ਖ਼ਬਰਾਂ
ਦਿੱਲੀ ਸਰਕਾਰ ਅਗਾਮੀ ਵਿਦਿਅਕ ਸੈਸ਼ਨ ਦੇ ਪਾਠਕ੍ਰਮ ’ਚ ਚਾਰ ਸਾਹਿਬਜ਼ਾਦਿਆਂ ਤੇ ਦਿੱਲੀ ਫਤਿਹ ਦਿਵਸ ਦਾ ਇਤਿਹਾਸ ਕਰੇ ਸ਼ਾਮਿਲ: ਕਾਲਕਾ/ਕਾਹਲੋਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਹਰ ਵਰ੍ਹੇ 26 ਦਸੰਬਰ ਨੂੰ ਮਨਾਏ ਜਾਣ ਦਾ ਅਧਿਕਾਰਿਕ ਐਲਾਨ ਕੀਤੇ … More
ਫ਼ਲਾਂ ਨੂੰ ਹਾਨੀਕਾਰਕ ਕੀੜਿਆਂ, ਮੱਖੀਆਂ ਤੋਂ ਬਚਾਉਣ ਲਈ ਚੰਡੀਗੜ੍ਹ ਯੂਨੀਵਰਸਿਟੀ ਦੀ ਫੈਕਲਟੀ ਨੇ ਬਣਾਈ ਬਾਇਓ-ਕੀਟਨਾਸ਼ਕ ਸਪਰੇਅ
ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਬਾਹਰ ਕੱਢਣ ਲਈ ਬਾਗ਼ਬਾਨੀ ਇੱਕ ਚੰਗਾ ਬਦਲ ਮੰਨਿਆ ਗਿਆ ਹੈ, ਪਰ ਫ਼ਲਾਂ ’ਤੇ ਕੀੜਿਆਂ ਅਤੇ ਮੱਖੀਆਂ ਦੇ ਹਮਲਿਆਂ ਨੇ ਬਾਗ਼ਬਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਪੰਜਾਬ ਸਮੇਤ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਅਮਰੂਦ ਅਤੇ … More
ਦਿਨੋ ਦਿਨ ਹਲਕਾ ਬਲਾਚੌਰ ‘ਚ ਵਿਧਾਇਕ ਮੰਗੂਪੁਰ ਦੀ ਲੋਕਪ੍ਰਿਅਤਾ ਵਿੱਚ ਹੋ ਰਿਹਾ ਇਜ਼ਾਫਾ
ਬਲਾਚੌਰ, (ਉਮੇਸ਼ ਜੋਸ਼ੀ) : ਜਿਉ ਜਿਉ ਵੋਟਾ ਦਾ ਸਮ੍ਹਾਂ ਨਜ਼ਦੀਕ ਆ ਰਿਹਾ ਹੈ, ਤਿਊ ਤਿਊ ਵਿਧਾਨ ਸਭਾ ਹਲਕਾ ਬਲਾਚੌਰ ਵਿੱਚ ਕਾਂਗਰਸ ਦੇ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਦੀ ਲੋਕਪ੍ਰਿਅਤਾ ਵੱਧਦੀ ਜਾ ਰਹੀ ਹੈ, ਉਸ ਦੇ ਨਾਲ ਨਾਲ ਇਲਾਕੇ ਦੇ ਵੱਖ … More
ਸੰਤ ਸਮਾਜ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਹਮਾਇਤ ਦਾ ਐਲਾਨ
ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੀ ਇੱਕ ਵਿਸ਼ਾਲ ਮੀਟਿੰਗ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ (ਜਲੰਧਰ) ਵਿਖੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਦੀ ਪ੍ਰਧਾਨਗੀ ਵਿੱਚ ਹੋਈ। ਜਿਸ ਵਿੱਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ ਸੰਤ ਮਹਾਂਪੁਰਸ਼, ਉਦਾਸੀਨ, … More
ਦਿੱਲੀ ਦੇ ਸ਼ਾਹੀਨ ਬਾਗ ‘ਚ ਇਕ ਵਾਰ ਫਿਰ ਸ਼ੁਰੂ ਹੋਇਆ ਵਿਰੋਧ, ਹਿਜਾਬ ਦੇ ਸਮਰਥਨ ‘ਚ ਸੜਕਾਂ ‘ਤੇ ਉਤਰੀਆਂ ਕੁੜੀਆਂ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕਰਨਾਟਕ ਦੇ ਹਿਜਾਬ ਵਿਵਾਦ ਨੇ ਹੁਣ ਰਾਜਧਾਨੀ ਦਿੱਲੀ ਵਿੱਚ ਵੀ ਦਸਤਕ ਦੇ ਦਿੱਤੀ ਹੈ ਅਤੇ ਇੱਕ ਵਾਰ ਫਿਰ ਸ਼ਾਹੀਨ ਬਾਗ ਇਸ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਿਆ ਹੈ। ਕਰਨਾਟਕ ਦੇ ਸ਼ਾਹੀਨ ਬਾਗ ‘ਚ ਹਿਜਾਬ … More
ਮਾਸਟਰ ਪ੍ਰੇਮ ਚੰਦ ਰੱਕਡ਼ ਦੀਆਂ ਚੋਣ ਮੀਟਿੰਗਾਂ ਵਿੱਚ ਵੋਟਰਾਂ ਵਲੋਂ ਭਰਵਾਂ ਹੁੰਗਾਰਾ : ਮਹਾਂ ਸਿੰਘ ਰੌਡ਼ੀ
ਬਲਾਚੌਰ : ਉਮੇਸ਼ ਜੋਸ਼ੀ ਅੱਜ ਸੀ.ਪੀ.ਆਈ.(ਐਮ) ਦੀ ਟੀਮ ਵਲੋਂ ਮਾਸਟਰ ਪ੍ਰੇਮ ਚੰਦ ਰੱਕਡ਼ ਦੀ ਚੋਣ ਮੁਹਿੰਮ ਵਿੱਚ ਟਕਾਰਲਾ, ਰੱਤੇਵਾਲ, ਗੁਲਪੁਰ, ਚਣਕੋਈ, ਬਛੋਡ਼ੀ, ਬੱਗੂਵਾਲ ਚੋਣ ਮੀਟਿੰਗਾਂ ਕੀਤੀਆਂ ਗਈਆਂ। ਆਦੋਆਣਾ, ਅਟਾਲ ਮਜ਼ਾਰਾ, ਕਰਾਂਵਰ, ਗੁਲਪੁਰ, ਚਣਕੋਈ, ਬਛੋਡ਼ੀ, ਬਗੂਵਾਲ, ਟਕਾਰਲਾ, ਰੱਤੇਵਾਲ, (ਕਿਸਾਨਿਆਂ ਦੀ ਬਸਤੀ) … More
ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦੇ ਹਟਾਏ ਗਏ ਬੁੱਤ ਅਤੇ ਹੋਰ ਸਿੱਖ ਮਸਲਿਆਂ ’ਤੇ ਹਾਈ ਕਮਿਸ਼ਨ ਨੂੰ ਮਿਲਿਆ ਦਿੱਲੀ ਕਮੇਟੀ ਦਾ ਵਫ਼ਦ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ): – ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਦਿੱਲੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨ ਜਨਾਬ ਅਫਤਾਬ ਹਸਨ ਖਾਨ ਨਾਲ ਮੁਲਾਕਾਤ ਕੀਤੀ ਅਤੇ ਸਿੱਖ ਮਸਲੇ ਚੁੱਕੇ। ਕਾਲਕਾ ਨੇ … More
ਭਾਜਪਾ ਸੱਤਾ ਵਿਚ ਆਈ ਤਾਂ ਮੁੜ ਲਾਗੂ ਹੋ ਸਕਦੇ ਹਨ ਖੇਤੀ ਵਿਰੋਧੀ ਕਾਲੇ ਕਾਨੂੰਨ : ਕਿਸਾਨ ਮੋਰਚਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅੱਜ ਮੁਰਾਦਾਬਾਦ ਅਤੇ ਬਰੇਲੀ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਹਨਾਨ ਮੋਲਾ, ਯੋਗਿੰਦਰ ਯਾਦਵ, ਜਗਜੀਤ ਸਿੰਘ ਡੱਲੇਵਾਲ, ਰਾਕੇਸ਼ ਟਿਕੈਤ, ਸ਼ਿਵ ਕੁਮਾਰ ਸ਼ਰਮਾ (ਕੱਕਾਜੀ), ਡਾ: ਸੁਨੀਲਮ ਨੇ ਵੋਟਰਾਂ ਨੂੰ ਆਗਾਮੀ ਵਿਧਾਨ … More
ਬਲਾਤਕਾਰੀ ਅਤੇ ਕਾਤਲ ਰਾਮ ਰਹੀਮ ਦੀ ਸੁਰੱਖਿਆ ਲਈ 300 ਤੋਂ ਵੱਧ ਮੁਲਾਜ਼ਮ ਹੋਏ ਤਾਇਨਾਤ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬਲਾਤਕਾਰ ਦੇ ਮਾਮਲੇ ‘ਚ ਸਜ਼ਾ ਕੱਟ ਰਿਹਾ ਗੁਰਮੀਤ ਰਾਮ ਰਹੀਮ ਨੂੰ ਚੋਣਾਂ ਤੋਂ ਕੁਝ ਦਿਨ ਪਹਿਲਾਂ 21 ਦਿਨਾਂ ਦੀ ਛੁੱਟੀ ਮਿਲੀ ਹੈ, ਜਿਸ ਦੀ ਹਰ ਪਾਸੇ ਚਰਚਾ ਹੈ। ਪਹਿਲੇ ਦਿਨ ਹੀ ਹਨੀਪ੍ਰੀਤ ਗੁਰਮੀਤ ਰਾਮ ਰਹੀਮ … More
ਯੂਕੇ ਦੀਆਂ 200 ਤੋਂ ਵੱਧ ਸਿੱਖ ਜਥੇਬੰਦੀਆਂ ਨੇ ਪ੍ਰੀਤੀ ਪਟੇਲ ਦੇ ਅਸਤੀਫੇ ਦੀ ਕੀਤੀ ਮੰਗ
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਯੂਕੇ ਦੇ 200 ਤੋਂ ਵੱਧ ਗੁਰਦੁਆਰੇ ਅਤੇ ਸੰਸਥਾਵਾਂ ਅੱਜ ਪ੍ਰਧਾਨ ਮੰਤਰੀ ਨੂੰ ਇੱਕ ਖੁੱਲਾ ਪੱਤਰ ਭੇਜ ਰਹੇ ਹਨ ਜਿਸ ਵਿੱਚ ਮੱਤਾ ਨੰਬਰ 10 ਅਤੇ ਮੰਤਰੀਆਂ ਵੱਲੋਂ 19 ਨਵੰਬਰ 2021 ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ … More










