿਲੇ ਡਰੋਨ ਪੋਰਟ ‘ਤੇ ਟ੍ਰਾਇਲ ਸ਼ੁਰੂ ਹੋਣ ਜਾ ਰਿਹਾ ਹੈ। ਇਹ ਪਹਿਲਾ ਡਰੋਨ ਪੋਰਟ ਡੰਡੀ ਅਤੇ ਐਂਗਸ ਵਿਚਕਾਰ ਐੱਨ ਐੱਚ ਐੱਸ ਲਈ ਮੈਡੀਕਲ ਸਪਲਾਈ ਅਤੇ ਨਮੂਨੇ ਇਕੱਠੇ ਕਰਨ ਅਤੇ … More
ਆਪ ਦੇ ਬੁਲਾਰੇ ਭੀਮਾ ਦੇ ਵਿਵਾਦਿਤ ਬਿਆਨ ਕਿ ਮੈਂ ਅੰਮ੍ਰਿਤ ਛਕਾਉਦਾ ਹਾਂ .. ਦੀ ਸਿੱਖ ਜਥੇਬੰਦੀਆਂ ਵਲੋਂ ਨਿਖੇਧੀ
ਬਲਾਚੌਰ, (ਉਮੇਸ਼ ਜੋਸ਼ੀ) – ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਸੰਤੋਸ਼ ਕਟਾਰੀਆ ਦੀ ਚੋਣ ਕੰਪੇਨ ਦੌਰਾਨ ਪਿੰਡ ਨਿੱਘੀ ਵਿਖੇ ਪਾਰਟੀ ਦੇ ਬੁਲਾਰੇ ਪ੍ਰੇਮ ਚੰਦ ਭੀਮਾ ਵੱਲੋਂ ਦਿੱਤੇ ਵਿਵਾਦਿਤ ਬਿਆਨ ਦੀ ਵੀਡੀਓ ਬੜੀ ਤੇਜੀ ਨਾਲ ਸੋਸ਼ਲ … More
ਕੇਜਰੀਵਾਲ ਪੰਜਾਬੀ ਭਾਸ਼ਾ ਨਾਲ ਮਤਰੇਆ ਸਲੂਕ ਕਰਨਾ ਬੰਦ ਕਰਨ : ਕਾਲਕਾ-ਕਾਹਲੋਂ
ਨਵੀਂ ਦਿੱਲੀ,(ਮਨਪ੍ਰੀਤਸਿੰਘ ਖਾਲਸਾ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕਰਨ ਲਈ ਸਖ਼ਤ ਹੱਥੀਂ ਲਿਆ ਹੈ । ਦਰਅਸਲ ਦਿੱਲੀ ਸਰਕਾਰ … More
ਯੂਕੇ: ਪ੍ਰਿੰਸ ਚਾਰਲਸ ਹੋਏ ਕੋਰੋਨਾ ਪੀੜਿਤ ਹੋਣ ਪਿੱਛੋਂ ਇਕਾਂਤਵਾਸ
ਗਲਾਸਗੋ/ ਲੰਡਨ, (ਮਨਦੀਪ ਖੁਰਮੀ ਹਿੰਮਤਪੁਰਾ) – ਬਰਤਾਨੀਆਂ ਦੇ ਪ੍ਰਿੰਸ ਚਾਰਲਸ ਨੂੰ ਇਕ ਵਾਰ ਫਿਰ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲਿਆ ਹੈ।ਇਸ ਸਬੰਧੀ ਪ੍ਰਿੰਸ ਚਾਰਲਸ ਦੇ ਦਫਤਰ ਨੇ ਸ਼ਾਹੀ ਪਰਿਵਾਰ ਦੇ ਅਧਿਕਾਰਤ ਟਵਿੱਟਰ ਅਕਾਊਂਟ ‘ਤੇ ਇਕ ਜਾਣਕਾਰੀ ਦਿੰਦੇ ਹੋਏ ਦੱਸਿਆ … More
ਸਕਾਟਲੈਂਡ: ਸਕੂਲਾਂ ਵਿੱਚ ਫੇਸ ਮਾਸਕ ਦੇ ਨਿਯਮਾਂ ਵਿੱਚ ਮਿਲੇਗੀ ਢਿੱਲ
ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ) – ਸਕਾਟਲੈਂਡ ਵਿੱਚ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਹੋਈਆਂ ਪਾਬੰਦੀਆਂ ਵਿੱਚ ਪੜਾਅਵਾਰ ਢਿੱਲ ਦਿੱਤੀ ਜਾ ਰਹੀ ਹੈ। ਜਿਸ ਦੀ ਲੜੀ ਤਹਿਤ ਸਕੂਲਾਂ ਲਈ ਮਾਸਕ ਪਹਿਨਣ ਦੇ ਨਿਯਮਾਂ ‘ਚ ਫਰਵਰੀ ਦੇ ਅੰਤ … More
ਗਰਭਵਤੀ ਔਰਤਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨਾ ਮੁੱਖ ਟੀਚਾ : ਡਾ. ਢਾਂਡਾ
ਬਲਾਚੌਰ, (ਉਮੇਸ਼ ਜੋਸ਼ੀ) : ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਵਿੱਚ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਹੁ-ਪ੍ਰਭਾਵੀ ਸਿਹਤ ਸੁਧਾਰ ਪ੍ਰੋਗਰਾਮ ‘ਕੇਅਰ ਕੰਪੇਨੀਅਨ’ ( ਸੀ.ਸੀ.ਪੀ.) ਦੀ ਸ਼ੁਰੂਆਤ … More
ਲਖੀਮਪੁਰ ਹਿੰਸਾ ਮਾਮਲੇ ‘ਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਲਖੀਮਪੁਰ ਹਿੰਸਾ ਮਾਮਲੇ ‘ ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ । ਚੋਣ ਮਾਹੌਲ ‘ਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲਣ ‘ਤੇ ਹੁਣ ਸਵਾਲ … More







