ਖ਼ਬਰਾਂ

273328428_5245396888839072_2779899212824076374_n.resized

ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ ਵਲੋਂ ਪੰਜਾਬ ਅੰਦਰ ਦਿੱਲੀ ਮਾਡਲ ਦਿਖਾਣ ਤੇ ਚੁੱਕੇ ਸੁਆਲ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)-: ਭਾਜਪਾ ਦੇ ਸਿੱਖ ਨੇਤਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਜਿਹੜੀ ਅਰਵਿੰਦ ਕੇਜਰੀਵਾਲ ਸਰਕਾਰ ਕੋਰੋਨਾ ਦੌਰਾਨ ਦਿੱਲੀ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਨਾ ਬਚਾ ਸਕੀ, … More »

ਭਾਰਤ | Leave a comment
IMG-20220425-WA0007.resized

ਪੰਜਾਬੀ ਬਾਗ ਕਲੱਬ ਵਿਖੇ ਸੋਹਣੀ ਪੰਜਾਬਣ ਦੀ ਹੋਈ ਸ਼ਾਨਦਾਰ ਸ਼ੁਰੂਆਤ

ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):-ਬੇਬੇ ਨਾਨਕੀ ਜੀ ਐਨਜੀਓ, ਪਰਮਜੋਤ ਫਾਊਂਡੇਸ਼ਨ ਅਤੇ ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਸਹਿਯੋਗ ਨਾਲ ਵੇਵ ਵਨ – ਸੋਹਣੀ ਪੰਜਾਬਣ ਸੀਜ਼ਨ 2 ਲਈ ਲਾਂਚ ਈਵੈਂਟ ਅਤੇ ਪ੍ਰੈਸ ਕਾਨਫਰੰਸ ਪੰਜਾਬੀ ਬਾਗ ਕਲੱਬ ਵਿਖੇ ਹੋਈ। ਵੇਵ ਵਨ – ਸੋਹਣੀ … More »

ਪੰਜਾਬ | Leave a comment
 

7 ਮਈ ਨੂੰ ਕੌਮੀ ਜ਼ਮਹੂਰੀਅਤ ਬਹਾਲੀ ਲਈ ਅਤੇ ਪੰਥਕ ਮੁੱਦਿਆ ‘ਤੇ ਅੰਮ੍ਰਿਤਸਰ ਵਿਖੇ ਹੋ ਰਹੀ ਕੰਨਵੈਨਸ਼ਨ ‘ਚ ਸਭਨਾਂ ਸੰਗਠਨਾਂ ਦੇ ਮੁੱਖੀਆਂ ਨੂੰ ਪਹੁੰਚਣ ਦੀ ਅਪੀਲ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਤਰ੍ਹਾਂ ਦੀ ਜ਼ਮਹੂਰੀਅਤ ਅਤੇ ਅਮਨਮਈ ਮਾਹੌਲ ਨੂੰ ਕਾਇਮ ਰੱਖਣ ਦਾ ਕਾਇਲ ਹੈ । ਇਸ ਦਿਸ਼ਾ ਵੱਲ ਅਮਲ ਕਰਦੇ ਹੋਏ ਸੂਬੇ, ਮੁਲਕੀ ਅਤੇ ਸੰਸਾਰ ਪੱਧਰ ਤੇ ਆਪਣੀਆ ਕਾਰਵਾਈਆ ਤੇ ਸਰਗਰਮੀਆਂ ਨੂੰ ਲੰਮੇ ਸਮੇਂ … More »

ਪੰਜਾਬ | Leave a comment
pau dr br ambedkar pics.resized

ਡਾ. ਅੰਬੇਦਕਰ ਸੰਬਧੀ ਸੈਮੀਨਾਰ ਵਿਚ ਸੰਵਿਧਾਨ ਬਦਲਣ ਦੇ ਮਨਸੂਬਿਆਂ ਵਿਰੁੱਧ ਲਾਮਬੰਦ ਹੋਣ ਦਾ ਹੋਕਾ

ਲੁਧਿਆਣਾ, (ਪਰਮਜੀਤ ਸਿੰਘ, ਬਾਗੜੀਆ)- ਐਸ.ਸੀ.,ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਪੀ.ਏ.ਯੂ. ਲੁਧਿਆਣਾ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁੱਗ ਪੁਰਸ਼ ਅਤੇ ਮਹਾਨ ਰਹਿਬਰ ਭਾਤਰ ਰਤਨ ਡਾ. ਭੀਮ ਰਾਓ ਅੰਬੇਦਕਰ ਦੇ 131ਵੇਂ ਜਨਮ ਦਿਨ ਨੂੰ ਸਮਰਪਿਤ ਇਕ ਸੈਮੀਨਾਰ ਵ੍ਹੀਟ ਆਡੀਟੋਰੀਅਮ ਵਿਖੇ ਕਰਵਾਇਆ ਗਿਆ। ਜਿਸ ਵਿਚ … More »

ਪੰਜਾਬ | Leave a comment
20220423_101205.resized

ਗਲਾਸਗੋ: ਕੌਂਸਲ ਜਨਰਲ ਆਫ ਇੰਡੀਆ ਵੱਲੋਂ ਲਾਏ ਕੈਂਪ ਦਾ ਸੈਂਕੜੇ ਲੋਕਾਂ ਨੇ ਲਾਹਾ ਲਿਆ

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)-: ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਭਾਰਤੀ ਭਾਈਚਾਰੇ ਦੀਆਂ ਸ਼ਿਕਾਇਤਾਂ ਨਿਵਾਰਣ, ਓ ਸੀ ਆਈ ਕਾਰਡ, ਵੀਜ਼ਾ, ਪਾਸਪੋਰਟ ਨਾਲ ਸੰਬੰਧਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ ਹਿੰਦੂ ਮੰਦਰ ਗਲਾਸਗੋ ਵਿਖੇ ਕੌਂਸਲੇਟ ਜਨਰਲ ਆਫ ਇੰਡੀਆ ਐਡਿਨਬਰਾ ਵੱਲੋਂ ਵਿਸ਼ਾਲ ਕੈਂਪ ਲਗਾਇਆ … More »

ਅੰਤਰਰਾਸ਼ਟਰੀ | Leave a comment
IMG_20200413_101850(1).resized

ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਨੂੰ ਸਦਮਾ, ਮਾਤਾ ਜੀ ਕਰ ਗਏ ਅਕਾਲ ਚਲਾਣਾ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਜਗਤਾਰ ਸਿੰਘ ਤਾਰਾ ਨੇ ਜਲਾਵਤਨੀ ਕੱਟ ਰਹੇ ਭਾਈ ਸਰਬਜੀਤ ਸਿੰਘ ਬਾਵਾ ਦੇ ਮਾਤਾ ਜੀ ਮਾਤਾ ਅਵਤਾਰ ਕੌਰ ਜੀ ਦੇ ਅਕਾਲ ਚਲਾਣੇ ਤੇ ਡੂੰਘਾ ਦੁੱਖ ਜ਼ਾਹਿਰ ਕੀਤਾ … More »

ਪੰਜਾਬ | Leave a comment
grewal.resized

ਭਗਵੰਤ ਮਾਨ ਸਰਕਾਰ ਤੋਂ ਲੋਕਾਂ ਦਾ ਹੋ ਚੁੱਕਿਆ ਮੋਹ ਭੰਗ : ਗਰੇਵਾਲ

ਲੁਧਿਆਣਾ – ਭਾਰਤੀ ਜਨਤਾ ਪਾਰਟੀ ਦੇ ਕੌਮੀ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਇਤਿਹਾਸ ਦੀ ਪਹਿਲੀ ਸਰਕਾਰ ਹੋਵੇਗਾ ਜਿਸ ਦਾ ਹਨੀਮੂਨ ਪੀਰੀਅਡ ਮੁੱਕਿਆ ਵੀ ਨਹੀਂ ਕਿ ਉਸ ਦੀਆਂ ਗ਼ਲਤ ਨੀਤੀਆਂ ਕਾਰਨ ਸਰਕਾਰ ਪ੍ਰਤੀ ਲੋਕਾਂ … More »

ਪੰਜਾਬ | Leave a comment
IMG-20220422-WA0003.resized

ਸਕਾਟਲੈਂਡ ਦੇ ਕੁੱਝ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ

ਗਲਾਸਗੋ,(ਮਨਦੀਪ ਖੁਰਮੀ ਹਿੰਮਤਪੁਰਾ)- ਮੌਸਮ ਵਿੱਚ ਤਬਦੀਲੀ ਆਉਣ ਕਰਕੇ ਅਗਲੇ ਕੁੱਝ ਦਿਨਾਂ ਵਿੱਚ ਸਕਾਟਲੈਂਡ ਦੇ ਕਈ ਹਿੱਸਿਆਂ ਵਿੱਚ ਜੰਗਲੀ ਅੱਗ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਸਕਾਟਿਸ਼ ਫਾਇਰ ਐਂਡ ਰੈਸਕਿਊ ਸਰਵਿਸ ਨੇ ਇਹ ਚੇਤਾਵਨੀ ਜਾਰੀ ਕੀਤੀ ਹੈ ਜਿਸ ਅਨੁਸਾਰ ਗਰਮ ਤਾਪਮਾਨ … More »

ਅੰਤਰਰਾਸ਼ਟਰੀ | Leave a comment
IMG-20220420-WA0010(1).resized

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ

ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਜੱਥੇਦਾਰ ਅਵਤਾਰ ਸਿੰਘ ਹਿੱਤ ਦੀ ਅਗਵਾਈ ਹੇਠ ਦਫ਼ਤਰ ਵਿਖੇ ਮੁੜ ਕਬਜ਼ਾ ਕਰਨ ਉਪਰੰਤ ਗੁਰੂ ਮਹਾਰਾਜ ਦਾ ਸ਼ੁਕਰਾਨਾ ਅਤੇ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਆਰੰਭ … More »

ਪੰਜਾਬ | Leave a comment
Press Pic 1(18).resized

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼

ਚੰਡੀਗੜ੍ਹ – ਬਿਹਤਰੀਨ ਸਿਨੇਮਾ ਅਤੇ ਸਿਨੇਮਾ ਉਦਯੋਗ ਵਿੱਚ ਮੌਜੂਦਾ ਰੁਝਾਨਾਂ ਬਾਰੇ ਜਾਣਕਾਰੀ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੋ ਰੋਜ਼ਾ ਚੰਡੀਗੜ੍ਹ ਮਿਊਜ਼ਿਕ ਐਂਡ ਫ਼ਿਲਮ ਫੈਸਟੀਵਲ ਦਾ ਸ਼ਾਨੋ-ਸ਼ੌਕਤ ਨਾਲ ਆਗ਼ਾਜ਼ ਹੋਇਆ। ਫ਼ਿਲਮ ਫੈਸਟੀਵਲ ਦੇ ਉਦਘਾਟਨੀ ਸਮਾਗਮ ’ਚ … More »

ਪੰਜਾਬ | Leave a comment